Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    3:20:20 PM

  • deadline set to make chandigarh drug free

    ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ,...

  • power crisis  pspcl  power cuts

    ਪੰਜਾਬ ਵਿਚ ਬਿਜਲੀ ਸੰਕਟ ਵਿਚਾਲੇ ਪੀ.ਐੱਸ. ਪੀ. ਸੀ....

  • proof of indian citizenship demanded ambassador rajinder bhagat

    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ...

  • a major threat to the youth of punjab

    ਪੰਜਾਬ ਦੇ ਨੌਜਵਾਨਾਂ ਲਈ ਵੱਡਾ ਖ਼ਤਰਾ! ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸੋਮਵਾਰ ਨੂੰ ਇਸ ਵਿਧੀ ਨਾਲ ਕਰੋ ਭੋਲੇ ਸ਼ੰਕਰ ਦੀ ਅਰਾਧਨਾ, ਖੁੱਲ੍ਹ ਜਾਣਗੇ ਬੰਦ ਕਿਸਮਤ ਦੇ ਤਾਲੇ

DHARM News Punjabi(ਧਰਮ)

ਸੋਮਵਾਰ ਨੂੰ ਇਸ ਵਿਧੀ ਨਾਲ ਕਰੋ ਭੋਲੇ ਸ਼ੰਕਰ ਦੀ ਅਰਾਧਨਾ, ਖੁੱਲ੍ਹ ਜਾਣਗੇ ਬੰਦ ਕਿਸਮਤ ਦੇ ਤਾਲੇ

  • Edited By Harinder Kaur,
  • Updated: 04 Jun, 2023 05:54 PM
Jalandhar
worship bhole shankar with this method on monday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਦਿਨ ਕਈ ਲੋਕ ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦੇ ਨਾਲ-ਨਾਲ ਵਰਤ ਵੀ ਰੱਖਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁੱਖ ਆਉਂਦੇ ਹਨ। ਜੇਕਰ ਇਨ੍ਹਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Vastu Shastra : 'ਗੰਗਾ ਜਲ' ਨਾਲ ਦੂਰ ਹੋਵੇਗੀ ਘਰ ਦੀ ਨਕਾਰਾਤਮਕ ਊਰਜਾ , ਨਹੀਂ ਹੋਵੇਗਾ ਕਲੇਸ਼

ਹਰੇ ਰੰਗ ਦੇ ਕੱਪੜੇ ਪਹਿਨ ਕੇ ਕਰੋ ਪੂਜਾ
ਸ਼ਿਵ ਜੀ ਦੀ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸ ਦੀ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਜੀ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।

ਭੁੱਲ ਕੇ ਵੀ ਪੂਜਾ ਦੌਰਾਨ ਨਾ ਪਾਉਣਾ ਕਾਲੇ ਕੱਪੜੇ
ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਜੀ ਦੀ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।

ਇਹ ਵੀ ਪੜ੍ਹੋ : ਵਾਸਤੂ ਸ਼ਾਸਤਰ : ਇਹ ਪੁਰਾਣਾ ਸਮਾਨ ਬਣ ਸਕਦਾ ਹੈ ਤੁਹਾਡੇ ਕੰਮ 'ਚ ਰੁਕਾਵਟ ਦਾ ਕਾਰਨ

ਭੁੱਲ ਕੇ ਨਾ ਚੜ੍ਹਾਓ ਕੇਤਕੀ ਦਾ ਫੁੱਲ 
ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁੱਲ ਸਫੈਦ ਹੋਣ ਦੇ ਬਾਵਜੂਦ ਸ਼ਿਵ ਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਣਾ ਚਾਹੀਦਾ ਹੈ।

ਖੰਡਿਤ ਚਾਵਨ ਨਾ ਚੜ੍ਹਾਓ
ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

ਇਹ ਵੀ ਪੜ੍ਹੋ : ਘਰ ਦੇ ਮੰਦਰ 'ਚ 'ਜਲ ' ਰੱਖਣਾ ਹੁੰਦਾ ਹੈ ਜ਼ਰੂਰੀ, ਵਾਸਤੂ ਸ਼ਾਸਤਰ 'ਚ ਦੱਸੇ ਗਏ ਹਨ ਕਈ ਫ਼ਾਇਦੇ

ਧਨ 'ਚ ਵਾਧਾ ਕਰਨ ਲਈ ਕਰੋ ਇਹ ਉਪਾਅ :—
ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕਦੇ ਹੋ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ। ਆਓ ਜਾਣਦੇ ਹਾਂ ਇਸ ਉਪਾਅ ਬਾਰੇ।

-ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ। ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।

ਇਹ ਵੀ ਪੜ੍ਹੋ : Vastu Tips : ਨਹੀਂ ਟਿਕਦਾ ਹੱਥ ਵਿਚ ਪੈਸਾ ਤਾਂ ਘਰ 'ਚ ਕਰੋ ਇਹ ਬਦਲਾਅ, ਧਨ ਦੀ ਹੋਵੇਗੀ ਬਾਰਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Monday
  • Bhole Shankar
  • Aradhana
  • ਸੋਮਵਾਰ
  • ਭੋਲੇ ਸ਼ੰਕਰ
  • ਅਰਾਧਨਾ

Vastu Shastra : ਘਰ 'ਚ ਜ਼ਰੂਰ ਲਿਆਓ ਇਹ 4 ਚੀਜ਼ਾਂ, ਹੋਵੇਗੀ ਪੈਸਿਆਂ ਦੀ ਬਰਸਾਤ

NEXT STORY

Stories You May Like

  • ganesh chaturthi  mumbai
    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ ਮੁੰਬਈ; 11 ਦਿਨਾਂ ਗਣੇਸ਼ ਉਤਸਵ ਸ਼ੁਰੂ
  • ganesh chaturthi  ganpati bappa  raj yoga  astrology  rashifal
    ਗਣੇਸ਼ ਚਤੁਰਥੀ ਮੌਕੇ 200 ਸਾਲ ਬਾਅਦ ਬਣ ਰਿਹਾ ਖ਼ਾਸ ਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਚਮਕ ਜਾਏਗੀ ਕਿਸਮਤ
  • the stars indicate weak health prospects for pisces
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • mistakes made by forgetting the idol of lord ganesha at home
    ਗਣੇਸ਼ ਜੀ ਦੀ ਮੂਰਤੀ ਘਰ ਲਿਆਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਹੋ ਸਕਦਾ ਹੈ ਵੱਡਾ ਨੁਕਸਾਨ
  • luck will shine for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • keeping mango leaves in the house will change your fortune
    ਘਰ 'ਚ ਅੰਬ ਦੇ ਪੱਤੇ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਜਾਣੋ ਇਸ ਦੇ ਚਮਤਕਾਰੀ ਲਾਭ
  • these 4 zodiac signs will become wealthy
    16 ਸਤੰਬਰ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ ! ਧਨ ਤੇ ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ...
  • clash between two groups over drinking alcohol at maqsudan sabji mandi
    ਮਕਸੂਦਾਂ ਮੰਡੀ 'ਚ ਸ਼ਰਾਬ ਪੀਣ ਦੌਰਾਨ ਦੋ ਧਿਰਾਂ ਵਿਚਾਲੇ ਝੜਪ! ਮਜ਼ਦੂਰ 'ਤੇ ਚਾਕੂ...
  • gunshots fired at midnight in chak bandala one injured
    ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ
  • former cabinet minister bhagat chunni lal  s ashes immersed in ganga
    ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦੀਆਂ ਅਸਥੀਆਂ ਗੰਗਾ ’ਚ ਜਲ ਪ੍ਰਵਾਹ
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
Trending
Ek Nazar
veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • seeing these things in the morning is inauspicious
      ਸਵੇਰੇ ਉਠਦਿਆਂ ਹੀ ਇਨ੍ਹਾਂ ਚੀਜ਼ਾਂ ਦੇਖਣਾ ਮੰਨਿਆ ਜਾਂਦੈ ਅਸ਼ੁੱਭ ! ਰਹੋ ਸਾਵਧਾਨ
    • danger will loom over these 3 zodiac signs today
      ਅੱਜ ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਭੁੱਲ ਕੇ ਵੀ ਨਾ ਕਰੀਏ ਇਹ ਗਲਤੀ
    • the professional situation for aquarius natives will be good
      ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • salt  used correctly  can change your destiny
      ਸਹੀ ਤਰੀਕੇ ਨਾਲ ਵਰਤਿਆ ਗਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ !
    • these 4 zodiac signs will get bumper benefits
      ਅੱਜ ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਮਿਲੇਗੀ ਪ੍ਰਮੋਸ਼ਨ ਤੇ ਨੋਟਾਂ ਦਾ...
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
    • these things kept in the kitchen will open the locks of fate
      ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
    • there will be a big boom in the lives of these 3 zodiac signs
      11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ...
    • fortune of those born under 3 zodiac signs will shine
      ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
    • mata vaishno devi yatra landside
      ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +