Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    4:54:56 PM

  • domestic gas  government directive

    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ...

  • gangsters aman and fateh jumped roof jalandhar court complex then arrest

    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ...

  • historic agreement regarding the kishau dam project

    ਕਿਸ਼ਾਊ ਬੰਨ੍ਹ ਪ੍ਰਾਜੈਕਟ 'ਤੇ 6 ਸੂਬਿਆਂ ਵਿਚਾਲੇ...

  • punjabi woman in canada

    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

DHARM News Punjabi(ਧਰਮ)

ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

  • Updated: 13 Dec, 2019 02:04 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਜਨਰਲ ਸਿਤਾਰਾ ਸਟਰੌਂਗ, ਵੱਡੇ ਲੋਕਾਂ, ਸੱਜਣ-ਸਾਥੀਅਾਂ, ਮਿੱਤਰਾਂ ਨਾਲ ਮੇਲ-ਜੋਲ ਫਰੂਟਫੁਲ ਰਹੇਗਾ ਪਰ ਪੈਰ ਫਿਸਲਣ ਕਰਕੇ ਸੱਟ ਲੱਗਣ ਦਾ ਡਰ ਰਹੇਗਾ।

ਬ੍ਰਿਖ- ਐਗਰੀਕਲਚਰਲ ਪ੍ਰੋਡਕਟਸ, ਐਗਰੀਕਲਚਰਲ ਇੰਪਲੀਮੈਂਟਸ, ਫਰਟੀਲਾਈਜ਼ਰ ਸੀਡਸ ਦਾ ਕਾਰੋਬਾਰ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਵਪਾਰਕ ਅਤੇ ਕੰਮਕਾਜ ਦੇ ਕੰਮਾਂ ਦੀ ਦਸ਼ਾ ਚੰਗੀ ਅਤੇ ਕਦਮ ਬੜ੍ਹਤ ਵੱਲ, ਯਤਨਾਂ-ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ ਪਰ ਸੁਭਾਅ ’ਚ ਗੁੱਸਾ।

ਕਰਕ- ਉਲਝਣਾਂ ਕਰਕੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨਾਲ ਵਾਸਤਾ ਰਹੇਗਾ, ਸਫਰ ਵੀ ਨਹੀਂ ਕਰਨਾ ਚਾਹੀਦਾ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਠੀਕ-ਠਾਕ ਬਣੇ ਰਹਿਣਗੇ।

ਸਿੰਘ- ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ, ਜੇ ਕੋਈ ਕਾਰੋਬਾਰੀ ਕੰਮ ਪੈਂਡਿੰਗ ਪਿਆ ਹੋਵੇ ਤਾਂ ਯਤਨ ਕਰ ਲਓ, ਸਫਲਤਾ ਪੱਕੇ ਤੌਰ ’ਤੇ ਮਿਲ ਜਾਵੇਗੀ।

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਅਫਸਰ ਸਾਫਟ-ਸੁਪੋਰਟਿਵ-ਹਮਦਰਦਾਨਾ ਰੁਖ਼ ਰੱਖਣਗੇ, ਸ਼ਤਰੂ ਕਮਜ਼ੋਰ-ਤੇਜਹੀਣ ਰਹਿਣਗੇ।

ਤੁਲਾ- ਰਿਲੀਜੀਅਸ ਕੰਮਾਂ ’ਚ ਧਿਆਨ, ਜਨਰਲ ਤੌਰ ’ਤੇ ਆਪ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰਹੋਗੇ, ਕੰਮਕਾਜੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ।

ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੀਮਾ ’ਚ ਰਹਿ ਕੇ ਕਰਨਾ ਸਹੀ ਰਹੇਗਾ, ਵੈਸੇ ਜਨਰਲ ਹਾਲਾਤ ਠੀਕ-ਠਾਕ ਬਣੇ ਰਹਿਣਗੇ, ਸਫਰ ਵੀ ਨਾ ਕਰੋ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ ਪਰ ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਰਹੇਗੀ।

ਮਕਰ- ਨਾ ਤਾਂ ਦੁਸ਼ਮਣ ਨੂੰ ਕਮਜ਼ੋਰ ਅਤੇ ਨਾ ਹੀ ਉਸ ਦੀ ਅਣਦੇਖੀ ਕਰੋ, ਆਪਣੇ ਆਪ ਨੂੰ ਵਿਰੋਧੀਅਾਂ ਦੇ ਝਮੇਲਿਅਾਂ ਤੋਂ ਵੀ ਬਚਾਅ ਕੇ ਰੱਖੋ।

ਕੁੰਭ- ਜਨਰਲ ਸਿਤਾਰਾ ਸਟਰੌਂਗ, ਉਦੇਸ਼-ਮਨੋਰਥ-ਪ੍ਰੋਗਰਾਮ ਹੱਲ ਹੋਣਗੇ, ਹਰ ਫਰੰਟ ’ਤੇ ਸਫਲਤਾ ਮਿਲੇਗੀ, ਬਿਹਤਰੀ ਹੋਵੇਗੀ, ਇੱਜ਼ਤ-ਮਾਣ ਦੀ ਪ੍ਰਾਪਤੀ।

ਮੀਨ- ਕੋਰਟ-ਕਚਹਿਰੀ ਦੇ ਕੰਮ ਹੱਥ ’ਚ ਲੈਣ ’ਤੇ ਸਫਲਤਾ ਮਿਲਣ ਦਾ ਸਕੋਪ ਵਧੇਗਾ, ਮਾਣ-ਸਨਮਾਨ ਮਿਲੇਗਾ, ਸ਼ਤਰੂ ਚਾਹ ਕੇ ਵੀ ਆਪ ਅੱਗੇ ਟਿਕ ਨਹੀਂ ਸਕਣਗੇ।

13 ਦਸੰਬਰ 2019, ਸ਼ੁੱਕਰਵਾਰ ਮੱਘਰ ਸੁਦੀ ਤਿਥੀ ਏਕਮ (ਸਵੇਰੇ 9.57 ਤਕ) ਅਤੇ ਮਗਰੋਂ ਤਿਥੀ ਏਕਮ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ ਬ੍ਰਿਸ਼ਚਕ ’ਚ

ਚੰਦਰਮਾ ਮਿਥੁਨ ’ਚ

ਮੰਗਲ ਤੁਲਾ ’ਚ

ਬੁੱੱਧ ਬ੍ਰਿਸ਼ਚਕ ’ਚ

ਗੁਰੂ ਧਨ ’ਚ

ਸ਼ੁੱਕਰ ਧਨ ’ਚ

ਸ਼ਨੀ ਧਨ ’ਚ

ਰਾਹੂ ਮਿਥੁਨ ’ਚ                            

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮੱਘਰ ਪ੍ਰਵਿਸ਼ਟੇ : 28, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 15, ਸੂਰਜ ਉਦੈ : ਸਵੇਰੇ 7.21 ਵਜੇ, ਸੂਰਜ ਅਸਤ : ਸ਼ਾਮ 5.22 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (13 ਦਸੰਬਰ ਦਿਨ-ਰਾਤ ਅਤੇ 14 ਨੂੰ ਸਵੇਰੇ 5.51 ਤਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ। ਯੋਗ : ਸ਼ੁਭ ( ਪੂਰਵ ਦੁਪਹਿਰ 11.59 ਤਕ) ਅਤੇ ਮਗਰੋਂ ਯੋਗ ਸ਼ੁਕਲ। ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ-ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਪੋਹ ਵਦੀ ਪੱਖ ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਘਰ ਦੇ ਡੋਰਮੈਟ ਹੇਠਾਂ ਰੱਖੋ ਇਹ ਚੀਜ਼, ਹੋਵੇਗਾ ਲਾਭ

NEXT STORY

Stories You May Like

  • ganesh chaturthi  mumbai
    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • the stars indicate weak health prospects for pisces
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • keeping mango leaves in the house will change your fortune
    ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ ਚਮਤਕਾਰੀ ਲਾਭ
  • these 4 zodiac signs will become wealthy
    16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
Trending
Ek Nazar
plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • seeing these things in the morning is inauspicious
      ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
    • danger will loom over these 3 zodiac signs today
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
    • the professional situation for aquarius natives will be good
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • salt  used correctly  can change your destiny
      ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
    • these 4 zodiac signs will get bumper benefits
      ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ...
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
    • these things kept in the kitchen will open the locks of fate
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • fortune of those born under 3 zodiac signs will shine
      ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
    • mata vaishno devi yatra landside
      ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +