Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    3:48:48 PM

  • stock market runs  sensex closes up 880 points  these stocks gave momentum

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ...

  • punjabi in canada

    ਪੰਜਾਬੀਆਂ ਨੂੰ ਕੋਈ ਰਾਹਤ ਨਹੀਂ! ਕੈਨੇਡੀਅਨ ਮੰਤਰੀ...

  • lok sabha passed anti paper leak bill

    ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ...

  • a big warning bell for punjabis

    ਪੰਜਾਬੀਆਂ ਲਈ ਵੱਡੇ ਖ਼ਤਰੇ ਦੀ ਘੰਟੀ! ਬੁਰੀ ਤਰ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

DHARM News Punjabi(ਧਰਮ)

ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

  • Updated: 04 Sep, 2019 02:18 AM
Dharm
today s horoscop
  • Share
    • Facebook
    • Tumblr
    • Linkedin
    • Twitter
  • Comment

ਮੇਖ- ਕਾਰੋਬਾਰੀ ਦਸ਼ਾ ਚੰਗੀ, ਮਨ ’ਚ ਸੈਰ-ਸਫ਼ਰ ਦੀ ਚਾਹਤ ਬਣੀ ਰਹੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ, ਇੱਜ਼ਤ-ਮਾਣ ਦੀ ਪ੍ਰਾਪਤੀ।

ਬ੍ਰਿਖ- ਕਿਉਂਕਿ ਜਨਰਲ ਸਿਤਾਰਾ ਕਮਜ਼ੋਰ ਹੈ, ਆਪੋਜ਼ਿਟ ਹਾਲਾਤ ਨਾਲ ਵਾਸਤਾ ਪੈ ਸਕਦਾ ਹੈ, ਇਸ ਲਈ ਹਰ ਸਥਿਤੀ ਨੂੰ ਓਵਰ ਐਕਟਿਵ ਰਹਿ ਕੇ ਨਿਪਟਾਓ।

ਮਿਥੁਨ- ਜਨਰਲ ਸਿਤਾਰਾ ਸਟਰਾਂਗ, ਹਰ ਕੋਈ ਆਪ ਦੀ ਸੋਚ-ਦਲੀਲ-ਨਜ਼ਰੀਏ ਵੱਲ ਧਿਆਨ ਦੇਵੇਗਾ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ।

ਕਰਕ- ਪ੍ਰਾਪਰਟੀ ਨਾਲ ਜੁੜੇ ਕਿਸੇ ਕੰਮ ਨੂੰ ਹੱਥ ’ਚ ਲੈਣ ਲਈ ਸਮਾਂ ਬਿਹਤਰ, ਵੱਡੇ ਲੋਕ ਸਾਫਟ ਅਤੇ ਹਮਦਰਦਾਨਾ ਰੁਖ਼ ਰੱਖਣਗੇ, ਵਿਰੋਧੀ ਨਿਸਤੇਜ ਰਹਿਣਗੇ।

ਸਿੰਘ- ਵੱਡੇ ਲੋਕ ਅਤੇ ਸੱਜਣ-ਮਿੱਤਰ ਹਰ ਮਾਮਲੇ ’ਚ ਸਹਿਯੋਗ ਕਰਨਗੇ, ਸੁਪੋਰਟ ਦੇਣਗੇ ਅਤੇ ਉਨ੍ਹਾਂ ਦੀ ਮਦਦ ਨਾਲ ਆਪ ਦਾ ਕੋਈ ਉਲਝਿਆ-ਅਟਕਿਆ ਕੰਮ ਸਿਰੇ ਚੜ੍ਹ ਸਕਦਾ ਹੈ।

ਕੰਨਿਆ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਵਾਲਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ੇ, ਹਾਰਡ ਵੇਅਰ, ਸਟੀਲ ਸ਼ਟਰਿੰਗ, ਸਟੀਲ ਫਰਨੀਚਰ ਦਾ ਕੰਮ ਕਰਨ ਵਾਲਿਅਾਂ ਨੂੰ ਚੰਗਾ ਲਾਭ ਮਿਲੇਗਾ।

ਤੁਲਾ- ਵਪਾਰ-ਕੰਮਕਾਜ ਦੀ ਦਸ਼ਾ ਬਿਹਤਰ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਠੰਡੀਅਾਂ ਵਸਤਾਂ ਅਤੇ ਪਾਣੀ ਦੀ ਵਰਤੋਂ ਅਹਿਤਿਆਤ ਨਾਲ ਕਰਨੀ ਚਾਹੀਦੀ ਹੈ।

ਬ੍ਰਿਸ਼ਚਕ- ਨਾ ਤਾਂ ਖਰਚ ਬੇ-ਧਿਆਨੀ ਨਾਲ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ, ਲੈਣ-ਦੇਣ ਦੇ ਕੰਮ ਵੀ ਸਾਵਧਾਨ ਰਹਿ ਕੇ ਕਰੋ, ਨੁਕਸਾਨ ਦਾ ਡਰ, ਸਫ਼ਰ ਵੀ ਨਾ ਕਰੋ।

ਧਨ- ਸਿਤਾਰਾ ਕਾਰੋਬਾਰੀ ਕੰਮ ਸੰਵਾਰਨ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਵੈਸੇ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਸੁਭਾਅ ’ਚ ਗੁੱਸਾ ਰਹੇਗਾ।

ਮਕਰ- ਰਾਜਕੀ ਕੰਮਾਂ ਲਈ ਯਤਨ ਕਰਨ ’ਤੇ ਕੋਈ ਬਾਧਾ-ਮੁਸ਼ਕਿਲ ਹਟੇਗੀ, ਵੱਡੇ ਲੋਕ ਹਮਦਰਦਾਨਾ-ਸੁਪੋਰਟਿਵ ਰੁਖ਼ ਰੱਖਣਗੇ ਪਰ ਡਿੱਗਣ-ਫਿਸਲਣ ਅਤੇ ਸੱਟ ਲੱਗਣ ਦਾ ਡਰ ਰਹੇਗਾ।

ਕੁੰਭ- ਜਨਰਲ ਤੌਰ ’ਤੇ ਸਟਰਾਂਗ ਸਿਤਾਰਾ ਦੂਜਿਅਾਂ ’ਤੇ ਆਪ ਦੀ ਪਕੜ, ਧਾਕ, ਛਾਪ ਬਣਾਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਅਰਥ ਦਸ਼ਾ ਠੀਕ-ਠਾਕ ਰਹੇਗੀ।

ਮੀਨ- ਸਿਤਾਰਾ ਪੇਟ ਲਈ ਠੀਕ ਨਹੀਂ, ਪਾਣੀ ਦੀ ਵਰਤੋਂ ਵੀ ਸੀਮਾ ’ਚ ਰਹਿ ਕੇ ਹੀ ਕਰਨੀ ਚਾਹੀਦੀ ਹੈ, ਦੂਜਿਅਾਂ ’ਤੇ ਲੋੜ ਤੋਂ ਵੱਧ ਭਰੋਸਾ ਨਹੀਂ ਕਰਨਾ ਚਾਹੀਦਾ।

4 ਸਤੰਬਰ 2019, ਬੁੱਧਵਾਰ ਭਾਦੋਂ ਸੁਦੀ ਤਿਥੀ ਛੱਠ (ਰਾਤ 9.45 ਤਕ) ਅਤੇ ਮਗਰੋਂ ਤਿਥੀ ਸਪਤਮੀ

ਸੂਰਜ ਉਦੇ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਸਿੰਘ ’ਚ

ਚੰਦਰਮਾ ਤੁਲਾ ’ਚ

ਮੰਗਲ ਸਿੰਘ ’ਚ

ਬੁੱੱਧ ਸਿੰਘ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 19, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 13 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 4, ਸੂਰਜ ਉਦੈ ਸਵੇਰੇ : 6.09 ਵਜੇ, ਸੂਰਜ ਅਸਤ : ਸ਼ਾਮ 6.44 ਵਜੇ (ਜਲੰਧਰ ਟਾਈਮ), ਨਕਸ਼ੱਤਰ : ਵਿਸ਼ਾਖਾ (4-5 ਮੱਧ ਰਾਤ 4.07 ਤਕ) ਅਤੇ ਮਗਰੋਂ ਨਕਸ਼ੱਤਰ ਅਨੁਰਾਧਾ। ਯੋਗ : ਏਂਦਰ (ਰਾਤ 8.29 ਤੱਕ) ਅਤੇ ਮਗਰੋਂ ਯੋਗ ਵੈਧ੍ਰਿਤੀ। ਚੰਦਰਮਾ : ਤੁਲਾ ਰਾਸ਼ੀ ’ਤੇ (ਰਾਤ 10.14 ਤਕ) ਅਤੇ ਮਗਰੋਂ ਬ੍ਰਿਸ਼ਚਕ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਛੱਠ ਵਰਤ, ਸ਼੍ਰੀ ਕਾਲੂ ਨਿਰਵਾਣ ਦਿਵਸ (ਜੈਨ), ਮੇਲਾ ਬਲਦੇਵ ਛੱਠ (ਪਲਵਲ, ਹਰਿਆਣਾ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਜੈਕਾਰਿਆਂ ਦੀ ਗੂੰਜ ਨਾਲ ਇਤਿਹਾਸਕ ਨਗਰ ਕੀਰਤਨ ਅਗਲੇ ਪੜਾਅ ਲਈ ਰਵਾਨਾ

NEXT STORY

Stories You May Like

  • with the right direction in the kitchen the path to advancement will open up
    ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ ਵੀ ਰਹੇਗੋ ਖੁਸ਼ਹਾਲ
  • these 3 zodiac signs will start having good days in terms of love relationships
    ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਆਰਿਥਕ ਪੱਖੋਂ ਵੀ ਮਿਲੇਗੀ ਰਾਹਤ
  • chardham yatra postponed  heavy rain  landslide
    ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
  • be careful if you have 3 zodiac signs
    ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ, ਸ਼ੁਰੂ ਹੋਵੇਗਾ ਸਭ ਤੋਂ ਮਾੜਾ ਸਮਾਂ
  • the right direction of placing the garbage can will change your luck
    ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ ਰਾਹਤ
  • horoscope astrology
    ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ ਦੇਵ ਦੀ ਕਿਰਪਾ
  • this little alum remedy will make you rich
    ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
  • what is going to happen on july 22 2028
    850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ ਹੁਣੇ ਹੋਟਲਾਂ ਦੀ ਬੁਕਿੰਗ ਕਰਵਾ'ਤੀ Full
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
Trending
Ek Nazar
fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • today  these 3 zodiac signs will have a good time
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ...
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • ac and refrigerator are breaking down frequently
      ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ !...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • the fortune of these zodiac signs will shine on july 26th
      26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
    • make a swastika symbol in this direction of the house
      ਘਰ ਦੀ ਇਸ ਦਿਸ਼ਾ 'ਚ ਬਣਾਓ 'ਸਵਾਸਤਿਕ' ਦਾ ਚਿੰਨ੍ਹ ! ਦੂਰ ਹੋਣਗੀਆਂ ਸਾਰੀਆਂ...
    • these 4 zodiac signs will start having good days
      ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ...
    • people with these zodiac signs month of shravan
      ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
    • the path to promotion will be opened and you will get unaccounted money
      ਖੁੱਲ੍ਹ ਜਾਣਗੇ ਤਰੱਕੀਆਂ ਦੇ ਰਾਹ ਤੇ ਮਿਲੇਗਾ ਬੇਹਿਸਾਬ ਪੈਸਾ ! ਬਸ ਕਰ ਲਓ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +