ਮੇਖ- ਜਨਰਲ ਸਿਤਾਰਾ ਬਾਅਦ ਦੁਪਹਿਰ ਤਕ ਬਿਹਤਰ, ਮਨੋਬਲ-ਦਬਦਬਾ ਬਣਿਆ ਰਹੇਗਾ ਪਰ ਬਾਅਦ ’ਚ ਆਪ ਦਾ ਕਦਮ ਰੁਕਦਾ, ਪਿੱਛੇ ਖਿੱਚਦਾ ਨਜ਼ਰ ਆਵੇਗਾ।
ਬ੍ਰਿਖ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਖਾਣਾ-ਪੀਣਾ ਲਾਪਰਵਾਹ ਰਹਿ ਕੇ ਨਹੀਂ ਕਰਨਾ ਚਾਹੀਦਾ, ਮਨ ਟੈਂਸ ਰਹੇਗਾ।
ਮਿਥੁਨ- ਬਾਅਦ ਦੁਪਹਿਰ ਤਕ ਕੰਮਕਾਜੀ ਭੱਜ-ਦੌੜ, ਵਿਅਸਤਤਾ ਬਣੀ ਰਹੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਰਹਿਣਗੇ ਪਰ ਬਾਅਦ ’ਚ ਸਫਲਤਾ ਅਤੇ ਇੱਜ਼ਤ-ਮਾਣ ਲਈ ਸਮਾਂ ਚੰਗਾ।
ਕਰਕ- ਸਿਤਾਰਾ ਦੁਪਹਿਰ ਤਕ ਧਨ ਲਾਭ ਲਈ ਚੰਗਾ, ਕਾਰੋਬਾਰੀ ਟੂਰਿੰਗ ਵੀ ਚੰਗਾ ਨਤੀਜਾ ਦੇਵੇਗੀ, ਫਿਰ ਬਾਅਦ ’ਚ ਭੱਜ-ਦੌੜ ਆਪ ਦੇ ਕਿਸੇ ਕੰਮ ਨੂੰ ਸੰਵਾਰਨ ’ਚ ਮਦਦਗਾਰ ਸਿੱਧ ਹੋਵੇਗੀ।
ਸਿੰਘ- ਕਾਰੋਬਾਰੀ ਟੂਰਿੰਗ, ਟ੍ਰੇਡਿੰਗ, ਸਪਲਾਈ ਦਾ ਕੰਮ ਕਰਨ ਵਾਲਿਅਾਂ ਲਈ ਸਮਾਂ ਚੰਗਾ, ਆਪ ਆਪਣੇ ਕਾਰੋਬਾਰੀ ਕੰਮਾਂ ਨੂੰ ਸਫਲਤਾਪੂਰਵਕ ਅੱਗੇ ਵਧਾ ਸਕਦੇ ਹੋ।
ਕੰਨਿਆ- ਸਿਤਾਰਾ ਬਾਅਦ ਦੁਪਹਿਰ ਤਕ ਠੀਕ ਨਹੀਂ, ਉਲਝਣਾਂ-ਝਮੇਲੇ ਜਾਗਦੇ ਰਹਿ ਸਕਦੇ ਹਨ ਪਰ ਬਾਅਦ ’ਚ ਜਨਰਲ ਹਾਲਾਤ ਬਿਹਤਰ ਰਹਿਣਗੇ, ਵੈਸੇ ਡਿੱਗਣ-ਫਿਸਲਣ ਦਾ ਡਰ ਰਹੇਗਾ।
ਤੁਲਾ- ਸਿਤਾਰਾ ਬਾਅਦ ਦੁਪਹਿਰ ਤਕ ਅਰਥ ਦਸ਼ਾ ਬਿਹਤਰ ਰੱਖਣ ਅਤੇ ਮਾਣ-ਯਸ਼ ਦੇਣ ਵਾਲਾ ਪਰ ਬਾਅਦ ’ਚ ਕਿਸੇ ਵੀ ਕੰਮ ਨੂੰ ਜਲਦੀ ’ਚ ਨਾ ਨਿਪਟਾਓ।
ਬ੍ਰਿਸ਼ਚਕ- ਸਿਤਾਰਾ ਬਾਅਦ ਦੁਪਹਿਰ ਤਕ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ ਰੱਖੇਗਾ, ਵਿਰੋਧੀ ਕਮਜ਼ੋਰ ਰਹਿਣਗੇ, ਫਿਰ ਬਾਅਦ ’ਚ ਅਰਥ ਦਸ਼ਾ ਕੰਫਰਟੇਬਲ ਬਣੇਗੀ।
ਧਨ- ਜਨਰਲ ਸਿਤਾਰਾ ਮਜ਼ਬੂਤ, ਆਪ ਹਰ ਪੱਖੋਂ ਹਾਵੀ-ਪ੍ਰਭਾਵੀ ਵਿਜਈ ਰਹੋਗੇ, ਸ਼ਤਰੂ ਆਪ ਅੱਗੇ ਟਿਕ ਨਹੀਂ ਸਕਣਗੇ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ।
ਮਕਰ- ਸਿਤਾਰਾ ਬਾਅਦ ਦੁਪਹਿਰ ਤਕ ਪੇਟ ਲਈ ਕਮਜ਼ੋਰ, ਆਪਣੇ ਆਪ ਨੂੰ ਦੂਜਿਅਾਂ ਦੇ ਝਮੇਲਿਅਾਂ ਤੋਂ ਬਚਾਅ ਕੇ ਰੱਖੋ ਪਰ ਬਾਅਦ ’ਚ ਹਰ ਮੋਰਚੇ ’ਤੇ ਬਿਹਤਰੀ ਹੋਵੇਗੀ।
ਕੁੰਭ- ਸਿਤਾਰਾ ਬਾਅਦ ਦੁਪਹਿਰ ਤਕ ਕੰਮਕਾਜੀ ਦਸ਼ਾ ਠੀਕ-ਠਾਕ ਰੱਖਣ ਵਾਲਾ ਪਰ ਬਾਅਦ ’ਚ ਜਨਰਲ ਸਿਤਾਰਾ ਕਮਜ਼ੋਰ ਬਣੇਗਾ, ਕੋਈ ਨਾ ਕੋਈ ਬਾਧਾ-ਮੁਸ਼ਕਿਲ ਜਾਗਦੀ ਰਹੇਗੀ।
ਮੀਨ- ਸਿਤਾਰਾ ਬਾਅਦ ਦੁਪਹਿਰ ਤਕ ਕੰਪਲੀਕੇਸ਼ਨਜ਼ ਬਣਾਈ ਰੱਖਣ ਵਾਲਾ, ਇਸ ਲਈ ਕੋਈ ਵੀ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ ਪਰ ਬਾਅਦ ’ਚ ਹਰ ਮੋਰਚੇ ’ਤੇ ਕਦਮ ਬੜ੍ਹਤ ਵੱਲ ਰਹੇਗਾ।
14 ਮਈ 2019, ਮੰਗਲਵਾਰ ਵਿਸਾਖ ਸੁਦੀ ਤਿਥੀ ਦਸ਼ਮੀ (ਦੁਪਹਿਰ 1 ਵਜੇ ਤੱਕ)
ਸੂਰਜ ਨਿਕਲਣ ਸਮੇਂ ਗ੍ਰਹਿਆਂ ਦੀ ਸਥਿਤੀ
ਸੂਰਜ ਮੇਖ ’ਚ
ਚੰਦਰਮਾ ਸਿੰਘ ’ਚ
ਮੰਗਲ ਮਿਥੁਨ ’ਚ
ਬੁੱੱਧ ਮੇਖ ’ਚ
ਗੁਰੂ ਬ੍ਰਿਸ਼ਚਕ ’ਚ
ਸ਼ੁੱਕਰ ਮੇਖ ’ਚ
ਸ਼ਨੀ ਧਨ ’ਚ
ਰਾਹੂ ਮਿਥੁਨ ’ਚ
ਕੇਤੂ ਧਨ ’ਚ
ਬਿਕ੍ਰਮੀ ਸੰਮਤ : 2076, ਵਿਸਾਖ ਪ੍ਰਵਿਸ਼ਟੇ : 31, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 24 (ਵਿਸਾਖ), ਹਿਜਰੀ ਸਾਲ : 1440, ਮਹੀਨਾ : ਰਮਜ਼ਾਨ, ਤਰੀਕ : 8, ਸੂਰਜ ਉਦੈ ਸਵੇਰੇ : 5.37 ਵਜੇ, ਸੂਰਜ ਅਸਤ : ਸ਼ਾਮ 7.12 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਸਵੇਰੇ 8.53 ਤਕ) ਅਤੇ ਮਗਰੋਂ ਨਕਸ਼ੱਤਰ ਉੱਤਰਾ ਫਾਲਗੁਣੀ, ਯੋਗ : ਹਰਸ਼ਣ (14-15 ਮੱਧ ਰਾਤ 2.16 ਤੱਕ)। ਚੰਦਰਮਾ : ਸਿੰਘ ਰਾਸ਼ੀ ’ਤੇ (ਬਾਅਦ ਦੁਪਹਿਰ 2.29 ਤਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਸ਼ੁਰੂ ਹੋਵੇਗੀ (ਰਾਤ 11.48 ਤਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ। ਰਾਹੂਕਾਲ : ਬਾਅਦ ਦੁਪਹਿਰ 3 ਤੋਂ ਸਾਢੇ ਚਾਰ ਵਜੇ ਤੱਕ)। ਪੁਰਬ, ਦਿਵਸ ਅਤੇ ਤਿਉਹਾਰ : ਸ਼੍ਰੀ ਮਹਾਵੀਰ ਕੇਵਲ ਗਿਆਨ ਦਿਵਸ (ਜੈਨ), ਮੇਲਾ ਹਰੀਹਰ ਘਾਟ (ਮਣੀਕਰਨ, ਕੁੱਲੂ, ਹਿਮਾਚਲ), ਮੇਲਾ ਬੰਜਾਰ (ਕੁੱਲੂ, ਹਿਮਾਚਲ) ਸ਼ੁਰੂ।
–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।
ਗੁਰੂ ਨਾਨਕ ਨਾਲ ਚੱਲਦਿਆਂ
NEXT STORY