Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    11:55:09 AM

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • punjab transport department takes big action on private buses

    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ...

  • petrol prices increased

    ਮਹਿੰਗਾ ਹੋਇਆ ਪੈਟਰੋਲ !  ਮਹਿੰਗਾਈ ਨਾਲ ਜੂਝ ਰਹੇ...

  • canada police

    ਕੈਨੇਡਾ ਪੁਲਸ ਨੇ 15 ਪੰਜਾਬੀਆਂ ਦੀਆਂ ਜਾਰੀ ਕੀਤੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • Vastu Tips: ਸੌਂਣ ਤੋਂ ਪਹਿਲਾਂ ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਮਾਂ ਲਕਸ਼ਮੀ ਹੋ ਜਾਵੇਗੀ ਨਾਰਾਜ਼

DHARM News Punjabi(ਧਰਮ)

Vastu Tips: ਸੌਂਣ ਤੋਂ ਪਹਿਲਾਂ ਜੇਕਰ ਤੁਸੀਂ ਵੀ ਕਰਦੇ ਹੋ ਇਹ ਕੰਮ ਤਾਂ ਮਾਂ ਲਕਸ਼ਮੀ ਹੋ ਜਾਵੇਗੀ ਨਾਰਾਜ਼

  • Edited By Aarti Dhillon,
  • Updated: 23 Mar, 2023 11:10 AM
New Delhi
vastu tips work before sleeping then maa lakshmi angry
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਸਨਾਤਨ ਹਿੰਦੂ ਧਰਮ 'ਚ ਨਿਯਮਾਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਜੋਤਿਸ਼ ਸ਼ਾਸਤਰ ਹੋਵੇ ਜਾਂ ਵਾਸਤੂ ਸ਼ਾਸਤਰ, ਸਭ 'ਚ ਕੁਝ ਆਦਤਾਂ ਦੇ ਬਾਰੇ 'ਚ ਜ਼ਿਕਰ ਕੀਤਾ ਗਿਆ ਹੈ, ਜਿਸ ਦਾ ਸਬੰਧ ਘਰ-ਪਰਿਵਾਰ ਦੀ ਤਰੱਕੀ ਅਤੇ ਖੁਸ਼ਹਾਲੀ ਨਾਲ ਸਬੰਧਤ ਹੁੰਦਾ ਹੈ। ਵਾਸਤੂ ਸ਼ਾਸਤਰ 'ਚ ਕੁਝ ਅਜਿਹੇ ਕੰਮ ਦੱਸੇ ਗਏ ਹਨ, ਜਿਨ੍ਹਾਂ ਨੂੰ ਰਾਤ ਨੂੰ ਸੌਣ ਤੋਂ ਪਹਿਲਾਂ ਮਰਦ ਅਤੇ ਔਰਤਾਂ ਦੋਵਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦਾ। ਕਿਉਂਕਿ ਵਾਸਤੂ ਸ਼ਾਸਤਰ 'ਚ ਇਨ੍ਹਾਂ ਆਦਤਾਂ ਨੂੰ ਚੰਗਾ ਨਹੀਂ ਮੰਨਿਆ ਗਿਆ ਹੈ। ਜੇਕਰ ਤੁਸੀਂ ਸੌਣ ਤੋਂ ਪਹਿਲਾਂ ਇਹ ਚੀਜ਼ਾਂ ਕਰਦੇ ਹੋ ਤਾਂ ਦੇਵੀ ਲਕਸ਼ਮੀ ਤੁਹਾਡੇ ਨਾਲ ਨਾਰਾਜ਼ ਹੋ ਸਕਦੀ ਹੈ ਅਤੇ ਤੁਹਾਨੂੰ ਪੈਸੇ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਜਾਣੋ ਇਨ੍ਹਾਂ ਕੰਮਾਂ ਦੇ ਬਾਰੇ 'ਚ...

ਇਹ ਵੀ ਪੜ੍ਹੋ- ਬੇਮੌਸਮ ਬਾਰਿਸ਼ ਨਾਲ ਕਣਕ ਦੀ ਫਸਲ ਨੂੰ ਕੁਝ ਨੁਕਸਾਨ, ਸੂਬਿਆਂ ਤੋਂ ਰਿਪੋਰਟ ਮਿਲਣਾ ਬਾਕੀ : ਕੇਂਦਰ
ਸਿਰਹਾਣੇ 'ਤੇ ਪਾਣੀ ਦੀ ਬੋਤਲ ਰੱਖਣਾ
ਰਾਤ 'ਚ ਕਈ ਲੋਕ ਪਾਣੀ ਦੀ ਬੋਤਲ ਸਿਰਹਾਣੇ ਰੱਖ ਕੇ ਸੌਂਦੇ ਹਨ ਤਾਂ ਜੋ ਪਿਆਸ ਲੱਗਣ 'ਤੇ ਉਹ ਤੁਰੰਤ ਪਾਣੀ ਪੀ ਸਕਣ। ਪਰ ਵਾਸਤੂ ਸ਼ਾਸਤਰ 'ਚ ਇਸ ਆਦਤ ਨੂੰ ਅਸ਼ੁਭ ਮੰਨਿਆ ਗਿਆ ਹੈ। ਇਸ ਅਨੁਸਾਰ ਸਿਰ 'ਤੇ ਪਾਣੀ ਦੀ ਬੋਤਲ ਰੱਖ ਕੇ ਸੌਣ ਨਾਲ ਚੰਦਰ ਦੋਸ਼ ਦਾ ਕਾਰਨ ਬਣਦਾ ਹੈ। ਇਸ ਦੇ ਨਾਲ ਹੀ ਨਕਾਰਾਤਮਕਤਾ ਵੀ ਵਧਦੀ ਹੈ। ਇਸ ਲਈ ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਅੱਜ ਹੀ ਇਸ ਆਦਤ ਨੂੰ ਛੱਡ ਦਿਓ। ਤੁਸੀਂ ਬੈੱਡ ਤੋਂ ਕੁਝ ਦੂਰੀ 'ਤੇ ਮੇਜ਼ ਆਦਿ 'ਤੇ ਪਾਣੀ ਦੀ ਬੋਤਲ ਰੱਖ ਸਕਦੇ ਹੋ।

ਇਹ ਵੀ ਪੜ੍ਹੋ-ਦੁਨੀਆ ਦੇ ਅਰਬਪਤੀਆਂ ਦੀ ਲਿਸਟ 'ਚ 21ਵੇਂ ਨੰਬਰ 'ਤੇ ਹਨ ਗੌਤਮ ਅਡਾਨੀ, ਹੁਣ ਇੰਨੀ ਹੋਈ ਨੈੱਟਵਰਥ
ਜੂਠੇ ਬਿਸਤਰ 'ਤੇ ਸੌਣਾ
ਉਂਝ ਤਾਂ ਮੰਜੇ 'ਤੇ ਬੈਠ ਕੇ ਖਾਣਾ ਸ਼ਾਸਤਰਾਂ 'ਚ ਵਰਜਿਤ ਮੰਨਿਆ ਗਿਆ ਹੈ। ਪਰ ਇਸ ਦੇ ਬਾਵਜੂਦ ਕਈ ਲੋਕ ਮੰਜੇ 'ਤੇ ਬੈਠ ਕੇ ਖਾਣਾ ਖਾਂਦੇ ਹਨ। ਇੰਨਾ ਹੀ ਨਹੀਂ ਇਸ ਤੋਂ ਬਾਅਦ ਉਹ ਝੂਠੇ ਭਾਂਡਿਆਂ ਨੂੰ ਉਸੇ ਕਮਰੇ 'ਚ ਰੱਖਦੇ ਹਨ ਅਤੇ ਬਿਸਤਰੇ ਦੀ ਸਫ਼ਾਈ ਕੀਤੇ ਬਿਨਾਂ ਹੀ ਸੌਂ ਜਾਂਦੇ ਹਨ। ਤੁਹਾਡੀ ਇਹ ਆਦਤ ਬਰਬਾਦੀ ਦਾ ਕਾਰਨ ਬਣ ਸਕਦੀ ਹੈ। ਕਿਉਂਕਿ ਇਸ ਨਾਲ ਮਾਂ ਲਕਸ਼ਮੀ ਨਾਰਾਜ਼ ਹੋ ਜਾਂਦੀ ਹੈ। ਕਿਉਂਕਿ ਜਿੱਥੇ ਸਫ਼ਾਈ ਦਾ ਧਿਆਨ ਨਹੀਂ ਰੱਖਿਆ ਜਾਂਦਾ, ਉੱਥੇ ਦੇਵੀ ਲਕਸ਼ਮੀ ਦਾ ਵਾਸ ਨਹੀਂ ਹੁੰਦਾ। ਇਸ ਦੇ ਨਾਲ ਹੀ ਰਾਤ ਨੂੰ ਗੰਦੇ ਜਾਂ ਜੂਠੇ ਬਿਸਤਰੇ 'ਤੇ ਸੌਣ ਨਾਲ ਵੀ ਬੁਰੇ ਸੁਫ਼ਨੇ ਆਉਂਦੇ ਹਨ।

ਇਹ ਵੀ ਪੜ੍ਹੋ-ਘਰੇਲੂ ਉਡਾਣਾਂ ਦੇ ਯਾਤਰੀਆਂ ਦੀ ਗਿਣਤੀ ਫਰਵਰੀ 'ਚ 56.82 ਵਧ ਕੇ 1.20 ਕਰੋੜ ਹੋਈ
ਸਿਰਹਾਣੇ ਦੇ ਹੇਠਾਂ ਨਾ ਰੱਖੋ ਇਹ ਚੀਜ਼ਾਂ
ਰਾਤ ਨੂੰ ਸੌਣ ਤੋਂ ਪਹਿਲਾਂ ਕਦੇ ਵੀ ਸਿਰਹਾਣੇ ਦੇ ਹੇਠਾਂ ਪਰਸ, ਘੜੀ, ਅਖਬਾਰ, ਕਿਤਾਬ ਜਾਂ ਇਲੈਕਟ੍ਰੋਨਿਕਸ ਨਾਲ ਸਬੰਧਤ ਸਾਮਾਨ ਨਾ ਰੱਖੋ। ਵਾਸਤੂ ਸ਼ਾਸਤਰ 'ਚ ਅਜਿਹੀਆਂ ਆਦਤਾਂ ਨੂੰ ਗਲਤ ਕਿਹਾ ਗਿਆ ਹੈ। ਇਸ ਨਾਲ ਨਾ ਸਿਰਫ਼ ਤੁਹਾਡੀ ਨੀਂਦ 'ਤੇ ਅਸਰ ਪੈਂਦਾ ਹੈ ਸਗੋਂ ਘਰ ਦੀ ਸੁੱਖ-ਸ਼ਾਂਤੀ 'ਤੇ ਵੀ ਅਸਰ ਪੈਂਦਾ ਹੈ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Vastu Tips
  • work before sleeping
  • Maa Lakshmi
  • angry
  • ਸਨਾਤਨ ਹਿੰਦੂ ਧਰਮ
  • ਸੌਂਣਾ
  • ਮਾਂ ਲਕਸ਼ਮੀ
  • ਨਾਰਾਜ਼

ਵਿਸ਼ਣੂ ਭਗਵਾਨ ਜੀ ਕਰਨਗੇ ਹਰ ਮੁਸ਼ਕਿਲ ਦਾ ਹੱਲ,ਵੀਰਵਾਰ ਨੂੰ ਕਰੋ ਇਸ ਖ਼ਾਸ ਵਿਧੀ ਨਾਲ ਪੂਜਾ

NEXT STORY

Stories You May Like

  • keeping peacock feathers at home will change your luck
    ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ ਤੰਗੀ ਤੋਂ ਮਿਲੇਗਾ ਛੁਟਕਾਰਾ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • the right time to wash clothes can change your fate
    ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • luck will shine with this small measure taken on shri krishna janmashtami
      ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
    • today  these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਾਰੋਬਾਰ 'ਚ ਮਿਲੇਗਾ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +