Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 02, 2026

    3:54:57 PM

  • threat to blow up bathinda court complex with a bomb

    ਬਠਿੰਡਾ ਕੋਰਟ ਕੰਪਲੈਕਸ 'ਚ ਪਈਆਂ ਭਾਜੜਾਂ, ਆਉਣ-ਜਾਣ...

  • recovery in the stock market  nifty closed above 23 400   it sector

    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : IT ਸੈਕਟਰ ਦੇ...

  • doctor commits suicide in a major hospital in chandigarh

    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ...

  • punjab national bank  bank branch  cctv video

    ਪੰਜਾਬ ਨੈਸ਼ਨਲ ਬੈਂਕ 'ਚ ਹੋ ਗਈ ਵੱਡੀ ਵਾਰਦਾਤ, ਸੀ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

DHARM News Punjabi(ਧਰਮ)

ਭਵਿੱਖਫਲ : ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

  • Updated: 13 Sep, 2019 02:20 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਵਪਾਰ-ਕਾਰੋਬਾਰ ’ਚ ਲਾਭ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਅਤੇ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਖ- ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਸ਼ਤਰੂ ਚਾਹ ਕੇ ਵੀ ਆਪ ਅੱਗੇ ਠਹਿਰ ਨਹੀਂ ਸਕਣਗੇ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਰਿਲੀਜੀਅਸ ਕੰਮਾਂ ’ਚ ਇੰਟਰਸਟ ਬਣਿਆ ਰਹੇਗਾ, ਯਤਨ ਕਰਨ ’ਤੇ ਕਿਸੇ ਸਕੀਮ ’ਚ ਕੋਈ ਪੇਸ਼ਕਦਮੀ ਹੋਵੇਗੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।

ਕਰਕ- ਪੇਟ ਦੇ ਮਾਮਲੇ ’ਚ ਲਾਪਰਵਾਹ ਨਾ ਰਹੋ, ਨਾ ਤਾਂ ਦੂਜਿਅਾਂ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਕੋਈ ਪੇਮੈਂਟ ਫਸਣ ਦਿਓ, ਨੁਕਸਾਨ ਦਾ ਡਰ।

ਸਿੰਘ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਇਰਾਦਿਅਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਨੂੰ ਦੋਨੋਂ ਪਤੀ-ਪਤਨੀ ਇਕ ਹੀ ਨਜ਼ਰ ਨਾਲ ਦੇਖਣਗੇ, ਮਾਣ-ਯਸ਼ ਦੀ ਪ੍ਰਾਪਤੀ।

ਕੰਨਿਆ- ਜਨਰਲ ਤੌਰ ’ਤੇ ਕਮਜ਼ੋਰ ਸਿਤਾਰੇ ਕਰਕੇ ਸਮਾਂ ਉਲਝਣਾਂ-ਝਮੇਲਿਅਾਂ, ਪ੍ਰੇਸ਼ਾਨੀਅਂ ਵਾਲਾ ਹੋਵੇਗਾ, ਕੋਈ ਵੀ ਨਵਾਂ ਕੰਮ ਹੱਥ ’ਚ ਨਹੀਂ ਲੈਣਾ ਚਾਹੀਦਾ, ਸਫਰ ਨਾ ਕਰੋ।

ਤੁਲਾ- ਸੰਤਾਨ ਜ਼ਰੂਰਤ ਦੇ ਹਰ ਮੌਕੇ ’ਤੇ ਸਾਥ ਖੜ੍ਹੀ ਨਜ਼ਰ ਆਵੇਗੀ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਮਿੱਤਰਾਂ ਤੋਂ ਮੇਲ-ਸਹਿਯੋਗ ਪਰ ਘਟੀਆ ਲੋਕਾਂ ਤੋਂ ਨੁਕਸਾਨ ਦਾ ਡਰ।

ਬ੍ਰਿਸ਼ਚਕ- ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਮਿਹਨਤ ਚੰਗਾ ਨਤੀਜਾ ਦੇ ਸਕਦੀ ਹੈ, ਸੋਚ-ਵਿਚਾਰ ’ਚ ਸਾਤਵਿਕਤਾ ਹੋਵੇਗੀ, ਜਨਰਲ ਹਾਲਾਤ ਵੀ ਅਨੁਕੂਲ ਹੀ ਚੱਲਣਗੇ।

ਧਨ- ਆਪਣੇ ਕੰਮਕਾਜੀ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਜਾਂ ਕੋਸ਼ਿਸ਼ ਕਰੋਗੇ, ਉਸ ਦਾ ਫੇਵਰੇਬਲ ਨਤੀਜਾ ਮਿਲੇਗਾ, ਵਿਰੋਧੀ ਵੀ ਨਿਸਤੇਜ ਰਹਿਣਗੇ।

ਮਕਰ- ਸਿਤਾਰਾ, ਵ੍ਹੀਕਲਜ਼ ਦੀ ਸੇਲ-ਪ੍ਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਅਾਂ ਲਈ ਚੰਗਾ, ਡਿੱਗਣ-ਫਿਸਲਣ, ਸੱਟ ਲੱਗਣ ਦਾ ਡਰ ਬਣਿਆ ਰਹੇਗਾ।

ਕੁੰਭ- ਵਪਾਰਕ ਅਤੇ ਕੰਮਕਾਜੀ ਕੰਮਾਂ ’ਚ ਸਫਲਤਾ ਮਿਲੇਗੀ ਅਤੇ ਬਿਹਤਰੀ ਹੋਵੇਗੀ, ਜਨਰਲ ਤੌਰ ’ਤੇ ਸਰਕਾਰੀ ਕੰਮਾਂ ਲਈ ਆਪ ਦੇ ਯਤਨ ਚੰਗਾ ਨਤੀਜਾ ਦੇਣਗੇ।

ਮੀਨ- ਖਰਚ ਹੱਥ ਰੋਕ ਕੇ ਕਰਨਾ ਸਹੀ ਰਹੇਗਾ, ਵਰਨਾ ਕਿਸੇ ਸਮੇਂ ਧਨ ਦੀ ਕਮੀ ਮਹਿਸੂਸ ਹੋਵੇਗੀ, ਕੰਮਕਾਜੀ ਕੰਮ ਵੀ ਬੇ-ਧਿਆਨੀ ਨਾਲ ਨਾ ਕਰੋ, ਵਰਨਾ ਪੇਮੈਂਟਸ ਫਸ ਸਕਦੀ ਹੈ।

13 ਸਤੰਬਰ 2019, ਸ਼ੁੱਕਰਵਾਰ ਭਾਦੋਂ ਸੁਦੀ ਤਿਥੀ ਚੌਦਸ਼ (ਸਵੇਰੇ 7.36 ਤਕ) ਅਤੇ ਮਗਰੋਂ ਤਿਥੀ ਪੁੰਨਿਆ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀਸੂਰਜ ਸਿੰਘ ’ਚ

ਸੂਰਜ ਸਿੰਘ ’ਚ

ਚੰਦਰਮਾ ਕੁੰਭ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 13, ਸੂਰਜ ਉਦੈ ਸਵੇਰੇ : 6.14 ਵਜੇ, ਸੂਰਜ ਅਸਤ: ਸ਼ਾਮ 6.33 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 7.59 ਤਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ। ਯੋਗ : ਧ੍ਰਿਤੀ (ਰਾਤ 8.30 ਤਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ ਰਾਤ), ਪੰਚਕ ਲੱਗੀ ਰਹੇਗੀ (ਦਿਨ ਰਾਤ) ਭਦਰਾ ਰਹੇਗੀ (ਸਵੇਰੇ 7.36 ਤੋਂ ਲੈ ਕੇ ਰਾਤ 8.49 ਤਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ: ਸ਼੍ਰੀ ਸਤਿ ਨਾਰਾਇਣ ਵਰਤ, ਪੰੁਨਿਆ ਦਾ ਸਰਾਧ, ਪ੍ਰੋਸ਼ਠਪਦੀ ਮਗਲਯਾ ਸਰਾਧ (ਸਵੇਰੇ 7.36 ਤੋਂ ਬਾਅਦ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

  • ਭਵਿੱਖਫਲ
  • Horoscope

ਮਿਹਨਤ ਕਰਨ ਦੇ ਬਾਅਦ ਵੀ ਨਹੀਂ ਮਿਲਦੀ ਸਫਲਤਾ ਤਾਂ ਜ਼ਰੂਰ ਅਪਣਾਓ ਇਹ ਵਾਸਤੂ ਟਿਪਸ

NEXT STORY

Stories You May Like

  • don  t keep keys in these places at home  even by mistake
    ਘਰ 'ਚ ਗਲਤੀ ਨਾਲ ਵੀ ਇਨ੍ਹਾਂ ਥਾਵਾਂ 'ਤੇ ਨਾ ਰੱਖੋ ਚਾਬੀਆਂ, ਨਹੀਂ ਤਾਂ ਹੋ ਸਕਦੈ ਵੱਡਾ ਆਰਥਿਕ ਨੁਕਸਾਨ
  • these zodiac signs will have silver today
    ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ! 'ਨਵਪੰਚਮ ਰਾਜਯੋਗ' ਨਾਲ ਬਦਲੇਗੀ ਕਿਸਮਤ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • don t make these 3 mistakes even if you forget them on auspicious days
    ਬੜੇ ਮੰਗਲ ਦੇ ਦਿਨ ਭੁੱਲ ਕੇ ਵੀ ਨਾ ਕਰੋ ਇਹ 3 ਗਲਤੀਆਂ, ਨਾਰਾਜ਼ ਹੋ ਸਕਦੇ ਹਨ ਬਜਰੰਗਬਲੀ
  • the fate of these 4 zodiac signs will be bullish
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਭਲਕੇ ਤੋਂ ਬਣੇਗਾ 'ਨਵਪੰਚਮ ਰਾਜਯੋਗ'
  • jammu  maa vaishno devi yatra  devotees
    ਮਾਂ ਵੈਸ਼ਨੋ ਦੇਵੀ ਯਾਤਰਾ ਦੌਰਾਨ ਭੁੱਲ ਕੇ ਵੀ ਨਾ ਕਰਿਓ ਇਹ ਗ਼ਲਤੀ ! ਨਹੀਂ ਤਾਂ ਅਧੂਰਾ ਰਹਿ ਜਾਏਗਾ 'ਫਲ'
  • lucky june for these 5 zodiac signs
    ਇਨ੍ਹਾਂ 5 ਰਾਸ਼ੀਆਂ ਲਈ Lucky ਜੂਨ ! ਪੈਸਿਆਂ ਦੀ ਹੋਵੇਗੀ ਬਾਰਿਸ਼, ਨੌਕਰੀ 'ਚ ਮਿਲੇਗੀ ਤਰੱਕੀ
  • shoes can be a cause of poverty
    ਘਰ ਦੇ ਮੇਨ ਗੇਟ ਅੱਗੇ 'ਜੁੱਤੀਆਂ' ਬਣ ਸਕਦੈ ਕੰਗਾਲੀ ਦਾ ਕਾਰਨ, ਅੱਜ ਹੀ ਬਦਲੋ ਇਹ ਆਦਤ
  • kedarnath pilgrimage creates new history
    ਕੇਦਾਰਨਾਥ ਦੀ ਯਾਤਰਾ ਨੇ ਰਚਿਆ ਨਵਾਂ ਇਤਿਹਾਸ: ਸਿਰਫ਼ 39 ਦਿਨਾਂ 'ਚ 10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
  • raman arora ed
    ED ਦਫ਼ਤਰ ਪਹੁੰਚੇ MLA ਰਮਨ ਅਰੋੜਾ, ਹੋਵੇਗੀ ਪੁੱਛਗਿੱਛ
  • jalandhar artist news
    ਪੰਜਾਬ: ਕਲਾਕਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ! ਦੁਨੀਆ ਛੱਡਣ ਤੋਂ ਪਹਿਲਾਂ...
  • ips satinder singh becomes the new cp of jalandhar
    ਗੈਂਗਸਟਰਾਂ ਤੇ ਸਮੱਗਲਰਾਂ ਦੀ ਹੁਣ ਖ਼ੈਰ ਨਹੀਂ! ਤਜਰਬੇਕਾਰ IPS ਸਤਿੰਦਰ ਸਿੰਘ ਬਣੇ...
  • laborer clashes with robbers who came to rob cigarette butt
    ਸਿਗਰੇਟਾਂ ਦਾ ਖੋਖਾ ਲੁੱਟਣ ਆਏ ਲੁਟੇਰਿਆਂ ਨਾਲ ਭਿੜਿਆ ਮਜ਼ਦੂਰ; ਖੋਹਿਆ ਪਿਸਤੌਲ,...
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • big administrative reshuffle in punjab 11 ias officers transferred
    ਪੰਜਾਬ 'ਚ ਵੱਡਾ ਫੇਰਬਦਲ! IPS ਧਨਪ੍ਰੀਤ ਕੌਰ ਸਣੇ 11 ਅਧਿਕਾਰੀਆਂ ਦੇ ਤਬਾਦਲੇ
  • punjab weather raining imd yellow alert
    ਪੰਜਾਬ 'ਚ 3,4,5 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਸਾਵਧਾਨ ਰਹਿਣ...
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
Trending
Ek Nazar
twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

inflation feared to rise due to hike in petrol and diesel prices  report

ਵਿਗੜ ਸਕਦੈ ਰਸੋਈ ਦੀ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

memorial day parade

ਸਪਰਿੰਗਫੀਲਡ ਓਹਾਇੳ ਦੀ ‘ਮੈਮੋਰੀਅਲ ਡੇਅ ਪਰੇਡ ’ਚ ਸਿੱਖ ਭਾਈਚਾਰੇ ਨੇ ਸ਼ਹੀਦ ਫੌਜੀਆਂ...

ransom cases in  surrey

ਸਰੀ 'ਚ ਫਿਰੌਤੀ ਮਾਮਲਿਆਂ 'ਚ 2200% ਤੋਂ ਵੱਧ ਦਾ ਵਾਧਾ, ਪੰਜਾਬੀ ਭਾਈਚਾਰੇ 'ਚ...

google mosquito

ਹੁਣ ਮੱਛਰਾਂ ਨੂੰ ਖ਼ਤਮ ਕਰਨਗੇ 3.2 ਕਰੋੜ 'ਗੂਗਲ ਮੱਛਰ'

gurdwara donates vehicle to school

ਦੱਖਣੀ ਅਫਰੀਕਾ 'ਚ ਗੁਰਦੁਆਰਾ ਸਾਹਿਬ ਨੇ ਲੋੜਵੰਦ ਬੱਚਿਆਂ ਨੂੰ ਦਾਨ ਕੀਤੀ 'ਸਕੂਲ...

cricket canada membership suspended

ਆਈਸੀਸੀ ਵੱਲੋਂ ਕ੍ਰਿਕਟ ਕੈਨੇਡਾ ਦੀ ਮੈਂਬਰਸ਼ਿਪ ਮੁਅੱਤਲ

salman khan sends legal notice to makers of kala hiran

ਸਲਮਾਨ ਖਾਨ ਨੇ ਫਿਲਮ 'ਕਾਲਾ ਹਿਰਨ' ਦੇ ਮੇਕਰਸ ਨੂੰ ਭੇਜਿਆ ਨੋਟਿਸ ! ਰਿਲੀਜ਼ 'ਤੇ...

caretaker gets into a scandal with famous bollywood actress   mother

ਮਸ਼ਹੂਰ ਬਾਲੀਵੁੱਡ ਅਦਾਕਾਰਾ ਦੀ ਮਾਂ ਨਾਲ ਕੇਅਰਟੇਕਰ ਕਰ ਗਈ 'ਕਾਂਡ' ! 25 ਲੱਖ...

electricity will not be expensive

10 ਫੀਸਦੀ ਮਹਿੰਗੀ ਨਹੀਂ ਹੋਵੇਗੀ ਬਿਜਲੀ, UP ਦੇ ਉਪਭੋਗਤਾਵਾਂ ਨੂੰ ਵੱਡੀ ਰਾਹਤ

mahindra

ਭਾਰਤ 'ਚ ਮਹਿੰਦਰਾ ਦੀਆਂ SUVs ਦਾ ਦਬਦਬਾ, ਮਈ ਮਹੀਨੇ 'ਚ ਵਿਕਰੀ ਦੇ ਤੋੜੇ...

icc suspends cricket board for breach of membership

ਇਸ ਕ੍ਰਿਕਟ ਬੋਰਡ 'ਤੇ ਹੋ ਗਿਆ ਵੱਡਾ ਐਕਸ਼ਨ! ICC ਨੇ ਅਚਾਨਕ ਕਰ'ਤਾ ਬੈਨ

ipl 2026 fair play award punjab kings win

ਪੰਜਾਬ ਕਿੰਗਜ਼ ਨੇ ਜਿੱਤਿਆ 'ਫੇਅਰ ਪਲੇ ਅਵਾਰਡ'; ਇਸ ਟੀਮ ਦਾ ਵਿਵਹਾਰ ਰਿਹਾ ਸਭ ਤੋਂ...

over 100 injured  in dhaka

ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ...

nitin nabin  jee advanced topper  shubham kumar  congratulations

ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਜੇਈਈ-ਐਡਵਾਂਸਡ ਟੌਪਰ ਸ਼ੁਭਮ ਕੁਮਾਰ ਨੂੰ ਵਧਾਈ...

nothing phone 4a phone 4a pro price in hike

5000 ਰੁਪਏ ਤਕ ਮਹਿੰਗੇ ਹੋ ਗਏ ਇਹ 2 ਧਾਕੜ ਸਮਾਰਟਫੋਨ

rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • those who eat food while sitting in bed  be careful
      ਬਿਸਤਰ 'ਤੇ ਬੈਠ ਕੇ ਖਾਣਾ ਖਾਣ ਵਾਲੇ ਹੋ ਜਾਣ ਸਾਵਧਾਨ! ਘਰ ਆ ਸਕਦੀ ਹੈ ਕੰਗਾਲੀ...
    • these zodiac signs are going to get bumper benefits
      ਇਨ੍ਹਾਂ ਰਾਸ਼ੀਆਂ ਨੂੰ ਮਿਲਣ ਵਾਲਾ ਹੈ ਬੰਪਰ ਲਾਭ! ਹੋਵੇਗੀ ਨੋਟਾਂ ਦੀ ਬਾਰਿਸ਼
    • old clothes can be the cause of your misfortune
      ਫਟੇ-ਪੁਰਾਣੇ ਕੱਪੜੇ ਬਣ ਸਕਦੇ ਹਨ ਤੁਹਾਡੀ ਬਦਕਿਸਮਤੀ ਦਾ ਕਾਰਨ! ਅੱਜ ਹੀ ਕਰੋ ਇਹ...
    • today it will rain notes on these 3 zodiac signs
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !  ਚੰਦਰਮਾ ਦੇ ਬਦਲਦੇ ਹੀ...
    • july 3 shri amarnath yatra pilgrim capf
      3 ਜੁਲਾਈ ਤੋਂ ਸ਼ੁਰੂ ਸ੍ਰੀ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆਂ ਲਈ CAPF ਦੀਆਂ...
    • these bedroom mistakes are making you miserable
      ਬੈੱਡਰੂਮ ਨਾਲ ਜੁੜੀਆਂ ਇਹ ਗਲਤੀਆਂ ਕਰਦੀਆਂ ਹਨ ਤੁਹਾਨੂੰ ਕੰਗਾਲ! ਅਪਣਾਓ ਇਹ ਸਰਲ...
    • a mountain of difficulties will fall on these 3 zodiac signs
      ਜੂਨ ਦੇ ਪਹਿਲੇ ਹਫ਼ਤੇ ਇਨ੍ਹਾਂ 3 ਰਾਸ਼ੀਆਂ 'ਤੇ ਟੁੱਟੇਗਾ ਮੁਸ਼ਕਲਾਂ ਦਾ ਪਹਾੜ!...
    • six planets will change their positions in june
      ਜੂਨ 'ਚ ਛੇ ਗ੍ਰਹਿ ਬਦਲਣਗੇ ਆਪਣੀ ਸਥਿਤੀ, ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ...
    • importance of tulsi puja during lent
      ਅਧਿਕ ਮਾਸ 'ਚ ਤੁਲਸੀ ਪੂਜਾ ਦਾ ਮਹੱਤਵ ਅਤੇ ਖ਼ਾਸ ਉਪਾਅ
    • how many days does the soul stay at home after death
      ਮੌਤ ਤੋਂ ਬਾਅਦ ਕਿੰਨੇ ਦਿਨ ਘਰ ਰਹਿੰਦੀ ਹੈ ਆਤਮਾ, ਭੁੱਲ ਕੇ ਵੀ ਨਾ ਕਰੋ ਇਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +