ਮੇਖ- ਸਿਤਾਰਾ ਦੁਪਹਿਰ ਤਕ ਸ਼ਤਰੂਅਾਂ ਨੂੰ ਉਭਾਰਨ ਅਤੇ ਕੰਪਲੀਕੇਟ ਹਾਲਾਤ ਬਣਾਉਣ ਵਾਲਾ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨਗੇ।
ਬ੍ਰਿਖ- ਦੁਪਹਿਰ ਤਕ ਜਨਰਲ ਸਿਤਾਰਾ ਬਿਹਤਰ, ਉਦੇਸ਼-ਮਨੋਰਥ ਹੱਲ ਹੋਣਗੇ, ਸੰਤਾਨ ਵੀ ਸੁਪੋਰਟਿਵ ਰੁਖ਼ ਰੱਖੇਗੀ ਪਰ ਬਾਅਦ ’ਚ ਸਮਾਂ ਆਪੋਜ਼ਿਟ ਹਾਲਾਤ ਬਣਾ ਸਕਦਾ ਹੈ।
ਮਿਥੁਨ- ਦੁਪਹਿਰ ਤਕ ਕੋਰਟ-ਕਚਹਿਰੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਵੱਡੇ ਲੋਕ ਮਿਹਰਬਾਨ ਰਹਿਣਗੇ, ਫਿਰ ਬਾਅਦ ’ਚ ਵੀ ਬਿਹਤਰ ਹਾਲਾਤ ਬਣੇ ਰਹਿਣਗੇ।
ਕਰਕ- ਦੁਪਹਿਰ ਤਕ ਆਪਣੇ ਕੰਮਾਂ ਨੂੰ ਨਿਪਟਾਉਣ ਲਈ ਆਪ ਜਿਹੜੀ ਭੱਜ-ਦੌੜ ਕਰੋਗੇ, ਉਸ ਦਾ ਚੰਗਾ ਨਤੀਜਾ ਮਿਲੇਗਾ, ਫਿਰ ਬਾਅਦ ’ਚ ਸਫਲਤਾ ਲਈ ਸਿਤਾਰਾ ਬਿਹਤਰ।
ਸਿੰਘ- ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮਾਂ ਲਈ ਚੰਗਾ, ਕਾਰੋਬਾਰੀ ਟੂਰਿੰਗ ਸਹੀ ਰਹੇਗੀ ਪਰ ਬਾਅਦ ’ਚ ਸਮਾਂ ਉਦੇਸ਼ਾਂ-ਪ੍ਰੋਗਰਾਮਾਂ ਨੂੰ ਸੰਵਾਰ ਸਕਦਾ ਹੈ।
ਕੰਨਿਆ- ਆਪਣਾ ਕੰਮ-ਧੰਦਾ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਚੰਗਾ ਲਾਭ ਮਿਲੇਗਾ, ਸਫਲਤਾ, ਇੱਜ਼ਤ-ਮਾਣ ਲਈ ਸਿਤਾਰਾ ਚੰਗਾ, ਟੂਰਿੰਗ ਵੀ ਸਹੀ ਰਹੇਗੀ।
ਤੁਲਾ- ਦੁਪਹਿਰ ਤਕ ਸਮਾਂ ਟੈਨਸ਼ਨ-ਪ੍ਰੇਸ਼ਾਨੀ ਦੇਣ, ਕੰਪਲੀਕੇਸ਼ਨ ਜਗਾਉਣ ਅਤੇ ਖਰਚਿਅਾਂ ਨੂੰ ਵਧਾਉਣ ਵਾਲਾ ਪਰ ਬਾਅਦ ’ਚ ਸਮਾਂ ਕੁਝ ਬਿਹਤਰ ਕਰਵਟ ਲਵੇਗਾ।
ਬ੍ਰਿਸ਼ਚਕ- ਸਿਤਾਰਾ ਦੁਪਹਿਰ ਤਕ ਕੰਮਕਾਜੀ ਕੰਮ ਸੰਵਾਰਨ ਅਤੇ ਬਿਹਤਰੀ ਵਾਲੇ ਹਾਲਾਤ ਬਣਾਈ ਰੱਖਣ ਵਾਲਾ ਪਰ ਬਾਅਦ ’ਚ ਖਰਚ ਵਧਣਗੇ, ਉਲਝਣਾਂ ਪੈਦਾ ਹੋਣਗੀਅਾਂ।
ਧਨ- ਦੁਪਹਿਰ ਤਕ ਅਫਸਰਾਂ ਦੇ ਨਰਮ ਰੁਖ਼ ਕਰਕੇ ਕਿਸੇ ਸਰਕਾਰੀ ਕੰਮ ’ਚ ਆਪ ਦੀ ਪੈਠ-ਧਾਕ ਵਧ ਸਕਦੀ ਹੈ ਪਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਰਹੇਗੀ।
ਮਕਰ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਹਰ ਫਰੰਟ ’ਤੇ ਆਪ ਦੇ ਕਦਮ ਨੂੰ ਬੜ੍ਹਤ ਵੱਲ ਰੱਖਣ ਵਾਲਾ, ਵੱਡੇ ਲੋਕ ਵੀ ਆਪ ਦੀ ਗੱਲ-ਪੱਖ ਨੂੰ ਧਿਆਨ ਨਾਲ ਸੁਣਨਗੇ।
ਕੁੰਭ- ਦੁਪਹਿਰ ਤਕ ਸਮਾਂ ਸਿਹਤ ਲਈ ਠੀਕ ਨਹੀਂ, ਕਿਸੇ ਵੀ ਕੰਮ ਲਈ ਕੋਈ ਨਵਾਂ ਯਤਨ ਸ਼ੁਰੂ ਨਾ ਕਰੋ ਪਰ ਬਾਅਦ ’ਚ ਜਨਰਲ ਹਾਲਾਤ ਸੁਧਰਨ ਲੱਗਣਗੇ।
ਮੀਨ- ਸਿਤਾਰਾ ਦੁਪਹਿਰ ਤਕ ਕੰਮਕਾਜੀ ਦਸ਼ਾ ਸੰਤੋਖਜਨਕ ਰੱਖੇਗਾ, ਫੈਮਿਲੀ ਫਰੰਟ ’ਤੇ ਵੀ ਤਾਲਮੇਲ ਰਹੇਗਾ ਪਰ ਬਾਅਦ ’ਚ ਸਿਹਤ ਦੇ ਪ੍ਰਤੀ ਸੁਚੇਤ ਰਹੋ, ਨੁਕਸਾਨ, ਧਨ ਹਾਨੀ ਦਾ ਵੀ ਡਰ।
17 ਜਨਵਰੀ 2020, ਸ਼ੱੁਕਰਵਾਰ ਮਾਘ ਵਦੀ ਤਿਥੀ ਅਸ਼ਟਮੀ (17-18 ਮੱਧ ਰਾਤ 5.34 ਤਕ) ਅਤੇ ਮਗਰੋਂ ਤਿਥੀ ਨੌਮੀ
ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ
ਸੂਰਜ ਮਕਰ ’ਚ
ਚੰਦਰਮਾ ਕੰਿਨਆ ’ਚ
ਮੰਗਲ ਬ੍ਰਿਸ਼ਚਕ ’ਚ
ਬੁੱੱਧ ਮਕਰ ’ਚ
ਗੁਰੂ ਧਨ ’ਚ
ਸ਼ੁੱਕਰ ਕੁੰਭ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 4, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 27 (ਪੋਹ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਅੱਵਲ, ਤਰੀਕ : 21, ਸੂਰਜ ਉਦੈ : ਸਵੇਰੇ 7.31 ਵਜੇ, ਸੂਰਜ ਅਸਤ : ਸ਼ਾਮ 5.45 ਵਜੇ (ਜਲੰਧਰ ਟਾਈਮ), ਨਕਸ਼ੱਤਰ: ਚਿਤਰਾ (17-18 ਮੱਧ ਰਾਤ 1.13 ਤਕ) ਅਤੇ ਮਗਰੋਂ ਨਕਸ਼ੱਤਰ ਸੁਵਾਤੀ। ਯੋਗ : ਸੁਕਰਮਾ (ਬਾਅਦ ਦੁਪਹਿਰ 3.06 ਤਕ) ਅਤੇੇੇੇੇੇੇੇ ਮਗਰੋਂ ਯੋਗ ਧ੍ਰਿਤੀ। ਚੰਦਰਮਾ : ਕੰਨਿਆ ਰਾਸ਼ੀ ’ਤੇ (ਦੁਪਹਿਰ 1.49 ਤਕ) ਅਤੇ ਮਗਰੋਂ ਤੁਲਾ ਰਾਸ਼ੀ ’ਤੇ ਪ੍ਰਵੇਸ਼ ਕਰੇਗਾ। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ। ਰਾਹੂਕਾਲ : ਸਵੇਰੇ ਸਾਢੇ ਦਸ ਤੋਂ ਦੁਪਹਿਰ 12 ਵਜੇ ਤਕ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਬੁਰੇ ਸਮੇਂ ਨੂੰ ਚੰਗੇ ਸਮੇਂ 'ਚ ਬਦਲ ਦਿੰਦੇ ਹਨ ਵਾਸਤੂ ਦੇ ਇਹ ਉਪਾਅ
NEXT STORY