Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    12:58:24 AM

  • nia enters petrol bomb attack case on bjp leader tarsem garg  s clinic

    ਭਾਜਪਾ ਆਗੂ ਦੇ ਕਲੀਨਿਕ ’ਤੇ ਪੈਟਰੋਲ ਬੰਬ ਹਮਲੇ...

  • three workers poisonous gas while cleaning elevator  one dies

    ਐਲੀਵੇਟਰ ਦੀ ਸਫ਼ਾਈ ਦੌਰਾਨ ਜ਼ਹਿਰੀਲੀ ਗੈਸ ਦੀ ਲਪੇਟ...

  • security alert in katra before shri vaishno devi and amarnath yatra

    ਵੈਸ਼ਨੋ ਦੇਵੀ ਯਾਤਰਾ ਦੌਰਾਨ ਵਧ ਰਹੀ ਸ਼ਰਧਾਲੂਆਂ ਦੀ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Karwa Chauth 2023 : ਅੱਜ ਹੈ ‘ਕਰਵਾਚੌਥ’ ਦਾ ਵਰਤ, ਜਾਣੋ ਸ਼ੁੱਭ ਮਹੂਰਤ ਅਤੇ ਪੂਜਾ ਕਰਨ ਦੀ ਵਿਧੀ

DHARM News Punjabi(ਧਰਮ)

Karwa Chauth 2023 : ਅੱਜ ਹੈ ‘ਕਰਵਾਚੌਥ’ ਦਾ ਵਰਤ, ਜਾਣੋ ਸ਼ੁੱਭ ਮਹੂਰਤ ਅਤੇ ਪੂਜਾ ਕਰਨ ਦੀ ਵਿਧੀ

  • Edited By Rajwinder Kaur,
  • Updated: 01 Nov, 2023 08:22 AM
Jalandhar
today fast of karvachauth know the shubh mahurat and pooja method
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿੱਚ ਕਰਵਾ ਚੌਥ ਦੇ ਵਰਤ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਹਰ ਸਾਲ ਵਿਆਹੁਤਾ ਜਨਾਨੀਆਂ ਕਰਵਾਚੌਥ ਦਾ ਵਰਤ ਰੱਖਦੀਆਂ ਹਨ। ਇਸ ਸਾਲ ਕਰਵਾਚੌਥ ਦਾ ਵਰਤ 1 ਨਵੰਬਰ ਨੂੰ ਹੈ। ਮਾਨਤਾਵਾਂ ਅਨੁਸਾਰ ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਜਨਾਨੀਆਂ ਦੇ ਪਤੀ ਦੀ ਉਮਰ ਲੰਬੀ ਹੁੰਦੀ ਹੈ। ਇਸ ਨਾਲ ਪਤੀ-ਪਤਨੀ ਦੇ ਵਿਆਹੁਤਾ ਜੀਵਨ ’ਚ ਖੁਸ਼ਹਾਲ ਆਉਂਦੀ ਹੈ। ਜਨਾਨੀਆਂ ਕਰਵਾ ਚੌਥ ਦਾ ਨਿਰਜਲਾ ਵਰਤ ਰੱਖਦੀਆਂ ਹਨ ਅਤੇ ਚੌਥ ਮਾਤਾ ਦੀ ਪੂਜਾ ਕਰਦੀਆਂ ਹਨ। ਇਸ ਦਿਨ ਜਨਾਨੀਆਂ ਚੰਦਰਮਾ ਦੇ ਦਰਸ਼ਨ ਕਰਕੇ ਅਰਘ ਭੇਟ ਕਰਦੀਆਂ ਹਨ ਅਤੇ ਪਤੀ ਦਾ ਚਿਹਰਾ ਵੇਖਣ ਤੋਂ ਬਾਅਦ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਆਪਣਾ ਵਰਤ ਖੋਲ੍ਹਦੀਆਂ ਹਨ। 

PunjabKesari

ਕਰਵਾ ਚੌਥ 2023 ਦੇ ਵਰਤ ਦਾ ਸ਼ੁੱਭ ਮਹੂਰਤ 
ਕਰਵਾ ਚੌਥ 2023 - 1 ਨਵੰਬਰ, 2023 (ਬੁੱਧਵਾਰ)
ਚਤੁਰਥੀ ਤਾਰੀਖ਼ ਸ਼ੁਰੂ - ਰਾਤ 9.30 ਮਿੰਟ (31 ਅਕਤੂਬਰ)
ਚਤੁਰਥੀ ਤਾਰੀਖ਼ ਖ਼ਤਮ - ਰਾਤ 9.19 ਮਿੰਟ (1 ਨਵੰਬਰ, 2023)

PunjabKesari

ਕਰਵਾ ਚੌਥ ਦੇ ਵਰਤ ਦਾ ਸਮਾਂ
ਸਵੇਰੇ 6.33 ਤੋਂ ਸ਼ਾਮ 8.15 ਵਜੇ (1 ਨਵੰਬਰ, 2023)

ਕਰਵਾ ਚੌਥ ਦੀ ਪੂਜਾ ਦਾ ਸ਼ੁੱਭ ਮਹੂਰਤ
ਸ਼ਾਮ 5.36 ਤੋਂ 6.54 ਵਜੇ ਤੱਕ (1 ਨਵੰਬਰ, 2023)

PunjabKesari

ਚੰਨ ਦੇ ਨਿਕਲਣ ਦਾ ਸਮਾਂ
ਰਾਤ 8.15 ਵਜੇ

ਕਰਵਾ ਚੌਥ 'ਤੇ ਕਿਵੇਂ ਕਰੀਏ ਪੂਜਾ
1. ਇਸ ਦਿਨ ਸਵੇਰੇ ਇਨਸ਼ਾਨ ਕਰਨ ਤੋਂ ਬਾਅਦ ਸਾਫ਼ ਕੱਪੜੇ ਪਾਉਣ ਅਤੇ ਵਰਤ ਕਰਨ ਦਾ ਸੰਕਲਪ ਲਓ।
2. ਇਸ ਵਰਤ ਵਿਚ ਪਾਣੀ ਪੀਣਾ ਵੀ ਵਰਜਿਤ ਹੈ। ਇਸ ਲਈ ਪਾਣੀ ਨਾ ਪੀਓ।

PunjabKesari
3. ਜਦੋਂ ਪੂਜਾ ਕਰਨ ਬੈਠੋ ਤਾਂ ਮੰਤਰ ਦੇ ਜਾਪ ਨਾਲ ਵਰਤ ਦੀ ਸ਼ੁਰੂਆਤ ਕਰੋ। ਇਹ ਮੰਤਰ ਹੈ : 'ਮਮ ਸੁਖਸੌਭਾਗਯਰ ਪੁਤਰਪੌਤਰਾਦਿ ਸੁਸਥਿਰ ਸ਼੍ਰੀ ਪ੍ਰਾਪਤਯ ਕਰਕ ਚਤੁਰਥੀ ਵਰਤਮਹਮ ਕਰੀਸ਼ਯ।'
4. ਇਸ ਤੋਂ ਬਾਅਦ ਮਾਂ ਪਾਰਵਤੀ ਦਾ ਸੁਰਾਗਣ ਵਾਲੀ ਸਮੱਗਰੀ ਆਦਿ ਨਾਲ ਸ਼ਿੰਗਾਰ ਕਰੋ।
5. ਭਗਵਾਨ ਸ਼ਿਵ ਅਤੇ ਮਾਂ ਪਾਵਰਤੀ ਦੀ ਅਰਾਧਨਾ ਕਰੋ ਤੇ ਕੋਰੇ ਕਰਵੇ ਵਿਚ ਪਾਣੀ ਭਰ ਕੇ ਪੂਜਾ ਕਰੋ। ਇੱਥੇ ਕਰਵੇ ਵਿਚ ਪਾਣੀ ਰੱਖਣਾ ਜ਼ਰੂਰੀ ਹੈ।
6. ਪੂਰੇ ਦਿਨ ਦਾ ਵਰਤ ਰੱਖੋ ਅਤੇ ਵਰਤ ਦੀ ਕਥਾ ਸੁਣੋ।
7. ਰਾਤ ਨੂੰ ਚੰਦਰਮਾ ਦੇ ਦਰਸ਼ਨ ਕਰਨ ਤੋਂ ਬਾਅਦ ਹੀ ਆਪਣੇ ਪਤੀ ਨਾਲ ਵਰਤ ਖੋਲ੍ਹੋ। ਇਸ ਦੌਰਾਨ ਪਤੀ ਹੱਥੋਂ ਹੀ ਅੰਨ ਤੇ ਜਲ ਗ੍ਰਹਿਣ ਕਰੋ।
8. ਵਰਤ ਤੋੜਨ ਤੋਂ ਬਾਅਦ ਪਤਨੀ, ਸੱਸ-ਸਹੁਰਾ ਸਭ ਦਾ ਅਸ਼ੀਰਵਾਦ ਲਓ ਤੇ ਵਰਤ ਸਮਾਪਤ ਕਰੋ।

PunjabKesari

ਕੀ ਹੈ ਇਸ ਤਿਉਹਾਰ ਦਾ ਮਹੱਤਵ
ਕਰਵਾ ਚੌਥ ਦਾ ਵਰਤ ਪਤੀ ਅਤੇ ਪਤਨੀ ਦੇ ਰਿਸ਼ਤੇ ਦੀ ਖੁਸ਼ਹਾਲੀ ਲਈ ਮਨਾਇਆ ਜਾਂਦਾ ਹੈ। ਇਸ ਦਿਨ ਵਿਧੀ ਪੂਵਰਕ ਪੂਜਾ ਕਰਨ ਨਾਲ ਵਿਆਹੁਤਾ ਜੀਵਨ 'ਚ ਖੁਸ਼ਹਾਲੀ ਆਉਂਦੀ ਹੈ। ਜਨਾਨੀਆਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਸਫਲਤਾ ਲਈ ਇਹ ਵਰਤ ਰੱਖਦੀਆਂ ਹਨ। ਇਸ ਦਿਨ ਸੁਹਾਗਣਾਂ ਬਿਨਾਂ ਕੁਝ ਖਾਧੇ-ਪੀਤੇ ਕਰਵਾ ਚੌਥ ਦਾ ਵਰਤ ਪੂਰਾ ਕਰਦੀਆਂ ਹਨ।

  • Karwa Chauth 2023
  • Karwa Chauth
  • Fasting
  • Women
  • Today
  • Shubh Mahurat
  • Pooja
  • Method
  • ਅੱਜ
  • ਕਰਵਾਚੌਥ
  • ਵਰਤ
  • ਸ਼ੁੱਭ ਮਹੂਰਤ
  • ਪੂਜਾ
  • ਵਿਧੀ

ਕਰਵਾ ਚੌਥ 'ਤੇ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਪਤੀ ਲਈ ਹੋ ਸਕਦੇ ਨੇ ਅਸ਼ੁੱਭ

NEXT STORY

Stories You May Like

  • don  t forget to eat khichdi on 2 days of the week
    ਹਫਤੇ ਦੇ ਇਨ੍ਹੀਂ ਦਿਨੀਂ ਭੁੱਲ ਕੇ ਵੀ ਨਾ ਖਾਓ ਖਿੱਚੜੀ, ਹੋ ਸਕਦੈ ਵੱਡਾ ਨੁਕਸਾਨ
  • mercury will be retrograde in cancer
    ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ ਪੱਖੋਂ ਵੀ ਰਹੋਗੇ ਤੰਗ
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • bank accounts of these 6 zodiac signs will be empty
    ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ ਨੁਕਸਾਨ
  • problems will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ ਰਹੇਗਾ ਚੁਣੌਤੀਪੂਰਨ
  • mata vaishno devi 50 lakh devotees darshan
    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
  • the right way to harvest will change your destiny
    ਝਾੜ ਲਾਉਣ ਦੇ ਸਹੀ ਤਰੀਕੇ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਫੜਨ ਦਾ ਸਹੀ ਨਿਯਮ ਤੇ ਸ਼ੁੱਭ ਸਮਾਂ
  • today a new turn will come in the fate of these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ 'ਚ ਆਵੇਗਾ ਨਵਾਂ ਮੋੜ! ਸ਼ੁਰੂ ਹੋਵੇਗਾ ਗੋਲਡਨ ਸਮਾਂ ਤੇ ਨੋਟਾਂ ਦੇ ਲੱਗਣਗੇ ਢੇਰ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • to get the blessings of bajrangbali on the last auspicious day
      Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ,...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ! ਘਰ 'ਚ ਹੋ ਜਾਵੇਗਾ ਪੈਸਾ ਹੀ ਪੈਸਾ
    • these 3 zodiac signs will be wealthy
      ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! 'ਧਨ ਯੋਗ' ਬਦਲ ਦੇਵੇਗਾ ਕਿਸਮਤ, ਮਿਲੇਗੀ...
    • budh gochar june
      22 ਜੂਨ ਤੋਂ ਜ਼ਰਾ ਬਚ ਕੇ...! ਬਣੇਗਾ ਤ੍ਰਿਗ੍ਰਹੀ ਯੋਗ, 4 ਰਾਸ਼ੀਆਂ ਦੀਆਂ ਵਧਣਗੀਆਂ...
    • negativity also comes from dirty shoes
      ਗੰਦੇ ਬੂਟਾਂ ਕਾਰਨ ਵੀ ਆਉਂਦੀ ਹੈ Negativity ! ਜਾਣੋ ਕੀ ਹੁੰਦੈ ਅਸਰ
    • be careful when storing things under the bed
      ਬੈੱਡ ਦੇ ਹੇਠਾਂ ਸਾਮਾਨ ਰੱਖਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦੈ ਵੱਡਾ ਆਰਥਿਕ...
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ...
    • follow these methods to get rid of mangal dosh
      ਵਿਆਹ 'ਚ ਆ ਰਹੀ ਦੇਰੀ ਤੋਂ ਹੋ ਪਰੇਸ਼ਾਨ? ਮੰਗਲ ਦੋਸ਼ ਦੇ ਨਿਵਾਰਨ ਲਈ ਅਪਣਾਓ ਇਹ 5...
    • baba venga  s big prediction
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ...
    • a temple built in the wrong direction can cause you financial problems
      ਘਰ ਦੀ ਗਲਤ ਦਿਸ਼ਾ 'ਚ ਬਣਿਆ ਮੰਦਰ ਕਰ ਸਕਦੈ ਤੁਹਾਨੂੰ ਆਰਥਿਕ ਤੇ ਸਰੀਰਕ ਪੱਖੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +