Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    2:09:45 PM

  • inflation daily necessities travel and transport will be expensive

    ਵਧੇਗੀ ਮਹਿੰਗਾਈ! ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ’ਤੇ...

  • storm in punjab meteorological department

    ਪੰਜਾਬ 'ਚ ਮੌਸਮ ਵਿਭਾਗ ਦੀ ਭਵਿੱਖਬਾਣੀ ਤੋਂ ਵੱਧ...

  • suspend the ipl

    'ਹੁਣੇ ਬੰਦ ਕਰ ਦਿਓ IPL..!' ਪੰਜਾਬ ਕਾਂਗਰਸ ਇੰਚਾਰਜ...

  • health department warns of increasing risk of dengue in amritsar

    ਅੰਮ੍ਰਿਤਸਰ ’ਚ ਵਧਿਆ ਡੇਂਗੂ ਦਾ ਖ਼ਤਰਾ, ਸਿਹਤ ਵਿਭਾਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Vastu Tips: ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੇ ਹੋ ‘ਮਾਲਾਮਾਲ’, ਜਾਣੋ ਕਿੰਝ

DHARM News Punjabi(ਧਰਮ)

Vastu Tips: ਇਕ ਚੁਟਕੀ ਲੂਣ ਦੀ ਵਰਤੋਂ ਨਾਲ ਤੁਸੀਂ ਹੋ ਸਕਦੇ ਹੋ ‘ਮਾਲਾਮਾਲ’, ਜਾਣੋ ਕਿੰਝ

  • Edited By Aarti Dhillon,
  • Updated: 14 Oct, 2024 02:39 PM
Dharm
vastu tips  by using a pinch of salt you can become rich  know why
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦੇਸ਼ ਦੇ ਸਾਰੇ ਲੋਕਾਂ ਵਲੋਂ ਲੂਣ ਦੀ ਵਰਤੋਂ ਭੋਜਨ 'ਚ ਕੀਤੀ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹੋਣਗੇ, ਜਿਨ੍ਹਾਂ ਨੂੰ ਪਤਾ ਹੋਵੇਗਾ ਕਿ ਵਾਸਤੂ ਸ਼ਾਸਤਰ ਮੁਤਾਬਕ ਲੂਣ ਦੀ ਵਰਤੋਂ ਘਰ 'ਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਨ ਲਈ ਵੀ ਕੀਤੀ ਜਾਂਦੀ ਹੈ। ਇਸ ਦੇ ਨਾਲ ਹੀ ਲੂਣ ਦੀ ਵਰਤੋਂ ਨਜ਼ਰ ਦੋਸ਼ ਉਤਾਰਣ ਲਈ ਵੀ ਕੀਤੀ ਜਾਂਦੀ ਹੈ। ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡੇ ਘਰ 'ਚ ਪਾਜ਼ੇਟਿਵ ਦੀ ਥਾਂ ਨੈਗੇਟਿਵ ਐਨਰਜੀ ਦਾ ਵਾਧਾ ਹੋ ਰਿਹਾ ਹੈ ਤਾਂ ਤੁਹਾਨੂੰ ਲੂਣ ਦੇ ਕੁਝ ਉਪਾਅ ਕਰਨੇ ਚਾਹੀਦੇ ਹਨ। ਇਸੇ ਲਈ ਅੱਜ ਅਸੀਂ ਤੁਹਾਨੂੰ ਇਸ ਨਾਲ ਸਬੰਧਿਤ ਕੁਝ ਉਪਾਅ ਦੱਸਣ ਜਾ ਰਹੇ ਹਾਂ, ਜੋ ਤੁਹਾਡੇ ਲਈ ਲਾਭਕਾਰੀ ਸਾਬਿਤ ਹੋਣਗੇ।
ਜ਼ਰੂਰ ਕਰੋ ਇਹ ਉਪਾਅ
ਨਜ਼ਰ ਦੋਸ਼ ਖਤਮ

ਜੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਨਜ਼ਰ ਲੱਗੀ ਹੋਵੇ ਤਾਂ ਚੁਟਕੀ ਇਕ ਲੂਣ ਲੈ ਕੇ ਤਿੰਨ ਵਾਰ ਉਸ ਤੋਂ ਘੁੰਮਾ ਕੇ ਬਾਹਰ ਸੁੱਟ ਦਿਓ। ਕਹਿੰਦੇ ਹਨ ਕਿ ਇਸ ਨਾਲ ਨਜ਼ਰ ਦੋਸ਼ ਖਤਮ ਹੋ ਜਾਂਦਾ ਹੈ।
ਸੁੱਖ-ਸਮਰਿੱਧੀ ਬਣੀ ਰਹਿੰਦੀ 
ਵਾਸਤੂ ਵਿਗਿਆਨ ਮੁਤਾਬਕ ਸ਼ੀਸ਼ੇ ਦੀ ਕੋਲੀ 'ਚ ਲੂਣ ਭਰ ਕੇ ਬਾਥਰੂਮ 'ਚ ਰੱਖਣਾ ਚਾਹੀਦਾ ਹੈ। ਇਸ ਨਾਲ ਵਾਸਤੂ ਦੋਸ਼ ਦੂਰ ਹੁੰਦਾ ਹੈ। ਇਸ ਦਾ ਕਾਰਨ ਇਹ ਹੈ ਕਿ ਲੂਣ ਅਤੇ ਸ਼ੀਸ਼ਾ ਦੋਹੇ ਹੀ ਰਾਹੁ ਦੀਆਂ ਚੀਜ਼ਾਂ ਹਨ ਅਤੇ ਰਾਹੁ ਦੇ ਨਕਾਰਾਤਮਕ ਪ੍ਰਭਾਵ ਨੂੰ ਦੂਰ ਕਰਨ ਦਾ ਕੰਮ ਕਰਦੇ ਹਨ। ਰਾਹੁ ਨਕਾਰਾਤਮਕ ਊਰਜਾ ਅਤੇ ਕੀਟ-ਕੀਟਾਣੁਆਂ ਦਾ ਵੀ ਕਾਰਕ ਮੰਨਿਆ ਗਿਆ ਹੈ ਜਿਸ ਨਾਲ ਘਰ 'ਚ ਸੁੱਖ-ਸ਼ਾਂਤੀ ਬਣੀ ਰਹਿੰਦੀ ਹੈ।
ਦਿਮਾਗ ’ਚ ਮਾੜੇ ਵਿਚਾਰ ਨਹੀਂ ਆਉਂਦੇ
ਸ਼ੀਸ਼ੇ ਦੇ ਭਾਂਡਿਆਂ 'ਚ ਲੂਣ ਭਰ ਕੇ ਕਿਸੇ ਕੋਨੇ 'ਚ ਰੱਖਣ ਨਾਲ ਘਰ 'ਚ ਨਕਾਰਾਤਮਕ ਊਰਜਾ ਦੂਰ ਹੁੰਦੀ ਹੈ। ਰਾਹੁ ਕੇਤੁ ਦੀ ਦਸ਼ਾ ਚੱਲ ਰਹੀ ਹੋਵੇ ਤਾਂ ਜਦੋਂ ਮਨ 'ਚ ਮਾੜੇ-ਮਾੜੇ ਵਿਚਾਰ ਪੈਦਾ ਹੋ ਰਹੇ ਹੋਣ ਤਾਂ ਉਦੋਂ ਇਸ ਦੀ ਵਰਤੋਂ ਕਰਨਾ ਲਾਭਕਾਰੀ ਹੁੰਦਾ ਹੈ।
ਵਪਾਰ ਅਤੇ ਘਰ ਦੀ ਤਿਜੌਰੀ ’ਚ ਹੁੰਦਾ ਵਾਧਾ
ਡਲੀ ਵਾਲਾ ਲੂਣ ਲਾਲ ਰੰਗ ਦੇ ਕੱਪੜੇ 'ਚ ਬੰਨ ਕੇ ਮੁੱਖ ਦੁਆਰ 'ਤੇ ਲਟਕਾਉਣ ਇਸ ਨਾਲ ਘਰ 'ਚ ਕਿਸੇ ਵੀ ਮਾੜੀ ਤਾਕਤ ਦਾ ਪ੍ਰਵੇਸ਼ ਨਹੀਂ ਹੁੰਦਾ। ਕਾਰੋਬਾਰ 'ਚ ਤਰੱਕੀ ਲਈ ਆਪਣੇ ਵਪਾਰ ਅਤੇ ਘਰ ਦੀ ਤਿਜੌਰੀ 'ਤੇ ਇਸ ਨੂੰ ਲਟਕਾਉਣਾ ਲਾਭਕਾਰੀ ਹੁੰਦਾ ਹੈ। ਇਸ ਨਾਲ ਘਰ ’ਚ ਬਹੁਤ ਜ਼ਿਆਦਾ ਧਨ ਆਉਂਦਾ ਹੈ, ਜਿਸ ਨਾਲ ਤੁਸੀਂ ਮਾਲਾਮਾਲ ਹੋ ਜਾਂਦੇ ਹੋ।
ਤਣਾਅ ਦੂਰ ਹੁੰਦਾ
ਰਾਤ ਨੂੰ ਸੌਂਦੇ ਸਮੇਂ ਪਾਣੀ 'ਚ ਇਕ ਚੁਟਕੀ ਲੂਣ ਮਿਲਾ ਕੇ ਹੱਥ-ਪੈਰ ਧੋਂਣ ਨਾਲ ਤਣਾਅ ਦੂਰ ਹੁੰਦਾ ਹੈ ਅਤੇ ਨੀਂਦ ਵੀ ਚੰਗੀ ਆਉਂਦੀ ਹੈ।
ਬੱਚੇ ਨਜ਼ਰ ਦੋਸ਼ ਤੋਂ ਬਚੇ ਰਹਿੰਦੇ ਹਨ
ਘਰ ਦੀਆਂ ਖੁਸ਼ੀਆਂ ਬੱਚਿਆਂ ਨਾਲ ਹੁੰਦੀਆਂ ਹਨ ਜੇ ਬੱਚੇ ਬੀਮਾਰ ਹੋ ਜਾਣ ਤਾਂ ਪੂਰਾ ਘਰ ਪ੍ਰੇਸ਼ਾਨ ਹੋ ਜਾਂਦਾ ਹੈ। ਆਪਣੀ ਇਸ ਖੁਸ਼ੀ ਨੂੰ ਹਮੇਸ਼ਾ ਬਣਾਈ ਰੱਖਣ ਲਈ ਹਫਤੇ 'ਚ ਇਕ ਦਿਨ ਪਾਣੀ 'ਚ ਚੁਟਕੀ ਇਕ ਲੂਣ ਮਿਲਾ ਕੇ ਬੱਚਿਆਂ ਨੂੰ ਨਹਾਓ, ਜਿਸ ਨਾਲ ਬੱਚੇ ਨਜ਼ਰ ਦੋਸ਼ ਤੋਂ ਬਚੇ ਰਹਿੰਦੇ ਹਨ।

  • Vastu Tips
  • salt
  • rich
  • ਲੂਣ
  • positive energy
  • ਮਾਲਾਮਾਲ
  • ਉਪਾਅ
  • ਸਕਾਰਾਤਮਕ ਊਰਜਾ

ਕਰਵਾ ਚੌਥ ਵਾਲੇ ਦਿਨ ਲੱਗੇਗੀ ਭਦਰਾ, ਜਾਣੋ ਕਿਵੇਂ ਕੀਤੀ ਜਾਵੇ ਪੂਜਾ

NEXT STORY

Stories You May Like

  • don t forget to keep these things on top of the cupboard
    ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ ਨੇ ਤੁਹਾਡੀ ਕਿਸਮਤ
  • these 5 things hanging behind the door can empty your safe
    ਸਾਵਧਾਨ! ਦਰਵਾਜ਼ੇ ਪਿੱਛੇ ਲਟਕਦੀਆਂ ਇਹ 5 ਚੀਜ਼ਾਂ ਕਰ ਸਕਦੀਆਂ ਨੇ ਤਿਜੌਰੀ ਖਾਲੀ
  • the movement of the moon will change the fate of these 3 zodiac signs
    ਚੰਦਰਮਾ ਦੀ ਚਾਲ ਬਦਲੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਖੁੱਲ੍ਹਣਗੇ ਕਿਸਮਤ ਦੇ ਤਾਲੇ ਤੇ ਪੈਸਿਆਂ ਦਾ ਵਰ੍ਹੇਗਾ ਮੀਂਹ
  • the lottery will be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਸ਼ਨੀ ਦੀ ਬਦਲਦੀ ਚਾਲ ਖੋਲ੍ਹੇਗੀ ਕਿਸਮਤ ਦੇ ਬੰਦ ਤਾਲੇ, ਹੋਵੇਗਾ ਪੈਸਾ ਹੀ...
  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • when is the month of jeth
    15 ਜਾਂ 16 ਮਈ? ਜਾਣੋ ਕਦੋਂ ਹੈ ਜੇਠ ਮਹੀਨੇ ਦੀ ਮੱਸਿਆ, ਜਾਣੋ ਇਸ਼ਨਾਨ-ਦਾਨ ਦਾ ਸ਼ੁਭ ਮਹੂਰਤ ਤੇ ਮਹੱਤਵ
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • place a picture of 7 running horses in your home
      ਘਰ 'ਚ ਲਗਾਓ 7 ਦੌੜਦੇ ਘੋੜਿਆਂ ਦੀ ਤਸਵੀਰ, ਖੁੱਲ੍ਹ ਜਾਣਗੇ ਕਿਸਮਤ ਦੇ ਬੰਦ...
    • lottery for 4 zodiac signs will be held from today
      ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ...
    • a snake bite in a dream can change your life
      ਸੁਪਨੇ 'ਚ ਸੱਪ ਦਾ ਡੱਸਣਾ ਬਦਲ ਸਕਦੈ ਤੁਹਾਡੀ ਜ਼ਿੰਦਗੀ!
    • don t forget to keep these things in the bedroom
      ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ...
    • the locks of fate will be opened for these zodiac signs
      ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਬਣ ਰਿਹੈ 'ਵਿਸ਼ਕੁੰਭ ਯੋਗ'...
    • the golden time is about to begin for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ...
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • apart from money keep these auspicious things in your purse
      ਖੁੱਲ੍ਹਣਗੇ ਤਰੱਕੀ ਦੇ ਰਾਹ! ਪੈਸਿਆਂ ਤੋਂ ਇਲਾਵਾ ਪਰਸ 'ਚ ਰੱਖੋ ਇਹ ਸ਼ੁਭ ਚੀਜ਼ਾਂ
    • today the lucky stars of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +