Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    7:27:13 PM

  • 15 billion lawsuit filed against bob borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • change in punjab weather  warning of rain  hailstorms  and storms for two days

    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ...

  • two boys dead on road accdent

    ਪੰਜਾਬ: ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮੰਗਲਵਾਰ ਨੂੰ ਜ਼ਰੂਰ ਕਰੋ ਹਨੂੰਮਾਨ ਜੀ ਦੀ ਪੂਜਾ, ਪ੍ਰੇਸ਼ਾਨੀਆਂ ਖ਼ਤਮ ਹੋਣ ਦੇ ਨਾਲ-ਨਾਲ ਘਰ ਆਵੇਗਾ ਧਨ

DHARM News Punjabi(ਧਰਮ)

ਮੰਗਲਵਾਰ ਨੂੰ ਜ਼ਰੂਰ ਕਰੋ ਹਨੂੰਮਾਨ ਜੀ ਦੀ ਪੂਜਾ, ਪ੍ਰੇਸ਼ਾਨੀਆਂ ਖ਼ਤਮ ਹੋਣ ਦੇ ਨਾਲ-ਨਾਲ ਘਰ ਆਵੇਗਾ ਧਨ

  • Edited By Sunita,
  • Updated: 29 May, 2023 01:33 PM
Jalandhar
tuesday hanuman ji pooja problem finishes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਧਾਰਮਿਕ ਸ਼ਾਸਤਰਾਂ 'ਚ ਮੰਗਲਵਾਰ ਵਾਲੇ ਦਿਨ ਹਨੂੰਮਾਨ ਜੀ ਦਾ ਜਨਮ ਹੋਇਆ ਸੀ। ਇਸ ਲਈ ਇਸ ਦਿਨ ਨੂੰ ਹਨੂੰਮਾਨ ਜੀ ਦਾ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਕੁਝ ਵਿਸ਼ੇਸ਼ ਉਪਾਅ ਕਰਨ ਨਾਲ ਬਜਰੰਗਬਲੀ ਜਲਦ ਖੁਸ਼ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਪਵਨ ਪੁੱਤਰ ਹਨੂੰਮਾਨ ਦੀ ਕ੍ਰਿਪਾ ਦੇ ਪਾਤਰ ਬਨਣਾ ਚਾਹੁੰਦੇ ਹੋ ਤਾਂ ਮੰਗਲਵਾਰ ਦੇ ਦਿਨ ਕੁਝ ਖ਼ਾਸ ਉਪਾਅ ਕਰੋ, ਜਿਨ੍ਹਾਂ ਨਾਲ ਵਿਅਕਤੀ ਦੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਹੁੰਦੀ ਹੈ ਅਤੇ ਆਸਾਨੀ ਨਾਲ ਹਰ ਸਮੱਸਿਆ ਦਾ ਹੱਲ ਹੋ ਜਾਂਦਾ ਹੈ। 

ਮੰਗਲਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ :-

1. ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ
ਸਭ ਤੋਂ ਪਹਿਲਾਂ ਜਾਣ ਲਓ ਕਿ ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ ਮੰਗਲਵਾਰ ਜਾਂ ਸ਼ਨੀਵਾਰ ਤੋਂ ਕਰਕੇ 40 ਦਿਨਾਂ ਦਾ ਅਨੁਸਰਣ ਕਰੋ। ਉਸ ਤੋਂ ਬਾਅਦ ਅਗਲੇ 11 ਸ਼ਨੀਵਾਰ ਅਤੇ ਅਗਲੇ 11 ਮੰਗਲਵਾਰ ਤਕ ਇਕ ਦਿਨ ਦੇ ਅੰਦਰ 21 ਪਾਠ ਕਰੋ। ਧਿਆਨ ਰੱਖੋ ਕਿ ਪਾਠ ਸਿਰਫ਼ ਸਵੇਰੇ-ਸਵੇਰੇ 4 ਵਜੇ ਸ਼ੁਰੂ ਕਰਨਾ ਹੋਵੇਗਾ ਤਾਂ ਹੀ ਲਾਭ ਪ੍ਰਾਪਤ ਹੋਵੇਗਾ।

2. ਪਰਸ ’ਚ ਰੱਖੋ ਬੜ ਦੇ ਦਰੱਖਤ ਦਾ ਇਕ ਪੱਤਾ 
ਮੰਗਲਵਾਰ ਦੇ ਦਿਨ ਸਵੇਰੇ ਇਸ਼ਨਾਨ ਕਰਨ ਤੋਂ ਬਾਅਦ ਬੜ ਦੇ ਦਰੱਖ਼ਤ ਦਾ ਇਕ ਪੱਤਾ ਤੋੜੋ ਅਤੇ ਇਸ ਨੂੰ ਸਾਫ਼ ਪਾਣੀ ਨਾਲ ਧੋ ਲਓ। ਫਿਰ ਇਸ ਪੱਤੇ ਨੂੰ ਕੁਝ ਦੇਰ ਹਨੂੰਮਾਨ ਜੀ ਦੀ ਪ੍ਰਤਿਮਾ ਸਾਹਮਣੇ ਰੱਖੋ ਅਤੇ ਇਸ ਤੋਂ ਬਾਅਦ ਇਸ 'ਤੇ ਕੇਸਰ ਨਾਲ ਸ਼੍ਰੀ ਰਾਮ ਲਿਖੋ। ਇਸ ਤੋਂ ਬਾਅਦ ਇਸ ਪੱਤੇ ਨੂੰ ਆਪਣੇ ਪਰਸ 'ਚ ਰੱਖ ਲਓ। ਇਸ ਉਪਾਅ ਕਰਨ ਨਾਲ ਤੁਹਾਡੇ ਪੈਸਿਆਂ ਦੀ ਕੋਈ ਘਾਟ ਨਹੀਂ ਰਹੇਗੀ ਅਤੇ ਘਰ 'ਚ ਹਮੇਸ਼ਾ ਬਰਕਤ ਬਣੀ ਰਹੇਗੀ। ਜਦੋਂ ਇਹ ਪੱਤਾ ਪੂਰੀ ਤਰ੍ਹਾਂ ਨਾਲ ਸੁੱਕ ਜਾਵੇ ਤਾਂ ਇਸ ਪੱਤੇ ਨੂੰ ਨਦੀ 'ਚ ਵਹਾਅ ਦਿਓ ਅਤੇ ਇਸ ਪ੍ਰਕਾਰ ਨਾਲ ਇਕ ਹੋਰ ਪੱਤਾ ਅਭਿਮੰਤਰਿਤ ਕਰਕੇ ਆਪਣੇ ਪਰਸ 'ਚ ਰੱਖ ਲਓ।

3. ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ ਅਤੇ ਗੁੜ-ਛੋਲੇ ਦਾ ਭੋਗ ਲਗਾਓ
ਮੰਗਲਵਾਰ ਦੇ ਦਿਨ ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ। ਹਨੂੰਮਾਨ ਜੀ ਨੂੰ ਚੋਲਾ ਚੜ੍ਹਾਉਣ ਤੋਂ ਪਹਿਲਾਂ ਤੁਸੀ ਇਸ਼ਨਾਨ ਕਰੋ ਅਤੇ ਸ਼ੁੱਧ ਹੋ ਜਾਓ ਅਤੇ ਸਾਫ ਕੱਪੜੇ ਪਹਿਨੋ। ਚੋਲਾ ਚੜਾਉਣ ਲਈ ਚਮੇਲੀ ਦੇ ਤੇਲ ਦਾ ਇਸਤੇਮਾਲ ਕਰੋ ਅਤੇ ਨਾਲ ਹੀ ਚੋਲਾ ਚੜਾਉਂਦੇ ਸਮੇਂ ਇਕ ਦੀਵਾ ਹਨੂੰਮਾਨ ਜੀ ਦੇ ਸਾਹਮਣੇ ਜਗਾ ਕੇ ਰੱਖ ਦਿਓ। ਦੀਵੇ 'ਚ ਵੀ ਚਮੇਲੀ ਦੇ ਤੇਲ ਦਾ ਇਸਤੇਮਾਲ ਕਰੋ। ਚੋਲਾ ਚੜਾਉਣ ਤੋਂ ਬਾਅਦ ਹਨੂੰਮਾਨ ਜੀ ਨੂੰ ਗੁਲਾਬ ਦੇ ਫੁੱਲਾਂ ਦੀ ਮਾਲਾ ਚੜ੍ਹਾਓ ਅਤੇ ਕੇਵੜੇ ਦਾ ਇਤਰ ਹਨੂੰਮਾਨ ਜੀ ਦੀ ਪ੍ਰਤਿਮਾ ਦੇ ਦੋਵਾਂ ਮੋਢਿਆਂ 'ਤੇ ਥੋੜ੍ਹਾ-ਥੋੜ੍ਹਾ ਛਿੜਕ ਦਿਓ। ਹੁਣ ਇਕ ਸਾਬੂਤ ਪਾਨ ਦਾ ਪੱਤਾ ਲਓ ਅਤੇ ਇਸ ਦੇ 'ਤੇ ਥੋੜ੍ਹਾ ਗੁੜ ਅਤੇ ਥੋੜ੍ਹੇ ਛੋਲੇ ਰੱਖ ਕੇ ਹਨੂੰਮਾਨ ਜੀ ਨੂੰ ਇਸ ਦਾ ਭੋਗ ਲਗਾਓ। ਭੋਗ ਲਗਾਉਣ ਤੋਂ ਬਾਅਦ ਉਸੇ ਸਥਾਨ 'ਤੇ ਥੋੜ੍ਹੀ ਦੇਰ ਬੈਠ ਕੇ ਤੁਲਸੀ ਦੀ ਮਾਲਾ ਨਾਲ ਹੇਠਾਂ ਲਿਖੇ ਮੰਤਰ ਦਾ ਜਾਪ ਕਰੋ। ਘੱਟ ਤੋਂ ਘੱਟ 5 ਮਾਲਾ ਜਾਪ ਜ਼ਰੂਰ ਕਰੋ।

ਮੰਗਲਵਾਰ ਦੇ ਦਿਨ ਹਨੂੰਮਾਨ ਮੰਤਰ ਦਾ ਵਿਧੀ-ਵਿਧਾਨ ਨਾਲ ਜਾਪ ਕਰੋ :-
ਓਮ ਨਮੋ ਹਨੂਮਤੇ ਰੂਦਰਾਵਤਾਰਾਏ ਸਰਵਸ਼ਤਰੁ ਸੰਹਾਰਣਾਏ ਸਰਵਰੋਗ ਹਰਾਏ ਸਰਵਵਸ਼ੀਕਰਣਾਏ ਰਾਮਦੂਤਾਏ ਸਵਾਹਾ।
ਸਵੇਰੇ ਜਲਦੀ ਉੱਠ ਕੇ ਸਭ ਤੋਂ ਪਹਿਲਾਂ ਇਸ਼ਨਾਨ ਆਦਿ ਕਰੋ ਅਤੇ ਇਸ ਤੋਂ ਬਾਅਦ ਆਪਣੇ ਮਾਤਾ-ਪਿਤਾ, ਗੁਰੂ, ਇਸ਼ਟ ਅਤੇ ਕੁਲ ਦੇਵਤਾ ਨੂੰ ਨਮਸਕਾਰ ਕਰੋ। ਹਨੂੰਮਾਨ ਪ੍ਰਤਿਮਾ ਦੇ ਸਾਹਮਣੇ ਇਸ ਮੰਤਰ ਦਾ ਜਾਪ ਕਰੋ। ਇਸ ਨਾਲ ਵਿਸ਼ੇਸ਼ ਫਲ ਮਿਲਦਾ ਹੈ। ਜਾਪ ਲਈ ਲਾਲ ਹਕੀਕ ਦੀ ਮਾਲਾ ਦਾ ਪ੍ਰਯੋਗ ਕਰੋ।

ਇਸ ਮੰਤਰ ਦਾ ਕਰੋ ਜਾਪ :—
ਰਾਮ ਰਾਮੇਤੀ ਰਾਮੇਤੀ ਰਮੇ ਰਾਮੇ ਮਨੋਰਮੇ।
ਸਹਸਤਰ ਨਾਮ ਤਤੂਨਯੰ ਰਾਮ ਨਾਮ ਵਰਾਨਨੇ।

ਹੁਣ ਹਨੂੰਮਾਨ ਜੀ ਨੂੰ ਚੜ੍ਹਾਏ ਗਏ ਗੁਲਾਬ ਦੇ ਫੁੱਲਾਂ ਦੀ ਮਾਲਾ 'ਚੋਂ ਇਕ ਫੁਲ ਤੋੜ ਕੇ ਉਸ ਨੂੰ ਇਕ ਲਾਲ ਕੱਪੜੇ 'ਚ ਲਪੇਟ ਕੇ ਆਪਣੇ ਧਨ ਵਾਲੀ ਥਾਂ ਤਿਜੋਰੀ 'ਚ ਰੱਖ ਲਓ। ਇਸ ਨਾਲ ਤਿਜੋਰੀ 'ਚ ਬਰਕਤ ਬਣੀ ਰਹਿੰਦੀ ਹੈ।

  • Tuesday
  • Hanuman ji
  • Pooja
  • Problem
  • Finishes
  • Home
  • Money
  • ਮੰਗਲਵਾਰ
  • ਹਨੂੰਮਾਨ ਜੀ
  • ਪੂਜਾ
  • ਪ੍ਰੇਸ਼ਾਨੀਆਂ
  • ਖ਼ਤਮ
  • ਘਰ
  • ਪੈਸਾ

ਭਗਵਾਨ ਸ਼ਿਵ ਸ਼ੰਕਰ ਦੀ ਪੂਜਾ ਵੇਲੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ, ਖ਼ੁਸ਼ਹਾਲੀ ਲਈ ਕਰੋ ਖ਼ਾਸ ਉਪਾਅ

NEXT STORY

Stories You May Like

  • golden period
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
  • the planets will be favorable to these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ ਤੇ ਘਰ 'ਚ ਆਵੇਗਾ ਪੈਸਾ
  • perform this aarti of mata kushmanda on the fourth day of navratri
    Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
  • great news for 3 zodiac signs  a golden time
    3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ ਜਾਣਗੇ ਸਾਰੇ ਕਰਜ਼ੇ
  • worship goddess kushmanda on the fourth day of navratri
    Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ ਅਲੌਕਿਕ ਸਰੂਪ ਦਾ ਰਹੱਸ ਅਤੇ ਪੂਜਾ ਵਿਧੀ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • worship goddess chandraghanta on the third day of navratri
    ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ ਮਨਪਸੰਦ ਭੋਗ
  • perform this aarti of mata chandraghanta on the second day of navratri
    Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
  • change in punjab weather  warning of rain  hailstorms  and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the stars indicate financial gains for those with the virgo zodiac sign
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • navratri  first day  mata vaishno devi  temple  47326 pilgrims
      ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ...
    • navratri 2026  gajkesari yog  rashifal  rain of money
      Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ...
    • mata brahmacharini  aarti  navratri 2026
      Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਬ੍ਰਹਮਚਾਰਿਣੀ ਇਹ ਆਰਤੀ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • golden time is beginning for these zodiac signs
      ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ...
    • navratri  mata vaishno devi temple  pilgrims
      ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ...
    • worship goddess brahmacharini on the second day of navratri
      ਨਰਾਤੇ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਕਰੋ ਪੂਜਾ ! ਜਾਣੋ ਵਿਧੀ ਤੇ ਮਨਪਸੰਦ...
    • mata vaishno devi temple flowers lights decorations
      ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +