Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    3:11:00 PM

  • new hassle for free wheat recipients in punjab

    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ!...

  • hallmark fees for gold have become huge increase

    Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ,...

  • pakistani aircraft indian navy ministry of external affairs

    Pak Ship ਨੇ Indian Navy ਦੇ ਜਹਾਜ਼ ਨੂੰ ਮਾਰੀ...

  • 4 smugglers arrested in punjab with 27 kg of heroin and weapons

    ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

DHARM News Punjabi(ਧਰਮ)

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

  • Updated: 07 Aug, 2019 07:30 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਵਪਾਰਕ ਅਤੇ ਕੰਮਕਾਜ ਦੀ ਦਸ਼ਾ ਚੰਗੀ, ਯਤਨਾਂ-ਪ੍ਰੋਗਰਾਮਾਂ ’ਚ ਸਕਸੈੱਸ ਮਿਲੇਗੀ, ਪਤੀ-ਪਤਨੀ ਸਬੰਧਾਂ ’ਚ ਮਿਠਾਸ, ਸਦਭਾਓ ਅਤੇ ਤਾਲਮੇਲ ਬਣਿਆ ਰਹੇਗਾ।

ਬ੍ਰਿਖ- ਵਿਰੋਧੀਅਾਂ ’ਤੇ ਕਦੀ ਵੀ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ ਉਹ ਆਪ ਨੂੰ ਨੁਕਸਾਨ ਪਹੁੰਚਾਉਣ ਲਈ ਹਰ ਸਮੇਂ ਯਤਨਸ਼ੀਲ ਰਹਿਣਗੇ, ਮਨ ਵੀ ਟੈਂਸ ਜਿਹਾ ਰਹੇਗਾ।

ਮਿਥੁਨ- ਸੰਤਾਨ ਦਾ ਰੁਖ਼ ਸੁਪੋਰਟਿਵ ਅਤੇ ਪਾਜ਼ੇਟਿਵ ਰਹੇਗਾ ਅਤੇ ਉਸ ਦੀ ਮਦਦ ਨਾਲ ਆਪ ਆਪਣੀ ਕਿਸੇ ਸਮੱਸਿਆ ਦੇ ਹੱਲ ਦੇ ਨੇੜੇ ਪਹੁੰਚ ਸਕਦੇ ਹੋ।

ਕਰਕ- ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਮਿਲ ਸਕਦਾ ਹੈ ਪਰ ਫੈਮਿਲੀ ਫਰੰਟ ’ਤੇ ਟੈਨਸ਼ਨ ਰਹੇਗੀ।

ਸਿੰਘ- ਮਿੱਤਰਾਂ, ਸੱਜਣ-ਸਾਥੀਅਾਂ ਨਾਲ ਨੇੜਤਾ ਆਪ ਦਾ ਕੋਈ ਕੰਮ ਸੰਵਾਰਨ ’ਚ ਹੈਲਪਫੁੱਲ ਹੋ ਸਕਦੀ ਹੈ, ਵੈਸੇ ਜਨਰਲ ਤੌਰ ’ਤੇ ਆਪ ਪ੍ਰਭਾਵੀ ਰਹੋਗੇ।

ਕੰਨਿਆ- ਟੂਰਿਜ਼ਮ-ਕੰਸਲਟੈਂਸੀ-ਡੈਕੋਰੇਸ਼ਨ-ਇਲੈਕਟ੍ਰੋਨਿਕਸ, ਏਅਰ ਟਿਕਟਿੰਗ-ਕੇਟਰਿੰਗ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਤੁਲਾ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਹੀ ਕਰੋ।

ਬ੍ਰਿਸ਼ਚਕ- ਧਿਆਨ ਰੱਖੋ ਕਿ ਉਲਝਣਾਂ ਕਰਕੇ ਆਪ ਦੀ ਕੋਈ ਬਣੀ-ਬਣਾਈ ਪਲਾਨਿੰਗ ਉਖੜ-ਵਿਗੜ ਨਾ ਜਾਵੇ, ਸਫਰ ਵੀ ਨਾ ਕਰੋ ਕਿਉਂਕਿ ਉਹ ਹਾਨੀ-ਪ੍ਰੇਸ਼ਾਨੀ ਵਾਲਾ ਹੋਵੇਗਾ।

ਧਨ- ਜਨਰਲ ਸਿਤਾਰਾ ਮਜ਼ਬੂਤ, ਵਪਾਰ-ਕਾਰੋਬਾਰ ’ਚ ਲਾਭ, ਕੰਮਕਾਜੀ ਟੂਰਿੰਗ ਫਰੂਟਫੁੱਲ ਰਹੇਗੀ, ਯਤਨ ਕਰਨ ’ਤੇ ਕੰਮਕਾਜੀ ਪਲਾਨਿੰਗ ਕੁਝ ਅੱਗੇ ਵਧੇਗੀ।

ਮਕਰ- ਰਾਜਕੀ ਕੰਮਾਂ ’ਚ ਆਪ ਦੀ ਪੈਠ-ਧਾਕ-ਛਾਪ ਬਣੀ ਰਹੇਗੀ, ਕਿਸੇ ਅਫਸਰ ਦੇ ਸਾਫਟ ਰੁਖ਼ ਕਰਕੇ ਰਸਤੇ ’ਚ ਪੇਸ਼ ਆ ਰਹੀ ਕੋਈ ਪ੍ਰਾਬਲਮ ਹਟੇਗੀ।

ਕੁੰਭ- ਜਨਰਲ ਤੌਰ ’ਤੇ ਮਜ਼ਬੂਤ ਸਿਤਾਰੇ ਕਰਕੇ ਆਪ ਦੂਜਿਅਾਂ ’ਤੇ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਮਾਣ-ਸਨਮਾਨ-ਪ੍ਰਤਿਸ਼ਠਾ ਬਣੀ ਰਹੇਗੀ।

ਮੀਨ- ਸਿਹਤ ਦੇ ਵਿਗੜਨ ਦਾ ਡਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ, ਕਿਸੇ ਡਾਕੂਮੈਂਟ ਨੂੰ ਫਾਈਨਲ ਕਰਨ ’ਚ ਜਲਦਬਾਜ਼ੀ ਨਾ ਕਰੋ, ਸਫਰ ਵੀ ਟਾਲ ਦੇਣਾ ਠੀਕ ਰਹੇਗਾ।

7 ਅਗਸਤ 2019, ਬੁੱਧਵਾਰ ਸਾਉਣ ਸੁਦੀ ਤਿਥੀ ਸਪਤਮੀ (ਪੂਰਵ ਦੁਪਹਿਰ 11.41 ਤੱਕ) ਅਤੇ ਮਗਰੋਂ ਤਿਥੀ ਅਸ਼ਟਮੀ

ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਤੁਲਾ ’ਚ

ਮੰਗਲ ਕਰਕ ’ਚ

ਬੁੱੱਧ ਕਰਕ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕਰਕ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਸਾਉਣ ਪ੍ਰਵਿਸ਼ਟੇ : 23, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ : 5, ਸੂਰਜ ਉਦੈ ਸਵੇਰੇ : 5.52 ਵਜੇ, ਸੂਰਜ ਅਸਤ : ਸ਼ਾਮ 7.15 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸੁਵਾਤੀ (ਰਾਤ 9.36 ਤੱਕ) ਅਤੇ ਮਗਰੋਂ ਨਕਸ਼ੱਤਰ ਵਿਸ਼ਾਖਾ। ਯੋਗ : ਸ਼ੁਭ (ਬਾਅਦ ਦੁਪਹਿਰ 2.53 ਤੱਕ) ਅਤੇ ਮਗਰੋਂ ਯੋਗ ਸ਼ੁਕਲ। ਚੰਦਰਮਾ : ਤੁਲਾ ਰਾਸ਼ੀ ’ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਪੂਰਵ ਦੁਪਹਿਰ 11.41 ਤੋਂ ਰਾਤ 11.06 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਰਾਮ ਚਰਿੱਤ ਮਾਨਸ ਦੇ ਰਚਨਾਕਾਰ ਗੋਸਵਾਮੀ ਤੁਲਸੀ ਦਾਸ ਜਯੰਤੀ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਧਨ ਨਾਲ ਭਰਨਾ ਚਾਹੁੰਦੇ ਹੋ ਤਿਜੋਰੀ ਦਾ ਕਰੋ ਇਹ ਕੰਮ

NEXT STORY

Stories You May Like

  • the right way of eating roti can change your fortune
    ਰੋਟੀ ਖਾਣ ਦਾ ਸਹੀ ਤਰੀਕਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • paths to progress will open up for these zodiac signs today
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਕਰੀਅਰ 'ਚ ਵਾਧੇ ਨਾਲ ਹੋਵੇਗੀ ਨੋਟਾਂ ਦੀ ਬਾਰਿਸ਼
  • 4 zodiac signs will shine from september 24
    24 ਸਤੰਬਰ ਤੋਂ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • a black thread tied around your ankle can change your fortune
    ਪੈਰ 'ਚ ਬੰਨ੍ਹਿਆ ਕਾਲਾ ਧਾਗਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਕਿਵੇਂ
  • virgo natives will gain profits in business
    ਕੰਨਿਆ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਅਗਲੇ 90 ਦਿਨਾਂ ਤਕ...
  • ganesh chaturthi  mumbai
    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • controversy shooting of singer nijjar  s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ, ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars indicate weak health prospects for pisces
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • mistakes made by forgetting the idol of lord ganesha at home
      ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ...
    • luck will shine for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ...
    • keeping mango leaves in the house will change your fortune
      ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ...
    • these 4 zodiac signs will become wealthy
      16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ...
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • seeing these things in the morning is inauspicious
      ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
    • danger will loom over these 3 zodiac signs today
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
    • the professional situation for aquarius natives will be good
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • salt  used correctly  can change your destiny
      ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +