Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 25, 2026

    12:55:45 PM

  • partap singh bajwa big statement

    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ...

  • swati maliwal cm mann kejriwal private jet

    ਕੇਜਰੀਵਾਲ ਜੀ, ਕਰਜ਼ੇ 'ਚ ਡੁੱਬੇ ਪੰਜਾਬ ਦੇ ਕਰੋੜਾਂ...

  • ravneet bittu  s sharp verbal attack on raja warring

    ਰਵਨੀਤ ਬਿੱਟੂ ਨੇ ਰਾਜਾ ਵੜਿੰਗ 'ਤੇ ਲਾਏ ਗੰਭੀਰ...

  • iran on donald trump

    ਜੰਗ ਵਿਚਾਲੇ ਇਰਾਨ ਦਾ ਵੱਡਾ ਕਦਮ ! ਗੱਲਬਾਤ ਲਈ ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਕਰਨ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਕਰਨ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

  • Author Rahul Singh,
  • Updated: 29 Nov, 2022 05:26 PM
Jalandhar
wednesday dharm puja shri ganesh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਜੋਤਿਸ਼ ਵਿੱਦਿਆ ਅਨੁਸਾਰ ਗ੍ਰਹਿ ਉਹ ਪਿੰਡ ਹਨ, ਜੋ ਪ੍ਰਿਥਵੀ ਦੇ ਨਾਲ-ਨਾਲ ਪੁਲਾੜ ’ਚ ਵੀ ਗਤੀਮਾਨ ਹਨ। ਮੰਨਿਆ ਜਾਂਦਾ ਹੈ ਕਿ ਇਹ ਪਿੰਡ ਕੁਦਰਤ, ਪ੍ਰਿਥਵੀ ਤੇ ਉਥੇ ਰਹਿਣ ਵਾਲੇ ਜੀਵਾਂ ’ਤੇ ਕਾਫੀ ਹੱਦ ਤੱਕ ਆਪਣਾ ਪ੍ਰਭਾਵ ਪਾਉਂਦੇ ਹਨ। ਜੋਤਿਸ਼ ਵਿੱਦਿਆ ਅਨੁਸਾਰ ਬੁੱਧ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਤੇ ਵਪਾਰ, ਵਿਗਿਆਨਕ, ਖਾਤੇ, ਬਚਪਨ, ਭੇਦਭਾਵ ਆਦਿ ਦਾ ਪ੍ਰਤੀਕ ਹੈ। ਧਰਮ ਤੇ ਸੰਸਕ੍ਰਿਤੀ ’ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ। ਗਣੇਸ਼ ਜੀ ਦੀ ਪੂਜਾ ਕਰਨ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਖ਼ੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਸਰਲ ਉਪਾਅ, ਜਿਨ੍ਹਾਂ ਨਾਲ ਗਣੇਸ਼ ਜੀ ਦੀ ਕਿਰਪਾ, ਆਸ਼ੀਰਵਾਦ ਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ।

ਖ਼ਾਸ ਉਪਾਅ

  • ਭਗਵਾਨ ਗਣੇਸ਼ ਜੀ ਨੂੰ ਘਿਓ ਤੇ ਗੁੜ ਦਾ ਭੋਗ ਲਾਓ। ਭੋਗ ਲਾਉਣ ਤੋਂ ਬਾਅਦ ਘਿਓ ਤੇ ਗੁੜ ਗਾਂ ਨੂੰ ਖੁਆ ਦਿਓ। ਅਜਿਹਾ ਕਰਨ ਨਾਲ ਘਰ ’ਚ ਪੈਸਾ ਤੇ ਖੁਸ਼ਹਾਲੀ ਆਉਂਦੀ ਹੈ।
  • ਜੇਕਰ ਘਰ ’ਚ ਨਾਕਾਰਾਤਮਕ ਸ਼ਕਤੀਆਂ ਹਨ ਤਾਂ ਘਰ ਦੇ ਮੰਦਰ ’ਚ ਸਫੈਦ ਰੰਗ ਦੇ ਗਣੇਸ਼ ਜੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਾਰੀਆਂ ਗਲਤ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।
  • ਬੁੱਧ ਗ੍ਰਹਿ ਖ਼ਰਾਬ ਚੱਲ ਰਿਹਾ ਹੈ ਤਾਂ ਕਿਸੇ ਮੰਦਰ ’ਚ ਜਾ ਕੇ ਹਰੀ ਮੂੰਗ ਦੀ ਦਾਲ ਚੜ੍ਹਾਓ। ਇਸ ਤਰ੍ਹਾਂ ਕਰਨ ਨਾਲ ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਹੁੰਦਾ ਹੈ।
  • ਬੁੱਧਵਾਰ ਨੂੰ ਗਣੇਸ਼ ਜੀ ਨੂੰ ਸ਼ਮੀ ਦੇ ਪੱਤੇ ਚੜ੍ਹਾਉਣ ਨਾਲ ਦਿਮਾਗ ਤੇਜ਼ ਹੁੰਦਾ ਹੈ ਤੇ ਨਾਲ ਹੀ ਘਰ ’ਚ ਕਲੇਸ਼ ਦਾ ਨਾਸ਼ ਹੁੰਦਾ ਹੈ।
  • ਖੁਸ਼ਹਾਲੀ ਲਈ ਕਿਸੇ ਪੰਡਿਤ ਅਨੁਸਾਰ ਹੱਥ ਦੀ ਸਭ ਤੋਂ ਛੋਟੀ ਉਂਗਲੀ ’ਚ ਪੰਨਾ ਰਤਨ ਧਾਰਨ ਕਰੋ।
  • ਹਨੂੰਮਾਨ ਜੀ ਦੀ ਤਰ੍ਹਾਂ ਹੀ ਗਣੇਸ਼ ਜੀ ਦਾ ਸ਼ਿੰਗਾਰ ਵੀ ਸੰਧੂਰ ਨਾਲ ਹੀ ਕੀਤਾ ਜਾਂਦਾ ਹੈ। ਇਸ ਨਾਲ ਤੁਹਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਣਗੀਆਂ।

ਵਾਸਤੂ ਦੋਸ਼ ਦੂਰ ਕਰਨ ਦੇ ਉਪਾਅ

  • ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ ’ਚ ਲੌਂਗ ਤੇ ਗੁੜ ਚੜ੍ਹਾਓ।
  • ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਓ ’ਚ ਸਿੰਦੂਰ ਮਿਲਾ ਕੇ ਗਣਪਤੀ ’ਤੇ ਚੜ੍ਹਾਓ।
  • ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਦੇ ਮੰਦਰ ’ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
  • ਚੰਗੀ ਸਿਹਤ ਲਈ ਗਣਪਤੀ ’ਤੇ ਸਿੰਦੂਰ ਚੜ੍ਹਾ ਕੇ ਮੱਥੇ ’ਤੇ ਤਿਲਕ ਕਰੋ।
  • ਨੁਕਸਾਨ ਤੋਂ ਬਚਣ ਲਈ ਗਣਪਤੀ ’ਤੇ ਪਿੱਪਲ ਦਾ ਪੱਤਾ ਚੜ੍ਹਾਓ।
  • ਕਾਰੋਬਾਰ ’ਚ ਸਫਲਤਾ ਹਾਸਲ ਕਰਨ ਲਈ ਗਣਪਤੀ ’ਤੇ ਪਾਨ ਦਾ ਪੱਤਾ ਚੜ੍ਹਾਓ।
  • ਬਿਜ਼ਨੈੱਸ ’ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ ’ਤੇ ਚੜ੍ਹੀ ਸੁਪਾਰੀ ਨੂੰ ਗਲੇ ’ਚ ਰੱਖੋ।
  • ਪਰਿਵਾਰਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ: ਮੰਤਰ ਦਾ ਜਾਪ ਕਰੋ। ਇਸ ਨਾਲ ਘਰ ’ਚ ਖ਼ੁਸ਼ੀਆਂ ਦਸਤਕ ਦੇਣਗੀਆਂ।
  • ਵਿਆਹੁਤਾ ਜ਼ਿੰਦਗੀ ’ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਜੀ ਦੇ ਮੰਦਰ ’ਚ ਕਣਕ ਤੇ ਗੁੜ ਚੜ੍ਹਾਓ।

ਨੋਟ– ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Wednesday
  • Dharm
  • Puja
  • Shri Ganesh Ji
  • Aarti
  • Ganesh Ji

Vastu Tips : ਮੋਰਪੰਖੀ ਬੂਟਾ ਘਰ 'ਚ ਲਿਆਵੇਗਾ ਖੁਸ਼ਹਾਲੀ, ਕਦੇ ਵੀ ਨਹੀਂ ਹੋਵੇਗੀ ਪੈਸੇ ਦੀ ਘਾਟ

NEXT STORY

Stories You May Like

  • march 26 or 27 know when is kanya puja
    Chaitra Navratri 2026 : 26 ਜਾਂ 27 ਮਾਰਚ ? ਜਾਣੋ ਕਦੋਂ ਹੈ ਕੰਨਿਆ ਪੂਜਨ ਦੀ ਸਹੀ ਤਾਰੀਖ਼ ਤੇ ਸ਼ੁਭ ਮਹੂਰਤ
  • children who are connected to religion are happier
    ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • worship goddess kalratri on the seventh day of navratri
    ਮਾਂ ਕਾਲਰਾਤਰੀ ਦੀ ਕਿਰਪਾ ਨਾਲ ਟਲਣਗੇ ਵੱਡੇ ਤੋਂ ਵੱਡੇ ਸੰਕਟ! ਸੱਤਵੇਂ ਨਰਾਤੇ 'ਤੇ ਇਸ ਤਰ੍ਹਾਂ ਕਰੋ ਮਾਂ ਨੂੰ ਪ੍ਰਸੰਨ
  • coconut remedy can change fate
    ਨਾਰੀਅਲ ਦਾ ਇਹ ਛੋਟਾ ਜਿਹਾ ਉਪਾਅ ਰਾਤੋ-ਰਾਤ ਬਦਲ ਸਕਦਾ ਹੈ ਕਿਸਮਤ, ਬਸ ਕਰ ਲਓ ਇਹ ਕੰਮ
  • the lottery will be held today for these zodiac signs
    ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ ਲਾਟਰੀ!
  • problems will increase for these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ ਚਾਲ
  • 26 march  horoscope  astrology  rashifal
    26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • marriage opportunities are forming in 3 zodiac signs
    Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
  • partap singh bajwa big statement
    DM ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ', ਕਿਹਾ- ਭੁੱਲਰ ਨੂੰ ਅਦਾਲਤ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • jalandhar  fight between councilor and the agent at the convenience center
    ਜਲੰਧਰ ਵਿਖੇ ਸੁਵਿਧਾ ਸੈਂਟਰ 'ਚ ਹੋਇਆ ਭਾਰੀ ਹੰਗਾਮਾ, ਚੱਲੇ ਲੱਤਾਂ-ਮੁੱਕੇ, ਸਾਬਕਾ...
  • booking rules changed after 25 days know who will get the cylinder
    ਹੁਣ 25 ਦਿਨਾਂ ਬਾਅਦ ਬੁਕਿੰਗ ਵਾਲਾ ਨਿਯਮ ਵੀ ਬਦਲਿਆ, ਜਾਣੋ ਕਿਸ ਨੂੰ ਕਿੰਨੇ ਦਿਨਾਂ...
  • fire broke out in bsnl exchange communication services stopped
    ਜਲੰਧਰ ਦੇ ਕਈ ਇਲਾਕਿਆਂ 'ਚ ਇੰਟਰਨੈੱਟ ਤੇ ਟੈਲੀਫੋਨ ਦੀਆਂ ਸੇਵਾਵਾਂ ਠੱਪ
  • mizoram moving forward as state
    ਮਿਜ਼ੋਰਮ ਵਿਲੱਖਣ ਸੋਚ ਅਤੇ ਈਮਾਨਦਾਰੀ ਵਾਲੀਆਂ ਕਦਰਾਂ ਕੀਮਤਾਂ ਪਛਾਨਣ ਵਾਲੇ ਸੂਬੇ...
  • major weather alert in punjab from today to march 28
    ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ...
Trending
Ek Nazar
gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • govardhan president draupadi murmu puja
      ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
    • zodiac signs
      ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • lion spotted in vaishno devi holy cave
      ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ,...
    • worship goddess chandraghanta on the third day of the dance
      ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ,...
    • navratri first day maa vaishno devi 31690 devotees
      ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690...
    • worship maa brahmacharini on the second day of navratri
      ਨਰਾਤਿਆਂ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਣੀ ਦੀ ਪੂਜਾ ਨਾਲ ਚਮਕੇਗੀ ਕਿਸਮਤ, ਜਾਣੋ...
    • luck will shine with yellow mustard kept in the kitchen
      ਰਸੋਈ 'ਚ ਰੱਖੀ ਪੀਲੀ ਸਰ੍ਹੋਂ ਨਾਲ ਚਮਕੇਗੀ ਕਿਸਮਤ! ਵਾਸਤੂ ਮੁਤਾਬਕ ਜਾਣੋ ਵਰਤੋਂ...
    • these things in the kitchen can make you poor
      Vastu : ਰਸੋਈ 'ਚ ਪਈ ਇਹ ਚੀਜ਼ਾਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਸੁੱਖ-ਸ਼ਾਂਤੀ...
    • today  the luck of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਨੋਟਾਂ ਦਾ ਵਰ੍ਹੇਗਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +