ਜਲੰਧਰ (ਜਤਿੰਦਰ, ਭਾਰਦਵਾਜ)-ਐਡੀਸ਼ਨਲ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਵਲੋਂ ਕਰਮਜੀਤ ਸਿੰਘ ਵਾਸੀ ਇਸਮਾਈਲਪੁਰ ਨੂੰ ਨਸ਼ੇ ਵਾਲੇ ਪਾਊਡਰ ਦੀ ਸਮੱਗਲਿੰਗ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦੇ ਹੋਏ 10 ਸਾਲ ਕੈਦ, 1 ਲੱਖ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ 'ਤੇ 1 ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਦਿੱਤਾ। ਇਸ ਮਾਮਲੇ ਵਿਚ ਥਾਣਾ ਸਦਰ ਨਕੋਦਰ ਪੁਲਸ ਵਲੋਂ ਕਰਮਜੀਤ ਸਿੰਘ ਨੂੰ 260 ਗ੍ਰਾਮ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।
ਹਰਿਆਣਾ ਦੇ ਘਰਾਂ ’ਚ ਭਰਿਆ ਫੁੱਟ-ਫੁੱਟ ਪਾਣੀ
NEXT STORY