ਮੇਖ- ਸਟਰੌਂਗ ਿਸਤਾਰਾ ਸਰੀਰ ਨੂੰ ਚੁਸਤ, ਤੰਦਰੁਸਤ ਅਤੇ ਫੁਰਤੀਲਾ ਬਣਾਈ ਰੱਖਣ ਵਾਲਾ, ਹਰ ਫ੍ਰੰਟ ’ਤੇ ਕਦਮ ਬੜ੍ਹਤ ਵੱਲ ਰਹੇਗਾ, ਧਾਰਮਿਕ ਕੰਮਾਂ ’ਚ ਧਿਆਨ।
ਬ੍ਰਿਖ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਨਾਪ-ਤੋਲ ਕੇ ਖਾਣਾ-ਪੀਣਾ ਸਹੀ ਰਹੇਗਾ, ਲੈਣ-ਦੇਣ ਦੇ ਕੰਮ ਵੀ ਸੁਚੇਤ ਰਹਿ ਕੇ ਅਟੈਂਡ ਕਰਨਾ ਠੀਕ ਰਹੇਗਾ।
ਮਿਥੁਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ ਪਰ ਅਪੋਜ਼ਿਟ ਸੈਕਸ ਪ੍ਰਤੀ ਵਧੀ ਹੋਈ ਅਟ੍ਰੈਕਸ਼ਨ ਆਪ ਨੂੰ ਕਿਸੇ ਸਮੇਂ ਮੁਸ਼ਕਿਲ ’ਚ ਪਾ ਸਕਦੀ ਹੈ, ਧਿਆਨ ਰੱਖੋ
ਕਰਕ- ਜਨਰਲ ਸਿਤਾਰਾ ਕਮਜ਼ੋਰ, ਜਿਹੜਾ ਕਿਸੇ ਨਾ ਕਿਸੇ ਪਹਿਲੂ ਤੋਂ ਆਪ ਨੂੰ ਪ੍ਰੇਸ਼ਾਨ, ਅਪਸੈਟ ਰੱਖੇਗਾ, ਕੋਈ ਸ਼ਤਰੂ ਵੀ ਆਪ ਦੇ ਖਿਲਾਫ ਸਰਗਰਮ ਰਹੇਗਾ।
ਸਿੰਘ- ਜਨਰਲ ਸਿਤਾਰਾ ਸਟ੍ਰੌਂਗ, ਜਿਹੜਾ ਹਰ ਫਰੰਟ ’ਤੇ ਆਪ ਨੂੰ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਰਿਲੀਜੀਅਸ ਕੰਮਾਂ ’ਚ ਧਿਆਨ, ਸੰਤਾਨ ਵੀ ਕੋਅਾਪ੍ਰੇਟ ਕਰੇਗੀ।
ਕੰਨਿਆ- ਕੋਰਟ-ਕਚਹਿਰੀ ਨਾਲ ਜੁੜੇ ਿਕਸੇ ਕੰਮ ਨੂੰ ਹੱਥ ’ਚ ਲੈਣ ’ਤੇ ਜਿਥੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਉੱਥੇ ਅਫਸਰ ਵੀ ਆਪ ਦੀ ਗੱਲ ਧਿਆਨ ਨਾਲ ਸੁਣਨਗੇ।
ਤੁਲਾ- ਮਿੱਤਰ-ਸੱਜਣ ਸਾਥੀ, ਤਾਲਮੇਲ, ਸਹਿਯੋਗ ਕਰਨਗੇ, ਇਸ ਲਈ ਕਿਸੇ ਮਾਮਲੇ ’ਤੇ ਉਨ੍ਹਾਂ ’ਤੇ ਭਰੋਸਾ ਕਰ ਲੈਣਾ ਸਹੀ ਰਹੇਗਾ, ਮਾਣ-ਸਨਮਾਨ ਪ੍ਰਭਾਵ ਬਣਿਆ ਰਹੇਗਾ।
ਬ੍ਰਿਸ਼ਚਕ- ਸਿਤਾਰਾ ਧਨ ਲਾਭ ਦੇਣ, ਕਾਰੋਬਾਰੀ ਕੰਮਾਂ ਨੂੰ ਸੰਵਾਰਨ ਅਤੇ ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ ਰੱਖਣ ਵਾਲਾ ਪਰ ਸਿਹਤ ’ਚ ਗੜਬੜੀ ਰਹਿਣ ਦਾ ਡਰ।
ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਿਮਲੇਗੀ, ਮਨ ’ਚ ਸਫਰ ਦੀ ਰਾਹਤ ਬਣੀ ਰਹੇਗੀ।
ਮਕਰ- ਸਿਤਾਰਾ ਕਿਉਂਕਿ ਨੁਕਸਾਨ ਪ੍ਰੇਸ਼ਾਨੀ ਵਾਲਾ ਹੈ, ਇਸ ਲਈ ਧਿਆਨ ਰੱਖੋ ਕਿ ਕੋਈ ਕਾਰੋਬਾਰੀ ਕੰਮ ਿਨਪਟਾਉਂਦੇ ਸਮੇਂ ਆਪ ਦੀ ਕੋਈ ਪੇਮੈਂਟ ਕਿੱਧਰੇ ਫਸ ਨਾ ਜਾਵੇ।
ਕੁੰਭ- ਸਿਤਾਰਾ ਵਪਾਰ ਕਾਰੋਬਾਰ ਦੇ ਕੰਮ ਸੰਵਾਰਨ ਅਤੇ ਹਰ ਫਰੰਟ ’ਤੇ ਸਫਲਤਾ ਦੇਣ ਵਾਲਾ ਪਰ ਸੰਤਾਨ ਪੱਖੋਂ ਕੁਝ ਪ੍ਰੇਸ਼ਾਨੀ ਰਹਿ ਸਕਦੀ ਹੈ।
ਮੀਨ- ਸਰਕਾਰ ਦਰਬਾਰ ’ਚ ਜਾਣ ’ਤੇ ਜਿਥੇ ਸਫਲਤਾ ਮਿਲੇਗੀ, ਉਥੇ ਅਫਸਰ ਵੀ ਨਰਮ ਸੁਪੋਰਟਿਵ ਰਹਿਣਗੇ, ਸ਼ਤਰੂ ਆਪ ਅੱਗੇ ਠਹਿਰਨ ਦੀ ਹਿੰਮਤ ਨਾ ਕਰ ਸਕਣਗੇ।
28 ਨਵੰਬਰ 2019, ਵੀਰਵਾਰ
ਮੱਘਰ ਸੁਦੀ ਤਿਥੀ ਏਕਮ (ਸ਼ਾਮ 5.59 ਤਕ) ਅਤੇ ਮਗਰੋਂ ਤਿਥੀ ਤੀਜ।
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਬ੍ਰਿਸ਼ਚਕ ’ਚ
ਮੰਗਲ ਤੁਲਾ ’ਚ
ਬੁੱੱਧ ਤੁਲਾ ’ਚ
ਗੁਰੂ ਧਨ ’ਚ
ਸ਼ੁੱਕਰ ਧਨ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 13, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 7 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਅੱਵਲ, ਤਰੀਕ : 30, ਸੂਰਜ ਉਦੈ : ਸਵੇਰੇ 7.10 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਜੇਸ਼ਠਾ (ਸਵੇਰੇ 7.34) ਅਤੇ ਮਗਰੋਂ ਨਕਸ਼ੱਤਰ ਮੂਲਾ। ਯੋਗ : ਧ੍ਰਿਤੀ (ਸ਼ਾਮ 4.19 ਤਕ) ਅਤੇ ਮਗਰੋਂ ਯੋਗ ਸ਼ੂਲ। ਚੰਦਰਮਾ : ਬ੍ਰਿਸ਼ਚਕ ਰਾਸ਼ੀ ’ਤੇ (7.34 ਤਕ) ਅਤੇ ਮਗਰੋਂ ਧਨ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਸਵੇਰੇ 7.34 ਤੱਕ ਜੰਮੇ ਬੱਚੇ ਨੂੰ ਜੇਸ਼ਠਾ ਨਕਸ਼ੱਤਰ ਦੀ ਅਤੇ ਮਗਰੋਂ ਮੂਲਾ ਨਕਸ਼ੱਤਰ ਦੀ ਪੂਜਾ ਲੱਗੇਗੀ। ਦਿਸ਼ਾ ਸ਼ੂਲ : ਦੱਖਣ ਅਤੇ ਆਗਨੇਯ ਦਿਸ਼ਾ ਲਈ। ਰਾਹੂਕਾਲ : ਦੁਪਹਿਰ ਡੇਢ ਤੋਂ ਿਤੰਨ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਚੰਦਰ ਦਰਸ਼ਨ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।
ਬੁੱਧਵਾਰ ਕਰੋ ਇਹ ਕੰਮ, ਹੋਵੇਗਾ ਲਾਭ
NEXT STORY