Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:24:13 AM

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • ind vs eng 5th t20i england set india a target of 258 runs

    Ind vs Eng 5th T20I : ਇੰਗਲੈਂਡ ਨੇ ਭਾਰਤ ਨੂੰ...

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਾਸਤੂ ਦੇ ਹਿਸਾਬ ਨਾਲ ਘਰ 'ਚ ਰੱਖੋ 'ਐਕਵੇਰੀਅਮ', ਹੋਵੇਗਾ ਲਾਭ

DHARM News Punjabi(ਧਰਮ)

ਵਾਸਤੂ ਦੇ ਹਿਸਾਬ ਨਾਲ ਘਰ 'ਚ ਰੱਖੋ 'ਐਕਵੇਰੀਅਮ', ਹੋਵੇਗਾ ਲਾਭ

  • Updated: 23 Mar, 2020 03:00 PM
Jalandhar
vastu dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਅੱਜਕਲ ਲੋਕ ਬਹੁਤ ਮਾਰਡਨ ਹੋ ਰਹੇ ਹਨ ਇਸ ਲਈ ਲੋਕ ਆਪਣੇ ਘਰਾਂ 'ਚ ਤਰ੍ਹਾਂ-ਤਰ੍ਹਾਂ ਦੇ ਸ਼ੋਪੀਸ ਰੱਖਦੇ ਹਨ ਜਿਸ ਨਾਲ ਘਰ 'ਤੇ ਰਹਿਣ ਵਾਲੇ ਅਤੇ ਘਰ 'ਚ ਆਉਣ ਵਾਲੇ ਲੋਕਾਂ 'ਤੇ ਚੰਗਾ ਪ੍ਰਭਾਵ ਪੈ ਸਕੇ। ਇਨ੍ਹਾਂ ਸ਼ੋਪੀਸਾਂ 'ਚੋਂ ਇਕ ਐਕਵੇਰੀਅਮ ਹੈ। ਜਿਸ ਨੂੰ ਲੋਕ ਘਰ 'ਚ ਰੱਖ ਤਾਂ ਲੈਂਦੇ ਹਨ ਪਰ ਬਹੁਤ ਘੱਟ ਲੋਕਾਂ ਨੂੰ ਇਸ ਦੇ ਨਕਾਰਾਤਮਕ ਪ੍ਰਭਾਵਾਂ ਬਾਰੇ ਪਤਾ ਹੁੰਦਾ ਹੈ। ਸ਼ੀਸ਼ੇ ਦਾ ਛੋਟਾ ਜਿਹਾ ਘਰ, ਜਿਸ 'ਚ ਛੋਟੀਆਂ-ਛੋਟੀਆਂ ਮੱਛਲੀਆਂ ਤੈਰਦੀਆਂ ਰਹਿੰਦੀਆਂ ਹਨ। ਇਨ੍ਹਾਂ ਨੂੰ ਦੇਖ ਕੇ ਨਾ ਸਿਰਫ ਬੱਚਿਆਂ ਨੂੰ ਮਜ਼ਾ ਆਉਂਦਾ ਹੈ ਸਗੋਂ ਵੱਡਿਆਂ ਨੂੰ ਵੀ ਸੁਕੂਨ ਮਿਲਦਾ ਹੈ। ਇਸ ਪ੍ਰਕਾਰ ਦੇ ਛੋਟੇ ਜਿਹੇ ਮੱਛੀ ਘਰ ਨੂੰ ਐਕਵੇਰੀਅਮ ਕਿਹਾ ਜਾਂਦਾ ਹੈ। ਐਕਵੇਰੀਅਮ ਸਿਰਫ ਮਨ ਨੂੰ ਖੁਸ਼ੀ ਨਹੀਂ ਦਿੰਦੇ ਸਗੋਂ ਫੇਂਗਸ਼ੂਈ ਅਨੁਸਾਰ ਇਨ੍ਹਾਂ ਨਾਲ ਘਰ ਦੇ ਮੈਬਰਾਂ 'ਤੇ ਆਉਣ ਵਾਲੀਆਂ ਪ੍ਰੇਸ਼ਾਨੀਆਂ ਵੀ ਖਤਮ ਹੁੰਦੀਆਂ ਹਨ ਅਤੇ ਘਰ 'ਚ ਪੈਸਾ-ਜ਼ਾਇਦਾਦ ਦੇ ਰਸਤੇ ਲਗਾਤਾਰ ਬਣੇ ਰਹਿੰਦੇ ਹਨ ਪਰ ਫੇਂਗਸ਼ੂਈ ਦੇ ਕੁਝ ਨਿਯਮ ਹਨ ਜਿਨ੍ਹਾਂ ਦਾ ਪਾਲਣ ਕਰਦੇ ਹੋਏ ਐਕਵੇਰੀਅਮ ਰੱਖਿਆ ਜਾਵੇ ਤਾਂ ਹੀ ਇਸ ਦਾ ਪੂਰਾ ਲਾਭ ਮਿਲ ਪਾਉਂਦਾ ਹੈ।
ਮੱਛਲੀਆਂ ਦੀ ਗਿਣਤੀ
ਐਕਵੇਰੀਅਮ 'ਚ ਮਛਲੀਆਂ ਦੀ ਗਿਣਤੀ ਦਾ ਵਿਸ਼ੇਸ਼ ਮਹੱਤਵ ਹੈ। ਫੇਂਗਸ਼ੂਈ ਅਨੁਸਾਰ ਐਕਵੇਰੀਅਮ 'ਚ ਮੱਛਲੀਆਂ ਦੀ ਗਿਣਤੀ ਘੱਟ ਤੋਂ ਘੱਟ 9 ਹੋਣੀ ਚਾਹੀਦੀ ਹੈ। 8  ਮੱਛਲੀਆਂ ਲਾਲ ਅਤੇ ਸੁਨਹਰੀ ਰੰਗ ਦੀਆਂ ਹੋਣੀਆਂ ਚਾਹੀਦੀਆਂ ਹਨ ਜਦੋਂ ਕਿ ਇਕ ਮੱਛੀ ਕਾਲੇ ਰੰਗ ਦੀ। ਜੋਤਿਸ਼ਸ਼ਾਸਤਰ 'ਚ ਗ੍ਰਹਿਆਂ ਦੀ ਗਿਣਤੀ 9 ਦੱਸੀ ਗਈ ਹੈ। ਸੰਭਵ ਹੈ ਕਿ ਇਨ੍ਹਾਂ ਕਾਰਨਾਂ ਨਾਲ ਫੇਂਗਸ਼ੂਈ 'ਚ ਨੌਂ (9) ਮੱਛਲੀਆਂ ਐਕਵੇਰੀਅਮ 'ਚ ਰੱਖਣ ਦੀ ਗੱਲ ਕਹੀ ਗਈ ਹੈ।
ਜਦੋਂ ਕਦੇ ਕੋਈ ਮੱਛੀ ਮਰ ਜਾਵੇਂ ਤਾਂ ਉਸ ਨੂੰ ਐਕਵੇਰੀਅਮ ਤੋਂ ਬਾਹਰ ਕੱਢ ਦਿਓ ਅਤੇ ਉਸ ਦੀ ਜਗ੍ਹਾ ਨਵੀਂ ਮੱਛੀ ਲਿਆ ਕੇ ਪਾਣੀ 'ਚ ਪਾ ਦਿਓ। ਧਿਆਨ ਰੱਖੋ ਕਿ ਜਿਸ ਰੰਗ ਦੀ ਮੱਛੀ ਮਰੀ ਹੋਵੇ ਉਸੇ ਰੰਗ ਦੀ ਨਵੀਂ ਮੱਛੀ ਹੋਵੇ। ਫੇਂਗਸ਼ੂਈ ਅਨੁਸਾਰ ਜਦੋਂ ਕੋਈ ਮੱਛੀ ਮਰਦੀ ਹੈ ਤਾਂ ਆਪਣੇ ਨਾਲ ਘਰ 'ਤੇ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਨਾਲ ਲੈ ਕੇ ਚੱਲੀ ਜਾਂਦੀ ਹੈ। ਇਸ ਲਈ ਐਕਵੇਰੀਅਮ 'ਚ ਮੱਛੀ ਦੇ ਮਰਨ 'ਤੇ ਦੁੱਖੀ ਨਹੀਂ ਹੋਣਾ ਚਾਹੀਦਾ।
ਐਕਵੇਰੀਅਮ ਦੀ ਦਿਸ਼ਾ
ਐਕਵੇਰੀਅਮ ਨੂੰ ਪੂਰਵ, ਉੱਤਰ ਅਤੇ ਉੱਤਰ-ਪੂਰਵ 'ਚ ਰੱਖੋ। ਇਸ ਨੂੰ ਬੈੱਡਰੂਮ ਅਤੇ ਰਸੋਈਘਰ 'ਚ ਕਦੇ ਨਹੀਂ ਰੱਖੋ, ਇਸ ਨਾਲ ਧਨ ਦੀ ਹਾਨੀ ਹੁੰਦੀ ਹੈ। ਜ਼ਿੰਦਗੀ ਵਿਚ ਆਪਸੀ ਪ੍ਰੇਮ ਬਣਾਏ ਰੱਖਣ ਲਈ ਇਸ ਨੂੰ ਮੁੱਖ ਦਵਾਰ ਦੇ ਖੱਬੇ ਪਾਸੇ ਵੱਲ ਰੱਖੋ।

  • Aquariums
  • Vastu
  • Dharm
  • ਐਕਵੇਰੀਅਮ
  • ਵਾਸਤੂ

ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

NEXT STORY

Stories You May Like

  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • a kitchen built in the wrong direction can become a cause of poverty
    ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
  • today the grace of goddess lakshmi will shower on 3 zodiac signs
    ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ ਲੱਗਣਗੇ ਨੋਟਾਂ ਦੇ ਢੇਰ
  • lottery is going to be held for 4 zodiac signs
    4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਪੈਸਿਆਂ ਦਾ ਵਰ੍ਹੇਗਾ ਮੀਂਹ
  • these mistakes made in the kitchen can become the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ ਇਹ ਆਦਤ
  • the doors of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • these 4 zodiac signs will be in good health from july 12th
    12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • peacock feathers will change your destiny
      ਮੋਰ ਪੰਖ ਬਦਲ ਦੇਵੇਗਾ ਤੁਹਾਡੀ ਕਿਸਮਤ ! ਘਰ ਦੀ ਇਸ ਦਿਸ਼ਾ 'ਚ ਰੱਖੋ, ਦੂਰ ਹੋਵੇਗੀ...
    • keys kept in the wrong direction can become a cause of poverty
      ਗਲਤ ਦਿਸ਼ਾ 'ਚ ਰੱਖੀਆਂ ਚਾਬੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਆਰਥਿਕ ਤੇ ਸਿਹਤ...
    • zodiac signs will be in a state of flux from july 20
      20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ...
    • only 4 days 90 melted amarnath shivling video
      ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ...
    • make changes in life and the path to progress will open
      ਰੋਜ਼ਾਨਾ ਦੀ ਜ਼ਿੰਦਗੀ 'ਚ ਕਰ ਲਓ ਇਹ ਬਦਲਾਅ ਖੁੱਲ੍ਹ ਜਾਣਗੇ ਤਰੱਕੀ ਦੇ ਰਾਹ ! ਬਸ...
    • these zodiac signs will get bumper benefits from july 7 to august 5
      7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ...
    • keep these things at home before the month of sawan begins
      ਸਾਵਣ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਘਰ 'ਚ ਰੱਖੋ ਇਹ ਚੀਜ਼ਾਂ! ਮਾਂ ਲਕਸ਼ਮੀ ਦਾ...
    • these things in the kitchen can make you rich
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਬਣਾ ਸਕਦੀਆਂ ਨੇ ਤੁਹਾਨੂੰ ਮਾਲੋਮਾਲ ! ਬਸ ਕਰ ਲਓ ਇਹ...
    • the situation of these 4 zodiac signs may worsen
      ਇਨ੍ਹਾਂ 4 ਰਾਸ਼ੀਆਂ ਦੇ ਵਿਗੜ ਸਕਦੇ ਨੇ ਹਾਲਾਤ! 'ਡਬਲ ਸ਼ੜਾਸ਼ਟਕ ਯੋਗ' ਨਾਲ ਹੋਵੇਗੀ...
    • this mistake made after making bread will make you poor
      ਰੋਟੀ ਬਣਾਉਣ ਤੋਂ ਬਾਅਦ ਕੀਤੀ ਇਹ ਗਲਤੀ ਤੁਹਾਨੂੰ ਬਣਾਏਗੀ ਕੰਗਾਲ ! ਲੱਗ ਸਕਦੈ ਰਾਹੂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +