Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:18:38 AM

  • stock market in turmoil amid rising global tensions  both sensex and nifty fall

    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ...

  • drone and missile attack on uae

    ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ...

  • big decision of punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, 10ਵੀਂ...

  • donald trump  iran  attack  warning

    'ਹੁਣ ਪਹਿਲਾਂ ਨਾਲੋਂ ਵੀ ਦਿੱਤਾ ਜਾਵੇਗਾ ਕਰਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Vastu Tips : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ

DHARM News Punjabi(ਧਰਮ)

Vastu Tips : ‘ਕਾਰੋਬਾਰ ਤੇ ਧਨ’ ’ਚ ਵਾਧਾ ਕਰਨ ਲਈ ਘਰ ’ਚ ਰੱਖੋ ਇਹ ਖ਼ਾਸ ਚੀਜ਼ਾਂ, ਹੋਵੇਗਾ ਫ਼ਾਇਦਾ

  • Edited By Aarti Dhillon,
  • Updated: 16 Jul, 2024 04:15 PM
Jalandhar
vastu tips grace of maa lakshmi in the house
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)- ਘਰ 'ਚ ਪੈਸਿਆਂ ਦੀ ਕਿੱਲਤ ਲੰਬੇ ਸਮੇਂ ਤੋਂ ਬਣੀ ਹੋਵੇ ਤਾਂ ਇਸ ਦਾ ਕਾਰਨ ਵਾਸਤੂ ਦੋਸ਼ ਵੀ ਹੋ ਸਕਦਾ ਹੈ। ਚਾਹੇ ਤੁਸੀਂ ਜ਼ਿਆਦਾ ਕਮਾਓ ਜਾਂ ਘੱਟ। ਵਾਸਤੂ ਦੋਸ਼ ਚੱਲ ਰਿਹਾ ਹੋਵੇ ਤਾਂ ਘਰ 'ਚ ਪੈਸਿਆਂ ਦੀ ਕਿੱਲਤ ਬਣੀ ਰਹਿੰਦੀ ਹੈ। ਅਜਿਹੇ 'ਚ ਅੱਜ ਅਸੀਂ ਤੁਹਾਨੂੰ ਕੁਝ ਵਾਸਤੂ ਟਿਪਸ ਦੱਸਣ ਜਾ ਰਹੇ ਜਿਸ ਨਾਲ ਨਾ ਸਿਰਫ਼ ਪੈਸਿਆਂ ਦੀ ਕਿੱਲਤ ਦੂਰ ਹੋਵੇਗੀ ਸਗੋਂ ਘਰ 'ਚ ਸਕਾਰਾਤਮਕ ਊਰਜਾ ਆਵੇਗੀ ਅਤੇ ਤੁਹਾਡੇ ਕਾਰੋਬਾਰ ’ਚ ਵੀ ਵਾਧਾ ਹੋਵੇਗਾ। ਇਸੇ ਲਈ ਆਓ ਜਾਣਦੇ ਹਾਂ ਉਨ੍ਹਾਂ ਵਾਸਤੂ ਟਿਪਸ ਦੇ ਬਾਰੇ, ਜੋ ਧਨ ਲਾਭ ਲਈ ਫ਼ਾਇਦੇਮੰਦ ਹਨ...
ਪੈਸਿਆਂ ਵਾਲੀ ਤਿਜੌਰੀ 
ਜਿਸ ਅਲਮਾਰੀ ਜਾਂ ਤਿਜੌਰੀ 'ਚ ਤੁਸੀਂ ਆਪਣਾ ਪੈਸਾ ਰੱਖਦੇ ਹੋ, ਉਸ ਅਲਮਾਰੀ ਨੂੰ ਦੱਖਣ-ਪੱਛਮ ਦਿਸ਼ਾ 'ਚ ਰੱਖੋ। ਇਸ ਗੱਲ ਦਾ ਵੀ ਧਿਆਨ ਰੱਖੋ ਕਿ ਅਲਮਾਰੀ ਖ਼ੋਲ੍ਹਦੇ ਸਮੇਂ ਉਸ ਦਾ ਮੂੰਹ ਉੱਤਰ-ਪੂਰਬ ਦਿਸ਼ਾ 'ਚ ਖੁੱਲ੍ਹੇ, ਕਿਉਂਕਿ ਉੱਤਰ ਦਿਸ਼ਾ ਧਨ ਦੇ ਸੁਆਮੀ ਕੁਬੇਰ ਦੀ ਹੁੰਦੀ ਹੈ।
ਲਾਫਿੰਗ ਬੁੱਧਾ 
ਉੱਤਰ-ਪੱਛਮ ਕੋਨੇ 'ਚ ਧਨ ਦੀ ਗਠਰੀ ਫੜੇ ਹੋਏ ਲਾਫਿੰਗ ਬੁੱਧਾ ਦੀ ਮੂਰਤੀ ਜ਼ਰੂਰ ਰੱਖੋ। ਲਾਫਿੰਗ ਬੁੱਧਾ ਨੂੰ ਸਮਰਿੱਧੀ ਦਾ ਦੇਵਤਾ ਕਿਹਾ ਜਾਂਦਾ ਹੈ। ਘਰ ਦੇ ਕੋਨੇ 'ਚ ਇਸ ਨੂੰ ਰੱਖਣ ਨਾਲ ਆਰਥਿਕ ਪ੍ਰੇਸ਼ਾਨੀ ਦੂਰ ਹੁੰਦੀ ਹੈ। ਨਾਲ ਹੀ ਘਰ 'ਚ ਲਾਫਿੰਗ ਬੁੱਧਾ ਰੱਖਣ ਨਾਲ ਸਮਰਿੱਧੀ ਅਤੇ ਸਕਾਰਾਤਮਕ ਊਰਜਾ ਵੀ ਆਉਂਦੀ ਹੈ ਅਤੇ ਕਾਰੋਬਾਰ ’ਚ ਵਾਧਾ ਹੁੰਦਾ ਹੈ।
ਪੰਛੀਆਂ ਲਈ ਪਾਣੀ ਦਾ ਬਾਊਲ
ਵਾਸਤੂ ਮੁਤਾਬਕ ਘਰ ਦੇ ਬਾਹਰ ਦੱਖਣ-ਪੂਰਬ ਕੋਨੇ 'ਚ ਪੰਛੀਆਂ ਲਈ ਪਾਣੀ ਦਾ ਬਾਊਲ ਰੱਖਣਾ ਚਾਹੀਦਾ ਹੈ। ਇਸ ਨਾਲ ਧਨ ਲਾਭ ਹੁੰਦਾ ਹੈ।
ਘਰ 'ਚ ਮਨੀ ਪਲਾਂਟ ਲਗਾਓ
ਮਨੀ ਪਲਾਂਟ ਲਗਾਉਣ ਨਾਲ ਘਰ 'ਚ ਸਕਾਰਾਤਮਕ ਊਰਜਾ ਆਉਂਦੀ ਹੈ, ਜਿਸ ਨਾਲ ਧਨ ਲਾਭ ਹੋਣ ਦੇ ਨਾਲ-ਨਾਲ ਘਰ 'ਚ ਸੁੱਖ-ਸਮਰਿੱਧੀ ਬਣੀ ਰਹਿੰਦੀ ਹੈ। ਇਸ ਪੌਦੇ ਨੂੰ ਘਰ ਦੀ ਦੱਖਣ-ਪੂਰਬ ਦਿਸ਼ਾ 'ਚ ਲਗਾਓ, ਇਸ ਨਾਲ ਬਹੁਤ ਫ਼ਾਇਦਾ ਹੁੰਦਾ ਹੈ। 
ਘਰ ਦੇ ਕੋਨਿਆਂ 'ਚ ਨਮਕ ਰੱਖੋ 
ਕੱਚ ਦੇ ਜਾਰ 'ਚ ਨਮਕ ਅਤੇ ਲੌਂਗ ਪਾ ਲਓ। ਫਿਰ ਸਵੇਰੇ ਉੱਠ ਕੇ ਇਸ ਨੂੰ ਘਰ ਦੇ ਚਾਰੋਂ ਕੋਨਿਆਂ 'ਚ ਰੱਖੋ। ਵਾਸਤੂ ਮਾਹਿਰਾਂ ਮੁਤਾਬਕ ਇਸ ਨਾਲ ਘਰ 'ਚ ਸੁੱਖ-ਸਮਰਿੱਧੀ ਅਤੇ ਪੈਸਾ ਆਉਂਦਾ ਹੈ।
ਕੱਛੂਆ ਅਤੇ ਮੱਛੀ 
ਪੈਸਿਆਂ ਦੀ ਕਿੱਲਤ ਤੋਂ ਛੁਟਕਾਰਾ ਪਾਉਣ ਲਈ ਘਰ 'ਚ ਧਾਤੂ ਨਾਲ ਬਣਿਆ ਕੱਛੂਆ ਅਤੇ ਮੱਛੀ ਰੱਖਣਾ ਸ਼ੁੱਭ ਮੰਨਿਆ ਜਾਂਦਾ ਹੈ।

  • Vastu Shastra
  • grace
  • maa Lakshmi
  • house
  • ਵਾਸਤੂ ਸ਼ਾਸਤਰ
  • ਕਿਰਪਾ
  • ਮਾਂ ਲਕਸ਼ਮੀ

Vastu Tips: ਘਰ 'ਚ ਜ਼ਰੂਰ ਰੱਖੋ ਮੋਰ ਦਾ ਖੰਭ, ਆਉਣਗੀਆਂ ਖੁਸ਼ੀਆਂ, ਆਰਥਿਕ ਤੰਗੀ ਤੋਂ ਮਿਲੇਗਾ ਛੁਟਕਾਰਾ

NEXT STORY

Stories You May Like

  • do not forget to keep these things in the south direction of the house
    ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਹੋ ਸਕਦੈ ਨੁਕਸਾਨ
  • these 3 zodiac signs will have only silver
    ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ ! ਅਰੁਣ ਗ੍ਰਹਿ ਦਾ ਵੱਡਾ ਬਦਲਾਅ; ਪੈਸਿਆਂ ਦੀ ਹੋਵੇਗੀ ਬਾਰਿਸ਼
  • topaz can enrich even the poor
    ਕੰਗਾਲ ਨੂੰ ਵੀ ਮਾਲਾਮਾਲ ਕਰ ਸਕਦੈ 'ਪੁਖਰਾਜ'! ਸਿਰਫ਼ 30 ਦਿਨਾਂ 'ਚ ਬਦਲ ਜਾਂਦੀ ਹੈ ਗ੍ਰਹਿਆਂ ਦੀ ਚਾਲ
  • the right way to hold a broom will change your luck
    ਝਾੜੂ ਰੱਖਣ ਦਾ ਸਹੀ ਤਰੀਕਾ ਬਦਲ ਦੇਵੇਗਾ ਤੁਹਾਡੀ ਕਿਸਮਤ!  ਜਾਣੋ ਝਾੜੂ ਨਾਲ ਜੁੜੇ ਇਹ ਜ਼ਰੂਰੀ ਨਿਯਮ
  • the lucky jackpot is going to be held from may 18th
    18 ਮਈ ਤੋਂ ਲੱਗਣ ਜਾ ਰਿਹਾ ਹੈ ਕਿਸਮਤ ਦਾ ਜੈਕਪਾਟ ; ਨੋਟਾਂ ਦਾ ਵਰ੍ਹੇਗਾ ਮੀਂਹ
  • be careful when washing clothes at night
    ਰਾਤ ਨੂੰ ਕੱਪੜੇ ਧੋਣ ਵਾਲੇ ਹੋ ਜਾਣ ਸਾਵਧਾਨ! ਕਿਤੇ ਰੁਕ ਨਾ ਜਾਵੇ ਤੁਹਾਡੀ ਤਰੱਕੀ, ਵਧਣਗੀਆਂ ਮੁਸੀਬਤਾਂ
  • these 5 zodiac signs are going to have a lot of luck from may 15th
    15 ਮਈ ਤੋਂ ਇਨ੍ਹਾਂ 5 ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਵਧੇਗਾ ਤੇ ਰੁਤਬਾ ਤੇ ਆਵੇਗਾ ਪੈਸਾ ਹੀ ਪੈਸਾ
  • 4 zodiac signs will be blessed with saturn
    4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ ਬਚਤ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips for money
      ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ
    • baba kedar darshan devotees tokens
      ਬਾਬਾ ਕੇਦਾਰ ਦੇ ਸ਼ਰਧਾਲੂਆਂ ਲਈ ਵੱਡੀ ਖ਼ਬਰ: ਹੁਣ ਟੋਕਨ ਤੋਂ ਬਿਨਾਂ ਨਹੀਂ ਹੋਣਗੇ...
    • the lottery will be held for those with 4 zodiac signs
      4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ' ! ਇਸ ਦਿਨ ਹੋਣ ਜਾ ਰਿਹਾ 3 ਗ੍ਰਹਿਆਂ...
    • kedarnath heavy rain snowfall
      ਕੇਦਾਰਨਾਥ ’ਚ ਭਾਰੀ ਮੀਂਹ ਤੇ ਬਰਫ਼ਬਾਰੀ, ਕਿਵਾੜ ਖੁੱਲ੍ਹਣ ਮਗਰੋਂ 3 ਲੱਖ ਤੋਂ ਵੱਧ...
    • may to december rashifal
      ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...
    • dont make this mistake even if you forget to wipe it
      ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
    • golden time will come for these 5 zodiac signs
      22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ...
    • a kitchen built in the wrong direction can become a cause of poverty
      ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
    • don t make these 5 mistakes even if you forget
      ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ...
    • the immense grace of shani dev will shower on these 4 zodiac signs
      ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +