Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    3:06:27 PM

  • boy dies under suspicious circumstances in jalandhar

    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ...

  • cold wave will continue in punjab

    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22...

  • milk price hiked by 10 rupees

    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ...

  • mp charanjit singh channi big statement

    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਬੁੱਧਵਾਰ ਨੂੰ ਜ਼ਰੂਰ ਕਰੋ ਸ਼੍ਰੀ ਗਣੇਸ਼ ਜੀ ਦੀ ਪੂਜਾ, ਘਰ 'ਚ ਆਵੇਗਾ ਧਨ ਤੇ ਦੂਰ ਹੋਣਗੀਆਂ ਮੁਸ਼ਕਲਾਂ

DHARM News Punjabi(ਧਰਮ)

ਬੁੱਧਵਾਰ ਨੂੰ ਜ਼ਰੂਰ ਕਰੋ ਸ਼੍ਰੀ ਗਣੇਸ਼ ਜੀ ਦੀ ਪੂਜਾ, ਘਰ 'ਚ ਆਵੇਗਾ ਧਨ ਤੇ ਦੂਰ ਹੋਣਗੀਆਂ ਮੁਸ਼ਕਲਾਂ

  • Edited By Rajwinder Kaur,
  • Updated: 17 Feb, 2021 03:45 PM
Jalandhar
wednesday  measures  shri ganesh ji  house  money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੋਤਿਸ਼ ਵਿੱਦਿਆ ਅਨੁਸਾਰ ਗ੍ਰਹਿ ਉਹ ਪਿੰਡ ਹਨ, ਜੋ ਪ੍ਰਿਥਵੀ ਦੇ ਨਾਲ-ਨਾਲ ਪੁਲਾੜ 'ਚ ਵੀ ਗਤੀਮਾਨ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਹ ਪਿੰਡ ਕੁਦਰਤ, ਪ੍ਰਿਥਵੀ ਅਤੇ ਉੱਥੇ ਰਹਿਣ ਵਾਲੇ ਜੀਵਾਂ 'ਤੇ ਕਾਫ਼ੀ ਹੱਦ ਤੱਕ ਆਪਣਾ ਪ੍ਰਭਾਵ ਪਾਉਂਦੇ ਹਨ। ਜੋਤਿਸ਼ ਵਿੱਦਿਆ ਅਨੁਸਾਰ ਬੁੱਧ ਨੂੰ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਅਤੇ ਵਪਾਰ, ਵਿਗਿਆਨਕ, ਖ਼ਾਤੇ, ਬਚਪਨ, ਭੇਦਭਾਵ ਆਦਿ ਦਾ ਪ੍ਰਤੀਕ ਹੈ। ਧਰਮ ਅਤੇ ਸੰਸਕ੍ਰਿਤੀ 'ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ ਅਤੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਖ਼ੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਸੌਖੇ ਉਪਾਅ, ਜਿਨ੍ਹਾਂ ਨਾਲ ਗਣੇਸ਼ ਜੀ ਦੀ ਕ੍ਰਿਪਾ, ਆਸ਼ੀਰਵਾਦ ਅਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ।

ਜ਼ਰੂਰ ਕਰੋ ਇਹ ਉਪਾਅ : -

. ਭਗਵਾਨ ਗਣੇਸ਼ ਜੀ ਨੂੰ ਘਿਓ ਅਤੇ ਗੁੜ੍ਹ ਦਾ ਭੋਗ ਲਗਾਓ। ਭੋਗ ਲਾਉਣ ਤੋਂ ਬਾਅਦ ਘਿਓ ਅਤੇ ਗੁੜ੍ਹ ਗਾਂ ਨੂੰ ਖੁਆ ਦਿਓ। ਅਜਿਹਾ ਕਰਨ ਨਾਲ ਘਰ 'ਚ ਪੈਸਾ ਅਤੇ ਖੁਸ਼ਹਾਲੀ ਆਉਂਦੀ ਹੈ।
. ਜੇਕਰ ਘਰ 'ਚ ਨਕਾਰਾਤਮਕ ਸ਼ਕਤੀਆਂ ਹਨ ਤਾਂ ਘਰ ਦੇ ਮੰਦਰ 'ਚ ਸਫੈਦ ਰੰਗ ਦੇ ਗਣੇਸ਼ ਜੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਾਰੀਆਂ ਗਲਤ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।
. ਬੁੱਧ ਗ੍ਰਹਿ ਖ਼ਰਾਬ ਚਲ ਰਿਹਾ ਹੈ ਤਾਂ ਕਿਸੇ ਮੰਦਰ 'ਚ ਜਾ ਕੇ ਹਰੀ ਮੂੰਗ ਦੀ ਦਾਲ ਚੜ੍ਹਾਓ। ਇਸ ਤਰ੍ਹਾਂ ਕਰਨ ਨਾਲ ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਹੁੰਦਾ ਹੈ।
. ਬੁੱਧਵਾਰ ਨੂੰ ਗਣੇਸ਼ ਜੀ ਨੂੰ ਸ਼ਮੀ ਦੇ ਪੱਤੇ ਚੜ੍ਹਾਉਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਨਾਲ ਹੀ ਘਰ 'ਚ ਕਲੇਸ਼ ਦਾ ਨਾਸ਼ ਹੁੰਦਾ ਹੈ।
. ਖੁਸ਼ਹਾਲੀ ਲਈ ਕਿਸੇ ਪੰਡਿਤ ਅਨੁਸਾਰ ਹੱਥ ਦੀ ਸਭ ਤੋਂ ਛੋਟੀ ਉਂਗਲੀ 'ਚ ਪੰਨਾ ਰਤਨ ਧਾਰਨ ਕਰੋ।
. ਹਨੂਮਾਨ ਜੀ ਦੀ ਤਰ੍ਹਾਂ ਹੀ ਗਣੇਸ਼ ਜੀ ਦਾ ਸ਼ਿੰਗਾਰ ਵੀ ਸੰਧੂਰ ਨਾਲ ਹੀ ਕੀਤਾ ਜਾਂਦਾ ਹੈ, ਇਸ ਨਾਲ ਤੁਹਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋਣਗੀਆਂ।

  • Wednesday
  • measures
  • Shri Ganesh ji
  • house
  • money
  • ਬੁੱਧਵਾਰ
  • ਉਪਾਅ
  • ਸ਼੍ਰੀ ਗਣੇਸ਼ ਜੀ
  • ਘਰ
  • ਧਨ

ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨੂੰ ਖ਼ਤਮ ਕਰਨ ਲਈ ਮੰਗਲਵਾਰ ਨੂੰ ਕਰੋ ਇਹ ਖ਼ਾਸ ਉਪਾਅ

NEXT STORY

Stories You May Like

  • zodiac signs
    ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
  • march 21 day and night are equal
    21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
  • lion spotted in vaishno devi holy cave
    ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ, ਜਾਣੋ ਪੂਰੀ ਖ਼ਬਰ
  • worship goddess chandraghanta on the third day of the dance
    ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ, ਜਾਣੋ ਪੂਜਾ ਦਾ ਤਰੀਕਾ ਤੇ ਮਹੱਤਵ
  • navratri first day maa vaishno devi 31690 devotees
    ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690 ਸ਼ਰਧਾਲੂਆਂ ਨੇ ਟੇਕਿਆ ਮੱਥਾ
  • worship maa brahmacharini on the second day of navratri
    ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ ਪੂਜਾ ਦਾ ਤਰੀਕਾ ਤੇ ਸਹੀ ਵਿਧੀ
  • luck will shine with yellow mustard kept in the kitchen
    ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ ਦਾ ਸਹੀ ਤਰੀਕਾ
  • these things in the kitchen can make you poor
    Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ ਹੋਵੇਗੀ ਖਤਮ
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
  • rashtriya hindu parishad punjab president yogash suri statement
    DM ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ:...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
Trending
Ek Nazar
this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • the fate of these 5 zodiac signs is about to change
      ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਬਦਲਣ ਵਾਲੀ ਹੈ ਕਿਸਮਤ ! ਹੋਵੇਗੀ ਨੋਟਾਂ ਦੀ ਬਾਰਿਸ਼
    • why is a 1 rupee coin added to the auspicious amount
      ਸ਼ਗਨ ਦੀ ਰਾਸ਼ੀ 'ਚ ਕਿਉਂ ਜੋੜਿਆ ਜਾਂਦਾ ਹੈ 1 ਰੁਪਏ ਦਾ ਸਿੱਕਾ, ਜਾਣੋ ਇਸ ਪ੍ਰਾਚੀਨ...
    • navratri 2026 dream auspicious things wealth
      Navratri 2026 : ਨਰਾਤਿਆਂ ਦੌਰਾਨ ਆਇਆ ਇਹ ਸੁਪਨਾ ਤਾਂ ਹੱਥ ਲੱਗ ਸਕਦੈ 'ਕੁਬੇਰ ਦਾ...
    • worship goddess shailputri on the first day of navratri
      Chait Navratri 2026 : ਨਰਾਤਿਆਂ ਦੇ ਪਹਿਲੇ ਦਿਨ ਕਰੋ ਮਾਂ ਸ਼ੈਲਪੁੱਤਰੀ ਦੀ...
    • luck will open on the occasion of akshay tritiya
      ਅਕਸ਼ੈ ਤ੍ਰਿਤੀਆ ਮੌਕੇ ਖੁੱਲ੍ਹੇਗੀ ਕਿਸਮਤ! ਸੋਨਾ ਖਰੀਦਣ ਲਈ ਬਸ ਕੁਝ ਘੰਟੇ ਹੀ,...
    • chait navratri starts tomorrow
      ਕੱਲ ਤੋਂ ਸ਼ੁਰੂ Chait Navratri, 72 ਸਾਲ ਬਾਅਦ ਬਣਿਆ ਦੁਰਲੱਭ ਸੰਯੋਗ, ਜਾਣੋ ਕਲਸ਼...
    • the curry leaf plant can change your destiny
      ਕੜ੍ਹੀ ਪੱਤੇ ਦਾ ਪੌਦਾ ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਸਹੀ ਦਿਸ਼ਾ ਤੇ...
    • mata vaishno devi navratri
      ਚੇਤ ਨਰਾਤਿਆਂ ਮੌਕੇ ਮਾਤਾ ਵੈਸ਼ਨੋ ਦੇਵੀ ਮੰਦਰ ਜਾਣ ਦੀ ਬਣਾ ਰਹੋ ਹੋ ਯੋਜਨਾ, ਤਾਂ...
    • money will rain on these 5 zodiac signs
      ਇਨ੍ਹਾਂ 5 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼ ! ਬੁੱਧਵਾਰ ਤੋਂ ਬਾਅਦ ਬਦਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +