Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    8:51:03 PM

  • rajasthan municipal elections bjp wins

    ਰਾਜਸਥਾਨ ਨਿਗਮ ਚੋਣਾਂ : 9,900 ਵਾਰਡਾਂ 'ਚੋਂ...

  • power crisis pspcl power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

  • congress meeting tomorrow

    ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ ! ਭਲਕੇ ਹੋ...

  • domestic gas government directive

    ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਿਲੇਗੀ ਸਫ਼ਲਤਾ

DHARM News Punjabi(ਧਰਮ)

ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਿਲੇਗੀ ਸਫ਼ਲਤਾ

  • Edited By Rajwinder Kaur,
  • Updated: 20 Jan, 2021 02:52 PM
Jalandhar
wednesday  measures  work  success
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਰ ਵਿਅਕਤੀ ਚਾਹੁੰਦਾ ਹੈ ਕਿ ਉਹ ਆਪਣੀ ਜ਼ਿੰਦਗੀ 'ਚ ਹਮੇਸ਼ਾ ਸਫ਼ਲਤਾ ਹਾਸਲ ਕਰੇ, ਜਿਸ ਲਈ ਉਹ ਬਹੁਤ ਕੁਝ ਕਰਦਾ ਹੈ। ਕੁਝ ਲੋਕਾਂ ਨਾਲ ਹਮੇਸ਼ਾ ਅਜਿਹਾ ਹੁੰਦਾ ਹੈ ਕਿ ਕਈ ਵਾਰ ਉਨ੍ਹਾਂ ਦੇ ਪੁਰਾਣੇ ਕੰਮ ਵੀ ਪੂਰੇ ਨਹੀਂ ਹੋ ਪਾਉਂਦੇ। ਉਨ੍ਹਾਂ ਵਲੋਂ ਕੀਤੇ ਜਾ ਰਹੇ ਨਵੇਂ ਕੰਮਾਂ 'ਚ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੁੰਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਹੁਣ ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਕਰਨ ਨਾਲ ਤੁਹਾਡੇ ਸਾਰੇ ਰੁਕੇ ਕੰਮ ਆਪਣੇ-ਆਪ ਬਣ ਜਾਣਗੇ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਪਾਣੀ ਨਾ ਪੀਣ ’ਤੇ ਸਰੀਰ ਦਿੰਦਾ ਹੈ ਪਾਣੀ ਦੀ ਘਾਟ ਦੇ ਸੰਕੇਤ, ਜਾਣੋ ਕਿਵੇਂ ਹੁੰਦੀ ਹੈ ਪਛਾਣ

ਬੁੱਧਵਾਰ ਨੂੰ ਜ਼ਰੂਰ ਕਰੋ ਇਹ ਉਪਾਅ : -

1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਅਤੇ ਗੂੜ੍ਹ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਦੇ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
4. ਚੰਗੀ ਸਿਹਤ ਲਈ ਗਣਪਤੀ ਜੀ ਨੂੰ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ ਜੀ ਨੂੰ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫ਼ਲਤਾ ਹਾਸਲ ਕਰਨ ਲਈ ਗਣਪਤੀ ਜੀ ਨੂੰ ਪਾਨ ਦਾ ਪੱਤਾ ਚੜ੍ਹਾਓ।
7. ਵਪਾਰ 'ਚ ਸਫ਼ਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
8. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਆਉਣਗੀਆਂ।
9. ਵਿਆਹੁਤਾ ਜ਼ਿੰਦਗੀ 'ਚ ਸਫ਼ਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।

ਪੜ੍ਹੋ ਇਹ ਵੀ ਖ਼ਬਰ - Health Tips: ਜ਼ਿਆਦਾ ਗੁੱਸਾ ਆਉਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, ਅਪਣਾਓ ਇਹ ਨੁਸਖ਼ੇ

ਪੜ੍ਹੋ ਇਹ ਵੀ ਖ਼ਬਰ - Health Tips : ਜਾਣੋ ਕਿਵੇਂ ਅਦਰਕ ਵਾਲੀ ਚਾਹ ਬਣ ਸਕਦੀ ਹੈ ‘ਮਿੱਠਾ ਜ਼ਹਿਰ’, ਹੋ ਸਕਦੀਆਂ ਨੇ ਇਹ ਸਮੱਸਿਆਵਾਂ

ਜ਼ਰੂਰੀ ਗੱਲਾਂ
1. ਬੁੱਧਵਾਰ ਨੂੰ ਹਾਥੀ ਨੂੰ ਹਰਾ ਚਾਰਾ ਖਵਾਉਣ ਨਾਲ ਜ਼ਿੰਦਗੀ 'ਚ ਆ ਰਹੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

2. ਬੁੱਧਵਾਰ ਨੂੰ ਘਰ 'ਚ ਹੀ ਮਿੱਟੀ ਦੇ ਗਣੇਸ਼ ਜੀ ਬਣਾ ਕੇ ਤਾਜ਼ੇ ਗੰਨੇ ਦੇ ਰਸ ਅਤੇ 108 ਸਫੈਦ ਦੁਰਵਾ ਨਾਲ ਅਭਿਸ਼ੇਕ ਕਰਨ ਨਾਲ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ ਕੁਝ ਹੀ ਦਿਨਾਂ 'ਚ ਪੂਰੇ ਹੋ ਜਾਣਗੇ।

3. ਬੁੱਧਵਾਰ ਦਾ ਦਿਨ ਭਗਵਾਨ ਗਣੇਸ਼ ਜੀ ਦਾ ਹੁੰਦਾ ਹੈ। ਇਸ ਲਈ ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨੀ ਬਹੁਤ ਹੀ ਸ਼ੁੱਭ ਮੰਨੀ ਜਾਂਦੀ ਹੈ। ਇਸ ਤੋਂ ਉਹ ਖੁਸ਼ ਹੋ ਕੇ ਆਪਣੇ ਭਗਤਾਂ ਦੇ ਸਾਰੇ ਦੁੱਖਾਂ/ਕਸ਼ਟਾਂ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਇੱਛਾਵਾਂ (ਮਨੋਕਾਮਨਾਵਾਂ) ਨੂੰ ਪੂਰੀਆਂ ਕਰਦੇ ਹਨ। ਜੋਤਿਸ਼ ਅਨੁਸਾਰ ਇਸ ਪ੍ਰਯੋਗ 'ਚ ਇੰਨੀ ਸ਼ਕਤੀ ਹੈ ਕਿ ਇਸ ਨਾਲ ਤੁਹਾਡੇ ਨਵੇਂ ਹੀ ਨਹੀਂ ਸਗੋਂ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ, ਵਿਗੜੇ ਹੋਏ ਕੰਮ ਪੂਰੇ ਹੋ ਜਾਣਗੇ।

4 . ਜੇਕਰ ਤੁਸੀਂ ਬਹੁਤ ਧਨ ਪਾਉਣਾ ਚਾਹੁੰਦੇ ਹੋ ਤਾਂ ਬੁੱਧਵਾਰ ਗਣੇਸ਼ ਜੀ ਨੂੰ ਸ਼ੁੱਧ ਘਿਉ ਅਤੇ ਗੂੜ੍ਹ ਦਾ ਭੋਗ ਲਗਾਓ। ਇਸ ਨਾਲ ਧਨ ਦੀ ਪ੍ਰਾਪਤੀ ਦੇ ਯੋਗ ਬਣਦੇ ਹਨ।

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

  • Wednesday
  • measures
  • work
  • success
  • ਬੁੱਧਵਾਰ
  • ਉਪਾਅ
  • ਕੰਮ
  • ਸਫ਼ਲਤਾ

ਮੰਗਲਵਾਰ ਵਾਲੇ ਦਿਨ ਜ਼ਰੂਰ ਕਰੋ ਇਹ ਖ਼ਾਸ ਉਪਾਅ, ਹੋਵੇਗਾ ਧਨ 'ਚ ਵਾਧਾ

NEXT STORY

Stories You May Like

  • horoscope astrology
    ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਅਗਲੇ 90 ਦਿਨਾਂ ਤਕ...
  • ganesh chaturthi  mumbai
    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • the stars indicate weak health prospects for pisces
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • keeping mango leaves in the house will change your fortune
    ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ ਚਮਤਕਾਰੀ ਲਾਭ
  • these 4 zodiac signs will become wealthy
    16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • gangsters aman and fateh jumped roof jalandhar court complex then arrest
    ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
Trending
Ek Nazar
cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the financial and business situation for pisces natives will be good
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • seeing these things in the morning is inauspicious
      ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
    • danger will loom over these 3 zodiac signs today
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
    • the professional situation for aquarius natives will be good
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • salt  used correctly  can change your destiny
      ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
    • these 4 zodiac signs will get bumper benefits
      ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ...
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
    • these things kept in the kitchen will open the locks of fate
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • fortune of those born under 3 zodiac signs will shine
      ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +