ਮੇਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸੰਤਾਨ ਵੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰੱਖੇਗੀ, ਮਨ ’ਚ ਸੈਰ-ਸਫਰ ਦੀ ਚਾਹਤ ਰਹੇਗੀ।
ਬ੍ਰਿਖ- ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਰਿਜ਼ਲਟ ਦੇਵੇਗੀ ਪਰ ਢੱਈਏ ਅਤੇ ਕੇਤੂ ਦੀ ਮੌਜੂਦਗੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਅਹਿਤਿਆਤ ਰੱਖੋ।
ਮਿਥੁਨ- ਵੱਡੇ ਲੋਕਾਂ ਨਾਲ ਮੇਲ-ਸਹਿਯੋਗ ਅਤੇ ਉਨ੍ਹਾਂ ਦੀ ਮਦਦ ਨਾਲ ਤੁਹਾਡੀ ਕੋਈ ਸਮੱਸਿਆ ਸੁਲਝ ਸਕਦੀ ਹੈ, ਉਂਝ ਵੀ ਹਰ ਤਰ੍ਹਾਂ ਨਾਲ ਬਿਹਤਰੀ ਹੋਵੇਗੀ, ਪ੍ਰਭਾਵ-ਦਬਦਬਾ ਬਣਿਆ ਰਹੇਗਾ।
ਕਰਕ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰੇ ਕਰਕੇ ਆਮਦਨ ਚੰਗੀ ਹੋਵੇਗੀ ਅਤੇ ਅਰਥ ਦਸ਼ਾ ਕੰਫਰਟੇਬਲ ਰਹੇਗੀ, ਆਪ ਦਾ ਕਦਮ ਬੜ੍ਹਤ ਵੱਲ ਰਹੇਗਾ, ਇੱਜ਼ਤ-ਮਾਣ ਦੀ ਪ੍ਰਾਪਤੀ।
ਸਿੰਘ- ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਵਿਜੇ ਮਿਲੇਗੀ, ਜਨਰਲ ਤੌਰ ’ਤੇ ਆਪ ਹਰ ਤਰ੍ਹਾਂ ਨਾਲ ਹਾਵੀ-ਪ੍ਰਭਾਵੀ-ਵਿਜਈ ਰਹੋਗੇ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਨਾ ਕਰੋ।
ਕੰਨਿਆ- ਜਨਰਲ ਸਿਤਾਰਾ ਕਮਜ਼ੋਰ, ਇਸ ਲਈ ਨਾ ਤਾਂ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਅਤੇ ਨਾ ਹੀ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।
ਤੁਲਾ- ਸਿਤਾਰਾ ਵਪਾਰ-ਕਾਰੋਬਾਰ ਦੇ ਕੰਮਾਂ ’ਚ ਲਾਭ ਵਾਲਾ, ਯਤਨ ਕਰਨ ’ਤੇ ਕਿਸੇ ਕੰਮਕਾਜੀ ਕੰਮ ’ਚ ਕੋਈ ਬਾਧਾ-ਮੁਸ਼ਕਿਲ ਹਟੇਗੀ, ਕਾਰੋਬਾਰੀ ਟੂਰਿੰਗ ਵੀ ਲਾਭਦਾਇਕ।
ਬ੍ਰਿਸ਼ਚਕ- ਅਫਸਰਾਂ ਦੇ ਸਾਫਟ-ਹਮਦਰਦਾਨਾ ਰੁਖ਼ ਕਾਰਨ ਸਰਕਾਰੀ ਕੰਮਾਂ ’ਚ ਆਪ ਦਾ ਬੋਲਬਾਲਾ ਬਣਿਆ ਰਹੇਗਾ, ਜਨਰਲ ਹਾਲਾਤ ਵੀ ਅਨੁਕੂਲ ਚੱਲਣਗੇ।
ਧਨ- ਮਜ਼ਬੂਤ ਸਿਤਾਰਾ ਆਪ ਨੂੰ ਹਰ ਤਰ੍ਹਾਂ ਨਾਲ ਹਾਵੀ-ਪ੍ਰਭਾਵੀ ਅਤੇ ਆਪ ਦਾ ਕਦਮ ਬੜ੍ਹਤ ਵੱਲ ਰੱਖੇਗਾ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣ-ਪੀਣ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ।
ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕਾਮਯਾਬੀ ਮਿਲੇਗੀ, ਮਨ ’ਚ ਸਫਰ ਦੀ ਚਾਹਤ ਰਹੇਗੀ।
ਮੀਨ- ਕੰਪਲੀਕੇਸ਼ਨਜ਼ ਵਧ ਸਕਦੀਅਾਂ ਹਨ, ਇਸ ਲਈ ਹਰ ਮੋਰਚੇ ’ਤੇ ਸਾਵਧਾਨੀ ਵਰਤਣੀ ਚਾਹੀਦੀ ਹੈ ਪਰ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ।
ਬੁੱਧ ਨੇ ਚੇਲੇ ਨੂੰ ਦਿੱਤੀ ਉੱਤਮ ਬਣਨ ਦੀ ਸਿੱਖਿਆ
NEXT STORY