Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    SUN, APR 18, 2021

    4:50:53 AM

  • ipl 2021
browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2021
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਹਰ ਪ੍ਰੇਸ਼ਾਨੀ ਤੋਂ ਮੁਕਤੀ ਪਾਉਣ ਲਈ ਵੀਰਵਾਰ ਨੂੰ ਕਰੋ ਇਹ ਉਪਾਅ, ਘਰ ਆਵੇਗਾ ਧਨ ਤੇ ਬਣਨਗੇ ਸਾਰੇ ਕੰਮ

DHARM News Punjabi(ਧਰਮ)

ਹਰ ਪ੍ਰੇਸ਼ਾਨੀ ਤੋਂ ਮੁਕਤੀ ਪਾਉਣ ਲਈ ਵੀਰਵਾਰ ਨੂੰ ਕਰੋ ਇਹ ਉਪਾਅ, ਘਰ ਆਵੇਗਾ ਧਨ ਤੇ ਬਣਨਗੇ ਸਾਰੇ ਕੰਮ

  • Edited By Sunita,
  • Updated: 01 Oct, 2020 02:09 PM
Jalandhar
vishnu ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵੀਰਵਾਰ ਵਾਲੇ ਦਿਨ ਨੂੰ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਜ਼ਿਆਦਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿਚ ਕਦੇ ਵੀ ਸਿਹਤ, ਪੈਸਾ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਕੇਲੇ ਦੇ ਦਰੱਖਤ ਦੀ ਕਰੋ ਪੂਜਾ 
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖਤ 'ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਪੀਲੇ ਰੰਗ ਦੇ ਕੱਪੜੇ ਪਾਉਣੇ ਹਨ ਜ਼ਰੂਰੀ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ 
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।

ਕਰੋ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫੀ ਖੁਸ਼ ਹੁੰਦੀ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।

ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।

ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।

  • Vishnu Ji
  • Puja
  • Dharm
  • Thursday
  • Donation
  • ਧਰਮ
  • ਵੀਰਵਾਰ

ਹਰ ਪ੍ਰੇਸ਼ਾਨੀ ਤੋਂ ਮੁਕਤੀ ਪਾਉਣ ਲਈ ਸ਼੍ਰੀ ਗਣੇਸ਼ ਜੀ ਦੇ ਇਨ੍ਹਾਂ ਮੰਤਰਾਂ ਦਾ ਕਰੋ ਉਚਾਰਣ, ਘਰ ਆਵੇਗਾ ਧੰਨ

NEXT STORY

Stories You May Like

  • why oil is offered to shani dev on saturday  find out the story
    ਸ਼ਨੀਵਾਰ ਨੂੰ ਸ਼ਨੀ ਦੇਵ ਨੂੰ ਕਿਉਂ ਚੜ੍ਹਾਇਆ ਜਾਂਦਾ ਹੈ ਤੇਲ, ਜਾਣੋ ਇਸ ਦੇ ਪਿੱਛੇ ਦੀ ਕਥਾ
  • shani dev ji puja
    ਇਸ ਵਿਧੀ ਨਾਲ ਕਰੋ 'ਸ਼ਨੀ ਦੇਵ ਜੀ' ਦੀ ਪੂਜਾ, ਘਰ ਆਵੇਗਾ ਧੰਨ ਤੇ ਬਣਨਗੇ ਵਿਗੜੇ ਕੰਮ
  • fifth form mother skandmata one who loves innocent girls
    ਖ਼ਾਸ ਹੈ ਮਾਂ ਦਾ ਪੰਜਵਾਂ ਨਰਾਤਾ, ਸੰਤਾਨ ਸੁੱਖ ਲਈ ਕਰੋ ਦੇਵੀ ਸਕੰਦਮਾਤਾ ਦੀ ਪੂਜਾ
  • here are some important things to keep in mind before naming a baby
    ਬੱਚੇ ਦੇ ਨਾਮਕਰਨ ਤੋਂ ਪਹਿਲਾਂ ਜਾਣੋ ਇਹ ਜ਼ਰੂਰੀ ਗੱਲਾਂ , ਧਿਆਨ ਰੱਖਣਾ ਹੈ ਬਹੁਤ ਜ਼ਰੂਰੀ
  • mata lakshmi ji puja
    ਸ਼ੁੱਕਰਵਾਰ ਦੀ ਰਾਤ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਾਤਾ ਲਕਸ਼ਮੀ ਜੀ ਕਰਨਗੇ ਕਿਰਪਾ
  • chaitra navratri 2021  maa kushmanda
    Chaitra Navratri 2021 : ਚੇਤ ਨਰਾਤੇ ਦੇ ਚੋਥੇ ਦਿਨ ਕਰੋ ‘ਮਾਂ ਕੁਸ਼ਮਾਂਡਾ’ ਦੀ ਪੂਜਾ
  • keep 5 things in the home temple there will be no shortage of wealth
    ਆਪਣੇ ਘਰ ਦੇ ਮੰਦਰ 'ਚ ਰੱਖੋ ਇਹ 5 ਚੀਜ਼ਾਂ, ਕਦੇ ਨਹੀਂ ਹੋਵੇਗੀ ਧਨ-ਦੌਲਤ ਦੀ ਘਾਟ
  • home  disturbance  ending thursday  donate  things
    ਘਰ ਦਾ ਕਲੇਸ਼ ਖ਼ਤਮ ਕਰਨ ਲਈ ਵੀਰਵਾਰ ਨੂੰ ਦਾਨ ਕਰੋ ਇਹ ਚੀਜ਼ਾਂ, ਆਉਣਗੀਆਂ ਖੁਸ਼ੀਆਂ
  • corona 19  835 new cases positive in ludhiana district
    ਕੋਵਿਡ-19 : ਲੁਧਿਆਣਾ ਜ਼ਿਲ੍ਹੇ 'ਚ ਪਿਛਲੇ 24 ਘੰਟਿਆਂ ’ਚ 835 ਨਵੇਂ ਮਾਮਲੇ ਆਏ...
  • corona situation in punjab is better than other states capt amarinder
    ਪੰਜਾਬ ’ਚ ਕੋਰੋਨਾ ਦੇ ਹਾਲਾਤ ਹੋਰ ਸੂਬਿਆਂ ਨਾਲੋਂ ਬਿਹਤਰ : ਅਮਰਿੰਦਰ
  • punjab newsroom live  video
    ਨਿਊਜ਼ਰੂਮ ਤੋਂ ਵੇਖੋ ਪੰਜਾਬ ਦੀਆਂ ਤਾਜ਼ਾ ਖਬਰਾਂ ਲਾਈਵ (ਵੀਡੀਓ)
  • 5 62 lakh fraud cases registered in canada
    ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਠੱਗੇ 5.62 ਲੱਖ, ਕੇਸ ਦਰਜ
  • coronavirus jalandhar positive case deaths
    ਜਲੰਧਰ ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਦੀ ਮੌਤ, 449 ਦੀ ਰਿਪੋਰਟ ਆਈ ਪਾਜ਼ੇਟਿਵ
  • boy death train accident sodal fatak
    ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ...
  • jalandhar  thieves clean thousands of rupees on gold jewelery in broad daylight
    ਜਲੰਧਰ : ਚੋਰਾਂ ਨੇ ਦਿਨ-ਦਿਹਾੜੇ ਸੋਨੇ ਦੇ ਗਹਿਣਿਆਂ ਤੇ ਹਜ਼ਾਰਾਂ ਰੁਪਿਆਂ ’ਤੇ...
  • jalandhar  railway station passengers  corona test
    ਜਲੰਧਰ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦਾ ਕੀਤਾ ਗਿਆ ਕੋਰੋਨਾ ਟੈਸਟ
Trending
Ek Nazar
maulana slaps woman on live tv throw a glass full of juice video

Live TV 'ਤੇ ਮਹਿਲਾ ਨੇ ਮੌਲਾਨਾ ਨੇ ਮਾਰਿਆ ਥੱਪੜ, ਮੂੰਹ 'ਤੇ ਸੁੱਟਿਆ ਜੂਸ ਨਾਲ...

don  t be afraid to spread the corona virus through the air

ਹਵਾ ਰਾਹੀਂ ਕੋਰੋਨਾ ਵਾਇਰਸ ਫੈਲਣ ਨੂੰ ਲੈ ਕੇ ਨਾ ਡਰੋ, ਐਕਸਪਰਟ ਡਾ. ਨੇ ਕਿਹਾ-ਇੰਝ...

new zealand planning to ban smoking for those born after 2004

2004 ਤੋਂ ਬਾਅਦ ਜਨਮੇ ਲੋਕਾਂ ਲਈ Smoking ਕਰਨਾ ਹੋਵੇਗਾ ਬੈਨ

largest rabbit of the world darius goes missing

ਦੁਨੀਆ ਦਾ ਸਭ ਤੋਂ ਵੱਡਾ ਖਰਗੋਸ਼ ਹੋਇਆ ਗਾਇਬ, ਲੱਭਣ ਵਾਲੇ ਨੂੰ ਮਿਲਣਗੇ 2 ਲੱਖ ਰੁਪਏ

nurse arrested for threatening to kill us vice president kamala harris

ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ 'ਚ...

a fire broke out in a johannesburg hospital

ਜੋਹਾਨਿਸਬਰਗ ਦੇ ਇਕ ਹਸਪਤਾਲ 'ਚ ਲੱਗੀ ਅੱਗ

plan to release more than 23 000 prisoners in myanmar

ਮਿਆਂਮਾਰ 'ਚ 23 ਹਜ਼ਾਰ ਤੋਂ ਵਧੇਰੇ ਕੈਦੀਆਂ ਦੀ ਰਿਹਾਈ ਦੀ ਯੋਜਨਾ

covid 19 killed more tan 3 million people worldwide

ਕੋਵਿਡ-19 ਨਾਲ ਪੂਰੀ ਦੁਨੀਆ 'ਚ 30 ਲੱਖ ਤੋਂ ਵਧੇਰੇ ਹੋਈ ਲੋਕਾਂ ਦੀ ਮੌਤ

aamir khan akshay kumar corona vaccine dose

ਵੈਕਸੀਨ ਲਗਵਾਉਣ ਤੋਂ ਬਾਅਦ ਕੋਰੋਨਾ ਪਾਜ਼ੇਟਿਵ ਹੋਏ ਆਮਿਰ ਖ਼ਾਨ ਤੇ ਅਕਸ਼ੇ ਕੁਮਾਰ

fan prayers for sonu sood health

ਸੋਨੂੰ ਸੂਦ ਲਈ ਦੁਆਵਾਂ ਦਾ ਦੌਰ ਸ਼ੁਰੂ, ਪ੍ਰਸ਼ੰਸਕ ਨੇ ਮੰਦਰ ’ਚ ਤਸਵੀਰ ਰੱਖ ਕੀਤੀ...

italy covid free train

ਇਟਲੀ 'ਚ ਸੈਲਾਨੀਆਂ ਲਈ ਕੋਵਿਡ ਮੁਕਤ ਰੇਲਗੱਡੀ ਸ਼ੁਰੂ, ਰੋਮ ਤੋਂ ਮਿਲਾਨ ਦਾ...

biden administration  child care institutions

ਵ੍ਹਾਈਟ ਹਾਊਸ ਨੇ ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਲਈ ਜਾਰੀ ਕੀਤਾ ਰਾਹਤ...

ignore chest pain you can get relief by following these home remedies

‘ਛਾਤੀ’ ’ਚ ਹੋਣ ਵਾਲੇ ਦਰਦ ਨੂੰ ਨਾ ਕਰੋ ਨਜ਼ਰਅੰਦਾਜ਼ , ਇਹ ਘਰੇਲੂ ਨੁਸਖ਼ੇ...

hyundai revives its classic pony into an electric car

ਹੁੰਡਈ ਨੇ ਵਿਖਾਇਆ ਆਪਣੀ ਕਲਾਸਿਕ ਕਾਰ ਪੋਨੀ ਦਾ ਇਲੈਕਟ੍ਰਿਕ ਅਵਤਾਰ (ਵੇਖੋ ਤਸਵੀਰਾਂ)

parveen babi amitabh bachchan controversy

ਜਦੋਂ ਅਮਿਤਾਭ ਬੱਚਨ ’ਤੇ ਪਰਵੀਨ ਬਾਬੀ ਨੇ ਲਗਾਏ ਸੀ ਅਗਵਾ ਕਰਨ ਦੇ ਦੋਸ਼, ਮਚਿਆ ਸੀ...

britain  mysterious sea creatures

ਬ੍ਰਿਟੇਨ 'ਚ ਮਿਲਿਆ ਰਹੱਸਮਈ ਸਮੁੰਦਰੀ ਜੀਵ, ਤਸਵੀਰਾਂ ਵਾਇਰਲ

sugandha mishra and sanket bhosale get engaged

ਸੁਗੰਧਾ ਮਿਸ਼ਰਾ ਨੇ ਕਪਿਲ ਸ਼ਰਮਾ ਦੇ ਸ਼ੋਅ ਦੇ ਇਸ ਕਾਮੇਡੀਅਨ ਨਾਲ ਕਰਵਾਈ ਕੁੜਮਾਈ,...

women can  t be denied employment citing night shift  kerala hc

ਜਨਾਨੀਆਂ ਨੂੰ ਵੀ ਨਾਈਟ ਸ਼ਿਫਟ ਕਰਨ ਦਾ ਹੱਕ, ਉਹ ਸਿਰਫ ਘਰ ਦੇ ਕੰਮ ਹੀ ਕਿਉਂ ਕਰਨ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • chaitra navratri 2021 third day mata chandarghanta ji puja
      Chaitra Navratri 2021 : ਚੇਤ ਨਰਾਤੇ ਦੇ ਤੀਜੇ ਦਿਨ ਕਰੋ ‘ਮਾਂ ਚੰਦਰਘੰਟਾ’ ਦੀ...
    • do this on wednesday to please lord ganesha  wishes will come true
      ਭਗਵਾਨ ਗਣੇਸ਼ ਜੀ ਨੂੰ ਖ਼ੁਸ਼ ਕਰਨ ਲਈ ਬੁੱਧਵਾਰ ਨੂੰ ਕਰੋ ਇਹ ਕੰਮ, ਹੋਣਗੀਆਂ...
    • chaitra navratri 2021  second day devi brahmacharini  puja  bhagat
      Chaitra Navratri 2021 : ਚੇਤ ਨਰਾਤੇ ਦੇ ਦੂਜੇ ਦਿਨ ਕਰੋ ਮਾਂ ਬ੍ਰਹਮਚਾਰਿਣੀ ਦੀ...
    • hanuman ji puja
      ਹਨੂੰਮਾਨ ਜੀ ਦੀ ਇਸ ਪੂਜਾ ਨਾਲ ਖ਼ਤਮ ਹੋਵੇਗੀ ਹਰ ਪ੍ਰੇਸ਼ਾਨੀ, ਘਰ 'ਚ ਆਵੇਗਾ ਧਨ
    • chaitra navratri 2021  durga mata  no mistakes  vastu tips
      Chaitra Navratri 2021 : ਚੇਤ ਦੇ ਨਰਾਤਿਆਂ 'ਚ ਭੁੱਲ ਕੇ ਵੀ ਨਾ ਕਰੋ ਇਹ...
    • chaitra navratri 2021 first day maa shailputri puja
      Chaitra Navratri 2021 : ਚੇਤ ਨਰਾਤੇ ਦੇ ਪਹਿਲੇ ਦਿਨ ਕਰੋ ‘ਮਾਂ ਸ਼ੈਲਪੁੱਤਰੀ’...
    • today start chet narata kalash sthapana shubh mahurat pooja vidhi
      Chaitra Navratri 2021: ‘ਚੇਤ ਨਰਾਤੇ’ ’ਤੇ ਜਾਣੋ ਕਲਸ਼ ਸਥਾਪਨਾ ਦਾ ਸ਼ੁੱਭ ਮਹੂਰਤ...
    • chaitra navratri 2021  beginning  chet narata  ram naomi  mahaashtami
      Chaitra Navratri 2021 : ਜਾਣੋ ਕਦੋਂ ਤੋਂ ਸ਼ੁਰੂ ਹੋ ਰਹੇ ਹਨ ‘ਚੇਤ ਦੇ ਨਰਾਤੇ’,...
    • vaishno devi yatra begins corona guidelines issued by the shrine board
      ਮਾਤਾ ਵੈਸ਼ਨੋ ਦੇਵੀ ਯਾਤਰਾ ਦੀ ਹੋਈ ਸ਼ੁਰੂਆਤ,ਕੋਰੋਨਾ ਮੱਦੇਨਜ਼ਰ ਸ਼ਰਾਈਨ ਬੋਰਡ...
    • monday  shivling  worship  mistakes  losses
      ਸੋਮਵਾਰ ਨੂੰ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦਾ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +