Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    3:47:55 PM

  • free ticket made millionaire

    ਫ੍ਰੀ ਦੀ ਟਿਕਟ ਨੇ ਬਣਾ'ਤਾ ਕਰੋੜਪਤੀ! ਭਾਰਤੀ ਸ਼ਖਸ ਦੀ...

  • punjabi actress gurpreet kaur bhangu handed over her husband  s dead body to pgi

    ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੇ ਆਪਣੇ ਪਤੀ...

  • us donkey route

    44 ਲੱਖ ਲਾ ਕੇ ਡੰਕੀ ਰੂਟ 'ਤੇ ਅਮਰੀਕਾ ਤੋਰ'ਤਾ...

  • national highway jammed in punjab

    ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਚੱਕਾ ਜਾਮ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

DHARM News Punjabi(ਧਰਮ)

ਭਵਿੱਖਫਲ: ਸਿਤਾਰਾ ਸਿਹਤ ਲਈ ਕਮਜ਼ੋਰ, ਖਾਣ-ਪੀਣ ਦਾ ਰੱਖੋ ਧਿਆਣ

  • Updated: 16 Sep, 2019 02:25 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਖਰਚਿਅਾਂ ਕਰਕੇ ਅਰਥ ਦਸ਼ਾ ਤੰਗ ਰਹੇਗੀ, ਨਾ ਤਾਂ ਉਧਾਰੀ ਦੇ ਚੱਕਰ ’ਚ ਫਸੋ ਅਤੇ ਨਾ ਹੀ ਕੰਮਕਾਜੀ ਕੰਮ ਬੇਧਿਆਨੀ ਨਾਲ ਕਰੋ, ਧਨ ਹਾਨੀ ਦਾ ਵੀ ਡਰ ਰਹੇਗਾ।

ਬ੍ਰਿਖ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਵਾਲਾ, ਮੈਡੀਸਨ, ਕੰਸਲਟੈਂਸੀ, ਟੂਰਿਜ਼ਮ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮ-ਧੰਦੇ ’ਚ ਚੰਗਾ ਧਨ ਲਾਭ ਮਿਲੇਗਾ।

ਮਿਥੁਨ- ਅਫਸਰਾਂ ਦੇ ਸਾਫਟ, ਸੁਪੋਰਟਿਵ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚ ਪੇਸ਼ ਆ ਰਹੀ ਕੋਈ ਬਾਧਾ-ਮੁਸ਼ਕਿਲ ਹਟੇਗੀ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਕਰਕ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਬਿਹਤਰ ਨਤੀਜਾ ਦੇਵੇਗੀ, ਵੈਸੇ ਵੀ ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਕਰ ਸਕਣਗੇ, ਮਾਣ-ਯਸ਼ ਦੀ ਪ੍ਰਾਪਤੀ।

ਸਿੰਘ- ਪੂਰਾ ਪ੍ਰਹੇਜ਼ ਰੱਖਣ ਦੇ ਬਾਵਜੂਦ ਪੇਟ ’ਚ ਗੜਬੜੀ ਰਹੇਗੀ, ਇਸ ਲਈ ਅਹਿਤਿਆਤ ਰੱਖਣੀ ਜ਼ਰੂਰੀ, ਨੁਕਸਾਨ ਦਾ ਡਰ, ਸਫਰ ਵੀ ਨਾ ਕਰੋ ਕਿਉਂਕਿ ਉਹ ਪ੍ਰੇਸ਼ਾਨੀ ਦੇਵੇਗਾ।

ਕੰਨਿਆ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਦੋਨੋਂ ਪਤੀ-ਪਤਨੀ ਇਕ-ਦੂਜੇ ਦਾ ਲਿਹਾਜ਼ ਅਤੇ ਸੁਪੋਰਟ ਕਰਨਗੇ।

ਤੁਲਾ- ਕਮਜ਼ੋਰ ਸਿਤਾਰੇ ਕਰਕੇ ਮਨ ਡਰਿਆ-ਡਰਿਆ ਰਹੇਗਾ, ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਹੀਂ ਕਰ ਸਕੋਗੇ, ਟੈਨਸ਼ਨ-ਪ੍ਰੇਸ਼ਾਨੀ-ਕਲੇਸ਼ ਬਣਿਆ ਰਹੇਗਾ।

ਬ੍ਰਿਸ਼ਚਕ- ਧਾਰਮਿਕ ਅਤੇ ਸਮਾਜਿਕ ਕੰਮਾਂ ’ਚ ਧਿਆਨ, ਸੋਚ-ਵਿਚਾਰ ’ਚ ਸਾਤਵਿਕਤਾ ਰਹੇਗੀ, ਕੰਮਕਾਜੀ ਕੰਮਾਂ ਦੀ ਦਸ਼ਾ ਬਿਹਤਰ, ਕੋਈ ਸਕੀਮ ਵੀ ਸਿਰੇ ਚੜ੍ਹੇਗੀ।

ਧਨ- ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲੇਗੀ, ਪੈਠ ਵਧੇਗੀ, ਅਫਸਰ ਅਤੇ ਵੱਡੇ ਲੋਕ ਆਪ ਦਾ ਲਿਹਾਜ਼ ਕਰਨਗੇ ਅਤੇ ਗੱਲ ਧਿਆਨ ਨਾਲ ਸੁਣਨਗੇ।

ਮਕਰ- ਉਤਸ਼ਾਹ-ਹਿੰਮਤ ਅਤੇ ਯਤਨ ਸ਼ਕਤੀ ਬਣੀ ਰਹੇਗੀ, ਕੰਮਕਾਜੀ ਭੱਜ-ਦੌੜ ਵੀ ਪਾਜ਼ੇਟਿਵ ਰਿਟਰਨ ਦੇਵੇਗੀ ਪਰ ਆਪਣੇ ਆਪ ਨੂੰ ਝਮੇਲਿਅਾਂ ਤੋਂ ਬਚਾ ਕੇ ਰੱਖੋ।

ਕੁੰਭ- ਸਿਤਾਰਾ ਵਪਾਰ-ਕਾਰੋਬਾਰ ’ਚ ਲਾਭ ਦੇਣ ਅਤੇ ਹਰ ਫਰੰਟ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ, ਵੈਸੇ ਵੀ ਆਪ ਹਰ ਪੱਖੋਂ ਪ੍ਰਭਾਵੀ-ਵਿਜਈ ਰਹੋਗੇ।

ਮੀਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਵਿਜੇਸ਼੍ਰੀ ਸਾਥ ਦੇਵੇਗੀ, ਮਾਣ-ਯਸ਼ ਦੀ ਪ੍ਰਾਪਤੀ ਪਰ ਮੌਸਮ ਦੇ ਐਕਸਪੋਜ਼ਰ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।

16 ਸਤੰਬਰ 2019, ਸੋਮਵਾਰ ਅੱਸੂ ਵਦੀ ਤਿਥੀ ਦੂਜ (ਬਾਅਦ ਦੁਪਹਿਰ 2.36 ਤਕ) ਅਤੇ ਮਗਰੋਂ ਤਿਥੀ ਤੀਜ

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਸਿੰਘ ’ਚ

ਚੰਦਰਮਾ ਮੀਨ ’ਚ

ਮੰਗਲ ਸਿੰਘ ’ਚ

ਬੁੱੱਧ ਕੰਨਿਆ ’ਚ

ਗੁਰੂ ਬ੍ਰਿਸ਼ਚਕ ’ਚ

ਸ਼ੁੱਕਰ ਕੰਨਿਆ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਭਾਦੋਂ ਪ੍ਰਵਿਸ਼ਟੇ : 31, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 25 (ਭਾਦੋਂ), ਹਿਜਰੀ ਸਾਲ : 1441, ਮਹੀਨਾ : ਮੁਹੱਰਮ, ਤਰੀਕ : 16, ਸੂਰਜ ਉਦੈ ਸਵੇਰੇ : 6.16 ਵਜੇ, ਸੂਰਜ ਅਸਤ : ਸ਼ਾਮ 6.29 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (16-17 ਮੱਧ ਰਾਤ 4.22 ਤਕ) ਅਤੇ ਮਗਰੋਂ ਨਕੱਸ਼ਤਰ ਅਸ਼ਵਨੀ। ਯੋਗ : ਵ੍ਰਿਧੀ (ਰਾਤ 10.53 ਤਕ) ਅਤੇ ਮਗਰੋਂ ਯੋਗ ਧਰੁਵ। ਚੰਦਰਮਾ : ਮੀਨ ਰਾਸ਼ੀ ’ਤੇ (16-17 ਮੱਧ ਰਾਤ 4.22 ਤਕ), 16-17 ਮੱਧ ਰਾਤ 4.22 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (16-17 ਮੱਧ ਰਾਤ 3.35 ’ਤੇ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ: ਸਵੇਰੇ ਸਾਢੇ ਸੱਤ ਤੋਂ 9 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ੍ਰੀ ਗੁਰੂ ਰਾਮਦਾਸ ਜੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਗੁਰਿਆਈ ਪ੍ਰਾਪਤੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਜੋਤੀ-ਜੋਤਿ ਸਮਾਏ ਦਿਵਸ (ਨਾਨਕਸ਼ਾਹੀ ਕੈਲੰਡਰ)।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

 

  • ਭਵਿੱਖਫਲ
  • Horoscope

ਵਾਸਤੂ ਮੁਤਾਬਕ ਘਰ ਦੀ ਇਸ ਦਿਸ਼ਾ 'ਚ ਲਗਾਓ ਤੁਲਸੀ ਦਾ ਪੌਦਾ, ਹੋਵੇਗਾ ਲਾਭ

NEXT STORY

Stories You May Like

  • vastu tips staircase storage savings tips
    ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • don t forget to trade these things after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਲੈਣ-ਦੇਣ! ਘਰ 'ਚ ਆਵੇਗੀ ਕੰਗਾਲੀ
  • these 3 zodiac signs will face increasing difficulties
    ਸ਼ਨੀ ਦੀ ਰਾਸ਼ੀ 'ਚ ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! ਆਰਥਿਕ ਪੱਖੋਂ ਵੀ ਰਹੋ...
  • zodiac signs
    ਸੂਰਜ ਦਾ ਮਿਥੁਨ ਰਾਸ਼ੀ 'ਚ ਗੋਚਰ: ਇਨ੍ਹਾਂ ਰਾਸ਼ੀ ਵਾਲਿਆਂ ਦੇ ਰੁਕੇ ਹੋਏ ਕੰਮ ਹੋਣਗੇ ਪੂਰੇ, ਆਮਦਨ 'ਚ ਹੋਵੇਗਾ ਵਾਧਾ
  • ruchak rajyog
    ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • panchak start date time
    ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
  • mistakes made during worship on kalashtami can have serious consequences
    ਕਾਲਾਸ਼ਟਮੀ 'ਤੇ ਪੂਜਾ ਦੌਰਾਨ ਕੀਤੀਆਂ ਇਹ ਗ਼ਲਤੀਆਂ ਪੈ ਸਕਦੀਆਂ ਹਨ ਭਾਰੀ, ਜਾਣੋ ਸਹੀ ਨਿਯਮ ਤੇ ਤਰੀਕਾ
  • this little alum remedy can make you rich
    ਫਿਟਕਰੀ ਦਾ ਇਹ ਛੋਟਾ ਜਿਹਾ ਉਪਾਅ ਕਰ ਸਕਦੈ ਤੁਹਾਨੂੰ ਮਾਲੋਮਾਲ, ਬਸ ਕਰ ਲਓ ਇਹ ਕੰਮ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the jackpot for these 5 zodiac signs will be drawn today
      ਅੱਜ ਲੱਗੇਗਾ ਇਨ੍ਹਾਂ 5 ਰਾਸ਼ੀਆਂ ਦਾ ਜੈਕਪਾਟ! ਮਾਂ ਲਕਸ਼ਮੀ ਦੀ ਕਿਰਪਾ ਨਾਲ...
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...
    • poor people will bring home bread made incorrectly
      ਗਲਤ ਢੰਗ ਨਾਲ ਬਣਾਈ ਗਈ ਰੋਟੀ ਘਰ 'ਚ ਲਿਆਵੇਗੀ ਕੰਗਾਲੀ ! ਅੱਜ ਹੀ ਬਦਲੋ ਇਹ ਆਦਤਾਂ
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • these 5 zodiac signs face a lot of struggle in life
      ਇਨ੍ਹਾਂ 5 ਰਾਸ਼ੀਆਂ ਦੇ ਜੀਵਨ 'ਚ ਹੁੰਦਾ ਹੈ ਭਾਰੀ ਸੰਘਰਸ਼, ਦੇਰ ਨਾਲ ਮਿਲਦੀ ਹੈ...
    • zodiac signs
      ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਗਜਕੇਸਰੀ ਰਾਜਯੋਗ ਤੇ ਸ਼ੁੱਕਰ...
    • main door rules for wealth prosperity
      ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ
    • the pan and wok in the kitchen can change your luck
      ਰਸੋਈ 'ਚ ਤਵਾ ਅਤੇ ਕੜਾਹੀ ਬਦਲ ਸਕਦੇ ਨੇ ਤੁਹਾਡੀ ਕਿਸਮਤ, ਬਸ ਕਰ ਲਓ ਇਹ ਛੋਟਾ ਜਿਹਾ...
    • fortune will open for these 4 zodiac signs from june 8th
      8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ...
    • horoscope tomorrow zodiac signs predictions
      ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +