Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    1:11:44 PM

  • permanent toll in hormuz

    ਤੇਲ-ਗੈਸ ਦੀਆਂ ਕੀਮਤਾਂ ਨੂੰ ਲੱਗੇਗੀ ਅੱਗ! ਹੋਰਮੁਜ਼...

  • summer vacation school holidays

    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ...

  • power cut protest

    ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ...

  • accused arrested for sending live footage to pakistan

    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Vastu Tips : ਮੋਰਪੰਖੀ ਬੂਟਾ ਘਰ 'ਚ ਲਿਆਵੇਗਾ ਖੁਸ਼ਹਾਲੀ, ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ

DHARM News Punjabi(ਧਰਮ)

Vastu Tips : ਮੋਰਪੰਖੀ ਬੂਟਾ ਘਰ 'ਚ ਲਿਆਵੇਗਾ ਖੁਸ਼ਹਾਲੀ, ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ

  • Author Tarsem Singh,
  • Updated: 01 Aug, 2024 01:25 PM
New Delhi
vastu tips  morpankhi plant will bring happiness in the house
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਿੰਦੂ ਧਰਮ ਅਤੇ ਸ਼ਾਸਤਰਾਂ ਅਨੁਸਾਰ ਬਹੁਤ ਸਾਰੇ ਬੂਟੇ ਹਨ ਜੋ ਘਰ ਵਿੱਚ ਸ਼ੁਭਤਾ ਲਿਆਉਣ ਲਈ ਲਗਾਏ ਜਾਂਦੇ ਹਨ। ਇਨ੍ਹਾਂ ਪੌਦਿਆਂ ਵਿੱਚੋਂ ਇੱਕ ਹੈ ਮੋਰਪੰਖ ਦਾ ਬੂਟਾ। ਮੋਰਪੰਖ ਦਾ ਬੂਟਾ ਦੇਖਣ 'ਚ ਵੀ ਬਹੁਤ ਖੂਬਸੂਰਤ ਹੁੰਦਾ ਹੈ ਅਤੇ ਇਹ ਤੁਹਾਡੀ ਜ਼ਿੰਦਗੀ 'ਚ ਸਕਾਰਾਤਮਕਤਾ ਵੀ ਲਿਆਉਂਦਾ ਹੈ। ਘਰ ਵਿੱਚ ਮੋਰਪੰਖ ਬੂਟਾ ਲਗਾਉਣ ਨਾਲ ਸੁਖ ਅਤੇ ਸ਼ਾਂਤੀ ਮਿਲਦੀ ਹੈ। ਇਸ ਦੇ ਨਾਲ ਹੀ ਘਰ ਦੇ ਮੈਂਬਰਾਂ ਦੀ ਜ਼ਿੰਦਗੀ 'ਚ ਬਰਕਤਾਂ ਆਉਂਦੀਆਂ ਹਨ। ਤਾਂ ਆਓ ਤੁਹਾਨੂੰ ਦੱਸਦੇ ਹਾਂ ਮੋਰਪੰਖ ਦੇ ਬੂਟੇ ਨਾਲ ਸਬੰਧਤ ਵਾਸਤੂ ਟਿਪਸ...

ਬੁੱਧੀ ਹੁੰਦੀ ਹੈ ਤੇਜ਼

ਘਰ ਵਿਚ ਮੋਰਪੰਖ ਦਾ ਬੂਟਾ ਲਗਾਉਣ ਨਾਲ ਬੁੱਧੀ ਤੇਜ਼ ਹੁੰਦੀ ਹੈ। ਕਿਉਂਕਿ ਇਸ ਪੌਦੇ ਨੂੰ ਗਿਆਨ ਦਾ ਬੂਟਾ ਵੀ ਮੰਨਿਆ ਜਾਂਦਾ ਹੈ। ਘਰ ਦੇ ਮੈਂਬਰਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਮੌਕਾ ਵੀ ਮਿਲਦਾ ਹੈ।

ਲਿਆਉਂਦਾ ਹੈ ਸਕਾਰਾਤਮਕਤਾ

ਮੋਰਪੰਖ ਦਾ ਪੌਦਾ ਘਰ ਵਿੱਚ ਸਕਾਰਾਤਮਕ ਊਰਜਾ ਦਾ ਸੰਚਾਰ ਕਰਦਾ ਹੈ। ਇਸ ਦੇ ਨਾਲ ਹੀ ਇਸ ਨੂੰ ਘਰ 'ਚ ਲਗਾਉਣ ਨਾਲ ਨਕਾਰਾਤਮਕ ਊਰਜਾ ਖਤਮ ਹੁੰਦੀ ਹੈ। ਇਸ ਪੌਦੇ ਨੂੰ ਘਰ 'ਚ ਲਗਾਉਣ ਨਾਲ ਹਰ ਤਰ੍ਹਾਂ ਦਾ ਡਰ ਵੀ ਖਤਮ ਹੋ ਜਾਂਦਾ ਹੈ।

ਪੜ੍ਹਾਈ ਵਿਚ ਲੱਗਾ ਰਹਿੰਦਾ ਹੈ ਬੱਚੇ ਦਾ ਮਨ 

ਮੋਰ ਦਾ ਬੂਟਾ ਲਗਾਉਣ ਨਾਲ ਬੱਚਿਆਂ 'ਤੇ ਵੀ ਸਕਾਰਾਤਮਕ ਪ੍ਰਭਾਵ ਦੇਖਣ ਨੂੰ ਮਿਲਦਾ ਹੈ। ਇਸ ਕਾਰਨ ਬੱਚਿਆਂ ਦਾ ਦਿਮਾਗ ਤੇਜ਼ੀ ਨਾਲ ਕੰਮ ਕਰਦਾ ਹੈ ਅਤੇ ਉਹ ਪੜ੍ਹਾਈ ਵਿੱਚ ਵੀ ਰੁਚੀ ਮਹਿਸੂਸ ਕਰਨ ਲੱਗਦੇ ਹਨ। ਇਸ ਨੂੰ ਘਰ ਵਿੱਚ ਲਗਾਉਣ ਨਾਲ ਬੱਚੇ ਪ੍ਰੀਖਿਆ ਵਿੱਚ ਵੀ ਚੰਗੇ ਅੰਕ ਪ੍ਰਾਪਤ ਕਰਦੇ ਹਨ।

ਮਿਲਦਾ ਹੈ ਰੁਕਿਆ ਹੋਇਆ ਧਨ

ਇਸ ਨੂੰ ਘਰ 'ਚ ਲਗਾਉਣ ਨਾਲ ਕਿਸੇ ਤਰ੍ਹਾਂ ਦੀ ਆਰਥਿਕ ਤੰਗੀ ਵੀ ਦੂਰ ਹੋ ਜਾਂਦੀ ਹੈ। ਜੇਕਰ ਤੁਹਾਡੇ ਜੀਵਨ ਵਿੱਚ ਕਿਸੇ ਵੀ ਤਰ੍ਹਾਂ ਦਾ ਕਰਜ਼ਾ ਹੈ ਤਾਂ ਉਹ ਵੀ ਘਟਦਾ ਹੈ। ਇਸ ਪੌਦੇ ਵਿੱਚ ਮਾਂ ਲਕਸ਼ਮੀ ਦਾ ਵਾਸ ਹੁੰਦਾ ਹੈ। ਇਸ ਪੌਦੇ ਦੇ ਪ੍ਰਭਾਵ ਨਾਲ ਤੁਹਾਨੂੰ ਫਸਿਆ ਹੋਇਆ ਪੈਸਾ ਵੀ ਵਾਪਸ ਮਿਲ ਜਾਂਦਾ ਹੈ।

ਰਾਹੁ ਦੋਸ਼ ਹੁੰਦਾ ਹੈ ਘੱਟ

ਇਸ ਪੌਦੇ ਨੂੰ ਘਰ ਵਿੱਚ ਲਗਾਉਣ ਨਾਲ ਗ੍ਰਹਿ ਦੋਸ਼ ਵੀ ਦੂਰ ਹੁੰਦੇ ਹਨ। ਖਾਸ ਤੌਰ 'ਤੇ ਇਹ ਬੂਟਾ ਤੁਹਾਡੇ ਜੀਵਨ ਤੋਂ ਰਾਹੂ ਦੋਸ਼ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ। ਇਸ ਪੌਦੇ ਦੇ ਸਕਾਰਾਤਮਕ ਪ੍ਰਭਾਵ ਨਾਲ ਤੁਹਾਡੇ ਜੀਵਨ ਤੋਂ ਰਾਹੂ ਦਾ ਬੁਰਾ ਪ੍ਰਭਾਵ ਵੀ ਖਤਮ ਹੋ ਜਾਂਦਾ ਹੈ।

ਦੂਰ ਹੋ ਜਾਂਦਾ ਹੈ ਘਰੇਲੂ ਕਲੇਸ਼ 

ਇਹ ਪੌਦਾ ਤੁਹਾਨੂੰ ਘਰੇਲੂ ਸਮੱਸਿਆਵਾਂ ਅਤੇ ਪਰੇਸ਼ਾਨੀਆਂ ਤੋਂ ਵੀ ਬਚਾਉਂਦਾ ਹੈ। ਇਸ ਤੋਂ ਇਲਾਵਾ ਇਹ ਘਰ ਦੇ ਬੱਚਿਆਂ ਨੂੰ ਅੱਖਾਂ ਦੀ ਨੁਕਸ ਤੋਂ ਵੀ ਬਚਾਉਂਦਾ ਹੈ। ਇਸ ਪੌਦੇ ਨੂੰ ਘਰ 'ਚ ਲਗਾਉਣ ਨਾਲ ਪਰਿਵਾਰ ਦੇ ਮੈਂਬਰਾਂ 'ਚ ਕੋਈ ਕਲੇਸ਼ ਨਹੀਂ ਰਹਿੰਦਾ।
 

  • Vastu Shastra
  • Morpankhi Buta
  • Positivity
  • Prosperity
  • ਵਾਸਤੂ ਸ਼ਾਸਤਰ
  • ਮੋਰਪੰਖੀ ਬੂਟਾ
  • ਸਕਾਰਾਤਮਕਤਾ
  • ਖੁਸ਼ਹਾਲੀ

ਤੁਹਾਡੀ ਜੇਬ 'ਚ ਰੱਖਿਆ ਰੁਮਾਲ ਤੁਹਾਨੂੰ ਕਰ ਸਕਦਾ ਹੈ ਆਬਾਦ ਜਾਂ ਫਿਰ ਬਰਬਾਦ

NEXT STORY

Stories You May Like

  • the right direction of the water tank will change your destiny
    ਪਾਣੀ ਦੀ ਟੈਂਕੀ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
  • the days of these 4 zodiac signs will change from friday
    ਸ਼ੁੱਕਰਵਾਰ ਤੋਂ ਬਦਲਣਗੇ ਇਨ੍ਹਾਂ 4 ਰਾਸ਼ੀਆਂ ਦੇ ਦਿਨ!  'ਭੱਦਰ ਯੋਗ'ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸਿਆਂ ਦੀ ਹੋਵੇਗੀ
  • bhojshala mahaarti friday after 721 years
    721 ਸਾਲ ਬਾਅਦ ਭੋਜਸ਼ਾਲਾ 'ਚ ਅੱਜ ਹੋਵੇਗੀ ਇਤਿਹਾਸਕ ਮਹਾਂਆਰਤੀ, ਸ਼ਰਧਾਲੂਆਂ 'ਚ ਭਾਰੀ ਉਤਸ਼ਾਹ
  • the fate of these 4 zodiac signs is about to change
    ਜੂਨ 'ਚ ਇਨ੍ਹਾਂ 4 ਰਾਸ਼ੀਆਂ ਦੀ ਬਦਲਣ ਵਾਲੀ ਹੈ ਕਿਸਮਤ ! ਬਣ ਰਿਹੈ 'ਤ੍ਰਿਗ੍ਰਹੀ ਯੋਗ' ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • do not do this work even by mistake after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਹ ਕੰਮ! ਘਰ 'ਚ ਆਵੇਗੀ ਕੰਗਾਲੀ, ਵਧੇਗਾ ਮਾਨਸਿਕ ਤਣਾਅ
  • these zodiac signs will face increasing difficulties till june 2nd
    2 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ, ਰਹੋ ਸਾਵਧਾਨ!
  • zodiac signs
    ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ ਦੇ ਤਾਲੇ
  • these things kept at the main door of the house can become the cause of poverty
    ਸਾਵਧਾਨ! ਘਰ ਦੇ ਮੁੱਖ ਦਰਵਾਜ਼ੇ 'ਤੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
Trending
Ek Nazar
lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • do this work for lord ganesha today
      ਅੱਜ ਦੇ ਦਿਨ ਗਣਪਤੀ ਬੱਪਾ ਲਈ ਕਰੋ ਇਹ ਕੰਮ, ਦੂਰ ਹੋ ਜਾਵੇਗੀ ਕੰਗਾਲੀ ਤੇ ਆਵੇਗਾ...
    • the fate of these 3 zodiac signs will change from today
      ਅੱਜ ਤੋਂ ਇਨ੍ਹਾਂ 3 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਅੰਨ੍ਹੇਵਾਹ ਵਰ੍ਹੇਗਾ ਨੋਟਾਂ ਦਾ...
    • golden time will begin for these 4 zodiac signs
      ਇਨ੍ਹਾਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ Golden Time ! ਪੈਸਿਆਂ ਦੀ ਹੋਵੇਗੀ ਬਾਰਿਸ਼...
    • kubers treasures will open for these 3 zodiac signs
      ਇਨ੍ਹਾਂ 3 ਰਾਸ਼ੀਆਂ ਲਈ ਖੁੱਲ੍ਹਣਗੇ 'ਕੁਬੇਰ ਦੇ ਖਜ਼ਾਨੇ' ! ਅੱਜ ਰਾਤ ਨੂੰ ਬਣ...
    • har ki pauri phone call police
      ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ...
    • this vastu defect in the kitchen can ruin your luck
      Kitchen ਦਾ ਇਹ ਵਾਸਤੂ ਦੋਸ਼ ਵਿਗਾੜ ਸਕਦੈ ਤੁਹਾਡੀ ਕਿਸਮਤ ! ਪੜ੍ਹ ਲਓ ਪੂਰੀ ਖਬਰ
    • the locks of fate will open for these 3 zodiac signs from may 20th
      20 ਮਈ ਤੋਂ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਜਿੰਦਰੇ! ਪੈਸਿਆਂ ਦੀ...
    • these 3 zodiac signs will have balleballe
      ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ' ! ਬਦਲੇਗੀ ਰਾਹੂ ਦੀ ਚਾਲ, ਅਚਾਨਕ...
    • snake ring will luck change or trouble increase
      ਸੱਪ ਵਾਲੀ ਮੁੰਦਰੀ: ਕਿਸਮਤ ਬਦਲੇਗੀ ਜਾਂ ਵਧੇਗੀ ਮੁਸੀਬਤ? ਭੁੱਲ ਕੇ ਵੀ ਨਾ ਕਰੋ ਇਹ...
    • don t forget to keep these things on top of the cupboard
      ਸਾਵਧਾਨ ! ਅਲਮਾਰੀ ਦੇ ਉੱਪਰ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਬਰਬਾਦ ਕਰ ਸਕਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +