Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    12:30:08 PM

  • toll free oil supply through hormuz

    ਭਾਰਤ ਸਮੇਤ ਦੁਨੀਆ ਲਈ ਵੱਡੀ ਖ਼ੁਸ਼ਖ਼ਬਰੀ;...

  • punjab elections  booth capturing

    ਵੱਡੀ ਖ਼ਬਰ : ਚੋਣਾਂ ਦੌਰਾਨ ਹੋ ਗਿਆ ਭਾਰੀ ਹੰਗਾਮਾ,...

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ...

  • get free electricity

    ਆਸਟ੍ਰੇਲੀਆ 'ਚ ਰਹਿਣ ਵਾਲੇ ਪੰਜਾਬੀਆਂ ਲਈ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

DHARM News Punjabi(ਧਰਮ)

ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 22 Aug, 2019 07:21 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਿਜਸ ਕੰਮ ਲਈ ਯਤਨ ਕਰੋਗੇ, ਉਸ 'ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਪਰ ਗਲੇ 'ਚ ਖਰਾਬੀ ਦਾ ਡਰ ਰਹੇਗਾ।

ਬ੍ਰਿਖ- ਮੈਨ ਪਾਵਰ ਬਾਹਰ ਿਭਜਵਾਉਣ ਅਤੇ ਵੀਜ਼ਾ ਪਾਸਪੋਰਟ ਦਾ ਕੰਮ ਕਰਨ ਵਾਲਿਆਂ ਨੂੰ ਹਰ ਕਦਮ ਸੁਚੇਤ ਰਹਿ ਕੇ ਚੁੱਕਣਾ ਚਾਹੀਦਾ ਹੈ, ਨੁਕਸਾਨ ਦਾ ਡਰ।

ਮਿਥੁਨ- ਸਿਤਾਰਾ ਆਮਦਨ ਲਈ ਚੰਗਾ, ਕਾਰੋਬਾਰੀ ਟੂਰਿੰਗ, ਟ੍ਰੇਨਿੰਗ, ਸਪਲਾਈ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਲਾਭ ਿਮਲੇਗਾ, ਮਾਣ-ਯਸ਼ ਦੀ ਪ੍ਰਾਪਤੀ ।

ਕਰਕ- ਰਾਜਕੀ ਅਤੇ ਗੈਰ-ਰਾਜਕੀ ਕੰਮਾਂ 'ਚ ਸਕਸੈੱਸ ਿਮਲੇਗੀ, ਅਫਸਰਾਂ ਅੱਗੇ ਜਾਣ 'ਤੇ ਆਪ ਦੀ ਪੈਠ , ਧਾਕ, ਛਾਪ ਬਣੀ ਰਹੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਸਿੰਘ- ਯਤਨ ਕਰਨ 'ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਰਿਲੀਜੀਅਸ ਕੰਮਾਂ 'ਚ ਧਿਆਨ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ, ਵਿਰੋਧੀ ਆਪ ਅੱਗੇ ਟਿਕ ਨੀ ਸਕਣਗੇ।

ਕੰਨਿਆ- ਪੇਟ 'ਚ ਕੁਝ ਨਾ ਕੁਝ ਗੜਬੜੀ ਰਹਿਣ ਦਾ ਡਰ, ਇਸ ਲਈ ਤਬੀਅਤ ਨੂੰ ਸੂਟ ਨਾ ਕਰਨ ਵਾਲੀਆਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ, ਸਫਰ ਵੀ ਨਾ ਕਰੋ।

ਤੁਲਾ- ਵਪਾਰ ਅਤੇ ਕੰਮਕਾਜੀ ਕੰਮਾਂ ਦੀ ਦਸ਼ਾ ਚੰਗੀ, ਆਪ ਆਪਣੇ ਕੰਮਾਂ ਨੂੰ ਪੂਰੇ ਜੋਸ਼ ਨਾਲ ਨਿਪਟਾ ਸਕੋਗੇ ਪਰ ਗਲੇ 'ਚ ਖਰਾਬੀ ਦਾ ਡਰ।

ਬ੍ਰਿਸ਼ਚਕ- ਕਮਜ਼ੋਰ ਸਿਤਾਰੇ ਕਰਕੇ ਮਨ ਅਸ਼ਾਂਤ-ਪ੍ਰੇਸ਼ਾਨ-ਡਿਸਟਰਬ ਰਹੇਗਾ, ਸ਼ਤਰੂ ਆਪ ਨੂੰ ਘੇਰਨ ਦਾ ਕੋਈ ਮੌਕਾ ਹੱਥੋਂ ਜਾਣ ਨਾ ਦੇਵੇਗਾ। ਸਫਰ ਟਾਲ ਦਿਓ।

ਧਨ- ਆਪਣੇ ਕੰਮਾਂ ਨੂੰ ਨਿਪਟਾਉਣ ਲਈ, ਆਪ ਰਾਹੀਂ ਬਣਾਈ ਗਈ ਪਲਾਨਿੰਗ ਸਹੀ ਨਤੀਜਾ ਦੇਵੇਗੀ, ਮਨੋਬਲ 'ਚ ਮਜ਼ਬੂਤੀ ਪਰ ਸੁਭਾਅ 'ਚ ਗੁੱਸਾ ਬਣਿਆ ਰਹੇਗਾ।

ਮਕਰ- ਸਰਕਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰ ਮਿਹਰਬਾਨ, ਸਾਫਟ, ਕੰਸੀਡ੍ਰੇਟ ਰਹਿਣਗੇ ਪਰ ਪੈਰ ਫਿਸਲਣ ਦਾ ਡਰ ਰਹੇਗਾ।

ਕੁੰਭ- ਉਤਸ਼ਾਹ, ਹਿੰਮਤ ਅਤੇ ਕੰਮਕਾਜੀ ਭੱਜ-ਦੌੜ ਕਰਨ ਦੀ ਤਾਕਤ ਬਣੀ ਰਹੇਗੀ, ਮੋਰੇਲ ਬੂਸਟਿੰਗ ਰਹੇਗੀ, ਸ਼ਤਰੂ ਚਾਹ ਕੇ ਵੀ ਆਪ ਦਾ ਕੁਝ ਵਿਗਾੜ ਨਾ ਸਕਣਗੇ।

ਮੀਨ- ਸਿਤਾਰਾ ਆਮਦਨ ਲਈ ਚੰਗਾ, ਯਤਨ ਕਰਨ 'ਤੇ ਕੋਈ ਪੈਂਡਿੰਗ ਪਿਆ ਕੰਮ ਕੁਝ ਅੱਗੇ ਵਧੇਗਾ, ਆਪ ਆਪਣੇ ਕਾਰੋਬਾਰੀ ਕੰਮਾਂ ਨੂੰ ਪੂਰੇ ਜੋਸ਼, ਉਤਸ਼ਾਹ ਨਾਲ ਨਿਪਟਾ ਸਕੋਗੇ।

22 ਅਗਸਤ 2019, ਵੀਰਵਾਰ ਭਾਦੋਂ ਵਦੀ ਤਿਥੀ ਛੱਠ (ਸਵੇਰੇ 7.07 ਤੱਕ) ਅਤੇ ਮਗਰੋਂ ਤਿਥੀ ਸਪਤਮੀ

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ


ਸੂਰਜ ਸਿੰਘ 'ਚ

ਚੰਦਰਮਾ ਮੇਖ 'ਚ

ਮੰਗਲ ਸਿੰਘ 'ਚ

ਬੁੱੱਧ ਕਰਕ 'ਚ

ਗੁਰੂ ਬ੍ਰਿਸ਼ਚਕ 'ਚ

ਸ਼ੁੱਕਰ ਸਿੰਘ 'ਚ

ਸ਼ਨੀ ਧਨ 'ਚ

ਰਾਹੂ ਮਿਥੁਨ 'ਚ

ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 31 (ਸਾਉਣ), ਹਿਜਰੀ ਸਾਲ : 1440, ਮਹੀਨਾ : ਜ਼ਿਲਹਿਜ, ਤਰੀਕ :20, ਸੂਰਜ ਉਦੈ ਸਵੇਰੇ : 6.01 ਵਜੇ, ਸੂਰਜ ਅਸਤ : ਸ਼ਾਮ 7.00 ਵਜੇ (ਜਲੰਧਰ ਟਾਈਮ), ਨਕਸ਼ੱਤਰ : ਭਰਣੀ(22-23 ਮੱਧ ਰਾਤ 2.36ਤਕ) ਅਤੇ ਮਗਰੋਂ ਨਕਸ਼ੱਤਰ ਕ੍ਰਿਤਿਕਾ। ਯੋਗ ਵ੍ਰਿਧੀ (ਸ਼ਾਮ 5.03 ਤੱਕ) ਅਤੇ ਮਗਰੋਂ ਯੋਗ ਧਰੁਵ। ਚੰਦਰਮਾ : ਮੇਖ ਰਾਸ਼ੀ 'ਤੇ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 7 .07 ਤੋਂ ਲੈ ਕੇ 7.38 ਤਕ) । ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ, ਰਾਹੂਕਾਲ : ਦੁਪਹਿਰ ਡੇਢ ਤੋਂ ਤਿੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼ੀਤਲਾ ਸਪਤਮੀ ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਜਨਮ ਅਸ਼ਟਮੀ ਇਸ ਵਾਰ ਹੈ ਬੇਹੱਦ ਮੰਗਲਕਾਰੀ, ਜਾਣੋ ਸ਼ੁੱਭ ਮਹੂਰਤ

NEXT STORY

Stories You May Like

  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • bajrangbali will remove all the crises
    ਬੜਾ ਮੰਗਲ 2026: ਅੱਜ ਹੈ ਚੌਥਾ ਬੜਾ ਮੰਗਲ, ਸ਼ਾਮ ਨੂੰ ਕਰੋ ਇਹ ਵਿਸ਼ੇਸ਼ ਉਪਾਅ, ਬਜਰੰਗਬਲੀ ਦੂਰ ਕਰਨਗੇ ਸਾਰੇ ਸੰਕਟ
  • today  it will rain notes on these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ ! ਮਿਲ ਰਿਹਾ ਲਾਭ ਤੇ ਕੁਝ ਕੁ ਦੇ ਵਿਗੜ ਸਕਦੇ ਨੇ ਕੰਮ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਸ਼ਨੀ ਦੇਵ ਕਰਨਗੇ ਕਿਰਪਾ, ਜਾਣੋ ਆਪਣਾ ਰਾਸ਼ੀਫਲ
  • the lottery is going to be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਹੋਵੇਗਾ ਪੈਸਾ ਹੀ ਪੈਸਾ, ਬਣ ਰਿਹਾ ਵਿਆਹ ਦਾ ਵੀ ਸੰਯੋਗ
  • the betel leaf will open the locked locks of destiny
    ਇਕ ਪਾਨ ਦਾ ਪੱਤਾ ਖੋਲ੍ਹੇਗਾ ਕਿਸਮਤ ਦੇ ਬੰਦ ਤਾਲੇ! ਬੱਸ ਕਰ ਲਓ ਇਹ ਕੰਮ, ਹਰ ਇੱਛਾ ਹੋਵੇਗੀ ਪੂਰੀ
  • this little tip of yellow mustard will brighten your luck
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ ਟੋਟਕਾ ਚਮਕਾ ਦੇਵੇਗਾ ਤੁਹਾਡੀ ਕਿਸਮਤ! ਜਾਣੋ ਤਰੀਕਾ
  • from monday it will rain notes on these zodiac signs
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 'ਨੌਤਪਾ' ਸ਼ੁਰੂ ਹੁੰਦੇ ਹੀ ਚਮਕੇਗੀ ਕਿਸਮਤ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਜਾਣੋ ਹੁਣ ਤੱਕ ਕਿਹੜੇ ਜ਼ਿਲ੍ਹੇ 'ਚ ਕਿੰਨੇ...
  • municipal councils and nagar panchayats election in jalandhar
    ਜਲੰਧਰ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਚੋਣ ਮੈਦਾਨ 'ਚ ਕੁੱਲ੍ਹ 341 ਉਮੀਦਵਾਰ,...
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
  • mla raman arora
    ਵਿਧਾਇਕ ਰਮਨ ਅਰੋੜਾ ਹੁਣ ED ਵੱਲੋਂ ਸੰਮਨ ਜਾਰੀ
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
Trending
Ek Nazar
odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

indian national charged in singapore

ਸਿੰਗਾਪੁਰ 'ਚ ਭਾਰਤੀ ਨਾਗਰਿਕ 'ਤੇ ਦੋਸ਼ ਤੈਅ, ਹੋਵੇਗੀ ਸਜ਼ਾ ਤੇ ਲੱਗੇਗਾ ਜੁਰਮਾਨਾ

air india express b737 hits runway edge lights

ਮਸਕਟ ਹਵਾਈ ਅੱਡੇ 'ਤੇ ਏਅਰ ਇੰਡੀਆ ਐਕਸਪ੍ਰੈਸ ਦਾ ਜਹਾਜ਼ ਹਾਦਸਾਗ੍ਰਸਤ

sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the locks of these 3 zodiac signs will be opened from thursday
      ਵੀਰਵਾਰ ਤੋਂ ਖੁੱਲ੍ਹਣਗੇ ਇਨ੍ਹਾਂ 3 ਰਾਸ਼ੀਆਂ ਦੇ ਤਾਲੇ! 'ਦਵਿ-ਦਵਾਦਸ਼ ਯੋਗ'...
    • the nature of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • guru gochar 2026 rashi 2 june all zodiac signs
      2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਬਣਨਗੇ ਵਿਗੜੇ ਕੰਮ...
    • a small step will change your destiny
      ਇਕ ਛੋਟਾ ਜਿਹਾ ਪਾਇਦਾਨ ਬਦਲ ਦੇਵੇਗਾ ਤੁਹਾਡੀ ਤਕਦੀਰ! ਜਾਣੋ ਮੁੱਖ ਦਰਵਾਜ਼ੇ 'ਤੇ...
    • the days of these 4 zodiac signs will change from friday
      ਸ਼ੁੱਕਰਵਾਰ ਤੋਂ ਬਦਲਣਗੇ ਇਨ੍ਹਾਂ 4 ਰਾਸ਼ੀਆਂ ਦੇ ਦਿਨ!  'ਭੱਦਰ ਯੋਗ'ਖੁੱਲ੍ਹਣਗੇ...
    • luck will shine with shubhag yoga formed after 3 years
      3 ਸਾਲਾਂ ਬਾਅਦ ਬਣੇ ਸੁਭਾਗ ਯੋਗ ਨਾਲ ਚਮਕੇਗੀ ਕਿਸਮਤ! ਜਾਣੋ ਅਧਿਕਮਾਸ ਦੀ ਇਕਾਦਸ਼ੀ...
    • the right direction of the water tank will change your destiny
      ਪਾਣੀ ਦੀ ਟੈਂਕੀ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
    • bhojshala mahaarti friday after 721 years
      721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ ਮਹਾਂਆਰਤੀ, ਸ਼ਰਧਾਲੂਆਂ 'ਚ...
    • the fate of these 4 zodiac signs is about to change
      ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +