Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    11:41:34 AM

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

  • ludhiana bandh jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • us suspends cognizant green card filings

    US ਨੇ ਵੀਜ਼ਾ ਧੋਖਾਧੜੀ 'ਤੇ ਕੱਸਿਆ ਸ਼ਿੰਕਜ਼ਾ !...

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Vastu Tips: ਬੈੱਡਰੂਮ 'ਚ ਮਨੀ ਪਲਾਂਟ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

DHARM News Punjabi(ਧਰਮ)

Vastu Tips: ਬੈੱਡਰੂਮ 'ਚ ਮਨੀ ਪਲਾਂਟ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

  • Edited By Aarti Dhillon,
  • Updated: 09 Nov, 2022 05:54 PM
New Delhi
vastu tips  money plants in the bedroom
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਘਰ 'ਚ ਸ਼ੁੱਭ ਪੇੜ-ਪੌਦੇ ਲਗਾਉਣ ਦੀ ਗੱਲ ਆਏ ਅਤੇ ਮਨੀ ਪਲਾਂਟ ਦਾ ਜ਼ਿਕਰ ਨਾ ਹੋਵੇ ਤਾਂ ਅਜਿਹਾ ਸੰਭਵ ਨਹੀਂ ਹੈ। ਅੱਜ ਕੱਲ੍ਹ ਹਰ ਘਰ 'ਚ ਸਾਨੂੰ ਮਨੀ ਪਲਾਂਟ ਦੇਖਣ ਨੂੰ ਮਿਲ ਜਾਵੇਗਾ। ਮਨੀ ਪਲਾਂਟ ਨੂੰ ਲੋਕ ਘਰ 'ਚ ਆਉਣ ਵਾਲੇ ਪੈਸੇ ਨਾਲ ਜੋੜਦੇ ਹਨ ਅਤੇ ਸ਼ਾਇਦ ਇਸ ਲਈ ਇਹ ਪਲਾਂਟ ਹਰ ਘਰ 'ਚ ਦੇਖਣ ਨੂੰ ਮਿਲਦਾ ਹੈ। ਮਨੀ ਪਲਾਂਟ ਦੀਆਂ ਪੱਤੀਆਂ ਨੂੰ ਹਮੇਸ਼ਾ ਸਾਫ ਰੱਖਣ ਨਾਲ ਉਸ ਜਗ੍ਹਾ ਚਾਰ ਚੰਦ ਲੱਗ ਜਾਂਦੇ ਹਨ। ਇਹ ਘਰ ਦੀ ਸੁੰਦਰਤਾ ਵਧਾਉਣ ਦੇ ਨਾਲ-ਨਾਲ ਸਿਹਤ ਲਈ ਕਾਫੀ ਚੰਗਾ ਮੰਨਿਆ ਜਾਂਦਾ ਹੈ। ਇਨ੍ਹਾਂ ਹੀ ਨਹੀਂ ਇਹ ਵਾਤਾਵਰਣ ਨੂੰ ਸਾਫ ਰੱਖਣ 'ਚ ਮਦਦ ਕਰਦਾ ਹੈ। 
ਵਾਸਤੂ ਅਨੁਸਾਰ ਮਨੀ ਪਲਾਂਟ ਕਿਸਮਤ, ਧਨ ਅਤੇ ਖੁਸ਼ਹਾਲੀ ਦੇ ਨਾਲ ਪਾਜ਼ੇਟਿਵ ਐਨਰਜੀ ਨੂੰ ਆਕਰਸ਼ਿਤ ਕਰਦਾ ਹੈ ਤਾਂ ਜੋ ਇਸ ਨੂੰ ਇੰਡੋਰ ਪਲਾਂਟ ਦੇ ਰੂਪ 'ਚ ਜ਼ਿਆਦਾ ਸ਼ੁੱਭ ਮੰਨਿਆ ਹੈ। ਜੇਕਰ ਤੁਸੀਂ ਮਨੀ ਪਲਾਂਟ ਨੂੰ ਘਰ 'ਚ ਲਿਆਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਨ੍ਹਾਂ ਵਾਸਤੂ ਨਿਯਮਾਂ ਨੂੰ ਜਾਣ ਲਓ। 
ਇਸ ਰੰਗ ਦੀ ਬੋਤਲ 'ਚ ਲਗਾਓ ਮਨੀ ਪਲਾਂਟ
ਵਾਸਤੂ ਮੁਤਾਬਕ ਮਨੀ ਪਲਾਂਟ ਨੂੰ ਨੀਲੀ ਬੋਤਲ 'ਚ ਰੱਖੋ ਕਿਉਂਕਿ ਇਹ ਧਨ ਅਤੇ ਖੁਸ਼ਹਾਲੀ ਨੂੰ ਆਕਰਸ਼ਿਤ ਕਰਦਾ ਹੈ। ਕਦੇ ਵੀ ਲਾਲ ਜਾਂ ਪੀਲੇ ਫੁੱਲਦਾਨ ਜਾਂ ਬੋਤਲ 'ਚ ਮਨੀ ਪਲਾਂਟ ਲਗਾਉਣ ਤੋਂ ਬਚੋ। ਕਿਉਂਕਿ ਇਹ ਪਾਜ਼ੇਟਿਵ ਐਨਰਜੀ ਨੂੰ ਰੋਕ ਸਕਦਾ ਹੈ ਜਿਸ ਨਾਲ ਤੁਹਾਨੂੰ ਪੈਸੇ ਦੀ ਹਾਨੀ ਹੋ ਸਕਦੀ ਹੈ।
ਇਸ ਦਿਸ਼ਾ 'ਚ ਗਮਲੇ 'ਚ ਲਗਾਓ ਮਨੀ ਪਲਾਂਟ
ਵਾਸਤੂ ਸ਼ਾਸਤਰ ਦੇ ਅਨੁਸਾਰ ਜੇਕਰ ਤੁਸੀਂ ਮਨੀ ਪਲਾਂਟ ਨੂੰ ਦੱਖਣ-ਪੂਰਬ ਦਿਸ਼ਾ 'ਚ ਰੱਖੋਗੇ ਤਾਂ ਉਸ ਨੂੰ ਪਾਣੀ ਦੇ ਭਾਂਡੇ 'ਚ ਰੱਖਣ ਤੋਂ ਬਚੋ ਅਤੇ ਉਸ ਦੀ ਜਗ੍ਹਾਂ ਮਿੱਟੀ 'ਚ ਲਗਾਓ। ਇੰਨਾ ਹੀ ਨਹੀਂ ਮਨੀ ਪਲਾਂਟ ਲਗਾਉਂਦੇ ਸਮੇਂ ਭੂਰੇ ਰੰਗ ਦੇ ਗਮਲੇ ਦੀ ਵਰਤੋਂ ਕਰੋ।
ਬੈੱਡਰੂਮ 'ਚ ਮਨੀ ਪਲਾਂਟ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ 
ਵਾਸਤੂ ਕਹਿੰਦਾ ਹੈ ਕਿ ਬੈੱਡਰੂਮ 'ਚ ਮਨੀ ਪਲਾਂਟ ਲਗਾਉਣ ਨਾਲ ਤੁਹਾਡਾ ਮੂਡ ਸਹੀ ਰਹਿੰਦਾ ਹੈ ਅਤੇ ਤੁਸੀਂ ਦਿਨ ਭਰ ਐਨਰਜੀ ਨਾਲ ਭਰਪੂਰ ਰਹਿੰਦੇ ਹਨ ਪਰ ਫਿਰ ਵੀ ਜੇਕਰ ਤੁਸੀਂ ਬੈੱਡਰੂਮ 'ਚ ਮਨੀ ਪਲਾਂਟ ਲਗਾ ਰਹੇ ਹੋ ਤਾਂ ਪੌਦੇ ਨੂੰ ਬੈੱਡ ਤੋਂ ਘੱਟ ਤੋਂ ਘੱਟ 5 ਫੁੱਟ ਦੀ ਦੂਰੀ 'ਤੇ ਰੱਖੋ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • Vastu Tips
  • money plants
  • bedroom
  • ਬੈੱਡਰੂਮ
  • ਮਨੀ ਪਲਾਂਟ
  • ਧਨ
  • ਖੁਸ਼ਹਾਲੀ

ਵਿਸ਼ਣੂ ਭਗਵਾਨ ਜੀ ਦੀ ਇਸ ਖ਼ਾਸ ਵਿਧੀ ਨਾਲ ਕਰੋ ਪੂਜਾ, ਹੋਣਗੀਆਂ ਸਭ ਮਨੋਕਾਮਨਾਵਾਂ ਪੂਰੀਆਂ

NEXT STORY

Stories You May Like

  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • mata vaishno devi yatra landside
    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ ਬੰਦ
  • keeping peacock feathers at home will change your luck
    ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ ਤੰਗੀ ਤੋਂ ਮਿਲੇਗਾ ਛੁਟਕਾਰਾ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +