Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    11:39:27 AM

  • heavy selling 4 private banks  hdfc shares fall 7

    ਦੇਸ਼ ਦੇ 4 ਵੱਡੇ ਨਿੱਜੀ ਬੈਂਕਾਂ 'ਚ ਭਾਰੀ ਵਿਕਰੀ,...

  • strike of electricity workers extended for 2 more days

    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ...

  • good news for devotees visiting shri mata vaishno devi

    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ...

  • it will rain for five days in punjab

    ਪੰਜਾਬ 'ਚ ਲਗਾਤਾਰ ਪੰਜ ਦਿਨ ਪਵੇਗਾ ਮੀਂਹ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਾਸਤੂ ਸ਼ਾਸਤਰ : ‘ਗ਼ਰੀਬੀ’ ਦਾ ਕਾਰਨ ਬਣ ਸਕਦੀਆਂ ਨੇ ਘਰ ’ਚ ਮੌਜੂਦ ਇਹ ਚੀਜ਼ਾਂ, ਰੱਖੋ ਖ਼ਾਸ ਧਿਆਨ

DHARM News Punjabi(ਧਰਮ)

ਵਾਸਤੂ ਸ਼ਾਸਤਰ : ‘ਗ਼ਰੀਬੀ’ ਦਾ ਕਾਰਨ ਬਣ ਸਕਦੀਆਂ ਨੇ ਘਰ ’ਚ ਮੌਜੂਦ ਇਹ ਚੀਜ਼ਾਂ, ਰੱਖੋ ਖ਼ਾਸ ਧਿਆਨ

  • Edited By Rajwinder Kaur,
  • Updated: 12 Jul, 2022 07:56 PM
Jalandhar
vastu shastra  poor  cause  home  things  meditation
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਾਸਤੂ ਵਿਗਿਆਨੀਆਂ ਮੁਤਾਬਕ ਘਰ 'ਚ ਲਕਸ਼ਮੀ ਦੀ ਕਿਰਪਾ ਪਾਉਣ ਲਈ ਵਿਅਕਤੀ ਨੂੰ ਬਹੁਤ ਸਾਰੀਆਂ ਗੱਲਾਂ ਦਾ ਧਿਆਨ ਰੱਖਣ ਦੀ ਜ਼ਰੂਰਤ ਹੁੰਦੀ ਹੈ। ਇਸ ਮੁਤਾਬਕ ਜ਼ਿਆਦਾਤਰ ਘਰਾਂ 'ਚ ਗਰੀਬੀ ਦਾ ਕਾਰਨ ਉਨ੍ਹਾਂ ਦੇ ਘਰਾਂ 'ਚ ਮੌਜੂਦ ਵਾਸਤੂ ਦੋਸ਼ ਹੁੰਦੇ ਹਨ। ਜੇ ਤੁਹਾਡੇ ਘਰ 'ਚ ਕੁਝ ਅਜਿਹੇ ਵਾਸਤੂ ਦੋਸ਼ ਹਨ, ਜਿਨ੍ਹਾਂ ਨੂੰ ਤੁਸੀਂ ਪਛਾਣ ਨਹੀਂ ਸਕਦੇ ਤਾਂ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਬਾਰੇ ਦੱਸਣ ਜਾ ਰਹੇ ਹਾਂ ਜੋ ਤੁਹਾਡੀ ਸਫਲਤਾ 'ਚ ਆ ਰਹੀ ਰੁਕਾਵਟ ਨੂੰ ਦੂਰ ਕਰਨਗੇ। ਵਾਸਤੂ ਜੋਤਿਸ਼ ਮੁਤਾਬਕ ਜੇ ਘਰ 'ਚ ਨੈਗੇਟਿਵ ਐਨਰਜੀ ਰਹਿੰਦੀ ਹੈ ਤਾਂ ਧਨ ਅਤੇ ਸੁੱਖ-ਸਮਰਿੱਧੀ ਨਹੀਂ ਟਿੱਕਦੇ....
 
ਘਰ 'ਚ ਸਾਫ-ਸਫਾਈ
ਜਿਸ ਘਰ 'ਚ ਸਾਫ-ਸਫਾਈ ਸਹੀ ਤਰੀਕਿਆਂ ਨਾਲ ਨਹੀਂ ਹੁੰਦੀ, ਉਸ ਥਾਂ 'ਤੇ ਦੇਵੀ ਲਕਸ਼ਮੀ ਦੀ ਕ੍ਰਿਪਾ ਨਹੀਂ ਹੁੰਦੀ। ਸਾਫ਼-ਸਫ਼ਾਈ ਨਾ ਹੋਣ ਕਾਰਨ ਘਰ ’ਚ ਹਰ ਸਮੇਂ ਪੈਸਿਆਂ ਦੀ ਪ੍ਰੇਸ਼ਾਨੀ ਬਣੀ ਰਹਿੰਦੀ ਹੈ।

ਮਕੜੀ ਦੇ ਜਾਲੇ 
ਜਿਸ ਘਰ 'ਚ ਮਕੜੀ ਦੇ ਜਾਲੇ ਹੁੰਦੇ ਹਨ ਉੱਥੇ ਨਕਾਰਾਤਮਕ ਊਰਜਾ ਵਾਸ ਕਰਦੀ ਹੈ ਅਤੇ ਇਸ ਦਾ ਮਾੜਾ ਅਸਰ ਘਰ ਦੇ ਮੈਂਬਰਾਂ ਦੀ ਸਿਹਤ 'ਤੇ ਵੀ ਪੈਂਦਾ ਹੈ। ਮਕੜੀ ਦੇ ਜਾਲੇ ਲੱਗਣ ਕਾਰਨ ਲੋਕਾਂ ਦਾ ਸੁਭਾਅ ਚਿੜਚਿੜਾ ਹੋਣ ਲੱਗਦਾ ਹੈ।ਉੱਥੇ ਰਹਿਣ ਵਾਲੇ ਲੋਕ ਹਰ ਸਮੇਂ ਕਿਸੇ ਨਾ ਕਿਸੇ ਮੁਸ਼ਕਿਲ 'ਚ ਰਹਿੰਦੇ ਹਨ। 

ਦੱਖਣ ਦਿਸ਼ਾ 'ਚ ਤਿਜੌਰੀ ਜਾਂ ਦਰਵਾਜ਼ਾ ਕਦੇ ਨਾ ਰੱਖੋ
ਵਾਸਤੂ ਮੁਤਾਬਕ ਦੱਖਣ ਨੂੰ ਯਮਰਾਜ ਦੀ ਦਿਸ਼ਾ ਮੰਨਿਆ ਗਿਆ ਹੈ। ਇਸ ਦਿਸ਼ਾ 'ਚ ਤਿਜੌਰੀ ਜਾਂ ਦਰਵਾਜ਼ਾ ਹੋਣ ਨਾਲ ਦੋਸ਼ ਪੈਦਾ ਹੋਣ ਲੱਗਦਾ ਹੈ। ਅਜਿਹਾ ਹੋਣ ਨਾਲ ਉਸ ਘਰ 'ਚ ਲਕਸ਼ਮੀ ਨਹੀਂ ਰਹਿੰਦੀ।

ਉੱਤਰ-ਪੂਰਬ ਦਿਸ਼ਾ 'ਚ ਨਾ ਬਣਾਓ ਰਸੋਈ
ਉੱਤਰ-ਪੂਰਬ ਦਿਸ਼ਾ 'ਚ ਕਿਚਨ ਹੋਣ ਨਾਲ ਘਰ ਦੀ ਆਰਥਿਕ ਸਥਿਤੀ ਗੜਬੜਾ ਜਾਂਦੀ ਹੈ। ਇਸ ਦੇ ਨਾਲ ਹੀ ਘਰ 'ਚ ਬੀਮਾਰੀਆਂ 'ਤੇ ਪੈਸਾ ਖਰਚ ਹੋਣ ਲੱਗਦਾ ਹੈ।

ਉੱਤਰ-ਪੂਰਬ ਦਿਸ਼ਾ ’ਚ ਭਾਰੀ ਸਾਮਾਨ ਜਾਂ ਗੰਦਗੀ 
ਵਾਸਤੂ ਅਨੁਸਾਰ ਘਰ ਦੀ ਉੱਤਰ-ਪੂਰਬ ਦਿਸ਼ਾ ਨੂੰ ਧਨ ਆਗਮਨ ਦੀ ਦਿਸ਼ਾ ਮੰਨੀ ਗਈ ਹੈ। ਇਸ ਦਿਸ਼ਾ 'ਚ ਭਾਰੀ ਸਾਮਾਨ ਜਾਂ ਗੰਦਗੀ ਹੋਣ ਨਾਲ ਧਨ ਸੰਬੰਧੀ ਹਾਨੀ ਹੁੰਦੀ ਹੈ ਅਤੇ ਘਰ 'ਚ ਪੈਸਾ ਨਹੀਂ ਟਿਕ ਪਾਉਂਦਾ।

ਉੱਤਰ-ਪੱਛਮ ਦਿਸ਼ਾ 'ਚ ਨਾ ਹੋਵੇ ਹਨ੍ਹੇਰਾ 
ਉੱਤਰ-ਪੱਛਮ ਦਿਸ਼ਾ 'ਚ ਹਨ੍ਹੇਰਾ ਨਹੀਂ ਹੋਣਾ ਚਾਹੀਦਾ। ਇਸ ਦਿਸ਼ਾ ਦਾ ਸਿੱਧਾ ਸੰਬੰਧ ਪੈਸਿਆਂ ਨਾਲ ਹੁੰਦਾ ਹੈ। ਘਰ ਦੇ ਇਸ ਕੋਨੇ 'ਚ ਹਨ੍ਹੇਰਾ ਹੋਣ ਨਾਲ ਲਕਸ਼ਮੀ ਘਰ 'ਚੋਂ ਚਲੀ ਜਾਂਦੀ ਹੈ।

  • Vastu Shastra
  • Poor
  • cause
  • Home
  • Things
  • Meditation
  • ਵਾਸਤੂ ਸ਼ਾਸਤਰ
  • ਗ਼ਰੀਬੀ
  • ਕਾਰਨ
  • ਘਰ
  • ਚੀਜ਼ਾਂ
  • ਧਿਆਨ

ਇਸ ਦਿਨ ਤੋਂ ਸ਼ੁਰੂ ਹੋ ਰਹੇ ਨੇ ‘ਸਾਵਣ ਦੇ ਵਰਤ’, ਭਗਵਾਨ ਸ਼ਿਵ ਨੂੰ ਖ਼ੁਸ਼ ਕਰਨ ਲਈ ਜ਼ਰੂਰ ਕਰੋ ਖ਼ਾਸ ਉਪਾਅ

NEXT STORY

Stories You May Like

  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • these 3 zodiac signs will be lucky today
    ਅੱਜ ਇਹ 3 ਰਾਸ਼ੀਆਂ ਹੋਣਗੀਆਂ ਲਕੀ ! ਖੁੱਲ੍ਹਣਗੇ ਤਰੱਕੀਆਂ ਦੇ ਰਾਹ ਤੇ ਹੋਵੇਗੀ ਨੋਟਾਂ ਦੀ ਬਾਰਿਸ਼
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • the fortune of these zodiac signs will shine on july 26th
    26 ਜੁਲਾਈ ਨੂੰ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਘਰ 'ਚ ਲੱਗਣਗੇ ਨੋਟਾਂ ਦੇ ਢੇਰ
  • make a swastika symbol in this direction of the house
    ਘਰ ਦੀ ਇਸ ਦਿਸ਼ਾ 'ਚ ਬਣਾਓ 'ਸਵਾਸਤਿਕ' ਦਾ ਚਿੰਨ੍ਹ ! ਦੂਰ ਹੋਣਗੀਆਂ ਸਾਰੀਆਂ ਰੁਕਾਵਟਾਂ, ਛੱਪੜ ਫਾੜ ਕੇ ਵਰ੍ਹੇਗਾ ਪੈਸਾ
  • these 4 zodiac signs will start having good days
    ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਕਰੀਅਰ ਤੇ ਧਨ 'ਚ ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦੇ ਵਰ੍ਹੇਗਾ ਮੀਂਹ
  • people with these zodiac signs month of shravan
    ਸਾਉਣ ਦੇ ਮਹੀਨੇ ਇਨ੍ਹਾਂ ਰਾਸ਼ੀ ਵਾਲੇ ਲੋਕਾਂ 'ਤੇ ਪਵੇਗਾ ਨੋਟਾਂ ਦਾ ਮੀਂਹ !
  • the path to promotion will be opened and you will get unaccounted money
    ਖੁੱਲ੍ਹ ਜਾਣਗੇ ਤਰੱਕੀਆਂ ਦੇ ਰਾਹ ਤੇ ਮਿਲੇਗਾ ਬੇਹਿਸਾਬ ਪੈਸਾ ! ਬਸ ਕਰ ਲਓ ਇਹ ਕੰਮ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ...
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fate of these 3 zodiac signs will change today
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗੀ ਤਰੱਕੀ ਤੇ...
    • the right direction to place a water tank will bring you wealth
      ਪਾਣੀ ਦੀ ਟੈਂਕੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ...
    • today  the   lottery   will be held for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਰੁਕੇ ਕੰਮ ਹੋਣਗੇ ਪੂਰੇ ਤੇ...
    • the fate of these 4 zodiac signs will change from thursday
      ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ...
    • keeping camphor at home will change your luck
      ਘਰ 'ਚ ਕਪੂਰ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ...
    • these zodiac signs will get big financial benefits from july 25th
      25 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਵੱਡਾ ਆਰਥਿਕ ਲਾਭ ! ਚਮਕੇਗਾ ਕਰੀਅਰ...
    • these 4 zodiac signs will become rich
      ਇਹ 4 ਰਾਸ਼ੀਆਂ ਹੋ ਜਾਣਗੀਆਂ ਅਮੀਰ ! ਸਾਉਣ ਮਹੀਨੇ ਬਣ ਰਹੇ ਕਈ ਸ਼ੁਭ ਸੰਯੋਗ, ਦੂਰ...
    • glass bangle  auspicious  inauspicious  astrology  scientist
      ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
    • astrology  rashifal  people  shani dev  shani vakri
      ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ...
    • money plant in the house will change your luck
      ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +