Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    12:47:10 PM

  • big incident in punjab  deadly attacked onjournalist couple diwali shopping

    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ...

  • ex pok president passes away

    ਦੀਵਾਲੀ ਮੌਕੇ ਦੁਖਦ ਖ਼ਬਰ, PoK ਦੇ ਸਾਬਕਾ...

  • weather update  meteorological department  rain  punjab

    10 ਨਵੰਬਰ ਤੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...

  • muhurat trading

    ਅੱਜ ਐਤਵਾਰ ਦੇ ਬਾਵਜੂਦ ਖੁੱਲ੍ਹੇਗੀ ਸ਼ੇਅਰ ਮਾਰਕੀਟ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵੀਰਵਾਰ ਨੂੰ ਕਰੋ ਇਸ ਵਿਧੀ ਨਾਲ ਪੂਜਾ, ਵਿਸ਼ਣੂ ਭਗਵਾਨ ਜੀ ਕਰਨਗੇ ਹਰ ਮੁਸ਼ਕਿਲ ਦਾ ਹੱਲ

DHARM News Punjabi(ਧਰਮ)

ਵੀਰਵਾਰ ਨੂੰ ਕਰੋ ਇਸ ਵਿਧੀ ਨਾਲ ਪੂਜਾ, ਵਿਸ਼ਣੂ ਭਗਵਾਨ ਜੀ ਕਰਨਗੇ ਹਰ ਮੁਸ਼ਕਿਲ ਦਾ ਹੱਲ

  • Edited By Aarti Dhillon,
  • Updated: 10 Apr, 2024 03:14 PM
Jalandhar
worship with this method on thursday lord vishnu will solve every problem
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵੀਰਵਾਰ ਵਾਲੇ ਦਿਨ ਨੂੰ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਜ਼ਿਆਦਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿਚ ਕਦੇ ਵੀ ਸਿਹਤ, ਪੈਸਾ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਕੇਲੇ ਦੇ ਦਰੱਖਤ ਦੀ ਕਰੋ ਪੂਜਾ 
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖਤ 'ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਪੀਲੇ ਰੰਗ ਦੇ ਕੱਪੜੇ ਪਾਉਣੇ ਹਨ ਜ਼ਰੂਰੀ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ 
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।

ਕਰੋ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫੀ ਖੁਸ਼ ਹੁੰਦੀ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।

ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।

ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Thursday
  • Lord Vishnu
  • every problem
  • puja
  • Dharm
  • ਵੀਰਵਾਰ
  • ਪੂਜਾ
  • ਵਿਸ਼ਣੂ ਭਗਵਾਨ ਜੀ

Feng Shui Tips : ਘਰ 'ਚ ਇਹ ਮੱਛੀਆਂ ਰੱਖਣ ਨਾਲ ਨਹੀਂ ਹੋਵੇਗੀ ਪੈਸੇ ਦੀ ਘਾਟ

NEXT STORY

Stories You May Like

  • a toran  displayed in the correct manner will bring prosperity
    ਦੀਵਾਲੀ 'ਤੇ ਸਹੀ ਤਰੀਕੇ ਨਾਲ ਲੱਗੀ ਹੋਈ ਤੋਰਨ ਕਰੇਗੀ ਤੁਹਾਨੂੰ ਮਾਲਮਾਲ ! ਜਾਣੋ ਨਿਯਮ
  • offer goddess lakshmi her favorite food on diwali
    ਦੀਵਾਲੀ ਦੇ ਖਾਸ ਮੌਕੇ 'ਤੇ ਮਾਂ ਲਕਸ਼ਮੀ ਨੂੰ ਚੜ੍ਹਾਓ ਉਨ੍ਹਾਂ ਦਾ ਮਨਪਸੰਦ ਭੋਗ
  • the light of inspiration from diwali
    ਦੀਵਾਲੀ ਤੋਂ ਮਿਲਦੀ ਪ੍ਰੇਰਣਾ ਦੀ ਰੌਸ਼ਨੀ
  • perform lakshmi puja today in this auspicious time
    Diwali 2026: ਅੱਜ ਇਸ ਸ਼ੁਭ ਮਹੂਰਤ 'ਚ ਕਰੋ ਲਕਸ਼ਮੀ ਪੂਜਾ! ਘਰ 'ਚ ਆਵੇਗੀ ਖੁਸ਼ਹਾਲੀ, ਜਾਣੋ ਪੂਜਾ ਵਿਧੀ
  • create footprints in this way for the arrival of goddess lakshmi
    Diwali 2026: ਘਰ 'ਚ ਮਾਂ ਲਕਸ਼ਮੀ ਦੇ ਆਗਮਨ ਲਈ ਇਸ ਤਰ੍ਹਾਂ ਬਣਾਓ ਚਰਨ-ਚਿੰਨ੍ਹ, ਹੋਵੇਗੀ ਧਨ ਦੀ ਵਰਖਾ
  • pay special attention to these points while performing diwali worship
    ਦੀਵਾਲੀ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ ! ਘਰ 'ਚ ਆਵੇਗੀ ਖੁਸ਼ੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • do this work early in morning on diwali wealth increase
    ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
  • do not make a mistake while drawing the footprints of goddess lakshmi
    ਦਿਵਾਲੀ 'ਤੇ ਮਾਂ ਲਕਸ਼ਮੀ ਦੇ ਚਰਨ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੀਓ ਇਹ ਗਲਤੀ ! ਬਣ ਸਕਦੈ ਬਰਬਾਦੀ ਦਾ ਕਾਰਨ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • follow these methods when decorating your home for diwali
      ਦੀਵਾਲੀ 'ਤੇ ਘਰ ਦੀ ਸਜਾਵਟ ਕਰਦੇ ਸਮੇਂ ਅਪਣਾਓ ਇਹ ਤਰੀਕੇ ! ਚਮਕੇਗੀ ਕਿਸਮਤ ਤੇ...
    • pay special attention when installing the idol of goddess lakshmi on diwali
      ਦਿਵਾਲੀ 'ਤੇ ਮਾਂ ਲਕਸ਼ਮੀ ਦੀ ਮੂਰਤੀ ਸਥਾਪਨਾ ਮੌਕੇ ਰੱਖੋ ਖ਼ਾਸ ਧਿਆਨ! ਧਨ-ਦੌਲਤ...
    • goddess lakshmi  s blessings will shower in abundance upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਛੱਪੜ ਫਾੜ ਕੇ ਵਰ੍ਹੇਗੀ ਮਾਂ ਲਕਸ਼ਮੀ ਦੀ ਕ੍ਰਿਪਾ! ਕਰੀਅਰ...
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • perform these remedies on the night of diwali
      ਦੀਵਾਲੀ ਦੀ ਰਾਤ ਕਰੋ ਇਹ ਉਪਾਅ, ਫਿਰ ਦੇਖਿਓ ਕਿਵੇਂ ਬਦਲਦੀ ਹੈ ਤੁਹਾਡੀ ਕਿਸਮਤ
    • the practice of lighting lamps on chhoti diwali will open paths to progress
      ਛੋਟੀ ਦਿਵਾਲੀ 'ਤੇ ਦੀਵੇ ਜਲਾਉਣ ਦਾ ਇਹ ਖ਼ਾਸ ਉਪਾਅ ਖੋਲ੍ਹੇਗਾ ਤਰੱਕੀ ਦੇ ਰਾਹ!...
    • today these 4 zodiac signs are in for a great time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਧਨ-ਦੌਲਤ ਨਾਲ ਹੋਵੇਗੀ ਪੈਸਿਆਂ...
    • for those born under the pisces sign  the stars will remain favorable
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ...
    • on chhoti diwali  4 zodiac signs will see great fortune
      ਛੋਟੀ ਦੀਵਾਲੀ ਦੇ ਦਿਨ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਦੂਰ ਹੋ ਜਾਵੇਗੀ...
    • horoscope astrology
      ਛੋਟੀ ਦੀਵਾਲੀ 'ਤੇ ਚਮਕ ਉੱਠੇਗੀ ਕਿਸਮਤ! ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +