ਮੇਖ- ਕਮਜ਼ੋਰ ਦਿਸਣ ਵਾਲੇ ਸ਼ਤਰੂ ਦੀ ਵੀ ਅਣਦੇਖੀ ਨਾ ਕਰੋ ਕਿਉਂਕਿ ਮੌਕਾ ਮਿਲਣ ’ਤੇ ਉਹ ਆਪ ਨੂੰ ਕਦੀ ਵੀ ਸਪੇਅਰ ਨਹੀਂ ਕਰਨਗੇ, ਮਨ ਵੀ ਟੈਂਸ-ਅਪਸੈੱਟ ਰਹੇਗਾ।
ਬ੍ਰਿਖ- ਸਿਤਾਰਾ ਸੰਤਾਨ ਤੋਂ ਸਹਿਯੋਗ ਦਿਵਾਉਣ ਅਤੇ ਯਤਨ ਕਰਨ ’ਤੇ ਆਪ ਦੀ ਪਲਾਨਿੰਗ ਨੂੰ ਕੁਝ ਅੱਗੇ ਵਧਾਉਣ ਵਾਲਾ, ਸ਼ੁਭ ਕੰਮਾਂ ’ਚ ਧਿਆਨ, ਵੈਸੇ ਹਰ ਪੱਖੋਂ ਬਿਹਤਰੀ ਹੋਵੇਗੀ।
ਮਿਥੁਨ- ਸਿਤਾਰਾ ਕੋਰਟ ਕਚਹਿਰੀ ਦੇ ਕੰਮਾਂ ਲਈ ਤਾਂ ਚੰਗਾ ਹੈ, ਫਿਰ ਵੀ ਪੂਰਾ ਹੋਮਟਾਸਕ ਕਰਕੇ ਹੀ ਅਦਾਲਤ ’ਚ ਜਾਣਾ ਚਾਹੀਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ।
ਕਰਕ- ਸਿਤਾਰਾ ਉਤਸ਼ਾਹ, ਹਿੰਮਤ ਅਤੇ ਸੰਘਰਸ਼ ਸ਼ਕਤੀ ਵਧਾਉਣ ਵਾਲਾ, ਕੰਮਕਾਜੀ ਦਸ਼ਾ ਤਸੱਲੀਬਖਸ਼ ਰਹੇਗੀ ਪਰ ਪੈਰ ਫਿਸਲਣ ਕਰਕੇ ਸੱਟ ਲੱਗਣ ਦਾ ਡਰ।
ਸਿੰਘ- ਸਿਤਾਰਾ ਧਨ ਲਾਭ ਅਤੇ ਕਾਰੋਬਾਰੀ ਟੂਰਿੰਗ ਲਈ ਚੰਗਾ ਪਰ ਕੋਈ ਵੀ ਕਾਰੋਬਾਰੀ ਕੰਮ ਬੇਧਿਆਨੀ ਨਾਲ ਨਹੀਂ ਕਰਨਾ ਚਾਹੀਦਾ, ਵੈਸੇ ਜਨਰਲ ਹਾਲਾਤ ਅਨੁਕੂਲ ਚੱਲਣਗੇ।
ਕੰਨਿਆ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਠੰਡੀਆਂ ਵਸਤਾਂ ਦੀ ਵਰਤੋਂ ਘੱਟ ਕਰੋ।
ਤੁਲਾ- ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਕਿਸੇ ਦੀ ਜ਼ਿੰਮੇਵਾਰੀ ’ਚ ਵੀ ਨਾ ਫਸੋ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਬ੍ਰਿਸ਼ਚਕ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਪਾਜ਼ੇਟਿਵ ਨਤੀਜਾ ਦੇਵੇਗੀ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਇੱਜ਼ਤ ਮਾਣ ਦੀ ਪ੍ਰਾਪਤੀ।
ਧਨ- ਰਾਜ ਦਰਬਾਰ ਦੇ ਕੰਮਾਂ ’ਚ ਕਦਮ ਬੜ੍ਹਤ ਵੱਲ, ਵੱਡੇ ਲੋਕ ਮਿਹਰਬਾਨ, ਨਰਮ ਕੰਸੀਡ੍ਰੇਟ ਰਹਿਣਗੇ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।
ਮਕਰ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਮਨ ’ਤੇ ਪਾਜ਼ੇਟਿਵ ਸੋਚ ਪ੍ਰਭਾਵੀ ਰਹੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਸ਼ਤਰੂ ਕਮਜ਼ੋਰ ਰਹਿਣਗੇ।
ਕੁੰਭ- ਕਿਉਂਕਿ ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ।
ਮੀਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਫੈਮਿਲੀ ਫਰੰਟ ’ਤੇ ਸਥਿਤੀ ਚੰਗੀ ਰਹੇਗੀ।
ਇਸ ਅਦਭੁਤ ਮੰਦਰ 'ਚ ਚੋਰੀ ਕਰਨ 'ਤੇ ਹੁੰਦੀ ਹੈ ਪੁੱਤਰ ਦੀ ਪ੍ਰਾਪਤੀ
NEXT STORY