Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    2:59:53 PM

  • holiday on friday

    ਸ਼ੁੱਕਰਵਾਰ ਨੂੰ ਛੁੱਟੀ! ਮਾਲੇਰਕੋਟਲਾ ਦੇ ਡੀ.ਸੀ. ਨੇ...

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • ravneet bittu appeared before the sc commission

    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ...

  • navy adds new warship

    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

DHARM News Punjabi(ਧਰਮ)

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

  • Updated: 07 Dec, 2019 01:22 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ— ਸਿਤਾਰਾ ਖਰਚਿਆਂ ਨੂੰ ਵਧਾਉਣ ਅਤੇ ਅਰਥ ਦਸ਼ਾ ਤੰਗ ਰੱਖਣ ਵਾਲਾ, ਧਿਆਨ ਰੱਖੋ ਕਿ ਆਪ ਦੀ ਪੇਮੈਂਟ ਕਿਧਰੇ ਫਸ ਨਾ ਜਾਵੇ, ਇਸ ਲਈ ਲੈਣ-ਦੇਣ ਦੇ ਕੰਮ ਸੁਚੇਤ ਰਹਿ ਕੇ ਕਰੋ।

ਬ੍ਰਿਖ— ਸਿਤਾਰਾ ਵਪਾਰ-ਕਾਰੋਬਾਰ 'ਚ ਲਾਭ ਦੇਣ ਅਤੇ ਅਰਥ ਦਸ਼ਾ ਕੰਫਰਟੇਬਲ ਰੱਖਣ ਵਾਲਾ, ਕੇਤੂ ਦੀ ਸਥਿਤੀ ਸਿਹਤ ਨੂੰ ਅਪਸੈੱਟ ਰੱਖਣ ਵਾਲੀ ਹੈ, ਸੰਭਾਲ ਰੱਖੋ।

ਮਿਥੁਨ— ਰਾਜਕੀ ਕੰਮਾਂ ਲਈ ਸਿਤਾਰਾ ਚੰਗਾ ਹੈ, ਅਫਸਰ ਸੁਪੋਰਟਿਵ-ਹਮਦਰਦਾਨਾ ਰੁਖ਼ ਰੱਖਣਗੇ ਪਰ ਫੈਮਿਲੀ ਫਰੰਟ 'ਤੇ ਕੁਝ ਟੈਨਸ਼ਨ-ਪ੍ਰੇਸ਼ਾਨੀ ਰਹੇਗੀ।

ਕਰਕ— ਜਨਰਲ ਤੌਰ 'ਤੇ ਮਜ਼ਬੂਤ ਸਿਤਾਰਾ ਦੂਜਿਆਂ 'ਤੇ ਆਪ ਦੀ ਪਕੜ, ਧਾਕ, ਛਾਪ ਬਣਾਈ ਰੱਖੇਗਾ, ਸ਼ਤਰੂ ਵੀ ਆਪ ਅੱਗੇ ਠਹਿਰਨ ਦੀ ਹਿੰਮਤ ਨਹੀਂ ਰੱਖ ਸਕਣਗੇ।

ਸਿੰਘ— ਸਿਤਾਰਾ ਪੇਟ ਨੂੰ ਅਪਸੈੱਟ, ਮਨ ਨੂੰ ਟੈਂਸ ਅਤੇ ਡਾਵਾਂ-ਡੋਲ ਰੱਖਣ ਵਾਲਾ ਹੈ, ਬੇਗਾਨੇ ਝਮੇਲਿਆਂ ਜਾਂ ਜ਼ਿੰਮੇਵਾਰੀਆਂ 'ਚ ਫਸਣ ਤੋਂ ਵੀ ਬਚਣਾ ਚਾਹੀਦਾ ਹੈ।

ਕੰਨਿਆ— ਆਪੋਜ਼ਿਟ ਸੈਕਸ ਦੇ ਪ੍ਰਤੀ ਅਟ੍ਰੈਕਸ਼ਨ 'ਚ ਵਾਧਾ ਆਪ ਨੂੰ ਕਿਸੇ ਸਮੇਂ ਮੁਸ਼ਕਿਲ 'ਚ ਪਾ ਸਕਦਾ ਹੈ, ਵੈਸੇ ਅਰਥ ਸਥਿਤੀ ਤਸੱਲੀਬਖਸ਼, ਮਾਣ-ਸਨਮਾਨ ਦੀ ਪ੍ਰਾਪਤੀ।

ਤੁਲਾ— ਕੋਈ ਪ੍ਰਬਲ ਸ਼ਤਰੂ ਟਕਰਾਓ ਲਈ ਕੋਈ ਨਾ ਕੋਈ ਬਹਾਨਾ ਭਾਲਦਾ ਰਹਿ ਸਕਦਾ ਹੈ, ਇਸ ਲਈ ਉਨ੍ਹਾਂ ਤੋਂ ਡਿਸਟੈਂਸ ਰੱਖਣਾ ਸਹੀ ਰਹੇਗਾ, ਸਫਰ ਵੀ ਨਾ ਕਰੋ।

ਬ੍ਰਿਸ਼ਚਕ— ਜਨਰਲ ਸਿਤਾਰਾ ਸਟਰੌਂਗ, ਉਦੇਸ਼-ਮਨੋਰਥ ਹੱਲ ਹੋਣਗੇ, ਮੋਰੇਲ ਬੂਸਟਿੰਗ ਬਣੀ ਰਹੇਗੀ, ਤੇਜ-ਪ੍ਰਭਾਵ-ਦਬਦਬਾ ਬਣਿਆ ਰਹੇਗਾ, ਅਰਥ ਦਸ਼ਾ ਕੰਫਰਟੇਬਲ ਰਹੇਗੀ।

ਧਨ— ਯਤਨ ਕਰਨ 'ਤੇ ਪ੍ਰਾਪਰਟੀ ਨਾਲ ਜੁੜਿਆ ਕੋਈ ਯਤਨ ਜਾਂ ਕੰਮ ਸਫਲਤਾ ਦੇ ਸਕਦਾ ਹੈ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਤਬੀਅਤ 'ਚ ਤੇਜ਼ੀ ਦਾ ਅਸਰ ਰਹੇਗਾ।

ਮਕਰ— ਸਟਰੌਂਗ ਸਿਤਾਰਾ ਆਪ ਨੂੰ ਹਰ ਫਰੰਟ 'ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਵੈਸੇ ਆਪ ਦੀ ਕੰਮਕਾਜੀ ਭੱਜ-ਦੌੜ ਫੇਵਰੇਬਲ ਨਤੀਜਾ ਦੇਵੇਗੀ, ਸ਼ਤਰੂ ਕਮਜ਼ੋਰ ਰਹਿਣਗੇ।

ਕੁੰਭ— ਸਿਤਾਰਾ ਕੰਮਕਾਜੀ ਕੰਮਾਂ 'ਚ ਲਾਭ ਦੇਣ ਅਤੇ ਜਨਰਲ ਤੌਰ 'ਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ, ਮਾਣ-ਸਨਮਾਨ, ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮੀਨ— ਜਿਹੜੇ ਲੋਕ ਕਾਰੋਬਾਰੀ ਟੂਰਿੰਗ ਜਾਂ ਸਪਲਾਈ ਦਾ ਕੰਮ ਕਰਦੇ ਹਨ, ਉਨ੍ਹਾਂ ਨੂੰ ਉਨ੍ਹਾਂ ਦੀ ਕੰਮਕਾਜੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਕੋਈ ਕਾਰੋਬਾਰੀ ਸਕੀਮ ਵੀ ਸਿਰੇ ਚੜ੍ਹ ਸਕਦੀ ਹੈ।

7 ਦਸੰਬਰ 2019, ਸ਼ਨੀਵਾਰ ਮੱਘਰ ਸੁਦੀ ਤਿਥੀ ਇਕਾਦਸ਼ੀ (ਪੂਰਾ ਦਿਨ-ਰਾਤ) ਅਤੇ ਮਗਰੋਂ ਤਿਥੀ ਦੁਆਦਸ਼ੀ।
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਬ੍ਰਿਸ਼ਚਕ 'ਚ
ਚੰਦਰਮਾ ਮੀਨ 'ਚ
ਮੰਗਲ ਤੁਲਾ 'ਚ
ਬੁੱਧ ਬ੍ਰਿਸ਼ਚਕ 'ਚ
ਗੁਰੂ ਧਨ 'ਚ
ਸ਼ੁੱਕਰ ਧਨ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ                          
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 22, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 16 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 9, ਸੂਰਜ ਉਦੈ : ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 5.21 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (7-8 ਮੱਧ ਰਾਤ 1.29 ਤਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ। ਯੋਗ : ਵਿਅਤੀਪਾਤ (ਸ਼ਾਮ 5.03 ਤਕ) ਅਤੇ ਮਗਰੋਂ ਯੋਗ ਵਰਿਯਾਨ। ਚੰਦਰਮਾ : ਮੀਨ ਰਾਸ਼ੀ 'ਤੇ (7-8 ਮੱਧ ਰਾਤ 1.28 ਤਕ) ਅਤੇ ਮਗਰੋਂ ਮੇਖ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਪੰਚਕ ਲੱਗੀ ਰਹੇਗੀ (7-8 ਮੱਧ ਰਾਤ 1.28 ਤਕ), 7-8 ਮੱਧ ਰਾਤ 1.28 ਤਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਭਦਰਾ ਸ਼ੁਰੂ ਹੋਵੇਗੀ (ਸ਼ਾਮ 7.33 'ਤੇ) । ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸਸ਼ਤਰ ਸੈਨਾ ਝੰਡਾ ਦਿਵਸ।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਦਿਸ਼ਾ ਅਨੁਸਾਰ ਬਣਵਾਓ ਰਸੋਈ, ਘਰ 'ਚ ਆਵੇਗੀ ਖੁਸ਼ਹਾਲੀ

NEXT STORY

Stories You May Like

  • don  t forget to eat khichdi on 2 days of the week
    ਹਫਤੇ ਦੇ ਇਨ੍ਹੀਂ ਦਿਨੀਂ ਭੁੱਲ ਕੇ ਵੀ ਨਾ ਖਾਓ ਖਿੱਚੜੀ, ਹੋ ਸਕਦੈ ਵੱਡਾ ਨੁਕਸਾਨ
  • mercury will be retrograde in cancer
    ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ ਪੱਖੋਂ ਵੀ ਰਹੋਗੇ ਤੰਗ
  • these things kept in the kitchen will change your luck
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਦਲ ਦੇਵੇਗੀ ਤੁਹਾਡੀ ਕਿਸਮਤ!
  • bank accounts of these 6 zodiac signs will be empty
    ਸਾਵਧਾਨ ! ਇਨ੍ਹਾਂ 6 ਰਾਸ਼ੀਆਂ ਦੇ ਬੈਂਕ ਖਾਤੇ ਹੋਣਗੇ ਖਾਲੀ ,  ਹੋਵੇਗਾ ਵੱਡਾ ਆਰਥਿਕ ਨੁਕਸਾਨ
  • problems will increase for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਪਰੇਸ਼ਾਨੀ ! ਗ੍ਰਹਿਆਂ ਦੀ ਬਦਲੀ ਚਾਲ, ਆਉਣ ਵਾਲਾ ਸਮਾਂ ਰਹੇਗਾ ਚੁਣੌਤੀਪੂਰਨ
  • mata vaishno devi 50 lakh devotees darshan
    ਮਾਂ ਵੈਸ਼ਨੋ ਦੇਵੀ ਦੇ ਭਗਤਾਂ ਨੇ ਤੋੜੇ ਰਿਕਾਰਡ, 1 ਜਨਵਰੀ ਤੋਂ 22 ਜੂਨ ਤੱਕ 50 ਲੱਖ ਸ਼ਰਧਾਲੂਆਂ ਨੇ ਕੀਤੇ ਮਾਂ ਦੇ ਦਰਸ਼ਨ
  • the right way to harvest will change your destiny
    ਝਾੜ ਲਾਉਣ ਦੇ ਸਹੀ ਤਰੀਕੇ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਫੜਨ ਦਾ ਸਹੀ ਨਿਯਮ ਤੇ ਸ਼ੁੱਭ ਸਮਾਂ
  • today a new turn will come in the fate of these 4 zodiac signs
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ 'ਚ ਆਵੇਗਾ ਨਵਾਂ ਮੋੜ! ਸ਼ੁਰੂ ਹੋਵੇਗਾ ਗੋਲਡਨ ਸਮਾਂ ਤੇ ਨੋਟਾਂ ਦੇ ਲੱਗਣਗੇ ਢੇਰ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • to get the blessings of bajrangbali on the last auspicious day
      Bada Mangal 2026: ਹਨੂੰਮਾਨ ਦੀ ਕਿਰਪਾ ਪਾਉਣ ਲਈ ਜ਼ਰੂਰ ਕਰੋ ਇਹ ਖ਼ਾਸ ਕੰਮ,...
    • the fate of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ! ਘਰ 'ਚ ਹੋ ਜਾਵੇਗਾ ਪੈਸਾ ਹੀ ਪੈਸਾ
    • these 3 zodiac signs will be wealthy
      ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! 'ਧਨ ਯੋਗ' ਬਦਲ ਦੇਵੇਗਾ ਕਿਸਮਤ, ਮਿਲੇਗੀ...
    • budh gochar june
      22 ਜੂਨ ਤੋਂ ਜ਼ਰਾ ਬਚ ਕੇ...! ਬਣੇਗਾ ਤ੍ਰਿਗ੍ਰਹੀ ਯੋਗ, 4 ਰਾਸ਼ੀਆਂ ਦੀਆਂ ਵਧਣਗੀਆਂ...
    • negativity also comes from dirty shoes
      ਗੰਦੇ ਬੂਟਾਂ ਕਾਰਨ ਵੀ ਆਉਂਦੀ ਹੈ Negativity ! ਜਾਣੋ ਕੀ ਹੁੰਦੈ ਅਸਰ
    • be careful when storing things under the bed
      ਬੈੱਡ ਦੇ ਹੇਠਾਂ ਸਾਮਾਨ ਰੱਖਣ ਵਾਲੇ ਹੋ ਜਾਓ ਸਾਵਧਾਨ! ਹੋ ਸਕਦੈ ਵੱਡਾ ਆਰਥਿਕ...
    • these zodiac signs will be prosperous today
      ਅੱਜ ਇਹ ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ...
    • follow these methods to get rid of mangal dosh
      ਵਿਆਹ 'ਚ ਆ ਰਹੀ ਦੇਰੀ ਤੋਂ ਹੋ ਪਰੇਸ਼ਾਨ? ਮੰਗਲ ਦੋਸ਼ ਦੇ ਨਿਵਾਰਨ ਲਈ ਅਪਣਾਓ ਇਹ 5...
    • baba venga  s big prediction
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਅਸਮਾਨ ਛੂਹੇਗਾ ਕਾਰੋਬਾਰ ਜਾਣੋ...
    • a temple built in the wrong direction can cause you financial problems
      ਘਰ ਦੀ ਗਲਤ ਦਿਸ਼ਾ 'ਚ ਬਣਿਆ ਮੰਦਰ ਕਰ ਸਕਦੈ ਤੁਹਾਨੂੰ ਆਰਥਿਕ ਤੇ ਸਰੀਰਕ ਪੱਖੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +