Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    5:40:31 PM

  • punjab police  police vehicle  punjab dgp

    ਪੰਜਾਬ ਪੁਲਸ ਦੀਆਂ 144 ਗੱਡੀਆਂ ਦੀ ਖਰੀਦ 'ਚ ਗੜਬੜੀ...

  • fir registered against doctors in virendra ghuman  s death case

    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ...

  • ipo market   7 new ipos will open

    IPO ਮਾਰਕੀਟ 'ਚ ਧਮਾਕਾ! ਅਗਲੇ ਹਫ਼ਤੇ ਨਿਵੇਸ਼ਕਾਂ...

  • gold fell by 12 700 in a week  silver also became cheaper

    ਇੱਕ ਹਫ਼ਤੇ 'ਚ 12,700 ਰੁਪਏ ਤੋਂ ਵੱਧ ਟੁੱਟਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

DHARM News Punjabi(ਧਰਮ)

ਰਾਸ਼ੀਫਲ: ਬਨਣਗੇ ਪ੍ਰਾਪਰਟੀ ਨਾਲ ਜੁੜੇ ਕਈ ਕੰਮ

  • Updated: 21 Dec, 2019 01:55 AM
Dharm
today s horoscope
  • Share
    • Facebook
    • Tumblr
    • Linkedin
    • Twitter
  • Comment

ਮੇਖ— ਵਪਾਰ ਅਤੇ ਕੰਮਕਾਰ ਦੇ ਕੰਮਾਂ ਲਈ ਸਿਤਾਰਾ ਚੰਗਾ, ਯਤਨਾਂ ਅਤੇ ਪ੍ਰੋਗਰਾਮਾਂ 'ਚ ਵਿਜੇ ਮਿਲੇਗੀ ਪਰ ਗਲੇ 'ਚ ਖਰਾਬੀ ਦਾ ਡਰ, ਮੌਸਮ ਦੇ ਐਕਸਪੋਜ਼ਰ ਤੋਂ ਵੀ ਬਚੋ।

ਬ੍ਰਿਖ— ਦੁਸ਼ਮਣਾਂ ਨੂੰ ਵੀਕ ਨਾ ਸਮਝੋ ਕਿਉਂਕਿ ਉਹ ਤੁਹਾਨੂੰ ਨੁਕਸਾਨ ਪਹੁੰਚਾਉਣ ਲਈ ਹੱਥੋਂ ਕੋਈ ਮੌਕਾ ਨਹੀਂ ਜਾਣ ਦੇਣਗੇ, ਸਫਰ ਵੀ ਪ੍ਰੇਸ਼ਾਨੀ ਵਾਲਾ ਹੋਵੇਗਾ।

ਮਿਥੁਨ— ਸੰਤਾਨ ਦਾ ਰੁਖ਼ ਸਹਿਯੋਗੀ ਅਤੇ ਸੁਪੋਰਟਿਵ ਰਹੇਗਾ, ਧਾਰਮਿਕ ਕੰਮਾਂ 'ਚ ਰੁਚੀ, ਜਨਰਲ ਤੌਰ 'ਤੇ ਤੁਸੀਂ ਹਰ ਫਰੰਟ 'ਤੇ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕਰਕ— ਕੋਰਟ-ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਕੋਸ਼ਿਸ਼ ਕਰਨ 'ਤੇ ਪਾਜ਼ੇਟਿਵ ਨਤੀਜਾ ਮਿਲਣ ਦੀ ਉਮੀਦ, ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ।

ਸਿੰਘ— ਕਿਸੇ ਫ੍ਰੈਂਡ ਦੀ ਮਦਦ ਨਾਲ ਆਪ ਆਪਣੀ ਕਿਸੇ ਪ੍ਰਾਬਲਮ ਨੂੰ ਸੁਲਝਾਉਣ ਦੀ ਦਿਸ਼ਾ ਵੱਲ ਕੁਝ ਅੱਗੇ ਵਧ ਸਕਦੇ ਹੋ, ਤੇਜ-ਪ੍ਰਭਾਵ ਬਣਿਆ ਰਹੇਗਾ।

ਕੰਨਿਆ— ਟੀਚਿੰਗ, ਟੂਰਿਜ਼ਮ, ਕੰਸਲਟੈਂਸੀ, ਡੈਕੋਰੇਸ਼ਨ, ਇਲੈਕਟ੍ਰਾਨਿਕਸ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ 'ਚ ਭਰਪੂਰ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਠੀਕ।

ਤੁਲਾ— ਮਾਲੀ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ 'ਚ ਕੁਝ ਨਾ ਕੁਝ ਸਫਲਤਾ ਜ਼ਰੂਰ ਮਿਲੇਗੀ ਪਰ ਰੇਸ਼ਾ, ਨਜ਼ਲਾ, ਜ਼ੁਕਾਮ ਦੀ ਸ਼ਿਕਾਇਤ ਤੋਂ ਬਚਾਅ ਰੱਖੋ।

ਬ੍ਰਿਸ਼ਚਕ— ਕੰਪਲੀਕੇਸ਼ਨਜ਼ ਅਤੇ ਝਮੇਲਿਆਂ ਕਾਰਣ ਠੰਡੇ ਬਸਤੇ 'ਚ ਪਈ ਕੋਈ ਪ੍ਰਾਬਲਮ ਫਿਰ ਤੋਂ ਸਿਰ ਉਠਾ ਸਕਦੀ ਹੈ, ਨੁਕਸਾਨ-ਪ੍ਰੇਸ਼ਾਨੀ ਦਾ ਡਰ ਰਹੇਗਾ।

ਧਨ— ਜਨਰਲ ਸਿਤਾਰਾ ਸਟਰਾਂਗ, ਵਪਾਰ-ਕਾਰੋਬਾਰ 'ਚ ਲਾਭ, ਯਤਨ ਕਰਨ 'ਤੇ ਕੋਈ ਕੰਮਕਾਜੀ ਪ੍ਰਾਬਲਮ ਰਾਹ ਤੋਂ ਹਟ ਸਕਦੀ ਹੈ, ਮਾਣ-ਸਨਮਾਨ ਦੀ ਪ੍ਰਾਪਤੀ।

ਮਕਰ— ਯਤਨ ਕਰਨ 'ਤੇ ਕਿਸੇ ਸਰਕਾਰੀ ਕੰਮ 'ਚੋਂ ਕੋਈ ਪੇਚੀਦਗੀ ਹਟ ਸਕਦੀ ਹੈ, ਵੱਡੇ ਲੋਕ ਵੀ ਸਾਫਟ, ਸੁਪੋਰਟਿਵ, ਹਮਦਰਦ ਬਣੇ ਰਹਿਣਗੇ।

ਕੁੰਭ— ਜਨਰਲ ਸਿਤਾਰਾ ਸਟਰਾਂਗ, ਜਿਹੜਾ ਤੁਹਾਨੂੰ ਹਰ ਫਰੰਟ 'ਤੇ ਹਾਵੀ-ਪ੍ਰਭਾਵੀ, ਵਿਜਈ ਰੱਖੇਗਾ, ਧਾਰਮਿਕ ਕੰਮਾਂ 'ਚ ਧਿਆਨ, ਉਂਝ ਹਰ ਤਰ੍ਹਾਂ ਨਾਲ ਬਿਹਤਰੀ ਹੋਵੇਗੀ।

ਮੀਨ— ਸਿਤਾਰਾ ਸਿਹਤ ਲਈ ਠੀਕ ਨਹੀਂ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਬਚਣਾ ਚਾਹੀਦਾ ਹੈ, ਲੈਣ-ਦੇਣ ਅਤੇ ਲਿਖਤ-ਪੜ੍ਹਨ ਦੇ ਕੰਮ ਵੀ ਅਲਰਟ ਰਹਿ ਕੇ ਕਰਨਾ ਠੀਕ ਰਹੇਗਾ।

21 ਦਸੰਬਰ 2019, ਸ਼ਨੀਵਾਰ ਪੋਹ ਵਦੀ ਤਿਥੀ ਦਸ਼ਮੀ (ਸ਼ਾਮ 5.16 ਤਕ) ਅਤੇ ਮਗਰੋਂ ਤਿਥੀ ਇਕਾਦਸ਼ੀ
ਸੂਰਜ ਉਦੈ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਧਨ 'ਚ
ਚੰਦਰਮਾ ਕੰਨਿਆ 'ਚ
ਮੰਗਲ ਤੁਲਾ 'ਚ
ਬੁੱਧ ਬ੍ਰਿਸ਼ਚਕ 'ਚ
ਗੁਰੂ ਧਨ 'ਚ
ਸ਼ੁੱਕਰ ਮਕਰ 'ਚ
ਸ਼ਨੀ ਧਨ 'ਚ
ਰਾਹੂ ਮਿਥੁਨ 'ਚ                        
ਕੇਤੂ ਧਨ 'ਚ

ਬਿਕ੍ਰਮੀ ਸੰਮਤ : 2076, ਪੋਹ ਪ੍ਰਵਿਸ਼ਟੇ : 6, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 30 (ਮੱਘਰ), ਹਿਜਰੀ ਸਾਲ : 1441, ਮਹੀਨਾ : ਰਬਿ-ਉਲ-ਸਾਨੀ, ਤਰੀਕ : 23, ਸੂਰਜ ਉਦੈ : ਸਵੇਰੇ 7.26 ਵਜੇ, ਸੂਰਜ ਅਸਤ : ਸ਼ਾਮ 5.24 ਵਜੇ (ਜਲੰਧਰ ਟਾਈਮ), ਨਕਸ਼ੱਤਰ : ਚਿਤਰਾ (ਰਾਤ 7.49 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਸ਼ੋਭਨ (ਪੂਰਵ ਦੁਪਹਿਰ 11.26 ਤਕ) ਅਤੇ ਮਗਰੋਂ ਯੋਗ ਅਤਿਗੰਡ। ਚੰਦਰਮਾ : ਕੰਨਿਆ ਰਾਸ਼ੀ 'ਤੇ (ਸਵੇਰੇ 8.28 ਤਕ) ਅਤੇ ਮਗਰੋਂ ਤੁਲਾ ਰਾਸ਼ੀ 'ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 5.16 ਤਕ)। ਦਿਸ਼ਾ ਸ਼ੂਲ : ਪੂਰਬ ਅਤੇ ਈਸ਼ਾਨ ਦਿਸ਼ਾ ਲਈ, ਰਾਹੂਕਾਲ : ਸਵੇਰੇ 9 ਤੋਂ ਸਾਢੇ ਦਸ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਪਾਰਸ਼ਵਨਾਥ ਜਯੰਤੀ (ਜੈਨ)।

—(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-9856600786 'ਤੇ ਜ਼ਰੂਰ ਫੋਨ ਕਰੋ।

  • ਭਵਿੱਖਫਲ
  • Horoscope

ਕਰਤਾਰਪੁਰ ਸਾਹਿਬ ਦੇ ਸ਼ਰਧਾਲੂਆਂ ਲਈ ਡੇਰਾ ਬਾਬਾ ਨਾਨਕ ਨਹੀਂ ਬਣ ਸਕਿਆ ਖਿੱਚ ਦਾ ਕੇਂਦਰ

NEXT STORY

Stories You May Like

  • govardhan president draupadi murmu puja
    ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
  • zodiac signs
    ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
  • march 21 day and night are equal
    21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
  • lion spotted in vaishno devi holy cave
    ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ, ਜਾਣੋ ਪੂਰੀ ਖ਼ਬਰ
  • worship goddess chandraghanta on the third day of the dance
    ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ, ਜਾਣੋ ਪੂਜਾ ਦਾ ਤਰੀਕਾ ਤੇ ਮਹੱਤਵ
  • navratri first day maa vaishno devi 31690 devotees
    ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690 ਸ਼ਰਧਾਲੂਆਂ ਨੇ ਟੇਕਿਆ ਮੱਥਾ
  • worship maa brahmacharini on the second day of navratri
    ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ ਪੂਜਾ ਦਾ ਤਰੀਕਾ ਤੇ ਸਹੀ ਵਿਧੀ
  • luck will shine with yellow mustard kept in the kitchen
    ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ ਦਾ ਸਹੀ ਤਰੀਕਾ
  • fir registered against doctors in virendra ghuman  s death case
    ਵਰਿੰਦਰ ਘੁੰਮਣ ਦੀ ਮੌਤ ਦੇ ਮਾਮਲੇ 'ਚ ਡਾਕਟਰਾਂ ਖ਼ਿਲਾਫ਼ FIR ਦਰਜ ਹੋਣ 'ਤੇ ਭਰਾ...
  • himachal pradesh  jalandhar  tourist  death  injured
    ਹਿਮਾਚਲ 'ਚ ਜਲੰਧਰ ਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! 3 ਦੀ ਗਈ ਜਾਨ
  • man dies in car bike collision on jalandhar phagwara national highway
    ਜਲੰਧਰ-ਫਗਵਾੜਾ NH 'ਤੇ ਰੂਹ ਕੰਬਾਊ ਹਾਦਸਾ! ਨੌਜਵਾਨ ਦੀ ਮੌਤ, ਸਿਰ ਉਪਰੋਂ ਲੰਘਿਆ...
  • senior congress leader lucky sandhu statement
    ਸੱਚ ਲਿਖਣ ਵਾਲਾ 'ਪੰਜਾਬ ਕੇਸਰੀ ਗਰੁੱਪ' CM ਮਾਨ ਤੇ ਕੇਜਰੀਵਾਲ ਨੂੰ ਬਰਦਾਸ਼ਤ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • bjp leader tarsem thapa statement
    ਪੰਜਾਬ ਦੇ ਲੋਕ ਵੀ 'ਆਪ' ਨੂੰ ਬੁਲਡੋਜ਼ਰ ਨਾਲ ਜਵਾਬ ਦੇਣਗੇ: ਤਰਸੇਮ ਥਾਪਾ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
Trending
Ek Nazar
punjabi actress shines in   dhurandar 2    plays an important role with ranveer

'ਧੁਰੰਦਰ 2' 'ਚ ਛਾ ਗਈ ਪੰਜਾਬੀ ਅਦਾਕਾਰਾ; ਰਣਵੀਰ ਸਿੰਘ ਨਾਲ ਨਿਭਾਇਆ ਅਹਿਮ...

odissi dancer madhumita raut dies of cardiac arrest

ਮਸ਼ਹੂਰ ਨ੍ਰਿਤਕੀ ਮਧੂਮਿਤਾ ਦੀ ਹਾਰਟ ਅਟੈਕ ਨਾਲ ਹੋਈ ਮੌਤ ! ਕਲਾ ਜਗਤ 'ਚ ਛਾਇਆ ਸੋਗ

dhurandhar  the revenge   continues strong box office run

ਸੁਪਰ-ਡੁਪਰ ਹਿੱਟ ਹੋਈ 'ਧੁਰੰਦਰ-2' ! 2 ਦਿਨਾਂ 'ਚ ਹੀ ਛਾਪ'ਤੇ 226 ਕਰੋੜ

this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these things in the kitchen can make you poor
      Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • the fate of these 5 zodiac signs is about to change
      ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
    • why is a 1 rupee coin added to the auspicious amount
      ਸ਼ਗਨ ਦੀ ਰਾਸ਼ੀ 'ਚ ਕਿਉਂ ਜੋੜਿਆ ਜਾਂਦਾ ਹੈ 1 ਰੁਪਏ ਦਾ ਸਿੱਕਾ, ਜਾਣੋ ਇਸ ਪ੍ਰਾਚੀਨ...
    • navratri 2026 dream auspicious things wealth
      Navratri 2026 : ਨਰਾਤਿਆਂ ਦੌਰਾਨ ਆਇਆ ਇਹ ਸੁਪਨਾ ਤਾਂ ਹੱਥ ਲੱਗ ਸਕਦੈ 'ਕੁਬੇਰ ਦਾ...
    • worship goddess shailputri on the first day of navratri
      Chait Navratri 2026 : ਨਰਾਤਿਆਂ ਦੇ ਪਹਿਲੇ ਦਿਨ ਕਰੋ ਮਾਂ ਸ਼ੈਲਪੁੱਤਰੀ ਦੀ...
    • luck will open on the occasion of akshay tritiya
      ਅਕਸ਼ੈ ਤ੍ਰਿਤੀਆ ਮੌਕੇ ਖੁੱਲ੍ਹੇਗੀ ਕਿਸਮਤ! ਸੋਨਾ ਖਰੀਦਣ ਲਈ ਬਸ ਕੁਝ ਘੰਟੇ ਹੀ,...
    • chait navratri starts tomorrow
      ਕੱਲ ਤੋਂ ਸ਼ੁਰੂ Chait Navratri, 72 ਸਾਲ ਬਾਅਦ ਬਣਿਆ ਦੁਰਲੱਭ ਸੰਯੋਗ, ਜਾਣੋ ਕਲਸ਼...
    • the curry leaf plant can change your destiny
      ਕੜ੍ਹੀ ਪੱਤੇ ਦਾ ਪੌਦਾ ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਸਹੀ ਦਿਸ਼ਾ ਤੇ...
    • mata vaishno devi navratri
      ਚੇਤ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾਣ ਦੀ ਬਣਾ ਰਹੋ ਹੋ ਯੋਜਨਾ, ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +