Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    2:09:24 PM

  • bjp president kewal singh dhillon and mp tarun chugh at sri darbar sahib

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ...

  • woman arrested for sacrilege of gutka sahib at gurdwara sahib in jalandhar

    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ...

  • funeral of martyr sarabjit singh

    ਸ਼ਹੀਦ ਸਰਬਜੀਤ ਸਿੰਘ ਦਾ ਹੋਇਆ ਸਸਕਾਰ, ਧਾਹਾਂ ਮਾਰ...

  • accident occurred with 5 friends returning home from a birthday celebration

    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਕੋਰਟ-ਕਚਹਿਰੀ ਨਾਲ ਜੁੜੇ ਕਈ ਕੰਮ

DHARM News Punjabi(ਧਰਮ)

ਸਿਤਾਰੇ ਪ੍ਰਬਲ ਹੋਣ ਕਾਰਨ ਬਣਨਗੇ ਕੋਰਟ-ਕਚਹਿਰੀ ਨਾਲ ਜੁੜੇ ਕਈ ਕੰਮ

  • Updated: 18 Jul, 2019 07:41 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਅਫਸਰਾਂ ਦੇ ਸੁਪੋਰਟਿਵ ਅਤੇ ਪਾਜ਼ੀਟਿਵ ਰੁਖ ਕਰ ਕੇ ਆਪ ਦੀ ਕਿਸੇ ਪ੍ਰਾਬਲਮ ਦਾ ਹੱਲ ਸਾਹਮਣੇ ਆ ਸਕਦਾ ਹੈ, ਵਿਰੋਧੀ ਕਮਜ਼ੋਰ ਅਤੇ ਤੇਜਹੀਣ ਰਹਿਣਗੇ।

ਬ੍ਰਿਖ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰ ਕੇ ਆਪ ਦੀ ਧਾਕ ਵਧੀ ਰਹੇਗੀ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮਿਥੁਨ- ਸਿਤਾਰਾ ਪੇਟ ਨੰੂ ਅਪਸੈੱਟ ਰੱਖਣ ਵਾਲਾ, ਇਸ ਲਈ ਖਾਣ-ਪੀਣ ਲਿਮਟ ’ਚ ਰੱਖਣਾ ਸਹੀ ਰਹੇਗਾ ਪਰ ਫੈਮਿਲੀ ਫ੍ਰੰਟ ’ਤੇ ਟੈਨਸ਼ਨ, ਪ੍ਰੇਸ਼ਾਨੀ ਬਣੀ ਰਹੇਗੀ।

ਕਰਕ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਰ ਪਤੀ-ਪਤਨੀ ਸਬੰਧਾਂ ’ਚ ਕੁੜੱਤਣ, ਤਣਾਤਣੀ, ਖਿੱਚੋਤਾਣ ਬਣੀ ਰਹਿ ਸਕਦੀ ਹੈ।

ਸਿੰਘ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਇਸ ਲਈ ਹਰ ਮੋਰਚੇ ’ਤੇ ਆਪ ਨੂੰ ਅਲਰਟ ਰਹਿਣਾ ਚਾਹੀਦਾ ਹੈ, ਕਿਸੇ ਵੀ ਕੰਮ ਨੂੰ ਆਸਾਨ ਸਮਝ ਕੇ ਹੱਥ ’ਚ ਨਹੀਂ ਲੈਣਾ ਚਾਹੀਦਾ।

ਕੰਨਿਆ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰ ਕੇ ਆਪ ਹਰ ਪੱਖੋਂ ਹਾਵੀ, ਪ੍ਰਭਾਵੀ, ਵਿਜਈ ਰਹੋਗੇ, ਪਲਾਨਿੰਗ ’ਚੋਂ ਕੋਈ ਪੇਚੀਦਗੀ ਹਟੇਗੀ।

ਤੁਲਾ- ਜਨਰਲ ਤੌਰ ’ਤੇ ਸਿਤਾਰਾ ਸਫਲਤਾ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਧਾਰਮਿਕ ਕੰਮਾਂ ’ਚ ਰੁਚੀ ਰਹੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਬ੍ਰਿਸ਼ਚਕ- ਉਤਸ਼ਾਹ-ਹਿੰਮਤ ਅਤੇ ਜਨਰਲ ਤੌਰ ’ਤੇ ਸਫਲਤਾ ਬਣੀ ਰਹੇਗੀ, ਕੰਮਕਾਜੀ ਦਸ਼ਾ ਬਿਹਤਰ, ਤੁਸੀਂ ਕੰਮਕਾਜੀ ਕੰਮਾਂ ਨੂੰ ਪੂਰੇ ਜੋਸ਼ ਨਾਲ ਨਿਪਟਾ ਸਕੋਗੇ।

ਧਨ- ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ ਅਤੇ ਕਾਰੋਬਾਰੀ ਟੂਰਿੰਗ ’ਚ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਮਕਰ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਫ੍ਰੰਟ ’ਤੇ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ ਪਰ ਸੁਭਾਅ ’ਚ ਗੁੱਸੇ ਦਾ ਅਸਰ ਬਣਿਆ ਰਹੇਗਾ।

ਕੁੰਭ- ਸਿਤਾਰਾ ਨੁਕਸਾਨ ਪ੍ਰੇਸ਼ਾਨੀ ਵਾਲਾ, ਖਰਚਿਅਾਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਉਧਾਰੀ ਦੇ ਚੱਕਰ ’ਚ ਫਸੋ।

ਮੀਨ- ਸਿਤਾਰਾ ਕਾਰੋਬਾਰੀ ਕੰਮਾਂ ’ਚ ਲਾਭ ਦੇਣ, ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ, ਰੁਕਿਆ ਕੰਮ ਬਿਹਤਰ ਬਣਾ ਸਕਦਾ ਹੈ।

18 ਜੁਲਾਈ 2019, ਵੀਰਵਾਰ ਸਾਉਣ ਵਦੀ ਤਿਥੀ ਦੂਜ (ਪੂਰਾ ਦਿਨ-ਰਾਤ)

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਮਕਰ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਮਿਥੁਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 3, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 27 (ਹਾੜ੍ਹ), ਹਿਜਰੀ ਸਾਲ : 1440, ਮਹੀਨਾ : ਜ਼ਿਲਕਾਦ, ਤਰੀਕ : 14, ਸੂਰਜ ਉਦੈ ਸਵੇਰੇ : 5.39 ਵਜੇ, ਸੂਰਜ ਅਸਤ : ਸ਼ਾਮ 7.28 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼੍ਰਵਣ (18-19 ਮੱਧ ਰਾਤ 1:34 ਤਕ) ਅਤੇ ਮਗਰੋਂ ਨਕਸ਼ੱਤਰ ਧਨਿਸ਼ਠਾ। ਯੋਗ : ਪ੍ਰੀਤੀ (18-19 ਮੱਧ ਰਾਤ 4:26 ਤੱਕ)। ਚੰਦਰਮਾ : ਮਕਰ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ 3 ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਅਸ਼ੂਨਿਯ ਸ਼ਯਨ ਵਰਤ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਵਾਸਤੂ : ਭੁੱਲ ਕੇ ਨਾ ਕਰੋ ਇਹ ਗਲਤੀਆਂ, ਘਰ 'ਚ ਆਵੇਗੀ ਨਾਕਾਰਾਤਮਕ ਊਰਜਾ

NEXT STORY

Stories You May Like

  • a sofa placed in the wrong direction can hinder your progress
    ਗਲਤ ਦਿਸ਼ਾ 'ਚ ਰੱਖਿਆ ਸੋਫਾ ਰੋਕ ਸਕਦੈ ਤੁਹਾਡੀ ਤਰੱਕੀ ਦੇ ਰਾਹ ! ਜਾਣੋ ਸਹੀ ਦਿਸ਼ਾ
  • these zodiac signs will be prosperous today
    ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ ! ਬਣ ਰਿਹੈ 'ਗੁਰੂ ਪੁਸ਼ਯ ਅੰਮ੍ਰਿਤ ਯੋਗ' ਨੋਟਾਂ ਦਾ ਵਰ੍ਹੇਗਾ ਮੀਂਹ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਲੱਗੇਗਾ ਪੈਸਿਆਂ ਦਾ ਢੇਰ
  • these things kept in the yard can make you poor
    ਵਿਹੜੇ 'ਚ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਤੁਰੰਤ ਕਰ ਲਓ ਇਹ ਕੰਮ
  • rashifal mars in taurus zodiac signs
    ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...
  • the locks of fate will be opened for these zodiac signs
    ਬੁੱਧਵਾਰ ਤੋਂ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ! ਪੁਸ਼ਯ ਨਕਸ਼ਤਰ ਨਾਲ ਵਰ੍ਹੇਗਾ ਨੋਟਾਂ ਦਾ ਮੀਂਹ
  • a cooler placed in the wrong direction can empty your bank
    ਗਲਤ ਦਿਸ਼ਾ 'ਚ ਰੱਖਿਆ ਕੂਲਰ ਕਰ ਸਕਦੈ ਤੁਹਾਡਾ ਬੈਂਕ ਖਾਲੀ! ਹੋ ਸਕਦੈ ਵੱਡਾ ਨੁਕਸਾਨ, ਤੁਰੰਤ ਕਰੋ ਇਹ ਕੰਮ
  • today  it will rain notes on these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼! ਖੁੱਲ੍ਹਣਗੇ ਤਰੱਕੀ ਦੇ ਰਾਹ, ਆਵੇਗਾ ਪੈਸਾ ਹੀ ਪੈਸਾ
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
  • new political party in punjab
    ਪੰਜਾਬ ਦੀ ਸਿਆਸਤ 'ਚ ਨਵੀਂ ਪਾਰਟੀ ਦੀ ਐਂਟਰੀ! 117 ਸੀਟਾਂ ਤੋਂ ਚੋਣ ਲੜਣ ਦਾ ਐਲਾਨ
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ...
  • dera beas bhandara will be held on sunday
    ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ...
  • woman shot after entering house in shahkot
    ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
  • punjab weather raining imd yellow alert
    ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 4 ਦਿਨ ਮੀਂਹ ਤੇ...
  • fear of cyber attack on sarathi portal
    ਸਾਰਥੀ ਪੋਰਟਲ ’ਤੇ ਸਾਈਬਰ ਹਮਲੇ ਦਾ ਖ਼ਦਸ਼ਾ, ਚੀਨ ਤੇ ਪਾਕਿਸਤਾਨ ਦੇ ਹੈਕਰਾਂ ਦੇ...
Trending
Ek Nazar
motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the bank balance of these 4 zodiac signs will increase
      ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ...
    • good days will begin for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਨੋਟਾਂ ਦੀ ਹੋਵੇਗੀ...
    • keep these auspicious things in your purse
      ਖੁੱਲ੍ਹਣਗੇ ਤਰੱਕੀ ਦੇ ਰਾਹ! ਪੈਸਿਆਂ ਤੋਂ ਇਲਾਵਾ ਪਰਸ 'ਚ ਰੱਖੋ ਇਹ ਸ਼ੁਭ ਚੀਜ਼ਾਂ
    • mistake of throwing away broken hair at home can prove costly
      ਸਾਵਧਾਨ! ਘਰ 'ਚ ਇੱਧਰ-ਉੱਧਰ ਟੁੱਟੇ ਵਾਲ ਸੁੱਟਣ ਦੀ ਗਲਤੀ ਪੈ ਸਕਦੀ ਹੈ ਭਾਰੀ,...
    • 3 zodiac signs have the power to shake the world
      ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ...
    • know what the new week will be like for you
      ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ...
    • your destiny is hidden in your thumb
      ਅੰਗੂਠੇ 'ਚ ਲੁਕੀ ਹੈ ਤੁਹਾਡੀ ਕਿਸਮਤ ! Personality ਦੇ ਵੀ ਖੋਲ੍ਹਦਾ ਹੈ 'ਰਾਜ਼'
    • these things kept under the stairs will bring poverty into the house
      ਪੌੜੀਆਂ ਦੇ ਹੇਠਾਂ ਰੱਖੀਆਂ ਇਹ ਚੀਜ਼ਾਂ ਘਰ 'ਚ ਲਿਆਵੇਗੀ ਗਰੀਬੀ ਤੇ ਹੋਵੇਗਾ ਵੱਡਾ...
    • these zodiac signs will be in a good mood from june 15 to 22
      15 ਤੋਂ 22 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • with the grace of devguru jupiter
      ਦੇਵਗੁਰੂ ਬ੍ਰਹਸਪਤੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 2 ਰਾਸ਼ੀਆਂ ਦੀ ਕਿਸਮਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +