Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:21:27 PM

  • high court rejects sanjeev arora s bail plea

    ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ...

  • shots fired at immigration center owner  s home

    ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ...

  • india vs wi

    ਰੱਦ ਹੋ ਜਾਵੇਗਾ IND vs WI ਸੀਰੀਜ਼ ਦਾ 5ਵਾਂ...

  • airindia flights cancelled for these routes till october 20

    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Vastu Tips: ਆਰਥਿਕ ਤਰੱਕੀ 'ਚ ਰੁਕਾਵਟ ਬਣ ਸਕਦੀਆਂ ਹਨ ਘਰ 'ਚ ਰੱਖੀਆਂ ਇਹ ਚੀਜ਼ਾਂ

DHARM News Punjabi(ਧਰਮ)

Vastu Tips: ਆਰਥਿਕ ਤਰੱਕੀ 'ਚ ਰੁਕਾਵਟ ਬਣ ਸਕਦੀਆਂ ਹਨ ਘਰ 'ਚ ਰੱਖੀਆਂ ਇਹ ਚੀਜ਼ਾਂ

  • Edited By Harinder Kaur,
  • Updated: 21 Jan, 2022 06:48 PM
New Delhi
vastu tips  these things kept at home can be an obstacle in economic growth
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਾਸਤੂ ਸ਼ਾਸਤਰ ਦਾ ਸਾਡੇ ਜੀਵਨ ਵਿਚ ਵਿਸ਼ੇਸ਼ ਸਬੰਧ ਹੈ। ਪਰ ਅਕਸਰ ਸਾਡੇ ਦੁਆਰਾ ਕੀਤੀਆਂ ਗਈਆਂ ਛੋਟੀਆਂ-ਛੋਟੀਆਂ ਗਲਤੀਆਂ ਨਾਲ ਦੇਵੀ ਲਕਸ਼ਮੀ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਆਰਥਿਕ ਵਿਕਾਸ ਵਿੱਚ ਰੁਕਾਵਟ ਆ ਸਕਦੀ ਹੈ। ਅਜਿਹੇ 'ਚ ਬਿਹਤਰ ਹੈ ਕਿ ਇਨ੍ਹਾਂ ਗਲਤੀਆਂ ਨੂੰ ਤੁਰੰਤ ਸੁਧਾਰਿਆ ਜਾਵੇ। ਆਓ ਜਾਣਦੇ ਹਾਂ ਇਸ ਬਾਰੇ...

ਬੰਦ ਅਤੇ ਟੁੱਟੀ ਘੜੀ ਰੱਖਣ ਤੋਂ ਬਚੋ

ਵਾਸਤੂ ਵਿੱਚ ਘੜੀ ਨੂੰ ਤਰੱਕੀ ਦਾ ਸੂਚਕ ਮੰਨਿਆ ਜਾਂਦਾ ਹੈ। ਇਸ ਲਈ ਘਰ ਵਿੱਚ ਬੰਦ, ਟੁੱਟੀ ਅਤੇ ਖ਼ਰਾਬ ਹੋਈ ਘੜੀ ਰੱਖਣ ਤੋਂ ਬਚਣਾ ਚਾਹੀਦਾ ਹੈ। ਅਜਿਹਾ ਕਰਨ ਵਿੱਚ ਅਸਫਲਤਾ ਤਰੱਕੀ ਦੇ ਰਾਹ ਵਿੱਚ ਰੁਕਾਵਟ ਬਣ ਸਕਦੀ ਹੈ।

ਇਹ ਵੀ ਪੜ੍ਹੋ : Vastu Tips : ਔਰਤਾਂ ਸੌਣ ਤੋਂ ਪਹਿਲਾਂ ਜ਼ਰੂਰ ਕਰਨ ਇਹ ਕੰਮ, ਘਰ 'ਚ ਆਵੇਗੀ ਖੁਸ਼ਹਾਲੀ ਤੇ ਸੁੱਖ-ਸ਼ਾਂਤੀ

ਬਾਗ ਵਿੱਚ ਨਾ ਲਗਾਓ ਵੱਡੇ ਦਰੱਖਤ 

ਕਈ ਲੋਕ ਘਰ ਦੇ ਬਗੀਚੇ 'ਚ ਵੱਡੇ-ਵੱਡੇ ਦਰੱਖਤ ਲਗਾਉਣਾ ਪਸੰਦ ਕਰਦੇ ਹਨ। ਪਰ ਵਾਸਤੂ ਅਨੁਸਾਰ ਇਹ ਪੌਦੇ ਨਕਾਰਾਤਮਕ ਊਰਜਾ ਫੈਲਾਉਣ ਦਾ ਕੰਮ ਕਰਦੇ ਹਨ। ਇਹ ਜੀਵਨ ਵਿੱਚ ਸਫਲਤਾ ਅਤੇ ਤਰੱਕੀ ਦੇ ਰਾਹ ਵਿੱਚ ਰੁਕਾਵਟ ਬਣ ਸਕਦੇ ਹਨ। ਇਸ ਲਈ ਬਗੀਚੇ ਵਿਚ ਹਮੇਸ਼ਾ ਛੋਟੇ ਅਤੇ ਫੁੱਲਦਾਰ ਪੌਦੇ ਲਗਾਓ। ਇਸ ਤੋਂ ਇਲਾਵਾ ਕੰਡੇਦਾਰ ਪੌਦੇ ਵੀ ਨਹੀਂ ਲਗਾਉਣੇ ਚਾਹੀਦੇ ਹਨ।

ਫਟੇ ਹੋਏ ਪਰਸ ਨੂੰ ਤੁਰੰਤ ਬਦਲ ਦਿਓ

ਅਕਸਰ ਲੋਕ ਪਰਸ ਫੱਟਣ ਦੇ ਬਾਅਦ ਵੀ ਨਹੀਂ ਬਦਲਦੇ। ਪਰ ਫਟੇ, ਖਰਾਬ ਅਤੇ ਪੁਰਾਣੇ ਪਰਸ ਨੂੰ ਇਸ ਤਰ੍ਹਾਂ ਰੱਖਣ ਤੋਂ ਬਚਣਾ ਚਾਹੀਦਾ ਹੈ। ਵਾਸਤੂ ਅਨੁਸਾਰ ਪਰਸ ਦਾ ਸਬੰਧ ਆਮਦਨ ਨਾਲ ਹੈ। ਅਜਿਹੇ 'ਚ ਨਵੇਂ ਅਤੇ ਪਰਫੈਕਟ ਪਰਸ ਦੀ ਵਰਤੋਂ ਕਰਨ ਨਾਲ ਜ਼ਿੰਦਗੀ 'ਚ ਪੈਸੇ ਦੀ ਕਮੀ ਨਹੀਂ ਹੁੰਦੀ।

ਇਹ ਵੀ ਪੜ੍ਹੋ : Vastu Tips: ਜਾਣੋ ਘਰ ਦੀ ਸੁੱਖ-ਸ਼ਾਂਤੀ ਲਈ ਕਿੱਥੇ ਲਗਾਉਣਾ ਚਾਹੀਦਾ ਹੈ ਨਵੇਂ ਸਾਲ ਦਾ ਕੈਲੰਡਰ

ਘਰ ਵਿੱਚ ਬੰਦ ਤਾਲੇ ਰੱਖਣਾ ਹੁੰਦੈ ਅਸ਼ੁੱਭ 

ਘਰ ਵਿੱਚ ਕਦੇ ਵੀ ਬੰਦ ਜਾਂ ਖਰਾਬ ਹੋਏ ਤਾਲੇ ਨਾ ਰੱਖੋ। ਮੰਨਿਆ ਜਾਂਦਾ ਹੈ ਕਿ ਇਸ ਨਾਲ ਕਿਸਮਤ ਦਾ ਸਾਥ ਨਹੀਂ ਮਿਲਦੀ। ਅਜਿਹੇ 'ਚ ਜੇਕਰ ਤੁਹਾਡੇ ਘਰ 'ਚ ਖਰਾਬ ਅਤੇ ਬੰਦ ਤਾਲੇ ਹਨ ਤਾਂ ਉਨ੍ਹਾਂ ਨੂੰ ਤੁਰੰਤ ਹਟਾ ਦਿਓ।

ਬਿਸਤਰ 'ਤੇ ਬੈਠ ਕੇ ਖਾਣ ਤੋਂ ਪਰਹੇਜ਼ ਕਰੋ

ਜੇਕਰ ਤੁਸੀਂ ਬਿਸਤਰ 'ਤੇ ਬੈਠ ਕੇ ਖਾਣਾ ਖਾਂਦੇ ਹੋ ਤਾਂ ਆਪਣੀ ਇਸ ਆਦਤ ਨੂੰ ਸੁਧਾਰੋ। ਵਾਸਤੂ ਅਨੁਸਾਰ ਅਜਿਹਾ ਕਰਨ ਨਾਲ ਦੇਵੀ ਲਕਸ਼ਮੀ ਨਰਾਜ਼ ਹੋ ਸਕਦੀ ਹੈ। ਅਜਿਹੇ 'ਚ ਤੁਹਾਨੂੰ ਵਿੱਤੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : Vastu Tips: ਘਰ ਦੇ ਮੰਦਰ 'ਚ ਰੱਖੋ ਇਹ ਚੀਜ਼ਾਂ, ਨਹੀਂ ਹੋਵੇਗੀ ਸੁੱਖ-ਸ਼ਾਂਤੀ ਤੇ ਪੈਸੇ ਦੀ ਕਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vastu Shastra
  • Economic Progress
  • ਵਾਸਤੂ ਸ਼ਾਸਤਰ
  • ਆਰਥਿਕ ਤਰੱਕੀ

ਕਿੱਥੇ ਸਥਿਤ ਹੈ 'ਸ਼ਕੁਨੀ ਮਾਮਾ' ਦਾ ਮੰਦਰ, ਜਾਣੋ ਅੱਜ ਵੀ ਕਿਉਂ ਕੀਤੀ ਜਾਂਦੀ ਹੈ ਪੂਜਾ

NEXT STORY

Stories You May Like

  • navratri 2026  devotees  jammu  maa vaishno devi
    ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
  • gemini zodiac sign  the outlook for business and professional activities
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • luck will shine for people of these zodiac signs
    ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
  • navratri  4 days  1 78 lakh devotees  mata vaishno devi
    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • aarti of mata skandamata on the fifth day of navratri
    ਨਰਾਤੇ ਦੇ ਪੰਜਵੇਂ ਦਿਨ ਕਰੋ ਮਾਤਾ ਸਕੰਦਮਾਤਾ ਦੀ ਇਹ ਆਰਤੀ
  • worship goddess skandamata on the fifth day of navratri
    Shardiya Navratri 2026: ਨਰਾਤੇ ਦੇ ਪੰਜਵੇਂ ਦਿਨ ਕਰੋ ਮਾਂ ਸਕੰਦਮਾਤਾ ਦੀ ਪੂਜਾ, ਜਾਣੋ ਮਹੱਤਵ ਤੇ ਪੂਜਾ ਵਿਧੀ
  • people of the pisces zodiac sign will feel inclined towards religious activities
    ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • punjab long power cut on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
Trending
Ek Nazar
trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • perform this aarti of mata kushmanda on the fourth day of navratri
      Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • worship goddess kushmanda on the fourth day of navratri
      Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ...
    • do not place these things on the kitchen slab even by mistake
      ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ...
    • worship goddess chandraghanta on the third day of navratri
      ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ...
    • perform this aarti of mata chandraghanta on the second day of navratri
      Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
    • the stars indicate financial gains for those with the virgo zodiac sign
      ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • navratri  first day  mata vaishno devi  temple  47326 pilgrims
      ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +