Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    1:42:17 PM

  • punjab bjp  appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • 300 years old sri guru granth sahib

    300 ਸਾਲ ਪੁਰਾਣੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ...

  • amritsar airport passengers

    ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ...

  • pr in canada for punjabis

    ਪੰਜਾਬੀ ਵਿਦਿਆਰਥੀਆਂ ਲਈ ਕੈਨੇਡਾ ਤੋਂ ਆਈ ਖੁਸ਼ਖ਼ਬਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਗਊ ਹੱਤਿਆ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਰ ਵੀ ਕਈ ਨਾਂ ਆ ਸਕਦੇ ਨੇ ਸਾਹਮਣੇ

DOABA News Punjabi(ਦੋਆਬਾ)

ਗਊ ਹੱਤਿਆ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਰ ਵੀ ਕਈ ਨਾਂ ਆ ਸਕਦੇ ਨੇ ਸਾਹਮਣੇ

  • Edited By Harpreet Singh,
  • Updated: 08 Nov, 2023 12:33 PM
Jalandhar
2 accused arrested in cow killing case
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ) : ਖੁਰਲਾ ਕਿੰਗਰਾ ਇਲਾਕੇ ਵਿਚ ਫਾਰਮ ਹਾਊਸ ਦੇ ਅੰਦਰ ਗਊ ਨੂੰ ਕੱਟਣ ਵਾਲੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਥਾਣਾ ਨੰਬਰ 7 ਦੀ ਪੁਲਸ ਨੇ ਵਿਜੇ ਨਗਰ ਵਿਚ ਰੇਡ ਕੀਤੀ। ਪੁਲਸ ਨੇ ਉਥੋਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਹੜੇ ਗਊ ਮਾਸ ਦੀ ਵਿਕਰੀ ਕਰਨ ਵਿਚ ਸ਼ਾਮਲ ਸਨ। ਥਾਣਾ ਨੰਬਰ 7 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਫਿਲਹਾਲ ਇਸਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜਲਦ ਵੱਡਾ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਿਗਮ ਕਮਿਸ਼ਨਰ ਨੇ ਜ਼ੋਨਲ ਕਮਿਸ਼ਨਰਾਂ ਨੂੰ ਦਿੱਤੇ ਆਦੇਸ਼, ਫੀਲਡ 'ਚ ਜਾ ਕੇ ਕੀਤਾ ਜਾਵੇ ਸਫ਼ਾਈ ਕਾਰਜਾਂ ਦਾ ਮੁਆਇਨਾ

 ਦੱਸਣਯੋਗ ਹੈ ਕਿ ਥਾਣਾ ਨੰਬਰ 7 ਦੀ ਪੁਲਸ ਨੇ ਖੁਰਲਾ ਕਿੰਗਰਾ ਸਥਿਤ ਫਾਰਮ ਹਾਊਸ ਵਿਖੇ ਰੇਡ ਕਰ ਕੇ 2 ਮੁਲਜ਼ਮਾਂ ਨੂੰ ਗਊ ਮਾਸ ਸਮੇਤ ਗ੍ਰਿਫ਼ਤਾਰ ਕੀਤਾ ਸੀ। ਮੁਲਜ਼ਮਾਂ ਦੀ ਪਛਾਣ ਮੁਹੰਮਦ ਮਜੀਦ ਪੁੱਤਰ ਮੁਹੰਮਦ ਉਮੇਰ ਨਿਵਾਸੀ ਯੂ.ਪੀ., ਹਾਲ ਨਿਵਾਸੀ ਮਾਡਲ ਟਾਊਨ ਅਤੇ ਅਨੀਸ਼ ਪੁੱਤਰ ਖੁਸ਼ਹੀਦ ਨਿਵਾਸੀ ਭਗਤ ਵਾਲੀ ਪਿੰਡ ਹਰਿਦੁਆਰ, ਹਾਲ ਨਿਵਾਸੀ ਤੇਜਮੋਹਨ ਨਗਰ ਵਜੋਂ ਹੋਈ ਸੀ। ਪੁਲਸ ਨੂੰ ਸ਼ੱਕ ਸੀ ਕਿ ਇਹ ਲੋਕ ਆਪਣੇ ਪੂਰੇ ਨੈੱਟਵਰਕ ਨਾਲ ਕੰਮ ਕਰ ਰਹੇ ਹਨ ਅਤੇ ਅਜਿਹਾ ਹੋਇਆ ਵੀ। ਇਸੇ ਕਾਰਨ ਪੁਲਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਉਪਰੰਤ ਰੇਡ ਕਰਨੀ ਸ਼ੁਰੂ ਕਰ ਦਿੱਤੀ। ਥਾਣਾ ਨੰਬਰ 7 ਦੇ ਇੰਚਾਰਜ ਮੁਕੇਸ਼ ਕੁਮਾਰ ਨੇ ਕਿਹਾ ਕਿ ਇਸ ਮਾਮਲੇ ਦੀ ਜਲਦ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਉਹ ਵੱਡੇ ਖੁਲਾਸੇ ਕਰਨਗੇ।

ਇਹ ਵੀ ਪੜ੍ਹੋ : ਕਿਸ਼ਤਾਂ 'ਚ ਰਿਸ਼ਵਤ ਲੈਣ ਵਾਲਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ, ਪਹਿਲਾਂ ਲੈ ਚੁੱਕਾ ਸੀ 3,000

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Cow Killing
  • Arrest
  • Accused
  • Raid
  • ਛਾਪੇਮਾਰੀ
  • ਗਊ ਹੱਤਿਆ
  • ਗ੍ਰਿਫ਼ਤਾਰ

ਦੀਵਾਲੀ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਤੰਗ ਬਾਜ਼ਾਰਾਂ ’ਚ ਕੀਤਾ ‘ਫਲੈਗ ਮਾਰਚ/ਮੌਕ ਡ੍ਰਿੱਲ’

NEXT STORY

Stories You May Like

  • cow slaughter  ban tamil nadu government
    ਗਊ ਹੱਤਿਆ ’ਤੇ ਪਾਬੰਦੀ ਖਿਲਾਫ ਸੁਪਰੀਮ ਕੋਰਟ ਪੁੱਜੀ ਤਾਮਿਲਨਾਡੂ ਸਰਕਾਰ
  • mehta police arrest 2 more accused involved in amarjot murder case
    ਅਮਰਜੋਤ ਕਤਲਕਾਂਡ ‘ਚ ਸ਼ਾਮਲ 2 ਹੋਰ ਦੋਸ਼ੀ ਮਹਿਤਾ ਪੁਲਸ ਨੇ ਕੀਤੇ ਗ੍ਰਿਫਤਾਰ, ਹੁਣ ਤੱਕ ਕੁਲ 6 ਮੁਲਜ਼ਮ ਨਾਮਜ਼ਦ
  • 2 accused arrested for gambling
    10 ਰੁਪਏ ਬਦਲੇ 100 ਰੁਪਏ ਨਿਕਲਣ ਦਾ ਲਾਲਚ ਦੇ ਸੱਟਾ ਲਗਾਉਣ ਵਾਲੇ 2 ਮੁਲਜ਼ਮ ਕਾਬੂ, ਦੋ ਫਰਾਰ
  • minor girl  five others arrested
    ਨਾਬਾਲਗ ਲੜਕੀ ਭਜਾਉਣ ਦੇ ਮਾਮਲੇ 'ਚ ਪੰਜ ਹੋਰ ਗ੍ਰਿਫ਼ਤਾਰ
  • isi  terrorist module  accused arrested  police attack
    ISI ਨਾਲ ਜੁੜੇ ਅੱਤਵਾਦੀ ਮਾਡਿਊਲ ਦੇ 5 ਹੋਰ ਮੁਲਜ਼ਮ ਗ੍ਰਿਫ਼ਤਾਰ, ਪੁਲਸ ’ਤੇ ਹਮਲੇ ਦੀ ਸੀ ਯੋਜਨਾ
  • sikh couple in pakistan
    ਵੱਡੀ ਖ਼ਬਰ : ਪਾਕਿਸਤਾਨ 'ਚ ਸਿੱਖ ਜੋੜੇ ਦੇ ਕਤਲ ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ
  • 5 accused including absconder arrested in various cases
    ਭਗੌੜੇ ਸਣੇ ਵੱਖ-ਵੱਖ ਮਾਮਲਿਆਂ 'ਚ 5 ਮੁਲਜ਼ਮ ਗ੍ਰਿਫ਼ਤਾਰ
  • 2 youths from amritsar arrested for fleeing with contractor  s starter car
    ਠੇਕੇਦਾਰ ਦੀ ਸਟਾਰਟ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ ਗ੍ਰਿਫ਼ਤਾਰ
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • 48 hours are important in punjab 5 days heavy rain yellow alert issue
    ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
  • chief electoral officer punjab inspected evm warehouse  issued instructions
    ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • traffic police officer accused of taking a 100 bribe video goes viral
      100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
    • 48 hours are important in punjab 5 days heavy rain yellow alert issue
      ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ...
    • former minister sundar sham arora corruption case
      ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ...
    • thieves targeted the house  stole jewelery and cash
      ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ, ਗਹਿਣੇ ਤੇ ਨਕਦੀ ਕੀਤੀ ਚੋਰੀ
    • chief electoral officer punjab inspected evm warehouse  issued instructions
      ਮੁੱਖ ਚੋਣ ਅਧਿਕਾਰੀ ਪੰਜਾਬ ਨੇ EVM ਵੇਅਰਹਾਊਸ ਦਾ ਕੀਤਾ ਨਿਰੀਖਣ, ਜਾਰੀ ਕੀਤੇ...
    • boy dies due to electrocution while bathing
      ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ...
    • 4 drug addicts arrested
      ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 4 ਵਿਅਕਤੀ ਗ੍ਰਿਫ਼ਤਾਰ
    • jalandhar cp satinder singh takes action transfers station house officers
      ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
    • havoc caused by strong winds  tree falls on parked vehicles jalandhar
      ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
    • intoxicated youth falls into a filthy drain
      ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +