Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 17, 2025

    8:52:12 PM

  • us sends aircraft carrier to middle east amid israel iran conflict

    ਇਜ਼ਰਾਈਲ-ਈਰਾਨ ਟਕਰਾਅ ਵਿਚਾਲੇ ਅਮਰੀਕਾ ਨੇ ਮੱਧ ਪੂਰਬ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • air india flights cancelled in a single day

    Air India ਨੇ ਉਡਾਈ ਯਾਤਰੀਆਂ ਦੀ ਨੀਂਦ! ਇਕ ਤੋਂ...

  • us president donald trump on israel iran ceasefire

    ਈਰਾਨ-ਇਜ਼ਰਾਈਲ ਜੰਗ 'ਤੇ ਟਰੰਪ ਦਾ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਾਸਤੂ ਸ਼ਾਸਤਰ: ਕਦੇ ਵੀ ਭੁੱਲ ਕੇ ਸਿਰਹਾਣੇ ਹੇਠ ਨਾ ਰੱਖ ਕੇ ਸੌਵੋਂ ਇਹ ਚੀਜ਼ਾਂ, ਹੋ ਸਕਦਾ ਹੈ ‘ਨੁਕਸਾਨ’

DHARM News Punjabi(ਧਰਮ)

ਵਾਸਤੂ ਸ਼ਾਸਤਰ: ਕਦੇ ਵੀ ਭੁੱਲ ਕੇ ਸਿਰਹਾਣੇ ਹੇਠ ਨਾ ਰੱਖ ਕੇ ਸੌਵੋਂ ਇਹ ਚੀਜ਼ਾਂ, ਹੋ ਸਕਦਾ ਹੈ ‘ਨੁਕਸਾਨ’

  • Edited By Rajwinder Kaur,
  • Updated: 16 Mar, 2022 04:26 PM
Jalandhar
vastu shastra  pillows  not keep  sleep  things  loss
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਾਸਤੂ ਸ਼ਾਸਤਰ ਅਨੁਸਾਰ ਘਰ ਵਿੱਚ ਰੱਖੀ ਹਰ ਚੀਜ਼ ਦਾ ਕੋਈ ਨਾ ਕੋਈ ਮਤਲਬ ਜ਼ਰੂਰ ਹੁੰਦਾ ਹੈ। ਬਹੁਤ ਘੱਟ ਲੋਕ ਇਹ ਜਾਣਦੇ ਹੋਣਗੇ ਕਿ ਸੌਂਦੇ ਸਮੇਂ ਤੁਸੀਂ ਜੋ ਵੀ ਚੀਜ਼ ਆਪਣੇ ਸਿਰਹਾਣੇ ਭਾਵ ਸਿਰ ਦੇ ਕੋਲ ਰੱਖਦੇ ਹੋ, ਉਸ ਦਾ ਤੁਹਾਡੇ ਜੀਵਨ ’ਤੇ ਬਹੁਤ ਅਸਰ ਪੈ ਸਕਦਾ ਹੈ। ਵਾਸਤੂ ਦੇ ਹਿਸਾਬ ਨਾਲ਼ ਕੁੱਝ ਚੀਜ਼ਾਂ ਅਜਿਹੀਆਂ ਹਨ, ਜਿਨ੍ਹਾਂ ਨੂੰ ਸੌਂਦੇ ਸਮਾਂ ਕੋਲ ਰੱਖਣ ਲਈ ਮਨਾ ਕੀਤਾ ਜਾਂਦਾ ਹੈ, ਕਿਉਂਕਿ ਇਸ ਨਾਲ ਨਕਾਰਾਤਮਕਤਾ ਆਉਂਦੀ ਹੈ। ਰਾਤ ਨੂੰ ਸੌਂਦੇ ਸਮੇਂ ਲੋਕ ਅਕਸਰ ਆਪਣੇ ਸਿਰ ਕੋਲ ਕੁੱਝ ਚੀਜ਼ਾਂ ਰੱਖ ਕੇ ਸੌ ਜਾਂਦੇ ਹਨ, ਜੋ ਸਹੀ ਨਹੀਂ ਹੁੰਦੀਆਂ। ਦੱਸ ਦੇਈਏ ਕਿ ਇਨ੍ਹਾਂ ਚੀਜ਼ਾਂ ਦਾ ਗ਼ਲਤ ਅਸਰ ਤੁਹਾਡੀ ਸਿਹਤ, ਕੈਰੀਅਰ ਅਤੇ ਪੈਸੇ ਉੱਤੇ ਪੈ ਸਕਦਾ ਹੈ।

ਸਿਰਹਾਣੇ ਦੇ ਹੇਠ ਅਤੇ ਕੋਲ ਕਦੇ ਨਾ ਰੱਖੋ ਇਹ ਚੀਜ਼ਾਂ

ਬਟੂਆ 
ਵਾਸਤੂ ਸ਼ਾਸਤਰ ਅਨੁਸਾਰ ਸਵੇਰੇ ਉੱਠਣ ਤੋਂ ਬਾਅਦ ਸਭ ਤੋਂ ਪਹਿਲਾਂ ਧਰਤੀ ਮਾਂ ਨੂੰ ਛੂਹਣਾ ਚਾਹੀਦਾ ਹੈ। ਉਸ ਤੋਂ ਬਾਅਦ ਧਰਤੀ ਉੱਤੇ ਨੰਗੇ ਪੈਰ ਖੜੇ ਹੋਣਾ ਚਾਹੀਦਾ ਹੈ ਫਿਰ ਚੱਪਲ ਪਹਿਨਣੀ ਚਾਹੀਦੀ ਹੈ। ਇਸ ਦੇ ਇਲਾਵਾ ਸੌਂਦੇ ਸਮੇਂ ਕਦੇ ਵੀ ਬਟੂਆ ਸਿਰਹਾਣੇ ਕੋਲ ਜਾਂ ਹੇਠ ਨਹੀਂ ਰੱਖਣਾ ਚਾਹੀਦਾ। ਇਸ ਨਾਲ ਧਨ ਹਾਨੀ ਹੋ ਜਾਂਦੀ ਹੈ।

ਪਾਣੀ ਦੀ ਬੋਤਲ
ਕਈ ਲੋਕ ਪਾਣੀ ਦੀ ਬੋਤਲ ਸਿਰਹਾਣੇ ਰੱਖ ਕਰ ਸੌਂਦੇ ਹਨ। ਵਾਸਤੂ ਅਨੁਸਾਰ ਇਸ ਨਾਲ ਸਿਹਤ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਕਿਸੇ ਕੰਮ ਨੂੰ ਕਰਨ ਦੀ ਸਮਰੱਥਾ ਪ੍ਰਭਾਵਿਤ ਹੁੰਦੀ ਹੈ ਅਤੇ ਵਿਅਕਤੀ ਵਿੱਚ ਤਣਾਅ ਆਉਣ ਲੱਗਦਾ ਹੈ।

ਫ਼ੋਨ 
ਬਹੁਤ ਸਾਰੇ ਲੋਕ ਆਪਣਾ ਮੋਬਾਈਲ ਸਿਰਹਾਣੇ ਰੱਖਕੇ ਸੌਂਦੇ ਹਨ। ਵਾਸਤੂ ਸ਼ਾਸਤਰ ਅਨੁਸਾਰ ਰਾਤ ਨੂੰ ਸੌਂਦੇ ਵੇਲ੍ਹੇ ਰੇਡੀਏਸ਼ਨ ਦੀ ਵਜ੍ਹਾ ਨਾਲ ਰਾਹੂ ਮਜ਼ਬੂਤ ਹੋ ਜਾਂਦਾ ਹੈ। ਅਜਿਹੇ ਵਿੱਚ ਫ਼ੋਨ ਨੂੰ ਸਿਰਹਾਣੇ ਰੱਖਣ ਤੋਂ ਬਚੋ ਵਰਨਾ ਫ਼ਾਇਦੇ ਦੀ ਥਾਂ ਜ਼ਿਆਦਾ ਨੁਕਸਾਨ ਹੋ ਸਕਦਾ ਹੈ।

ਸਿਰ ਦੇ ਨੇੜੇ ਨਾ ਰੱਖੇ ਕਿਤਾਬਾਂ
ਕਈ ਲੋਕ ਕਿਤਾਬਾਂ ਪੜ੍ਹਦੇ-ਪੜ੍ਹਦੇ ਉਸ ਨੂੰ ਸਿਰਹਾਣੇ ਹੇਠਾਂ ਰੱਖ ਕੇ ਸੌਂ ਜਾਂਦੇ ਹਨ। ਵਾਸਤੂ ਮੁਤਾਬਕ ਕਿਤਾਬ ਨੂੰ ਸਿਰ ਦੇ ਨਜ਼ਦੀਕ ਰੱਖਣ ਨਾਲ ਕੈਰੀਅਰ ਅਤੇ ਸਿਹਤ ਉੱਤੇ ਭੈੜਾ ਪਰ ਭਾਵ ਪੈਂਦਾ ਹੈ।  

ਈਅਰਫੋਨ ਜਾਂ ਕੁਝ ਖਾਣ-ਪੀਣ ਦੀਆਂ ਚੀਜ਼ਾਂ
ਸੌਂਦੇ ਸਮੇਂ ਸਿਰਹਾਣੇ ’ਤੇ ਕਿਤਾਬਾਂ, ਈਅਰਫੋਨ ਜਾਂ ਕੁਝ ਖਾਣ-ਪੀਣ ਦੀਆਂ ਚੀਜ਼ਾਂ ਪਈਆਂ ਹੁੰਦੀਆਂ ਹਨ। ਵਾਸਤੂ ਸ਼ਾਸਤਰ ਅਨੁਸਾਰ ਸੌਂਦੇ ਸਮੇਂ ਸਿਰਹਾਣੇ ਕੋਲ ਕੋਈ ਅਜਿਹੀ ਚੀਜ਼ ਨਹੀਂ ਹੋਣੀ ਚਾਹੀਦੀ, ਜੋ ਤੁਹਾਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਨਕਾਰਾਤਮਿਕ ਊਰਜਾ ਵਧਾਉਂਦੀਆਂ ਹਨ। ਇਸ ਨਾਲ਼ ਨਾ ਸਿਰਫ਼ ਪੈਸੇ ਦਾ ਨੁਕਸਾਨ ਹੁੰਦਾ ਹੈ ਸਗੋਂ ਜੀਵਨ ਦੇ ਹਰ ਖੇਤਰ ’ਤੇ ਇਸ ਦਾ ਭੈੜਾ ਅਸਰ ਪੈਂਦਾ ਹੈ।

ਬਿਸਤਰੇ ਉੱਤੇ ਬੈਠ ਕੇ ਕਦੇ ਨਾ ਪੜ੍ਹੋ
ਬਿਸਤਰੇ ਉੱਤੇ ਬੈਠ ਕੇ ਪੜ੍ਹਨ ਨਾਲ ਬੁੱਧ ਗ੍ਰਹਿ ਖ਼ਰਾਬ ਹੁੰਦਾ ਹੈ। ਵਾਸਤੂ ਅਨੁਸਾਰ ਬੁੱਧ ਗ੍ਰਹਿ ਦੀ ਵਜ੍ਹਾ ਨਾਲ ਯੋਗਤਾ, ਮਾਨਸਿਕ ਮਜ਼ਬੂਤੀ ਅਤੇ ਧਿਆਨ ਲਗਾਉਣ ਦੀ ਸਮਰੱਥਾ ਖ਼ਰਾਬ ਹੋ ਜਾਂਦੀ ਹੈ, ਜਿਸ ਦਾ ਅਸਰ ਕੈਰੀਅਰ ’ਤੇ ਪੈਂਦਾ ਹੈ।

ਜੁੱਤੇ-ਚੱਪਲ ਬਿਸਤਰੇ ਕੋਲ ਕਦੇ ਨਾ ਰੱਖੋ 
ਰਾਤ ਨੂੰ ਸੌਂਦੇ ਸਮੇਂ ਜੁੱਤੇ-ਚੱਪਲ ਬਿਸਤਰੇ ਕੋਲ ਨਹੀਂ ਰੱਖਣੀ ਚਾਹੀਦਾ ਹੈ। ਜ਼ਿਆਦਾਤਰ ਲੋਕਾਂ ਨੂੰ ਲੱਗਦਾ ਹੈ ਕਿ ਸਵੇਰੇ ਉੱਠਦੇ ਉਨ੍ਹਾਂ ਨੂੰ ਕੁੱਝ ਲੱਭਣ ਦੀ ਜ਼ਰੂਰਤ ਨਾ ਪਏ ਅਤੇ ਅੱਖਾਂ ਖੋਲ੍ਹਦੇ ਉਨ੍ਹਾਂ ਨੂੰ ਜੁੱਤੇ - ਚੱਪਲਾਂ ਮਿਲ ਜਾਣ। ਵਾਸਤੂ ਮੁਤਾਬਕ ਸਿਰਹਾਣੇ ਕੋਲ ਜੁੱਤੇ - ਚੱਪਲ ਰੱਖਣ ਨਾਲ ਨੀਂਦ ਚੰਗੀ ਨਹੀਂ ਆਉਂਦੀ ਅਤੇ ਸਿਹਤ ’ਤੇ ਭੈੜਾ ਪ੍ਰਭਾਵ ਪੈਂਦਾ ਹੈ। 

  • Vastu Shastra
  • Pillows
  • Not Keep
  • Sleep
  • Things
  • Loss
  • ਵਾਸਤੂ ਸ਼ਾਸਤਰ
  • ਸਿਰਹਾਣੇ
  • ਨਾ ਰੱਖੋਂ
  • ਸੌਵੋਂ
  • ਚੀਜ਼ਾਂ
  • ਨੁਕਸਾਨ

ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ, ਸ਼੍ਰੀ ਗਣੇਸ਼ ਜੀ ਦੂਰ ਕਰਨਗੇ ਤੁਹਾਡੀਆਂ ਸਾਰੀਆਂ ਪਰੇਸ਼ਾਨੀਆਂ

NEXT STORY

Stories You May Like

  • vastu tips change luck
    Vastu Tips : ਘਰ 'ਚ ਘੋੜੇ ਸਮੇਤ ਇਨ੍ਹਾਂ ਪੰਛੀਆਂ ਦੀ ਮੂਰਤੀ ਰੱਖਣ ਨਾਲ ਬਦਲ ਸਕਦੀ ਹੈ ਤੁਹਾਡੀ ਕਿਸਮਤ
  • vastu shastra morning
    ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
  • vastu dosh dharm
    ਮੋਰ ਦੇ ਖੰਭ ਖੋਲ੍ਹਣਗੇ ਬੰਦ ਕਿਸਮਤ ਦੇ ਤਾਲੇ, ਘਰ ਦਾ ਕਲੇਸ਼ ਤੇ ਵਾਸਤੂ ਦੋਸ਼ ਵੀ ਹੋਣਗੇ ਦੂਰ
  • vastu shastra don t do this work in the morning and evening
    ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ ਨਾਰਾਜ਼
  • australia study permit
    ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
  • mangal dosh in the horoscope
    ਸਾਵਧਾਨ! ਕੁੰਡਲੀ 'ਚ ਹੈ ਮੰਗਲ ਦੋਸ਼, ਤਾਂ ਇਨ੍ਹਾਂ ਉਪਾਵਾਂ ਤੋਂ ਬਿਨਾਂ ਨਾ ਕਰੋ ਵਿਆਹ
  • vastu tips take care of these things problems stay away
    ਵਾਸਤੂ ਟਿਪਸ : ਇਨ੍ਹਾਂ ਗੱਲਾਂ ਦਾ ਰੱਖੋਗੇ ਧਿਆਨ ਤਾਂ ਪਰੇਸ਼ਾਨੀਆਂ ਰਹਿਣਗੀਆਂ ਦੂਰ
  • why should unmarried couples not visit puri jagannath temple
    ਅਣਵਿਆਹੇ ਜੋੜਿਆਂ ਨੂੰ ਪੁਰੀ ਜਗਨਨਾਥ ਮੰਦਰ ਕਿਉਂ ਨਹੀਂ ਜਾਣਾ ਚਾਹੀਦਾ? ਜਾਣੋ ਇਸ ਪਿੱਛੇ ਦਾ ਕਾਰਨ
  • vigilance bureau arrests naib tehsildar
    ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ 'ਚ...
  • big warning regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...
  • passport tehsil complex portal
    Punjab : ਪਾਸਪੋਰਟ ਬਨਵਾਉਣ ਵਾਲਿਆਂ ਖ਼ੁਸ਼ਖ਼ਬਰੀ, ਹੁਣ ਲਿਆ ਗਿਆ ਵੱਡਾ ਫ਼ੈਸਲਾ
  • today  s top 10 news
    ਪੰਜਾਬ 'ਚ ਵੱਡਾ ਐਨਕਾਊਂਟਰ ਤੇ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ...
  • punjab cell phone alert
    ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫ਼ੋਨ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ...
  • punjab weather update
    ਸਾਰਾ ਹਫ਼ਤਾ ਖ਼ਰਾਬ ਰਹੇਗਾ ਪੰਜਾਬ ਦਾ ਮੌਸਮ! ਇਨ੍ਹਾਂ ਜ਼ਿਲ੍ਹਿਆਂ ਲਈ Alert ਜਾਰੀ
  • big relief regarding driving license and rc in punjab
    ਡਰਾਈਵਿੰਗ ਲਾਇਸੈਂਸ ਤੇ RC ਨੂੰ ਲੈ ਕੇ ਵੱਡੀ ਰਾਹਤ, ਪੰਜਾਬ ਦੇ ਟਰਾਂਸਪੋਰਟ ਮੰਤਰੀ...
  • jalandhar plywood businessman s daughter in law found deadbody
    ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...
Trending
Ek Nazar
north korea send thousands of workers to russia

ਉੱਤਰੀ ਕੋਰੀਆ ਹਜ਼ਾਰਾਂ ਕਾਮਿਆਂ ਨੂੰ ਭੇਜੇਗਾ ਰੂਸ, ਕਰਨਗੇ ਇਹ ਕੰਮ

first female head of britain  s spy agency

115 ਸਾਲ ਦੇ ਇਤਿਹਾਸ 'ਚ ਬ੍ਰਿਟੇਨ ਦੀ ਜਾਸੂਸੀ ਏਜੰਸੀ 'ਚ ਪਹਿਲੀ ਮਹਿਲਾ ਮੁਖੀ...

big warning regarding punjab weather

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ...

influencer deepika luthra s instagram account has been suspended

ਸੋਸ਼ਲ ਮੀਡੀਆ ਇੰਫਲੂਐਂਸਰ ਦੀਪਿਕਾ ਲੂਥਰਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ

benjamin netanyahu statement

'ਈਰਾਨ ਦੇ ਤਾਨਾਸ਼ਾਹ' ਯਹੂਦੀ ਰਾਜ ਦਾ ਹੋਵੇਗਾ ਸੰਪੂਰਨ ਵਿਨਾਸ਼ : ਨੇਤਨਯਾਹੂ

bus truck collision

ਬੱਸ-ਟਰੱਕ ਦੀ ਜ਼ੋਰਦਾਰ ਟੱਕਰ, 12 ਲੋਕਾਂ ਦੀ ਮੌਤ

guy is playing hide and seek with the traffic police

Traffic Police ਨੇ ਚਾਰੋਂ ਪਾਸਿਓਂ ਪਾਇਆ ਘੇਰਾ ਪਰ ਬਚ ਨਿਕਲਿਆ Heavy Driver!...

israel claims to killed iran s military chief shadmani

ਮਾਰਿਆ ਗਿਆ ਈਰਾਨੀ ਫੌਜੀ ਮੁਖੀ ਸ਼ਾਦਮਨੀ! ਇਜ਼ਰਾਈਲ ਦਾ ਦਾਅਵਾ

australian govt evacuate citizens from iran

ਆਸਟ੍ਰੇਲੀਆ ਸਰਕਾਰ ਈਰਾਨ ਤੋਂ ਆਪਣੇ ਨਾਗਰਿਕਾਂ ਨੂੰ ਕੱਢੇਗੀ ਬਾਹਰ

teenager was raped for three months on the pretext of marriage

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨੂੰ ਹੈਦਰਾਬਾਦ ਭਜਾ ਲੈ ਗਿਆ ਨੌਜਵਾਨ, ਤਿੰਨ ਮਹੀਨੇ...

country corona virus patients cases

ਦੇਸ਼ 'ਚ ਕੋਰੋਨਾ ਮਾਮਲੇ ਘੱਟ ਕੇ 7 ਹਜ਼ਾਰ ਤੋਂ ਹੇਠਾਂ ਆਏ, ਹੁਣ ਤੱਕ 109 ਮਰੀਜ਼ਾਂ...

amritsar police provides security to influencer deepika luthra

ਲਗਾਤਾਰ ਧਮਕੀਆਂ ਮਿਲਣ ਮਗਰੋਂ ਦੀਪਿਕਾ ਲੂਥਰਾ ਨੂੰ ਮਿਲੀ ਸੁਰੱਖਿਆ, ਘਰ ਦੇ ਬਾਹਰ...

jalandhar plywood businessman s daughter in law found deadbody

ਕੈਨੇਡਾ ਤੋਂ ਆਈ ਸਹੇਲੀ ਨਾਲ ਬਿਆਸ ਦਰਿਆ ਕੋਲ ਪਹੁੰਚੀ ਮਸ਼ਹੂਰ ਕਾਰੋਬਾਰੀ ਦੀ ਨੂੰਹ...

major action against sho anil kumar of jalandhar police station no 3

ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ

dera baba s objectionable video with his wife goes viral

Punjab: ਡੇਰੇ ਦੇ ਬਾਬੇ ਦੀ ਔਰਤ ਨਾਲ ਇਤਰਾਜ਼ਯੋਗ ਵੀਡੀਓ ਵਾਇਰਲ, ਹਰਕਤਾਂ ਵੇਖ ਮਚ...

jalandhar aap mla raman arora and his son s troubles increased orders issued

MLA ਰਮਨ ਅਰੋੜਾ ਤੇ ਉਨ੍ਹਾਂ ਦੇ ਪੁੱਤਰ ਦੀਆਂ ਵਧੀਆਂ ਮੁਸ਼ਕਿਲਾਂ, ਜਾਰੀ ਹੋਏ ਇਹ...

hindu boy and muslim girl commit suicide in pakistan

ਪਾਕਿਸਤਾਨ ’ਚ ਹਿੰਦੂ ਲੜਕੇ ਅਤੇ ਮੁਸਲਿਮ ਲੜਕੀ ਨੇ ਪ੍ਰੇਮ ਸਬੰਧਾਂ ਦੇ ਚੱਲਦੇ ਕੀਤੀ...

love marriage ends tragically after 18 years

ਪ੍ਰੇਮ ਵਿਆਹ ਦਾ 18 ਸਾਲ ਬਾਅਦ ਖੌਫਨਾਕ ਅੰਤ, ਅਣਖ ਦੀ ਖਾਤਰ ਹੱਤਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips for north direction
      ਵਾਸਤੂ ਮੁਤਾਬਕ ਜਾਣੋ ਘਰ ਦੀ ਉੱਤਰ ਦਿਸ਼ਾ 'ਚ ਕੀ ਰੱਖਣਾ ਚਾਹੀਦੈ ਅਤੇ ਕੀ ਨਹੀਂ
    • rashifal lucky know predictions
      ਇਨ੍ਹਾਂ ਰਾਸ਼ੀ ਵਾਲਿਆਂ ਦੀ ਬਦਲੇਗੀ ਕਿਸਮਤ! ਬੇਹੱਦ ਖਾਸ ਰਹੇਗਾ ਨਵਾਂ ਹਫਤਾ
    • just keep in mind these vastu shastra tips
      ਘਰ 'ਚ ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ, ਬਸ ਧਿਆਨ ਰੱਖੋ ਵਾਸਤੂ ਸ਼ਾਸਤਰ ਦੇ...
    • follow these vastu tips at home you will get progress in business
      ਘਰ 'ਚ ਇਨ੍ਹਾਂ ਵਾਸਤੂ ਟਿਪਸ ਨੂੰ ਜ਼ਰੂਰ ਕਰੋ ਫੋਲੋ, ਕਾਰੋਬਾਰ 'ਚ ਮਿਲੇਗੀ ਤਰੱਕੀ
    • vastu shastra immediately remove these things from the bedroom
      Vastu Shastra : ਬੈੱਡਰੂਮ 'ਚੋਂ ਤੁਰੰਤ ਹਟਾ ਦਿਓ ਇਹ ਚੀਜ਼ਾਂ, ਨਹੀਂ ਤਾਂ ਰੁਕ...
    • ram darbar inaugurated in ayodhya
      ਅਯੁੱਧਿਆ 'ਚ ਹੋਈ 'ਰਾਮ ਦਰਬਾਰ' ਦੀ ਪ੍ਰਾਣ-ਪ੍ਰਤੀਸ਼ਠਾ: CM ਨੇ ਕੀਤਾ ਦਰਸ਼ਨ-ਪੂਜਨ
    • don  t fall in love with people of these zodiac signs  love and cheated
      ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
    • shivling changes color three times a day
      ਅਦਭੁਤ ਮੰਦਰ: ਦਿਨ 'ਚ ਤਿੰਨ ਵਾਰ ਰੰਗ ਬਦਲਦਾ ਹੈ ਸ਼ਿਵਲਿੰਗ !
    • when is the month of sawan starting
      ਕਦੋਂ ਸ਼ੁਰੂ ਹੋ ਰਿਹਾ ਸਾਵਣ ਮਹੀਨਾ, ਜਾਣੋ ਕਿਸ ਦਿਨ ਹੈ ਸਾਵਣ ਦਾ ਪਹਿਲਾ ਸੋਮਵਾਰ
    • sprinkle hot griddle roti negative energy of the house
      Vastu Tips : ਰੋਟੀ ਬਣਾਉਣ ਤੋਂ ਪਹਿਲਾਂ ਤਵੇ 'ਤੇ ਜ਼ਰੂਰ ਛਿੜਕੋ ਇਹ ਚੀਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +