Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    4:53:52 PM

  • building rules changes in rules

    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ...

  • ndian students in european countries

    ਅਮਰੀਕਾ, ਕੈਨੇਡਾ ਨਹੀਂ ਸਗੋਂ ਯੂਰਪੀ ਦੇਸ਼ ਬਣੇ ਭਾਰਤੀ...

  • now upi will work even without internet npci

    ਹੁਣ ਬਿਨਾਂ Internet ਦੇ ਵੀ ਚੱਲੇਗਾ UPI, ਜਾਣੋ...

  • water level rises in ravi river

    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Vastu Shastra: ਘਰ ਦੀ ਸਾਰੀ ਨਕਾਰਾਤਮਕਤਾ ਨੂੰ ਬਾਹਰ ਕੱਢ ਦੇਣਗੇ ਇਹ 7 ਨੁਸਖ਼ੇ

DHARM News Punjabi(ਧਰਮ)

Vastu Shastra: ਘਰ ਦੀ ਸਾਰੀ ਨਕਾਰਾਤਮਕਤਾ ਨੂੰ ਬਾਹਰ ਕੱਢ ਦੇਣਗੇ ਇਹ 7 ਨੁਸਖ਼ੇ

  • Edited By Harinder Kaur,
  • Updated: 05 Dec, 2021 10:00 AM
New Delhi
vastu shastra here are 7 tips to get rid of all the negativity at home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਾਸਤੂ ਸ਼ਾਸਤਰ ਅਨੁਸਾਰ ਸ਼ਾਂਤੀ, ਖੁਸ਼ਹਾਲੀ ਅਤੇ ਸੁੱਖ-ਸਮਰਿੱਧੀ ਲਈ ਘਰ ਬਣਾਉਂਦੇ ਸਮੇਂ ਕੁਝ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਵਾਸਤੂ ਸ਼ਾਸਤਰ ਸਕਾਰਾਤਮਕ ਬ੍ਰਹਿਮੰਡੀ ਖੇਤਰ ਬਣਾ ਕੇ ਅਤੇ ਸੰਰਚਨਾਵਾਂ ਵਿੱਚ ਰਹਿ ਕੇ ਬਿਮਾਰੀਆਂ, ਉਦਾਸੀ ਅਤੇ ਬਿਪਤਾ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਅਜਿਹੇ 'ਚ ਜੇਕਰ ਤੁਸੀਂ ਵੀ ਘਰ 'ਚ ਸਕਾਰਾਤਮਕ ਊਰਜਾ ਦਾ ਸਵਾਗਤ ਕਰਨਾ ਚਾਹੁੰਦੇ ਹੋ ਤਾਂ ਕੁਝ ਗੱਲਾਂ ਦਾ ਧਿਆਨ ਰੱਖੋ।

ਰਸਤਾ ਸਾਫ਼ ਰੱਖੋ

ਨਕਾਰਾਤਮਕ ਜਾਂ ਸਕਾਰਾਤਮਕ ਊਰਜਾ ਘਰ ਦੇ ਪ੍ਰਵੇਸ਼ ਦੁਆਰ ਜਾਂ ਮੁੱਖ ਦਰਵਾਜ਼ਾ ਜ਼ਰੀਏ ਪ੍ਰਵੇਸ਼ ਕਰਦੀ ਹੈ। ਜੇਕਰ ਇਹ ਸਾਫ਼ ਨਹੀਂ ਹੈ ਤਾਂ ਘਰ ਵਿੱਚ ਨਕਾਰਾਤਮਕਤਾ ਹੀ ਆਵੇਗੀ। ਅਜਿਹੇ 'ਚ ਜੇਕਰ ਤੁਸੀਂ ਘਰ 'ਚ ਸਕਾਰਾਤਮਕ ਊਰਜਾ ਲਿਆਉਣਾ ਚਾਹੁੰਦੇ ਹੋ ਤਾਂ ਮੁੱਖ ਦਰਵਾਜ਼ੇ ਨੂੰ ਹਮੇਸ਼ਾ ਸਾਫ ਰੱਖੋ।

ਇਹ ਵੀ ਪੜ੍ਹੋ : ਗ਼ਲਤ ਦਿਸ਼ਾ 'ਚ ਰੱਖੀਆਂ ਜੁੱਤੀਆਂ ਤੇ ਚੱਪਲਾਂ ਨਾਲ ਹੁੰਦੀ ਹੈ ਪੈਸੇ ਦੀ ਬਰਬਾਦੀ, ਸਿਹਤ ਨੂੰ ਵੀ ਹੋ ਸਕਦੈ ਨੁਕਸਾਨ

ਵਿੰਡ ਚਾਈਮ ਲਗਾਓ

ਵਿੰਡ ਚਾਈਮ ਲਗਾਉਣ ਨਾਲ ਨਕਾਰਾਤਮਕ ਊਰਜਾ ਘਰ 'ਚ ਦਾਖਲ ਨਹੀਂ ਹੁੰਦੀ ਹੈ। ਵਾਸਤੂ ਅਨੁਸਾਰ ਇਸਦੀ ਆਵਾਜ਼ ਨਕਾਰਾਤਮਕ ਊਰਜਾ ਦੇ ਪੈਟਰਨ ਨੂੰ ਤੋੜਨ ਵਿੱਚ ਮਦਦ ਕਰਦੀ ਹੈ ਅਤੇ ਸਕਾਰਾਤਮਕ ਊਰਜਾ ਦੇ ਪ੍ਰਵਾਹ ਨੂੰ ਵਧਾਉਂਦੀ ਹੈ।

ਲੂਣ

ਘਰ ਦੇ ਹਰ ਕੋਨੇ ਵਿਚ ਸਮੁੰਦਰੀ ਨਮਕ ਦਾ ਕਟੋਰਾ ਰੱਖੋ। ਸਾਰੀ ਨਕਾਰਾਤਮਕ ਊਰਜਾ ਨੂੰ ਇਸ ਵਿੱਚ ਪ੍ਰਵੇਸ਼ ਕਰਨ ਦਿਓ। 1 ਹਫਤੇ ਬਾਅਦ ਕਟੋਰੇ ਵਾਲੇ ਲੂਣ ਨੂੰ ਪਾਣੀ ਵਿਚ ਵਹਾ ਦਿਓ। ਤੁਸੀਂ ਚਾਹੋ ਤਾਂ ਘਰ ਦੇ ਕੋਨੇ 'ਚ ਪੂਰੇ ਨਮਕ ਦੀ ਡਲੀ ਵੀ ਰੱਖ ਸਕਦੇ ਹੋ।

ਇਹ ਵੀ ਪੜ੍ਹੋ : ਨਵੇਂ ਸਾਲ ਤੋਂ ਪਹਿਲਾਂ ਘਰ 'ਚ ਲਿਆਓ ਇਹ 7 ਸ਼ੁਭ ਚੀਜ਼ਾਂ 'ਚੋਂ ਕੋਈ ਇਕ ਚੀਜ਼ , ਸਾਰਾ ਸਾਲ ਬਣੀ ਰਹੇਗੀ ਬਰਕਤ

ਘਰ ਵਿੱਚ ਲਗਾਓ ਅਜਿਹੀ ਮੂਰਤੀ

ਘਰ ਵਿੱਚ ਭਗਵਾਨ ਗਣੇਸ਼ ਦੀ ਮੂਰਤੀ ਰੱਖੋ। ਧਾਰਮਿਕ ਮੂਰਤੀਆਂ, ਤਸਵੀਰਾਂ ਅਤੇ ਚਿੰਨ੍ਹ ਲਗਾਉਣਾ ਨਕਾਰਾਤਮਕਤਾ ਨੂੰ ਦੂਰ ਰੱਖਣ ਵਿੱਚ ਮਦਦ ਕਰਦਾ ਹੈ। ਤੁਸੀਂ ਮੁੱਖ ਗੇਟ 'ਤੇ ਸਵਾਸਤਿਕ ਜਾਂ ਚਿੰਨ੍ਹ ਵੀ ਬਣਾ ਸਕਦੇ ਹੋ।

ਨਿੰਬੂ ਨਾਲ ਨਕਾਰਾਤਮਕ ਊਰਜਾ ਨੂੰ ਦੂਰ ਕਰੋ

ਪਾਣੀ 'ਚ ਨਿੰਬੂ ਪਾ ਕੇ ਘਰ ਦੇ ਕੋਨੇ 'ਚ ਰੱਖੋ। ਇਸ ਨਾਲ ਘਰ ਦੀ ਨਕਾਰਾਤਮਕ ਊਰਜਾ ਵੀ ਦੂਰ ਹੁੰਦੀ ਹੈ। ਧਿਆਨ ਰਹੇ ਕਿ ਹਰ ਸ਼ਨੀਵਾਰ ਨੂੰ ਪਾਣੀ ਅਤੇ ਨਿੰਬੂ ਬਦਲੋ।

ਇਹ ਵੀ ਪੜ੍ਹੋ : Vastu Shastra : ਸਵੇਰੇ ਉੱਠਦੇ ਸਾਰ ਕਦੇ ਨਾ ਦੇਖੋ ਇਹ ਚੀਜ਼ਾਂ , ਸਾਰਾ ਦਿਨ ਜਾ ਸਕਦੈ ਬੇਕਾਰ

ਧੂਪ ਸਟਿਕਸ ਦੀ ਖੁਸ਼ਬੂ

ਹਰ ਰੋਜ਼ ਸਵੇਰੇ-ਸ਼ਾਮ ਧੂਪ ਸਟਿਕਸ, ਅਗਰਬੱਤੀ, ਮਿੱਟੀ ਦੇ ਦੀਵੇ ਅਤੇ ਮੋਮਬੱਤੀਆਂ ਜਗਾਓ। ਇਹ ਕਲੀਂਜ਼ਰ ਵਜੋਂ ਕੰਮ ਕਰਦੇ ਹਨ ਅਤੇ ਨਕਾਰਾਤਮਕ ਊਰਜਾ ਨੂੰ ਦੂਰ ਕਰਕੇ ਸਕਾਰਾਤਮਕਤਾ ਵਧਾਉਂਦੇ ਹਨ।

ਕਨਵੈਕਸ ਮਿਰਰ

ਘਰ ਦੇ ਬਾਹਰਲੇ ਹਿੱਸੇ ਦੀ ਕੰਧ 'ਤੇ ਇਕ ਕਨਵੈਕਸ ਸ਼ੀਸ਼ਾ ਲਗਾਉਣਾ ਵੀ ਨਕਾਰਾਤਮਕ ਊਰਜਾ ਨੂੰ ਦੂਰ ਕਰਨ ਵਿਚ ਮਦਦ ਕਰ ਸਕਦਾ ਹੈ।

ਇਹ ਵੀ ਪੜ੍ਹੋ : Vastu Shastra : ਘਰ 'ਤੇ ਚੰਗਾ ਪ੍ਰਭਾਵ ਪਾਉਂਦੀ ਹੈ ਵਾਸਤੂ-ਅਨੁਕੂਲ Landscaping

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vastu Shastra
  • Main Gate
  • Kapoor
  • Cleaning
  • Agarbatti
  • ਵਾਸਤੂ ਸ਼ਾਸਤਰ
  • ਮੇਨ ਗੇਟ
  • ਕਪੂਰ
  • ਸਾਫ਼ ਸਫ਼ਾਈ
  • ਅਗਰਬੱਤੀ

ਸ਼ਨੀਦੇਵ ਜੀ ਦੀ ਪੂਜਾ ਦੌਰਾਨ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਹੋਵੋਗੇ ਮਾਲਾ-ਮਾਲ

NEXT STORY

Stories You May Like

  • the fate of these 4 zodiac signs will change from thursday
    ਵੀਰਵਾਰ ਤੋਂ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! 'ਸ਼ਡਾਸ਼ਟਕ ਯੋਗ' ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • keeping camphor at home will change your luck
    ਘਰ 'ਚ ਕਪੂਰ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਫਾਇਦੇ
  • these zodiac signs will get big financial benefits from july 25th
    25 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਵੱਡਾ ਆਰਥਿਕ ਲਾਭ ! ਚਮਕੇਗਾ ਕਰੀਅਰ ਤੇ ਹੋਵੇਗੀ ਤਰੱਕੀ
  • these 4 zodiac signs will become rich
    ਇਹ 4 ਰਾਸ਼ੀਆਂ ਹੋ ਜਾਣਗੀਆਂ ਅਮੀਰ ! ਸਾਉਣ ਮਹੀਨੇ ਬਣ ਰਹੇ ਕਈ ਸ਼ੁਭ ਸੰਯੋਗ, ਦੂਰ ਹੋਣਗੀਆਂ ਰੁਕਾਵਟਾਂ
  • glass bangle  auspicious  inauspicious  astrology  scientist
    ਕੱਚ ਦੀਆਂ ਚੂੜੀਆਂ ਟੁੱਟਣਾ ਸ਼ੁੱਭ ਜਾਂ ਅਸ਼ੁੱਭ? ਜੋਤਿਸ਼ ਸ਼ਾਤਰ ਤੋਂ ਜਾਣੋ ਇਸ ਦੇ ਸੰਕੇਤ
  • astrology  rashifal  people  shani dev  shani vakri
    ਸ਼ਨੀ ਦੀ 'ਚਾਲ' ਤੋਂ ਬਚ ਕੇ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਸੰਭਲ ਕੇ ਚੁੱਕਣ ਕਦਮ, ਹੋ ਸਕਦੈ ਵੱਡਾ ਨੁਕਸਾਨ
  • money plant in the house will change your luck
    ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
  • today the path to advancement will open for these zodiac signs
    ਅੱਜ ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਵਧੇਗੀ ਆਮਦਨ ਤੇ ਪੈਸਿਆਂ ਦੇ ਲੱਗਣਗੇ ਢੇਰ
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
  • 20 foot road  water pipe  municipal corporation
    120 ਫੁੱਟੀ ਰੋਡ 'ਤੇ ਪੈ ਗਿਆ ਵੱਡਾ ਟੋਇਆ, ਪਾਣੀ ਵਾਲੀ ਪਾਈਪ ਵੀ ਲੀਕ, ਨਿਗਮ ਬੇਖਬਰ
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
Trending
Ek Nazar
surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

andy burnham

ਐਂਡੀ ਬਰਨਹੈਮ ਬਣੇ ਬ੍ਰਿਟੇਨ ਦੇ ਨਵੇਂ PM

american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the doors of luck will open for these 3 zodiac signs
      ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ, ਹੋਵੇਗੀ ਧਨ ਦੀ ਵਰਖਾ !...
    • the stars of these 4 zodiac signs will be exalted today
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ਹੋਣਗੇ ਬੁਲੰਦ ! ਕਰੀਅਰ ਤੇ ਕਾਰੋਬਾਰ 'ਚ...
    • sawan month temple devotees dress code
      ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ...
    • keeping a conch shell at home will bring good luck
      ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ ! ਆਵੇਗੀ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼...
    • lottery will be held for these numbers today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਹੋਵੇਗਾ ਆਰਥਿਕ ਲਾਭ ਤੇ ਘਰ 'ਚ ਨੋਟਾਂ...
    • jagannath rath yatra puri devotees
      ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ ਨਾਲ ਸ਼ੁਰੂ ਹੋਈ ਰੱਥ ਯਾਤਰਾ,...
    • bring these auspicious things into your home in the month of sawan
      ਸਾਵਣ ਦੇ ਮਹੀਨੇ ਘਰ 'ਚ ਲਿਆਓ ਇਹ ਸ਼ੁੱਭ ਚੀਜ਼ਾਂ ! ਹੋਵੇਗਾ ਆਰਥਿਕ ਲਾਭ ਤੇ ਭਗਵਾਨ...
    • these 3 zodiac signs will be wealthy today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਚੰਦਰਮਾ ਗੋਚਰ ਨਾਲ ਹੋਵੇਗਾ ਆਰਥਿਕ ਲਾਭ ਤੇ...
    • amarnath yatra  5200 pilgrims
      ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 5200 ਤੋਂ ਵੱਧ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ...
    • you will get success in your career
      ਕਰੀਅਰ 'ਚ ਮਿਲੇਗੀ ਸਫਲਤਾ ! ਜਾਣੋ ਕੁੰਡਲੀ ਮੁਤਾਬਕ ਕਿਹੜਾ ਗ੍ਰਹਿ ਤੁਹਾਨੂੰ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +