Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 03, 2026

    4:14:02 PM

  • gold loans has changed rich families are mortgaging jewellery

    Gold Loan ਨੂੰ ਲੈ ਕੇ ਬਦਲਿਆ ਲੋਕਾਂ ਦਾ ਨਜ਼ਰੀਆ,...

  • harsimrat kaur badal calls changing bus colours in punjab a fake revolution

    ਬੱਸਾਂ ਦੇ ਰੰਗ ਬਦਲਣ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ...

  • nato may enter iran war

    ਇਰਾਨ ਖ਼ਿਲਾਫ਼ ਜੰਗ 'ਚ NATO ਦੀ ਐਂਟਰੀ ! ਗ੍ਰੀਸ...

  • pak president s statement

    ਇਕ ਹੋਰ ਜੰਗ ਦੀ ਤਿਆਰੀ 'ਚ ਭਾਰਤ, ਇਰਾਨ ਜੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

DHARM News Punjabi(ਧਰਮ)

ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

  • Updated: 21 Jun, 2019 07:19 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਅਫਸਰਾਂ ਦੇ ਸਾਫਟ-ਸੁਪੋਰਟਿਵ ਰੁਖ਼ ਕਰਕੇ ਕਿਸੇ ਰਾਜਕੀ ਕੰਮ ’ਚੋਂ ਕੋਈ ਬਾਧਾ-ਮੁਸ਼ਕਿਲ ਹਟੇਗੀ, ਵਿਰੋਧੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ।

ਬ੍ਰਿਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰਾ ਹਰ ਪੱਖੋਂ ਆਪ ਦੀ ਦਨਦਨਾਹਟ ਬਣਾਈ ਰੱਖੇਗਾ ਪਰ ਢਈਆ-ਕੇਤੂ ਦੀ ਸਥਿਤੀ ਸਿਹਤ ਨੰੂ ਅਪਸੈੱਟ ਰੱਖਣ ਵਾਲੀ ਹੈ।

ਮਿਥੁਨ- ਸਿਤਾਰਾ ਪੇਟ ਲਈ ਠੀਕ ਨਹੀਂ, ਨਾ ਸੂਟ ਕਰਨ ਵਾਲੀਅਾਂ ਵਸਤਾਂ ਦੀ ਵਰਤੋਂ ਘੱਟ ਕਰੋ, ਲਿਖਣ-ਪੜ੍ਹਨ ਦਾ ਕੰਮ ਅੱਖਾਂ ਖੋਲ੍ਹ ਕੇ ਫਾਈਨਲ ਕਰੋ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦੇ ਪ੍ਰਤੀ ਸਾਫਟ-ਸੁਪੋਰਟਿਵ ਰੁਖ਼ ਰੱਖਣਗੇ।

ਸਿੰਘ- ਕਮਜ਼ੋਰ ਦਿਖਣ ਵਾਲੇ ਵਿਰੋਧੀ ਦੀ ਵੀ ਅਣਦੇਖੀ ਨਾ ਕਰੋ ਕਿਉਂਕਿ ਮੌਕਾ ਮਿਲਣ ’ਤੇ ਉਹ ਵੀ ਆਪ ਨੂੰ ਬਖਸ਼ਣਗੇ ਨਹੀਂ, ਨੁਕਸਾਨ ਦਾ ਡਰ।

ਕੰਨਿਆ- ਜਨਰਲ ਸਿਤਾਰਾ ਮਜ਼ਬੂਤ, ਉੱਚੇ ਮਨੋਬਲ ਕਰਕੇ ਆਪ ਨੂੰ ਹਰ ਕੰਮ ਆਸਾਨ ਨਜ਼ਰ ਆਵੇਗਾ, ਅਰਥ ਦਸ਼ਾ ਕੰਫਰਟੇਬਲ, ਵਿਰੋਧੀ ਕਮਜ਼ੋਰ ਰਹਿਣਗੇ।

ਤੁਲਾ- ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਬਿਹਤਰ ਨਤੀਜਾ ਮਿਲਣ ਦੀ ਆਸ, ਅਫਸਰ-ਵੱਡੇ ਲੋਕ ਕੰਸੀਡ੍ਰੇਟ-ਮਿਹਰਬਾਨ ਰਹਿਣਗੇ, ਤੇਜ-ਪ੍ਰਭਾਵ ਬਣਿਆ ਰਹੇਗਾ।

ਬ੍ਰਿਸ਼ਚਕ- ਉਤਸ਼ਾਹ, ਹਿੰਮਤ-ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜ-ਦੌੜ ਬਿਹਤਰ ਨਤੀਜਾ ਦੇਵੇਗੀ ਪਰ ਪੈਰ ਫਿਸਲਣ ਅਤੇ ਆਪ ਦੀ ਕਿਸੇ ਪੇਮੈਂਟ ਦੇ ਫਸਣ ਦਾ ਡਰ ਰਹੇਗਾ।

ਧਨ- ਲੋਹਾ-ਮਸ਼ੀਨਰੀ, ਲੋਹੇ ਦੇ ਕਲਪੁਰਜ਼ਿਅਾਂ, ਸਟੀਲ ਫਰਨੀਚਰ, ਸਟੀਲ ਸ਼ਟਰਿੰਗ ਬਿਜਲੀ ਦੇ ਸਾਮਾਨ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ।

ਮਕਰ- ਵਪਾਰਕ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਸਫਲਤਾ ਅਤੇ ਇੱਜ਼ਤ-ਮਾਣ ਲਈ ਸਿਤਾਰਾ ਚੰਗਾ ਪਰ ਮੌਸਮ ਦੇ ਐਕਸਪੋਜ਼ਰ ਤੋਂ ਬਚਾਓ ਰੱਖਣਾ ਜ਼ਰੂਰੀ।

ਕੁੰਭ- ਸਿਤਾਰਾ ਖਰਚਿਅਾਂ ਨੂੰ ਵਧਾਉਣ ਅਤੇ ਅਰਥ ਮੋਰਚੇ ’ਤੇ ਤੰਗ ਰੱਖਣ ਵਾਲਾ, ਲੈਣ-ਦੇਣ ਦੇ ਕੰਮਾਂ ’ਚ ਸਾਵਧਾਨੀ ਵਰਤੋਂ, ਉਧਾਰੀ ਦੇ ਚੱਕਰ ’ਚ ਨਹੀਂ ਫਸਣਾ ਚਾਹੀਦਾ।

ਮੀਨ- ਸਿਤਾਰਾ ਆਮਦਨ ਲਈ ਚੰਗਾ, ਲੋਹਾ-ਲੈਦਰ, ਪਲਾਸਟਿਕ, ਰਬੜ, ਕੈਮੀਕਲਸ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

21 ਜੂਨ 2019, ਸ਼ੁੱਕਰਵਾਰ ਹਾੜ੍ਹ ਵਦੀ ਤਿਥੀ ਚੌਥ (ਸ਼ਾਮ 7.09 ਤਕ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਕਰ ’ਚ

ਮੰਗਲ ਮਿਥੁਨ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਬ੍ਰਿਖ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਹਾੜ੍ਹ ਪ੍ਰਵਿਸ਼ਟੇ : 7, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 31 (ਜੇਠ), ਹਿਜਰੀ ਸਾਲ : 1440, ਮਹੀਨਾ : ਸ਼ਵਾਲ, ਤਰੀਕ : 17, ਸੂਰਜ ਉਦੈ ਸਵੇਰੇ: 5.28 ਵਜੇ, ਸੂਰਜ ਅਸਤ : ਸ਼ਾਮ 7.31 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (ਸ਼ਾਮ 6.14 ਤੱਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ। ਯੋਗ : ਵੈਧ੍ਰਿਤੀ (ਸ਼ਾਮ 7.57 ਤੱਕ) ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ ਰਾਤ), ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸੂਰਜ ਦਕਸ਼ਣਾਯਨ ਅਤੇ ਵਰਖਾ ਰੁੱਤ ਸ਼ੁਰੂ, ਅੰਤਰਰਾਸ਼ਟਰੀ ਯੋਗ ਦਿਵਸ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਸਿਰਫ ਇਹ 5 ਉਪਾਅ ਕਰਨਗੇ ਤੁਹਾਡੇ ਘਰ ਦੀ ਗਰੀਬੀ ਦੂਰ

NEXT STORY

Stories You May Like

  • light a lamp at these 7 places on holi
    Vastu : ਹੋਲੀ ਵਾਲੇ ਦਿਨ ਇਨ੍ਹਾਂ 7 ਥਾਵਾਂ 'ਤੇ ਜਗਾਓ ਦੀਵਾ, ਬਦਲ ਜਾਵੇਗੀ ਕਿਸਮਤ
  • 2 eclipses and the impact of world war prediction of dev vyas
    2 ਗ੍ਰਹਿਣ ਤੇ ਵਿਸ਼ਵ ਯੁੱਧ ਦੀ ਆਹਤ, ਦੇਵ ਵਿਆਸ ਦੀ ਭਵਿੱਖਬਾਣੀ! ਕੀ ਫਿਰ ਬਦਲੇਗਾ ਇਤਿਹਾਸ?
  • why did the moon turn   blood red
    ਕਿਉਂ ਹੋਇਆ ਚੰਨ 'ਖੂਨੀ ਲਾਲ'? ਜਾਣੋ ਗ੍ਰਹਿਣ ਨਾਲ ਜੁੜੀਆਂ ਮਾਨਤਾਵਾਂ!
  • chandra grahan ayodhya ram mandir
    ਕੁੱਝ ਸਮੇਂ 'ਚ ਲੱਗੇਗਾ ਸਾਲ ਦਾ ਪਹਿਲਾਂ ਚੰਦਰ ਗ੍ਰਹਿਣ, 11 ਘੰਟੇ ਬੰਦ ਰਹੇਗਾ ਅਯੁੱਧਿਆ ਦਾ ਰਾਮ ਮੰਦਰ
  • the first lunar eclipse of the year will be bad for these zodiac signs
    ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ ਤਰੀਕੇ ਤੇ ਉਪਾਅ
  • the right direction of the windows will change your destiny
    Vastu : ਖਿੜਕੀਆਂ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਤਕਦੀਰ! ਬਸ ਕਰ ਲਓ ਇਹ ਕੰਮ
  • the first lunar eclipse of the year will occur today
    ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ! ਜਾਣੋ ਸੂਤਕ ਕਾਲ ਦਾ ਸਮਾਂ ਤੇ ਸਾਵਧਾਨੀਆਂ
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • punjab government wasting crores of rupees on advertisements sukhpal khaira
    ਇਸ਼ਤਿਹਾਰਾਂ 'ਤੇ ਕੋਰੜਾਂ ਰੁਪਏ ਬਰਬਾਦ ਕਰ ਰਹੀ ਪੰਜਾਬ ਸਰਕਾਰ : ਸੁਖਪਾਲ ਖਹਿਰਾ...
  • sukhpal khaira s big allegations against the punjab government
    'ਸੁੱਖਵਿਲਾਸ ਤਾਂ ਢੱਠਾ ਨਹੀਂ, ਖਹਿਰਾ ਦੀ ਕੰਧ ਢਾਹ ਗਏ', ਸੁਖਪਾਲ ਖਹਿਰਾ ਦੇ...
  • firing at doctor s house in jalandhar
    ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ...
  • a girl driving a high speed scorpio hit an alto hard
    ਜਲੰਧਰ: ਤੇਜ਼ ਰਫ਼ਤਾਰ ਸਕਾਰਪੀਓ ਚਲਾ ਰਹੀ ਕੁੜੀ ਨੇ ਆਲਟੋ ਨੂੰ ਮਾਰੀ ਜ਼ੋਰਦਾਰ...
  • revenue collected from ticket checking in february is rs 2 crore
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਫਰਵਰੀ ਮਹੀਨੇ 'ਚ ਵਸੂਲਿਆ 2.51 ਕਰੋੜ ਜੁਰਮਾਨਾ,...
  • prtc buses being painted in blue and yellow colour
    ਹੁਣ PRTC ਬੱਸਾਂ ਨੂੰ ਵੀ ਆਪਣੀ ਪਾਰਟੀ ਦੇ ਰੰਗ 'ਚ ਰੰਗਣ ਲੱਗੀ 'ਆਪ' ਸਰਕਾਰ:...
  • wearing of turban governor
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ :...
  • truck loaded with reels overturns at maqsudan chowk
    ਮਕਸੂਦਾਂ ਚੌਂਕ 'ਚ ਰੀਲਾਂ ਨਾਲ ਲੱਦਿਆ ਟਰੱਕ ਬੇਕਾਬੂ ਹੋ ਕੇ ਪਲਟਿਆ
Trending
Ek Nazar
big news for indian students stranded in iran

ਈਰਾਨ 'ਚ ਫਸੇ ਭਾਰਤੀ ਵਿਦਿਆਰਥੀਆਂ ਲਈ ਵੱਡੀ ਖ਼ਬਰ ! ਹੁਣ ਜ਼ਮੀਨੀ ਰਸਤੇ ਦੇਸ਼...

esha gupta safely returns home after

'ਮੌਤ ਦੇ ਸਾਏ' ਚੋਂ ਨਿਕਲ ਘਰ ਪਹੁੰਚੀ ਈਸ਼ਾ ਗੁਪਤਾ! ਜੰਗ ਦੌਰਾਨ ਆਬੂਧਾਬੀ 'ਚ ਫਸੀ...

rain alert holi weather

ਹੋਲੀ ਦਾ ਮਜ਼ਾ ਖ਼ਰਾਬ ਕਰੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਜਾਰੀ...

birthday party incident student

ਜਨਮਦਿਨ ਦੀ ਪਾਰਟੀ 'ਚ ਵੱਡੀ ਵਾਰਦਾਤ: ਗੋਲੀ ਲੱਗਣ ਨਾਲ 7ਵੀਂ ਜਮਾਤ ਦੇ ਵਿਦਿਆਰਥੀ...

march pension  special bonus

ਮਾਰਚ ਦੀ ਪੈਨਸ਼ਨ ਨਾਲ 2000 ਰੁਪਏ ਦਾ 'ਸਪੈਸ਼ਲ ਬੋਨਸ'! ਇਸ ਸੂਬੇ ਦੀ ਸਰਕਾਰ ਨੇ...

sunny leone opens up about adopting daughter nisha multiple failed ivfs

IVF ਫੇਲ੍ਹ ਹੋਣ ਤੋਂ ਲੈ ਕੇ ਧੀ ਨਿਸ਼ਾ ਨੂੰ ਗੋਦ ਲੈਣ ਤੱਕ ! ਸਨੀ ਲਿਓਨੀ ਨੇ ਪਹਿਲੀ...

famous bollywood actress saddened by khamenei  s death

ਖ਼ਾਮੇਨੇਈ ਦੀ ਮੌਤ 'ਤੇ ਦੁਖੀ ਹੋਈ ਮਸ਼ਹੂਰ ਬਾਲੀਵੁੱਡ ਅਦਾਕਾਰਾ, ਕਿਹਾ- 'ਮੇਰੀ...

t20 world cup

T20 WC ਵਿਚਾਲੇ TEAM INDIA ਲਈ ਆਈ ਵੱਡੀ ਖ਼ੁਸ਼ਖਬਰੀ! BCCI ਨੇ ਇਸ ਧਾਕੜ ਨੂੰ...

ind vs eng semifinal t20 world cup

IND vs ENG ਸੈਮੀਫਾਈਨਲ ਮੈਚ ਰੱਦ ਹੋ ਗਿਆ ਤਾਂ ਕਿਸ ਨੂੰ ਮਿਲੇਗੀ ਫਾਈਨਲ ਦੀ ਟਿਕਟ?...

bsnl holi offer

BSNL ਦਾ ਧਮਾਕੇਦਾਰ ਹੋਲੀ ਆਫ਼ਰ! ਇਸ ਰਿਚਾਰਜ ਪਲਾਨ 'ਤੇ ਮਿਲ ਰਿਹਾ ਹੈ ਵੱਡਾ ਫਾਇਦਾ

strait of hormuz should not be allowed to close

'ਹੋਰਮੁਜ਼ ਜਲਡਮਰੂ ਨੂੰ ਬੰਦ ਨਹੀਂ ਹੋਣ ਦੇਣਾ ਚਾਹੀਦਾ'

esha gupta assures fans she is safe in abu dhabi amid us israel iran conflict

'ਬੰਬਾਂ ਦੇ ਮੀਂਹ' ਵਿਚਾਲੇ ਆਬੂ-ਧਾਬੀ 'ਚ ਫਸੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ !...

nepal president extends greetings on holi

ਨੇਪਾਲ ਦੇ ਰਾਸ਼ਟਰਪਤੀ ਨੇ ਦਿੱਤੀਆਂ ਹੋਲੀ ਦੀਆਂ ਵਧਾਈਆਂ

india canada tension

ਭਾਰਤ ਅਜੇ ਵੀ ਕੈਨੇਡਾ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਅਤੇ ਜਾਸੂਸੀ ਦਾ ਮੁੱਖ ਦੋਸ਼ੀ...

weather heatwave alert barmer fatehpur holi

ਹੋਲੀ ਤੋਂ ਪਹਿਲਾਂ ਗਰਮੀ ਦਾ ਅਟੈਕ! ਬਾੜਮੇਰ-ਫਤੇਹਪੁਰ 'ਚ ਪਾਰਾ 36 ਡਿਗਰੀ ਤੋਂ...

india canada relations again in tension

ਕੈਨੇਡਾ ਦੇ ਮੁੱਖਧਾਰਾ ਅਖ਼ਬਾਰਾਂ ਦੇ ਖੁਲਾਸੇ ਨਾਲ ਭਾਰਤ-ਕੈਨੇਡਾ ਰਿਸ਼ਤੇ ਫਿਰ ਤਣਾਅ...

famous actor suffers horrific accident on set

ਸੈੱਟ 'ਤੇ ਭਿਆਨਕ ਹਾਦਸੇ ਦਾ ਸ਼ਿਕਾਰ ਹੋਇਆ ਮਸ਼ਹੂਰ ਅਦਾਕਾਰ, ਗਰਮ ਤੇਲ 'ਚ ਸੜੀਆਂ...

myanmar government granted amnesty to over 10000 prisoners

ਮਿਆਂਮਾਰ ਸਰਕਾਰ ਨੇ 10,000 ਤੋਂ ਵੱਧ ਕੈਦੀਆਂ ਨੂੰ ਕੀਤਾ ਮੁਆਫ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • lunar eclipse  india  red moon  march  time sutak
      ਇਸ ਦਿਨ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ ! ਭਾਰਤ ਸਣੇ ਦੁਨੀਆ ਭਰ 'ਚ...
    • small dose of tamarind will open the doors of your destiny
      Vastu : ਇਮਲੀ ਦਾ ਇਕ ਛੋਟਾ ਜਿਹਾ ਉਪਾਅ ਖੋਲ੍ਹ ਦੇਵੇਗਾ ਤੁਹਾਡੀ ਕਿਸਮਤ ਦੇ ਦਰਵਾਜ਼ੇ
    • these zodiac signs are going to have a good time
      ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ...
    • financial and business conditions of cancer zodiac sign people will good
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • today saturday evening  rare yoga  rashifal luck 6 planets
      ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
    • which zodiac signs will get great success today
      ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ...
    • keeping a conch shell at home will bring good luck
      ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ : ਜਾਣੋ ਕਿਹੜਾ ਸ਼ੰਖ ਲਿਆਵੇਗਾ...
    • on holi the court of planets will be decorated in aquarius
      ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ...
    • youtubers entry banned
      ਬਾਂਕੇ ਬਿਹਾਰੀ ਮੰਦਰ 'ਚ YouTubers ਦੀ ਐਂਟਰੀ ਬੈਨ, ਕੈਮਰੇ ਤੇ ਟ੍ਰਾਈਪੌਡ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +