Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    1:48:54 PM

  • digital strike in iran in the middle of war

    ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼...

  • ran in the chandigarh international marathon

    ਇੰਟਰਨੈਸ਼ਨਲ ਮੈਰਾਥਨ 'ਚ ਦੌੜਿਆ ਚੰਡੀਗੜ੍ਹ,  ਜੇਤੂਆਂ...

  • new in   varinder singh ghuman death case

    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਸਾਹਮਣੇ...

  • 148 people including students killed in attack on school in iran

    ਵੱਡੀ ਖ਼ਬਰ : ਈਰਾਨ 'ਚ ਸਕੂਲ 'ਤੇ ਹੋਏ ਹਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਗਦਈਪੁਰ ਨਹਿਰ 'ਚ ਨਹਾਉਣ ਉਤਰੇ 11 ਸਾਲ ਦੇ ਬੱਚੇ ਦੀ ਡੁੱਬਣ ਨਾਲ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ

DOABA News Punjabi(ਦੋਆਬਾ)

ਗਦਈਪੁਰ ਨਹਿਰ 'ਚ ਨਹਾਉਣ ਉਤਰੇ 11 ਸਾਲ ਦੇ ਬੱਚੇ ਦੀ ਡੁੱਬਣ ਨਾਲ ਮੌਤ, 1 ਦਿਨ ਪਹਿਲਾਂ ਹੋਇਆ ਸੀ ਲਾਪਤਾ

  • Edited By Shivani Bassan,
  • Updated: 08 Aug, 2023 11:35 AM
Jalandhar
11 year old boy went down to gadaipur canal and died
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਗਦਈਪੁਰ ਨਹਿਰ ’ਚੋਂ 11 ਸਾਲਾ ਬੱਚੇ ਦੀ ਲਾਸ਼ ਬਰਾਮਦ ਹੋਈ ਹੈ। ਇਹ ਬੱਚਾ ਇਕ ਦਿਨ ਪਹਿਲਾਂ ਆਪਣੇ ਦੋਸਤਾਂ ਨਾਲ ਨਹਿਰ ਵਿਚ ਨਹਾਉਣ ਗਿਆ ਸੀ। ਜਦੋਂ ਬੱਚਾ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰਵਾਲਿਆਂ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਪਰ ਕੋਈ ਸੁਰਾਗ ਨਹੀਂ ਮਿਲਿਆ। ਸੋਮਵਾਰ ਸਵੇਰੇ ਲੋਕਾਂ ਨੇ ਗਦਈਪੁਰ ਨਹਿਰ ’ਤੇ ਇਕ ਛੋਟੇ ਬੱਚੇ ਦੀ ਲਾਸ਼ ਤੈਰਦੀ ਦੇਖੀ। ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਥਾਣਾ ਨੰਬਰ 8 ਦੇ ਅਧੀਨ ਪੈਂਦੀ ਚੌਂਕੀ ਫੋਕਲ ਪੁਆਇੰਟ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਬੱਚੇ ਦੀ ਲਾਸ਼ ਨੂੰ ਬਰਾਮਦ ਕੀਤਾ। ਮ੍ਰਿਤਕ ਬੱਚੇ ਦੀ ਪਛਾਣ ਅਜੇ ਚੌਹਾਨ ਪੁੱਤਰ ਰਾਜਾਰਾਮ ਵਾਸੀ ਬੁਲੰਦਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ASI ਦੇ ਰਿਵਾਲਵਰ 'ਚੋਂ ਗੋਲੀ ਚੱਲਣ ਕਾਰਨ ਇਕਲੌਤੇ ਪੁੱਤ ਦੀ ਮੌਤ, ਵਿਦੇਸ਼ ਜਾਣ ਦੀ ਕਰ ਰਿਹਾ ਸੀ ਤਿਆਰੀ

ਥਾਣਾ ਨੰਬਰ 8 ਦੇ ਇੰਚਾਰਜ ਪ੍ਰਦੀਪ ਸਿੰਘ ਨੇ ਦੱਸਿਆ ਕਿ ਇਹ ਬੱਚਾ ਇਕ ਦਿਨ ਪਹਿਲਾਂ ਹੀ ਗੁਆਚਿਆ ਸੀ, ਜੋ ਕਿ ਤੀਸਰੀ ਜਮਾਤ ਦਾ ਵਿਦਿਆਰਥੀ ਹੈ। ਉਸ ਨੇ ਦੱਸਿਆ ਕਿ ਤਿੰਨ-ਚਾਰ ਦੋਸਤ ਨਹਿਰ ’ਚ ਨਹਾਉਣ ਲਈ ਗਏ ਸਨ ਪਰ ਇਸੇ ਦੌਰਾਨ ਅਜੈ ਨਹਿਰ ’ਚ ਡੁੱਬ ਗਿਆ। ਡਰ ਕਾਰਨ ਉਸ ਦੇ ਦੋਸਤਾਂ ਨੇ ਵੀ ਕਿਸੇ ਨੂੰ ਕੁਝ ਨਹੀਂ ਦੱਸਿਆ।

ਇਹ ਵੀ ਪੜ੍ਹੋ- ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

ਹਾਲਾਂਕਿ ਬੱਚੇ ਦੇ ਪਰਿਵਾਰ ਵਾਲੇ ਕਤਲ ਦਾ ਇਲਜ਼ਾਮ ਲਾ ਰਹੇ ਹਨ ਪਰ ਪੁਲਸ ਦਾ ਮੰਨਣਾ ਹੈ ਕਿ ਇਹ ਇਕ ਹਾਦਸਾ ਹੈ। ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਫਿਲਹਾਲ 174 ਦੀ ਕਾਰਵਾਈ ਕੀਤੀ ਗਈ ਹੈ। ਜੇਕਰ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਕੋਈ ਦੋਸ਼ ਹੈ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਦੱਸ ਦਈਏ ਕਿ ਮ੍ਰਿਤਕ ਬੱਚੇ ਅਜੈ ਚੌਹਾਨ ਦੇ ਪਰਿਵਾਰ ਵਾਲਿਆਂ ਨੇ ਮਕਸੂਦਾਂ ਥਾਣੇ ’ਚ ਉਸ ਦੇ ਲਾਪਤਾ ਹੋਣ ਦੀ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ- ਬਟਾਲਾ 'ਚ ਵੱਡੀ ਵਾਰਦਾਤ, 60 ਸਾਲ ਦੇ ਬਜ਼ੁਰਗ ਦਾ ਬੇਹਰਿਮੀ ਨਾਲ ਕਤਲ, ਵੱਢੇ ਹੱਥ-ਪੈਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 11 year old boy
  • Gadaipur canal
  • died
  • ਗਦਾਈਪੁਰ ਨਹਿਰ
  • 11 ਸਾਲਾ ਬੱਚਾ
  • ਮੌਤ

ਪੰਜਾਬ ਦੇ 2 ਜ਼ਿਲ੍ਹਿਆਂ 'ਚ ਪ੍ਰਸ਼ਾਸਨ ਨੇ ਲਗਾਈ ਧਾਰਾ 144, 5 ਬੰਦਿਆਂ ਦੇ ਇਕੱਠ 'ਤੇ ਪਾਬੰਦੀ

NEXT STORY

Stories You May Like

  • cash snatched from 11 year old sitting in shop at gunpoint
    ਪਿਸਤੌਲ ਵਿਖਾ ਕੇ ਦੁਕਾਨ ’ਤੇ ਬੈਠੇ 11 ਸਾਲ ਦੇ ਬੱਚੇ ਤੋਂ ਨਕਦੀ ਖੋਹੀ, ਕੇਸ ਦਰਜ
  • missing indian student in usa
    ਸੁਨਹਿਰੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਨੂੰ ਮਿਲੀ ਮੌਤ ! 6 ਦਿਨ ਪਹਿਲਾਂ ਹੋਇਆ ਸੀ ਲਾਪਤਾ
  • pakistan  suicide car bombing kills 11 security personnel
    ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਆਤਮਘਾਤੀ ਕਾਰ ਧਮਾਕੇ 'ਚ 11 ਸੁਰੱਖਿਆ ਮੁਲਾਜ਼ਮਾਂ ਦੀ ਮੌਤ
  • married girl a year ago died under suspicious circumstances
    ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ 'ਤੇ ਲਾਏ ਕਤਲ ਦੇ ਦੋਸ਼
  • children missing every day in italy
    ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ ਸ਼ਾਮਲ
  • newly married girl dies under suspicious circumstances family alleges murder
    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ ਪਹਿਲਾਂ ਹੋਇਆ ਸੀ ਵਿਆਹ
  • missing young  body recovered
    13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ’ਚੋਂ ਮਿਲੀ ਲਾਸ਼
  • a young man who was married 9 months ago committed suicide
    Punjab: 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, 5 ਭੈਣਾਂ ਦਾ ਸੀ ਇਕਲੌਤਾ ਭਰਾ
  • new in   varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਸਾਹਮਣੇ ਆਈ ਡਾਕਟਰਾਂ ਦੀ ਰਿਪੋਰਟ 'ਚ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • big incident in jalandhar  murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
Trending
Ek Nazar
tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • government holiday declared in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
    • gunshots outside vardan hospital
      ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • power outage in punjab
      Punjab ਦੇ ਇਨ੍ਹਾਂ ਇਲਾਕਿਆਂ 'ਚ 6 ਘੰਟੇ ਬਿਜਲੀ ਰਹੇਗੀ ਗੁੱਲ, ਕਰ ਲਓ ਤਿਆਰੀ
    • youth attacked on neck at police station gate
      ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
    • partap bajwa statement
      ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
    • punjab weather raining
      ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
    • clashed between two parties sharp weapons were used
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • punjab congress rally in barnala
      ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
    • punjab s jails have become safe havens for drug smugglers and gangsters
      ਪੰਜਾਬ ਦੀਆਂ ਜੇਲ੍ਹਾਂ ਨਸ਼ਾ ਸਮੱਗਲਰਾਂ ਤੇ ਗੈਂਗਸਟਰਾਂ ਲਈ ਬਣੀਆਂ ਸੁਰੱਖਿਅਤ...
    • husband threatens obscene photos of woman in live in relationship viral
      ਲਿਵ-ਇਨ-ਰਿਲੇਸ਼ਨ ’ਚ ਰਹਿ ਰਹੀ ਔਰਤ ਨਾਲ NRI ਪਤੀ ਨੇ ਕੀਤਾ ਵੱਡਾ ਕਾਂਡ, ਅਸ਼ਲੀਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +