Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 28, 2026

    2:46:53 PM

  • hardeep singh puri rajya sabha madhya pradesh

    ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ...

  • cbi  s big operation in mohali

    ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ...

  • israel elections

    ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ,...

  • road accident in kapurtala

    ਕਹਿਰ ਓ ਰੱਬਾ! ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਬੁੱਧਵਾਰ ਨੂੰ ਸ਼੍ਰੀ ਗਣੇਸ਼ ਜੀ ਦੀ ਇੰਝ ਜ਼ਰੂਰ ਕਰੋ ਪੂਜਾ, ਖ਼ੁੱਲ੍ਹਣਗੇ ਬੰਦ ਕਿਸਮਤ ਦੇ ਸਾਰੇ ਦਰਵਾਜ਼ੇ

DHARM News Punjabi(ਧਰਮ)

ਬੁੱਧਵਾਰ ਨੂੰ ਸ਼੍ਰੀ ਗਣੇਸ਼ ਜੀ ਦੀ ਇੰਝ ਜ਼ਰੂਰ ਕਰੋ ਪੂਜਾ, ਖ਼ੁੱਲ੍ਹਣਗੇ ਬੰਦ ਕਿਸਮਤ ਦੇ ਸਾਰੇ ਦਰਵਾਜ਼ੇ

  • Edited By Sunita,
  • Updated: 28 Feb, 2023 02:36 PM
Jalandhar
wednesday dharma shri ganesh aarti
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਜੋਤਿਸ਼ ਵਿੱਦਿਆ ਅਨੁਸਾਰ ਗ੍ਰਹਿ ਉਹ ਪਿੰਡ ਹਨ, ਜੋ ਪ੍ਰਿਥਵੀ ਦੇ ਨਾਲ-ਨਾਲ ਪੁਲਾੜ 'ਚ ਵੀ ਗਤੀਮਾਨ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਇਹ ਪਿੰਡ ਕੁਦਰਤ, ਪ੍ਰਿਥਵੀ ਅਤੇ ਉੱਥੇ ਰਹਿਣ ਵਾਲੇ ਜੀਵਾਂ 'ਤੇ ਕਾਫ਼ੀ ਹੱਦ ਤੱਕ ਆਪਣਾ ਪ੍ਰਭਾਵ ਪਾਉਂਦੇ ਹਨ। ਜੋਤਿਸ਼ ਵਿੱਦਿਆ ਅਨੁਸਾਰ ਬੁੱਧ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ ਅਤੇ ਵਪਾਰ, ਵਿਗਿਆਨਕ, ਖ਼ਾਤੇ, ਬਚਪਨ, ਭੇਦਭਾਵ ਆਦਿ ਦਾ ਪ੍ਰਤੀਕ ਹੈ। ਧਰਮ ਅਤੇ ਸੰਸਕ੍ਰਿਤੀ 'ਚ ਭਗਵਾਨ ਗਣੇਸ਼ ਜੀ ਸਭ ਤੋਂ ਪਹਿਲਾਂ ਹਨ ਅਤੇ ਬੁੱਧਵਾਰ ਨੂੰ ਉਨ੍ਹਾਂ ਦਾ ਹੀ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨ ਨਾਲ ਬੁੱਧ ਦੋਸ਼ ਘੱਟ ਹੁੰਦਾ ਹੈ। ਗਣੇਸ਼ ਜੀ ਦੀ ਪੂਜਾ ਕਰਨ ਨਾਲ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦੂਰ ਹੁੰਦੀਆਂ ਹਨ। ਸ਼੍ਰੀ ਗਣੇਸ਼ ਜੀ ਛੋਟੇ-ਛੋਟੇ ਉਪਾਅ ਕਰਨ ਨਾਲ ਵੀ ਖ਼ੁਸ਼ ਹੋ ਜਾਂਦੇ ਹਨ। ਆਓ ਜਾਣਦੇ ਹਾਂ ਕੁਝ ਸੌਖੇ ਉਪਾਅ, ਜਿਨ੍ਹਾਂ ਨਾਲ ਗਣੇਸ਼ ਜੀ ਦੀ ਕ੍ਰਿਪਾ, ਆਸ਼ੀਰਵਾਦ ਅਤੇ ਬੁੱਧ ਦੋਸ਼ ਤੋਂ ਮੁਕਤੀ ਮਿਲਦੀ ਹੈ।

ਉਪਾਅ : -
- ਭਗਵਾਨ ਗਣੇਸ਼ ਜੀ ਨੂੰ ਘਿਓ ਅਤੇ ਗੁੜ੍ਹ ਦਾ ਭੋਗ ਲਗਾਓ। ਭੋਗ ਲਾਉਣ ਤੋਂ ਬਾਅਦ ਘਿਓ ਅਤੇ ਗੁੜ੍ਹ ਗਾਂ ਨੂੰ ਖੁਆ ਦਿਓ। ਅਜਿਹਾ ਕਰਨ ਨਾਲ ਘਰ 'ਚ ਪੈਸਾ ਅਤੇ ਖੁਸ਼ਹਾਲੀ ਆਉਂਦੀ ਹੈ।
- ਜੇਕਰ ਘਰ 'ਚ ਨਕਾਰਾਤਮਕ ਸ਼ਕਤੀਆਂ ਹਨ ਤਾਂ ਘਰ ਦੇ ਮੰਦਰ 'ਚ ਸਫੈਦ ਰੰਗ ਦੇ ਗਣੇਸ਼ ਜੀ ਦੀ ਸਥਾਪਨਾ ਕਰਨੀ ਚਾਹੀਦੀ ਹੈ। ਇਸ ਤਰ੍ਹਾਂ ਸਾਰੀਆਂ ਗਲਤ ਸ਼ਕਤੀਆਂ ਦਾ ਨਾਸ਼ ਹੁੰਦਾ ਹੈ।
- ਬੁੱਧ ਗ੍ਰਹਿ ਖ਼ਰਾਬ ਚਲ ਰਿਹਾ ਹੈ ਤਾਂ ਕਿਸੇ ਮੰਦਰ 'ਚ ਜਾ ਕੇ ਹਰੀ ਮੂੰਗ ਦੀ ਦਾਲ ਚੜ੍ਹਾਓ। ਇਸ ਤਰ੍ਹਾਂ ਕਰਨ ਨਾਲ ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਹੁੰਦਾ ਹੈ।
- ਬੁੱਧਵਾਰ ਨੂੰ ਗਣੇਸ਼ ਜੀ ਨੂੰ ਸ਼ਮੀ ਦੇ ਪੱਤੇ ਚੜ੍ਹਾਉਣ ਨਾਲ ਦਿਮਾਗ ਤੇਜ਼ ਹੁੰਦਾ ਹੈ ਅਤੇ ਨਾਲ ਹੀ ਘਰ 'ਚ ਕਲੇਸ਼ ਦਾ ਨਾਸ਼ ਹੁੰਦਾ ਹੈ।
- ਖੁਸ਼ਹਾਲੀ ਲਈ ਕਿਸੇ ਪੰਡਿਤ ਅਨੁਸਾਰ ਹੱਥ ਦੀ ਸਭ ਤੋਂ ਛੋਟੀ ਉਂਗਲੀ 'ਚ ਪੰਨਾ ਰਤਨ ਧਾਰਨ ਕਰੋ।
- ਹਨੂਮਾਨ ਜੀ ਦੀ ਤਰ੍ਹਾਂ ਹੀ ਗਣੇਸ਼ ਜੀ ਦਾ ਸ਼ਿੰਗਾਰ ਵੀ ਸੰਧੂਰ ਨਾਲ ਹੀ ਕੀਤਾ ਜਾਂਦਾ ਹੈ, ਇਸ ਨਾਲ ਤੁਹਾਡੀਆਂ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋਣਗੀਆਂ।

ਵਾਸਤੂ ਦੋਸ਼ ਦੂਰ ਕਰਨ ਦੇ ਉਪਾਅ : -
1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਅਤੇ ਗੂੜ੍ਹ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
4. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
7. ਬਿਜ਼ਨੈੱਸ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
8. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
9. ਵਿਆਹੁਤਾ ਜ਼ਿੰਦਗੀ 'ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।

ਅਰੋਗਤਾ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਹੀਂ ਗ੍ਰੀਂ ਹੀਂ' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਦਾ ਜਾਪ ਕਰਨ ਨਾਲ ਵਿਅਕਤੀ ਰੋਗ ਮੁਕਤ ਹੋ ਕੇ ਅਰੋਗਤਾ ਪ੍ਰਾਪਤ ਕਰਦਾ ਹੈ।

ਪਤੀ-ਪਤਨੀ ਦਾ ਮਤਭੇਦ ਹੋਵੇਗਾ ਦੂਰ
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਘਿਉ ਦਾ ਦੀਵਾ ਜਗਾ ਕੇ 'ਓਮ ਗਣਪਤੀ ਵਿਵਧਨਾਯ ਨਮ:' ਮੰਤਰ ਦਾ ਇਕ ਮਾਲਾ ਨਾਲ ਜਾਪ ਕਰਨ ਨਾਲ ਪਤੀ-ਪਤਨੀ ਦਾ ਆਪਸੀ ਮਤਭੇਦ ਦੂਰ ਜਾਂਦਾ ਹੈ।

ਘਰ ਦਾ ਕਲੇਸ਼ ਹੁੰਦਾ ਹੈ ਦੂਰ 
ਭਗਵਾਨ ਗਣੇਸ਼ ਦੀ ਮੂਰਤੀ ਅੱਗੇ ਫੁੱਲ ਚੜ੍ਹਾ ਕੇ 'ਓਮ ਵਿਘਣ ਵਿਨਾਸ਼ਿਨਯੈ ਨਮ:' ਮੰਤਰ ਦਾ ਰੋਜ਼ਾਨਾ 11 ਮਾਲਾਵਾਂ ਨਾਲ ਜਾਪ ਕਰਨ ਨਾਲ ਘਰ ਦੇ ਕਲੇਸ਼ ਦੂਰ ਹੁੰਦੇ ਹਨ।

ਕਾਮਯਾਬੀ ਦੀ ਪ੍ਰਾਪਤੀ
ਭਗਵਾਨ ਗਣੇਸ਼ ਦੀ ਨਿਯਮਿਤ ਵਿਧੀ-ਵਿਧਾਨ ਨਾਲ ਪੂਜਾ ਕਰਕੇ ਲੱਡੂਆਂ ਦੇ ਨਾਲ 'ਓਮ ਮੋਦਕ ਪ੍ਰਿਯਾਯ ਨਮ:' ਮੰਤਰ ਦਾ ਜਾਪ ਕਰਨ ਨਾਲ ਕਾਮਯਾਬੀ ਦੀ ਪ੍ਰਾਪਤੀ ਹੁੰਦੀ ਹੈ।

ਆਰਥਿਕ ਪਰੇਸ਼ਾਨੀਆਂ ਨੂੰ ਦੂਰ ਕਰਨ ਲਈ
ਗਣੇਸ਼ ਜੀ ਦਾ ਬੀਜ ਮੰਤਰ ‘ਗਾਂ’ ਮੰਨਿਆ ਜਾਂਦਾ ਹੈ। ਇਸ ਤੋਂ ਬਣੇ ਮੰਤਰ ‘ਓਮ ਗਂ ਗਣਪਤੇ ਨਮ:' ਦਾ ਜਾਪ ਕਰਨ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ। ਇਸ ਦੇ ਨਾਲ ਆਰਥਿਕ ਪਰੇਸ਼ਾਨੀਆਂ ਦੂਰ ਹੋਣ ਦੇ ਨਾਲ-ਨਾਲ ਜੀਵਨ ਵਿਚ ਤਰੱਕੀ ਦੇ ਰਾਸਤੇ ਖੁੱਲ੍ਹ ਜਾਂਦੇ ਹਨ। ਆਮਦਨ ਵਿਚ ਵਾਧਾ ਹੋਣ ਦੇ ਨਾਲ-ਨਾਲ ਸੁੱਖ ਮਿਲਦਾ ਹੈ।

ਨੌਕਰੀ ਪਾਉਣ ਲਈ
ਜਿਨ੍ਹਾਂ ਲੋਕਾਂ ਨੂੰ ਨੌਕਰੀ ਨਾਲ ਸਬੰਧਿਤ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ਹੈ, ਉਨ੍ਹਾਂ ਲੋਕਾਂ ਨੂੰ ਸ਼੍ਰੀ ਗਣੇਸ਼ ਜੀ ਦੀ ਪੂਜਾ ਕਰਨੀ ਚਾਹੀਦੀ ਹੈ। ਇਸ ਦੇ ਨਾਲ-ਨਾਲ ਗਣੇਸ਼ ਜੀ ਦੇ ਮੰਤਰਾਂ ਦਾ ਉਚਾਰਨ ਵੀ ਕਰਨਾ ਚਾਹੀਦਾ ਹੈ, ਜਿਸ ਨੂੰ ਕਰਨਾ ਸ਼ੁੱਭ ਮੰਨਿਆ ਜਾਂਦਾ ਹੈ।

  • Wednesday
  • Dharm
  • Puja
  • Shri Ganesh
  • Aarti
  • Ganesh Ji
  • ਬੁੱਧਵਾਰ
  • ਧਰਮ
  • ਸ਼੍ਰੀ ਗਣੇਸ਼ ਜੀ

Vastu Tips:ਗਲਤੀ ਨਾਲ ਵੀ 'ਤਵੇ' ਨੂੰ ਨਾ ਰੱਖੋ ਉਲਟਾ, ਨਹੀਂ ਤਾਂ ਕਰਨਾ ਪੈ ਸਕਦਾ ਹੈ ਆਰਥਿਕ ਸਮੱਸਿਆਵਾਂ...

NEXT STORY

Stories You May Like

  • from what time will the shadow of bhadra begin on the day of karva chauth
    ਕਰਵਾ ਚੌਥ ਆਲੇ ਦਿਨ ਕਦੋਂ ਤੋਂ ਸ਼ੁਰੂ ਹੋਵੇਗਾ ਭੱਦਰਾ ਦਾ ਸਾਇਆ ! ਵਰਤ ਰੱਖਣ ਤੋਂ ਪਹਿਲਾਂ ਪੜ੍ਹ ਲਓ ਇਹ ਪੂਰੀ ਖਬਰ
  • do not make this mistake after performing the puja on karwa chauth
    ਕਰਵਾ ਚੌਥ 'ਤੇ ਪੂਜਾ ਕਰਨ ਤੋਂ ਬਾਅਦ ਭੁੱਲ ਕੇ ਵੀ ਨਾ ਕਰੀਓ ਇਹ ਗਲਤੀ ! ਜਾਣੋ ਵਰਤ ਰੱਖਣ ਦਾ ਸਹੀ ਤਰੀਕਾ
  • karwa chauth a simple remedy for a prosperous destiny
    ਕਰਵਾ ਚੌਥ 'ਤੇ ਕੀਤਾ 'ਛੋਟਾ ਉਪਾਅ' ਕਰੇਗਾ ਤੁਹਾਡੀ ਕਿਸਮਤ ਖੁਸ਼ਹਾਲ ! ਵਿਆਹੁਤਾ ਜੀਵਨ 'ਚ ਵਧੇਗਾ ਪਿਆਰ
  • the fortunes of these 4 zodiac signs will shine on karwa chauth
    ਕਰਵਾ ਚੌਥ 'ਤੇ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ ! ਨੌਕਰੀ ਤੇ ਕਾਰੋਬਾਰ 'ਚ ਹੋਵੇਗੀ ਬੱਲੇ-ਬੱਲੇ
  • horoscope astrology
    ਕਰਵਾਚੌਥ 'ਤੇ ਸਾਵਧਾਨ ਰਹਿਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ! ਨਿੱਕੀ ਜਿਹੀ ਗਲਤੀ ਨਾਲ ਵਿਗੜ ਸਕਦੇ ਨੇ ਰਿਸ਼ਤੇ
  • women should be cautious on karwa chauth
    Karwa Chauth 'ਤੇ ਇਹ ਔਰਤਾਂ ਰਹਿਣ ਸਾਵਧਾਨ ! ਭੁੱਲ ਕੇ ਵੀ ਨਾ ਰੱਖਣ ਵਰਤ, ਨਹੀਂ ਤਾਂ...
  • place a mirror in these directions in your home on the occasion of diwali
    ਦੀਵਾਲੀ ਮੌਕੇ ਘਰ ਦੀਆਂ ਇਨ੍ਹਾਂ ਦਿਸ਼ਾ 'ਚ ਲਗਾਓ 'ਸ਼ੀਸ਼ਾ' ! ਚਮਕ ਜਾਵੇਗੀ ਕਿਸਮਤ
  • a golden time will begin for 4 zodiac signs on karwa chauth
    ਕਰਵਾ ਚੌਥ 'ਤੇ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ' ! ਛੱਪੜ ਫਾੜ ਕੇ ਵਰ੍ਹੇਗਾ ਪੈਸਾ
  • jalandhar  s pride increased with asian hockey championship burlton park
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਨਾਲ ਜਲੰਧਰ ਦਾ ਮਾਣ ਵਧਿਆ, ਪਰ ਬਰਲਟਨ ਪਾਰਕ ਦੇ...
  • canada invitation to skilled workers
    ਕੈਨੇਡਾ 'ਚ ਹੈਲਥ ਕੇਅਰ ਤੇ ਸੋਸ਼ਲ ਸਰਵਿਸ ਪੇਸ਼ੇਵਰਾਂ ਦੀ ਭਾਰੀ ਡਿਮਾਂਡ ! ਪੰਜਾਬੀਆਂ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • collision between an indo canadian bus and a car phillaur highway
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਇੰਡੋ-ਕੈਨੇਡੀਅਨ ਬੱਸ ਤੇ ਕਾਰ ਦੀ ਭਿਆਨਕ ਟੱਕਰ,...
  • ed on tarun khosla
    ED ਵੱਲੋਂ ਟ੍ਰੈਵਲ ਏਜੰਟ ਤਰੁਣ ਖ਼ੋਸਲਾ ਦੀ ਗ੍ਰਿਫ਼ਤਾਰੀ ਮਗਰੋਂ ਸਨਸਨੀਖੇਜ਼ ਖ਼ੁਲਾਸੇ
  • ikg ptu convocation
    IKG PTU ਦੇ ਕਨਵੋਕੇਸ਼ਨ 'ਚ ਪੁੱਜੇ ਰਾਜਪਾਲ ਕਟਾਰੀਆ; 1,644 ਵਿਦਿਆਰਥੀਆਂ ਨੂੰ...
  • accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! 10 ਮਹੀਨਿਆਂ ਦੀ ਬੱਚੀ ਦੀ ਗਈ ਜਾਨ
  • cm bhagwant mann at opening ceremony of the asian hockey champions trophy
    ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੇ ਉਦਘਾਟਨੀ ਸਮਾਰੋਹ 'ਚ ਪੁੱਜੇ CM ਭਗਵੰਤ ਮਾਨ,...
Trending
Ek Nazar
trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

voting  in israel

ਇਜ਼ਰਾਈਲ 'ਚ ਵੋਟਿੰਗ ਜਾਰੀ, ਸਵੇਰੇ 10 ਵਜੇ ਤੱਕ ਰਿਕਾਰਡ 16.68 ਪ੍ਰਤੀਸ਼ਤ ਵੋਟਿੰਗ

diwali celebrations in new york

ਨਿਊਯਾਰਕ 'ਚ ਦੀਵਾਲੀ ਦੀ ਧੂਮ, ਟਾਈਮਜ਼ ਸਕੁਏਅਰ 'ਤੇ ਭਾਰਤੀ ਸੱਭਿਆਚਾਰ ਅਤੇ...

police negligence reviewed

ਬ੍ਰਿਟੇਨ 'ਚ ਪੰਜਾਬੀ ਨੌਜਵਾਨ ਨੇ ਕੀਤਾ ਕਤਲ, ਪੁਲਸ ਲਾਪ੍ਰਵਾਹੀ ਦੀ ਹੋਵੇਗੀ...

foreign media restrictions

ਪਾਕਿਸਤਾਨ 'ਚ ਵਿਦੇਸ਼ੀ ਮੀਡੀਆ 'ਤੇ ਪਾਬੰਦੀਆਂ; ਤਿੰਨ ਵੱਡੇ ਸ਼ਹਿਰਾਂ ਤੋਂ ਬਾਹਰ...

perm program

ਵ੍ਹਾਈਟ ਹਾਊਸ ਨੇ PERM ਪ੍ਰੋਗਰਾਮ ਨੂੰ ਆਧੁਨਿਕ ਬਣਾਉਣ ਦੇ ਪ੍ਰਸਤਾਵ ਦੀ ਸਮੀਖਿਆ...

ipl 2027 auction date fixed

IPL 2027 ਦੀ ਨਿਲਾਮੀ ਦੀ ਤਾਰੀਖ਼ ਹੋਈ FIX ! ਗੋਆ 'ਚ ਇਸ ਦਿਨ ਲੱਗੇਗੀ ਖਿਡਾਰੀਆਂ...

trilateral talks

ਯੂਕਰੇਨ, ਅਮਰੀਕਾ ਅਤੇ ਰੂਸ ਨਵੰਬਰ 'ਚ ਕਰਨਗੇ ਤਿੰਨ-ਪੱਖੀ ਗੱਲਬਾਤ , ਜ਼ੇਲੇਂਸਕੀ...

shehbaz sharif to visit russia

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ਼ ਆਉਣ ਵਾਲੇ ਹਫ਼ਤਿਆਂ 'ਚ ਜਾਣਗੇ ਰੂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • karwa chauth moon night fast  women
      Karwa Chauth Moon : ਕਰਵਾਚੌਥ ਦੀ ਰਾਤ ਜਾਣੋ ਕਿੰਨੇ ਵਜੇ ਹੋਵੇਗਾ 'ਚੰਨ ਦਾ...
    • for those with the capricorn zodiac sign
      ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਯਤਨ ਚੰਗਾ ਨਤੀਜਾ ਦੇਣਗੇ,...
    • a shower of currency notes awaits these 5 zodiac signs by dhanteras
      ਧਨਤੇਰਸ ਤੱਕ ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
    • karva chauth fasting women clothes
      ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...
    • zodiac signs
      ਦੀਵਾਲੀ ਮਗਰੋਂ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਪ੍ਰਮੋਸ਼ਨ ਦੇ...
    • karva chauth fasting woman special attention
      Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ...
    • for those born under the pisces sign
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਜਾਣੋ...
    • a golden period begins for those of these 5 zodiac signs
      ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...
    • an auspicious alignment is forming on karva chauth
      ਕਰਵਾ ਚੌਥ 'ਤੇ ਬਣ ਰਿਹੈ ਸ਼ੁਭ ਯੋਗ! ਪੂਜਾ ਸਮੇਂ ਕਰੋ ਇਹ ਛੋਟਾ ਜਿਹਾ ਉਪਾਅ,...
    • the right time to wash clothes will change your fortune
      ਕੱਪੜੇ ਧੋਣ ਦਾ ਸਹੀ ਸਮਾਂ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +