Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:16:58 PM

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

  • tvk vijay  governor 118 mla take the oath

    ਵਿਜੇ ਨੂੰ ਰਾਜਪਾਲ ਨੇ ਮੁੜ ਖਾਲੀ ਹੱਥ ਭੇਜਿਆ ਵਾਪਸ!...

  • big revelation in the case of blasts in punjab

    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ...

  • punjabis in big trouble these employees announce indefinite strike

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਵਲੋਂ ਅਣਮਿੱਥੇ ਸਮੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਹੁਸ਼ਿਆਰਪੁਰ ਤੇ ਗੁਰਦਾਸਪੁਰ 'ਚ ਸਰਚ ਅਭਿਆਨ ਤਹਿਤ 12500 ਕਿਲੋ ਲਾਹਣ ਬਰਾਮਦ

DOABA News Punjabi(ਦੋਆਬਾ)

ਹੁਸ਼ਿਆਰਪੁਰ ਤੇ ਗੁਰਦਾਸਪੁਰ 'ਚ ਸਰਚ ਅਭਿਆਨ ਤਹਿਤ 12500 ਕਿਲੋ ਲਾਹਣ ਬਰਾਮਦ

  • Edited By Shivani Attri,
  • Updated: 06 Nov, 2024 06:11 PM
Hoshiarpur
12500 kg of lahan recovered under search operation
  • Share
    • Facebook
    • Tumblr
    • Linkedin
    • Twitter
  • Comment

ਦਸੂਹਾ (ਝਾਵਰ, ਨਾਗਲਾ)-ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨੇ ਸਾਂਝੇ ਤੌਰ ‘ਤੇ ਅੱਜ ਬਿਆਸ ਦਰਿਆ ਦੇ ਮੰਡ ਖੇਤਰ ‘ਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ। ਸਹਾਇਕ ਕਮਿਸ਼ਨਰ ਅਤੇ ਈ. ਟੀ. ਓ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੰਸਪੈਕਟਰ ਨਰੇਸ਼ ਸਹੋਤਾ, ਇੰਸਪੈਕਟਰ ਲਵਪ੍ਰੀਤ ਸਿੰਘ, ਇੰਸਪੈਕਟਰ ਅਮਿਤ ਵਿਆਸ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਵਿਕਰਮਜੀਤ ਸਿੰਘ ਦੀ ਅਗਵਾਈ ਹੇਠ ਸਰਚ ਅਭਿਆਨ ਚਲਾਇਆ ਗਿਆ। 

ਇਸ ਸਰਚ ਆਪਰੇਸ਼ਨ ਬਾਰੇ ਜਾਣਕਾਰੀ ਦਿੰਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਐਕਸਾਈਜ਼ ਸਰਕਲ ਦਸੂਹਾ ਦੇ ਇੰਸਪੈਕਟਰ ਨਰੇਸ਼ ਸਹੋਤਾ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਮੌਜਪੁਰ ਖੇਤਰ ਦੇ ਬਿਆਸ ਦਰਿਆ ਨੇੜੇ ਟੇਰਕਿਆਣਾ, ਭੀਖੋਵਾਲ, ਹਿੰਮਤਪੁਰ, ਰਾਜਪੁਰਾ ਅਤੇ ਹੋਰ ਪਿੰਡਾਂ ਵਿੱਚ ਇਹ ਸਰਚ ਆਪਰੇਸ਼ਨ ਲਗਾਤਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਸਰਚ ਅਭਿਆਨ ਵਿੱਚ ਹੁਣ ਤੱਕ 12500 ਕਿਲੋ ਲਾਹਣ, 25 ਤਿਰਪਾਲਾਂ, 10 ਲੋਹੇ ਦੇ ਡਰੰਮ, 7 ਡੱਬੇ, 5 ਪਲਾਸਟਿਕ ਦੇ ਡੱਬੇ, 5 ਪਲਾਸਟਿਕ ਦੀਆਂ ਪਾਈਪਾਂ ਅਤੇ ਹੋਰ ਸਮੱਗਰੀ ਬਰਾਮਦ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਸਰਚ ਆਪਰੇਸ਼ਨ ਦੇਰ ਸ਼ਾਮ ਤੱਕ ਜਾਰੀ ਰਹੇਗਾ। 

ਇਹ ਵੀ ਪੜ੍ਹੋ- ਪੰਜਾਬ 'ਚ 7 ਨਵੰਬਰ ਦੀ ਛੁੱਟੀ ਨੂੰ ਲੈ ਕੇ ਵੱਡੀ ਅਪਡੇਟ ਆਈ ਸਾਹਮਣੇ, ਦੂਰ ਹੋ ਗਿਆ ਭੰਬਲਭੂਸਾ

ਉਨ੍ਹਾਂ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਿਆਸ ਦਰਿਆ ਵਿੱਚ ਕਿਸ਼ਤੀਆਂ ਦੀ ਮਦਦ ਨਾਲ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਬਿਆਸ ਦਰਿਆ ਨੇੜੇ ਖੱਡਾਂ ਵਿੱਚ ਪਈਆਂ ਤਿਰਪਾਲਾਂ ਕੋਲੋਂ 12500 ਕਿਲੋ ਲਾਹਣ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਗਈ। ਇਸ ਦੇ ਨਾਲ ਹੀ ਇੰਸਪੈਕਟਰ ਲਵਪ੍ਰੀਤ ਸਿੰਘ, ਅਮਿਤ ਵਿਆਸ, ਕੁਲਵੰਤ ਸਿੰਘ ਨੇ ਵੀ ਦੱਸਿਆ ਕਿ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਸ ਨੂੰ ਵੇਖ ਕੇ ਸ਼ਰਾਬ ਤਸਕਰ ਕਿਸ਼ਤੀਆਂ ਦੀ ਮਦਦ ਨਾਲ ਭੱਜਣ ਵਿੱਚ ਕਾਮਯਾਬ ਹੋ ਗਏ।
 

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Lahan
  • search operation
  • ਹੁਸ਼ਿਆਰਪੁਰ
  • ਗੁਰਦਾਸਪੁਰ
  • ਸਰਚ ਅਭਿਆਨ
  • ਲਾਹਣ

ਚੋਰ ਦਾ ਕਾਰਨਾਮਾ ਕਰੇਗਾ ਹੈਰਾਨ, ਪਹਿਲਾਂ ਜੋੜੇ ਲਈ ਬਣਾਈ ਚਾਹ, ਫਿਰ ਕਰ ਗਿਆ ਕਾਂਡ

NEXT STORY

Stories You May Like

  • 53900 kg of lahan seized in gurdaspur
    ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
  • big action by excise department and police in gurdaspur
    ਗੁਰਦਾਸਪੁਰ ’ਚ ਆਬਕਾਰੀ ਵਿਭਾਗ ਤੇ ਪੁਲਸ ਦਾ ਵੱਡਾ ਐਕਸ਼ਨ, 54 ਹਜ਼ਾਰ ਕਿੱਲੋ ਲਾਹਣ ਕੀਤੀ ਨਸ਼ਟ
  • lahan seized from the mand area across the river
    ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ ਬਰਾਮਦ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • mobile phone recovered during checking in central jail gurdaspur
    ਕੇਂਦਰੀ ਜੇਲ੍ਹ ਗੁਰਦਾਸਪੁਰ 'ਚ ਚੈਕਿੰਗ ਦੌਰਾਨ ਮੋਬਾਈਲ ਫੋਨ ਬਰਾਮਦ, ਥਾਣਾ ਸਿਟੀ 'ਚ ਮਾਮਲਾ ਦਰਜ
  • bsf and police recover heroin and 2 drones during search
    ਬੀਐੱਸਐੱਫ ਤੇ ਪੁਲਸ ਨੇ ਸਰਚ ਦੌਰਾਨ ਹੈਰੋਇਨ ਤੇ 2 ਡਰੋਨ ਕੀਤੇ ਬਰਾਮਦ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • blackout will be in gurdaspur tomorrow
    ਭਲਕੇ ਗੁਰਦਾਸਪੁਰ 'ਚ ਹੋਵੇਗਾ Black Out
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • municipal council employees raise their voice in support of demands
      ਨਗਰ ਕੌਂਸਲ ਕਰਮਚਾਰੀਆਂ ਨੇ ਮੰਗਾਂ ਦੇ ਹੱਕ ’ਚ ਆਵਾਜ਼ ਕੀਤੀ ਬੁਲੰਦ, ਅਣਮਿੱਥੇ ਸਮੇਂ...
    • jalandhar municipal corporation strict action against defaulting colonizers
      ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
    • lahan seized from the mand area across the river
      ਆਬਕਾਰੀ ਵਿਭਾਗ ਦਾ ਵੱਡਾ ਐਕਸ਼ਨ: ਦਰਿਆ ਪਾਰ ਮੰਡ ਖੇਤਰ 'ਚੋਂ 5000 ਲੀਟਰ ਲਾਹਣ...
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +