Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 11, 2026

    10:53:14 AM

  • rohit sharma s statement regarding the 2027 world cup

    ਵਰਲਡ ਕੱਪ-2027 ਨੂੰ ਲੈ ਕੇ ਰੋਹਿਤ ਸ਼ਰਮਾ ਦਾ ਬਿਆਨ...

  • stock market falls  sensex falls 552 points  nifty below 23 300

    ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 552 ਅੰਕ...

  • russian president putin arrives in delhi for brics summit

    ਬ੍ਰਿਕਸ ਸੰਮੇਲਨ ਲਈ ਦਿੱਲੀ ਪਹੁੰਚੇ ਰੂਸੀ ਰਾਸ਼ਟਰਪਤੀ...

  • us elections

    ਭਾਰਤੀ ਨਾਗਰਿਕ ਨੇ ਗੈਰ ਕਾਨੂੰਨੀ ਢੰਗ ਨਾਲ ਪਾਈ ਵੋਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਧਨ 'ਚ ਵਾਧਾ ਅਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਮੰਗਲਵਾਰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਧਨ 'ਚ ਵਾਧਾ ਅਤੇ ਘਰ ਦੇ ਕਲੇਸ਼ ਨੂੰ ਖ਼ਤਮ ਕਰਨ ਲਈ ਮੰਗਲਵਾਰ ਕਰੋ ਇਹ ਖ਼ਾਸ ਉਪਾਅ

  • Edited By Sunita,
  • Updated: 18 Jan, 2022 10:59 AM
Jalandhar
tuesday  special measures money  increase
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਅਰਚਨਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਖ਼ਤਮ ਹੋ ਜਾਂਦੇ ਹਨ। ਮੰਗਲ ਗ੍ਰਹਿ ਨੂੰ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਕਾਰਨ ਕਸ਼ਟ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁੱਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ।

ਮੰਗਲ ਨੂੰ ਅਨੁਕੂਲ ਬਣਾਈ ਰੱਖਣ ਲਈ ਕਰੋ ਖਾਸ ਉਪਾਅ :-

1. ਕਿਸੇ ਜੋਤਿਸ਼/ਪੰਡਿਤ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।
2.  ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।
3. ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।
4.  ਜ਼ਮੀਨ ਜਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।
5. ਵਿੱਦਿਆ ਦੀ ਪ੍ਰਾਪਤੀ ਲਈ ਰਿਓੜੀਆਂ ਨੂੰ ਚੱਲਦੇ ਪਾਣੀ 'ਚ ਪ੍ਰਵਾਹਿਤ ਕਰੋ।
6. ਜੇਕਰ ਕਰਜ਼ ਵਧਦਾ ਜਾ ਰਿਹਾ ਹੈ ਤਾਂ ਤ੍ਰਿਣਮੋਚਕ ਮੰਗਲ ਸਰੋਤ ਦਾ ਪਾਠ ਖ਼ੁਦ ਕਰੋ ਜਾਂ ਕਿਸੇ ਬ੍ਰਾਹਮਣ ਤੋਂ ਕਰਵਾਓ।
7. ਧਨ ਦੀ ਕਮੀ ਹੋਵੇ ਤਾਂ ਪਰਸ 'ਚ ਲਾਲ ਰੰਗ ਦੇ ਰੇਸ਼ਮੀ ਕੱਪੜੇ 'ਚ ਚੌਲ ਦੇ 21 ਸਾਬੂਤ ਦਾਣੇ ਪਾ ਕੇ ਰੱਖੋ। ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜ਼ਿੰਦਗੀ 'ਚ ਸੁਧਾਰ ਆਉਂਦਾ ਹੈ ਅਤੇ ਧਨ ਦੀ ਕਮੀ ਪੂਰੀ ਹੁੰਦੀ ਹੈ।
8. ਕਰੀਅਰ ਦੀ ਤਰੱਕੀ ਲਈ ਮਿੱਠੇ ਚੌਲ ਬਣਾ ਕੇ ਛੱਤ 'ਤੇ ਖਿਲਾਰ ਦੇਣੇ ਚਾਹੀਦੇ ਹਨ ਤਾਂ ਕਿ ਇਸ ਨੂੰ ਕਾਂ ਖਾ ਸਕਣ। ਇਸ ਨਾਲ ਨੌਕਰੀ ਮਿਲਣ ਦੇ ਮੌਕੇ ਮਿਲ ਜਾਂਦੇ ਹਨ।
9. ਕੁੰਡਲੀ 'ਚ ਪਿੱਤਰਦੋਸ਼ ਹੋਵੇ ਤਾਂ ਕਾਂਵਾਂ ਨੂੰ ਖੀਰ ਅਤੇ ਰੋਟੀ ਖਿਲਾਓ। ਇਸ ਤਰੀਕੇ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ ਅਤੇ ਪਿੱਤਰਦੋਸ਼ ਵੀ ਖ਼ਤਮ ਹੁੰਦੇ ਹਨ।

ਧੰਨ ਦੀ ਪ੍ਰਾਪਤੀ ਲਈ ਕਰੋ ਇਹ ਉਪਾਅ :-
1. ਧਨ ਦੀ ਕਮੀ ਹੋਵੇ ਤਾਂ ਪਰਸ 'ਚ ਲਾਲ ਰੰਗ ਦੇ ਰੇਸ਼ਮੀ ਕੱਪੜੇ 'ਚ ਚੌਲ ਦੇ 21 ਸਾਬੂਤ ਦਾਣੇ ਪਾ ਕੇ ਰੱਖੋ ਪਰ ਧਿਆਨ ਰੱਖੋ ਕਿ ਇਸ ਨੂੰ ਸ਼ੁੱਕਰਵਾਰ ਦੇ ਦਿਨ ਹੀ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ। ਮਾਨਤਾ ਹੈ ਕਿ ਇਸ ਤਰ੍ਹਾਂ ਕਰਨ ਨਾਲ ਵਿਅਕਤੀ ਦੀ ਜ਼ਿੰਦਗੀ 'ਚ ਸੁਧਾਰ ਆਉਂਦਾ ਹੈ ਅਤੇ ਧਨ ਦੀ ਕਮੀ ਵੀ ਪੂਰੀ ਹੁੰਦੀ ਹੈ।
2. ਘਰ 'ਚ ਗਰੀਬੀ ਨੂੰ ਦੂਰ ਕਰਨ ਲਈ ਸ਼ਿਵਲਿੰਗ ਦੇ ਸਾਹਮਣੇ ਅੱਧਾ ਕਿਲੋਗ੍ਰਾਮ ਚੌਲ ਲੈ ਕੇ ਬੈਠ ਜਾਓ। ਇਸ ਤੋਂ ਬਾਅਦ ਚੌਲ ਦੇ ਢੇਰ 'ਚੋਂ ਇਕ ਮੁੱਠੀ ਚੌਲ ਲੈ ਕੇ ਸ਼ਿਵਲਿੰਗ 'ਤੇ ਚੜ੍ਹਾਓ ਅਤੇ ਬਾਕੀ ਦੇ ਚੌਲ ਸ਼ਿਵ ਮੰਦਰ 'ਚ ਹੀ ਦਾਨ ਕਰ ਦਿਓ। ਇਸ ਤਰ੍ਹਾਂ ਲਗਾਤਾਰ ਪੰਜ ਸੋਮਵਾਰ ਕਰਨ ਨਾਲ ਘਰ 'ਚੋਂ ਗਰੀਬੀ ਖ਼ਤਮ ਕੀਤੀ ਜਾ ਸਕਦੀ ਹੈ।
3. ਕਰੀਅਰ ਦੀ ਤਰੱਕੀ ਲਈ ਮਿੱਠੇ ਚੌਲ ਬਣਾ ਕੇ ਛੱਤ 'ਤੇ ਖਿਲਾਰ ਦੇਣੇ ਚਾਹੀਦੇ ਹਨ ਤਾਂ ਕਿ ਇਸ ਨੂੰ ਕਾਂ ਖਾ ਸਕਣ। ਇਸ ਨਾਲ ਨੌਕਰੀ ਮਿਲਣ ਦੇ ਮੌਕੇ ਮਿਲ ਜਾਂਦੇ ਹਨ।
4. ਕੁੰਡਲੀ 'ਚ ਪਿੱਤਰਦੋਸ਼ ਹੋਵੇ ਤਾਂ ਕਾਂਵਾਂ ਨੂੰ ਖੀਰ ਅਤੇ ਰੋਟੀ ਖਿਲਾਓ। ਇਸ ਤਰੀਕੇ ਨਾਲ ਘਰ 'ਚ ਖੁਸ਼ਹਾਲੀ ਆਉਂਦੀ ਹੈ ਅਤੇ ਪਿੱਤਰਦੋਸ਼ ਵੀ ਖ਼ਤਮ ਹੁੰਦੇ ਹਨ।

ਮੰਗਲਵਾਰ ਦੇ ਦਿਨ ਹਨੂੰਮਾਨ ਮੰਤਰ ਦਾ ਵਿਧੀ-ਵਿਧਾਨ ਨਾਲ ਜਾਪ ਕਰੋ :-

ਓਮ ਨਮੋ ਹਨੂਮਤੇ ਰੂਦਰਾਵਤਾਰਾਏ ਸਰਵਸ਼ਤਰੁ ਸੰਹਾਰਣਾਏ ਸਰਵਰੋਗ ਹਰਾਏ ਸਰਵਵਸ਼ੀਕਰਣਾਏ ਰਾਮਦੂਤਾਏ ਸਵਾਹਾ।

ਸਵੇਰੇ ਜਲਦੀ ਉੱਠ ਕੇ ਸਭ ਤੋਂ ਪਹਿਲਾਂ ਇਸ਼ਨਾਨ ਆਦਿ ਕਰੋ ਅਤੇ ਇਸ ਤੋਂ ਬਾਅਦ ਆਪਣੇ ਮਾਤਾ-ਪਿਤਾ, ਗੁਰੂ, ਇਸ਼ਟ ਅਤੇ ਕੁਲ ਦੇਵਤਾ ਨੂੰ ਨਮਸਕਾਰ ਕਰੋ। ਹਨੂੰਮਾਨ ਜੀ ਦੀ ਮੂਰਤੀ ਦੇ ਸਾਹਮਣੇ ਇਸ ਮੰਤਰ ਦਾ ਜਾਪ ਕਰੋ। ਇਸ ਨਾਲ ਵਿਸ਼ੇਸ਼ ਫਲ ਮਿਲਦਾ ਹੈ। ਜਾਪ ਲਈ ਲਾਲ ਹਕੀਕ ਦੀ ਮਾਲਾ ਦਾ ਪ੍ਰਯੋਗ ਕਰੋ।

ਇਸ ਮੰਤਰ ਦਾ ਕਰੋ ਜਾਪ :—

ਰਾਮ ਰਾਮੇਤੀ ਰਾਮੇਤੀ ਰਮੇ ਰਾਮੇ ਮਨੋਰਮੇ।
ਸਹਸਤਰ ਨਾਮ ਤਤੂਨਯੰ ਰਾਮ ਨਾਮ ਵਰਾਨਨੇ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਸਾਡੇ ਨਾਲ ਜ਼ਰੂਰ ਸਾਂਝੀ ਕਰੋ।

  • Dharm
  • Hanuman Chalisa
  • Hanuman Ji
  • Puja
  • Tuesday Special
  • Measures
  • Money Increase
  • Home Trouble

Vastu Tips: ਘਰ ਦੇ ਮੰਦਰ 'ਚ ਰੱਖੋ ਇਹ ਚੀਜ਼ਾਂ, ਨਹੀਂ ਹੋਵੇਗੀ ਸੁੱਖ-ਸ਼ਾਂਤੀ ਤੇ ਪੈਸੇ ਦੀ ਕਮੀ

NEXT STORY

Stories You May Like

  • seeing these things in the morning is inauspicious
    ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
  • danger will loom over these 3 zodiac signs today
    ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
  • the professional situation for aquarius natives will be good
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • salt  used correctly  can change your destiny
    ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
  • these 4 zodiac signs will get bumper benefits
    ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • gurdwara granthi turns out to be a smuggler
    ਗੁਰਦੁਆਰੇ ਦਾ ਗ੍ਰੰਥੀ ਨਿਕਲਿਆ ਸਮੱਗਲਰ, ਜੇਲ੍ਹ 'ਚੋਂ ਬਾਹਰ ਆਉਂਦੇ ਹੀ ਦੇਸੀ ਕੱਟੇ...
  • drugs department raids noorpur colony
    ਨੂਰਪੁਰ ਕਾਲੋਨੀ 'ਚ ਡਰੱਗਜ਼ ਵਿਭਾਗ ਦਾ ਧਾਵਾ: SP ਮੈਡੀਕੋਜ਼ ਤੋਂ ਨਸ਼ੇ ਲਈ...
  • funeral of former cabinet minister bhagat chunni lal
    ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ, ਸਰਕਾਰੀ...
  • after the death of former minister bhagat chunni lal his son in law also died
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੇ ਦਿਹਾਂਤ ਤੋਂ ਬਾਅਦ ਜਵਾਈ ਦੀ ਵੀ ਮੌਤ
  • outsourced employees high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • 650th birth anniversary of sri guru ravidass maharaj ji
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ 'ਚ...
  • first blood donation camp held at jalandhar gymkhana club
    ਜਲੰਧਰ ਜਿਮਖਾਨਾ ਕਲੱਬ ’ਚ ਪਹਿਲੀ ਵਾਰ ਲੱਗਾ ਖ਼ੂਨਦਾਨ ਕੈਂਪ, 50 ਯੂਨਿਟ ਖ਼ੂਨ ਇਕੱਤਰ
  • sikh youth in canada
    ਕੈਨੇਡਾ 'ਚ ਸਿੱਖ ਨੌਜਵਾਨ ਨੇ ਵਧਾਇਆ ਮਾਣ, ਬਣਿਆ ਕਰੈਕਸ਼ਨਲ ਅਫ਼ਸਰ
Trending
Ek Nazar
man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

famous actor granted bail

2 ਮਹੀਨਿਆਂ ਤੋਂ ਜੇਲ੍ਹ 'ਚ ਬੰਦ ਮਸ਼ਹੂਰ ਅਦਾਕਾਰ ਆਵੇਗਾ ਬਾਹਰ, ਅਦਾਲਤ ਨੇ ਮਨਜ਼ੂਰ...

bullets fired at electronics showroom

ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ...

indian companies us lawmakers

ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਡੇਟਾ 'ਚੋਰੀ' ਮਾਮਲੇ 'ਚ ਤਿੰਨ ਭਾਰਤੀ ਕੰਪਨੀਆਂ...

strict restrictions imposed in amritsar regarding security and traffic

ਅੰਮ੍ਰਿਤਸਰ ’ਚ ਹੋਰ ਸਖ਼ਤ ਪਾਬੰਦੀਆਂ ਲਾਗੂ

kim  s daughter his successor

ਕਿਮ ਦੀ ਧੀ ਸੰਭਾਵੀ ਉੱਤਰਾਧਿਕਾਰੀ !

chinese president xi jinping to visit india

7 ਸਾਲ ਬਾਅਦ ਭਾਰਤ ਆਉਣਗੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ

india s nuclear arsenal

ਭਾਰਤ ਦੇ ਪਰਮਾਣੂ ਜ਼ਖ਼ੀਰੇ 'ਚ 190 ਹਥਿਆਰ !

drone show in gurdaspur dedicated to birth anniversary of sri guru ravidass ji

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦਾਸਪੁਰ 'ਚ...

indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਬ੍ਰਾਊਨ ਸ਼ੂਗਰ ਤਸਕਰੀ ਦੇ ਲੱਗੇ ਦੋਸ਼

famous folk singer

ਸੜਕ ਹਾਦਸੇ 'ਚ ਮਸ਼ਹੂਰ ਲੋਕ ਗਾਇਕ ਦੀ ਮੌਤ, ਮਥੁਰਾ 'ਚ ਵਾਪਰਿਆ ਭਿਆਨਕ ਹਾਦਸਾ

student performance

ਆਸਟ੍ਰੇਲੀਆਈ ਵਿਦਿਆਰਥੀਆਂ ਦੀ ਕਾਰਗੁਜ਼ਾਰੀ 'ਚ ਗਿਰਾਵਟ

a picture of the veteran actor emerged from the hospital s mri room

'ਬੱਸ ਫਿਰ ਤੋਂ ਆਪਣੇ ਪੈਰਾਂ 'ਤੇ ਖੜ੍ਹਨਾ ਚਾਹੁੰਦਾ ਹਾਂ'; ਹਸਪਤਾਲ ਦੇ MRI ਰੂਮ...

most livable cities in world

2026 ਦੇ ਦੁਨੀਆ ਦੇ ਸਭ ਤੋਂ ਰਹਿਣਯੋਗ ਸ਼ਹਿਰਾਂ 'ਚ ਕੋਪਨਹੇਗਨ ਮੁੜ ਪਹਿਲੇ ਸਥਾਨ ’ਤੇ...

indian origin couple donates

ਭਾਰਤੀ ਮੂਲ ਦੇ ਜੋੜੇ ਨੇ ਅਮਰੀਕੀ ਯੂਨੀਵਰਸਿਟੀ ਨੂੰ ਦਾਨ ਕੀਤੇ 2 ਕਰੋੜ ਡਾਲਰ

mamta kulkarni refuses to perform on her song at dahi handi event

'ਉਹ ਮਮਤਾ ਕੁਲਕਰਨੀ ਤਾਂ ਕਦੋਂ ਦੀ ਮਰ ਗਈ'; ਅਦਾਕਾਰਾ ਨੇ ਆਪਣੇ ਹੀ ਸੁਪਰਹਿੱਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • fortune of those born under 3 zodiac signs will shine
      ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
    • mata vaishno devi yatra landside
      ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ...
    • keeping peacock feathers at home will change your luck
      ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ...
    • the fate of these 4 zodiac signs will change
      13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ...
    • the financial and business situation for capricorn natives will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +