Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    7:29:08 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ

DOABA News Punjabi(ਦੋਆਬਾ)

ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ

  • Edited By Shivani Bassan,
  • Updated: 08 Sep, 2026 05:34 PM
Jalandhar
2 arrested  case registered against 7 in baldev nagar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਮਹੇਸ਼)–ਥਾਣਾ ਰਾਮਾ ਮੰਡੀ ਅਧੀਨ ਪੈਂਦੇ ਮੁਹੱਲਾ ਬਲਦੇਵ ਨਗਰ ਵਿਚ ਹਥਿਆਰਾਂ ਨਾਲ ਲੈਸ ਅੱਧੀ ਦਰਜਨ ਤੋਂ ਵੱਧ ਨੌਜਵਾਨਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੇ ਮਾਮਲੇ ਵਿਚ ਪੁਲਸ ਨੇ ਕੁੱਲ 7 ਲੋਕਾਂ ਖ਼ਿਲਾਫ਼ ਅੰਡਰ ਸੈਕਸ਼ਨ 115(2), 118(1), 109, 190, 191(3), 194 ਬੀ. ਐੱਨ. ਐੱਸ. ਦੇ ਇਲਾਵਾ ਆਰਮਜ਼ ਐਕਟ ਤਹਿਤ 232 ਨੰਬਰ ਐੱਫ. ਆਈ. ਆਰ. ਥਾਣਾ ਰਾਮਾ ਮੰਡੀ ਵਿਚ ਦਰਜ ਕੀਤੀ ਸੀ, ਜਿਸ ਵਿਚ ਸੁਧੀਰ ਕੁਮਾਰ, ਧਰੁਵ, ਬਿੰਨੀ, ਕਮਲਪ੍ਰੀਤ ਸਿੰਘ, ਦਰਸ਼ਪ੍ਰੀਤ, ਸਹਿਜਪ੍ਰੀਤ ਸਮੇਤ ਇਕ ਅਣਪਛਾਤਾ ਨੌਜਵਾਨ ਸ਼ਾਮਲ ਹੈ।

ਏ. ਸੀ. ਪੀ. ਜਲੰਧਰ ਸੈਂਟਰਲ ਰਾਜੇਸ਼ ਠਾਕੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਧੀਰ ਕੁਮਾਰ ਅਤੇ ਕਮਲਪ੍ਰੀਤ ਸਿੰਘ 2 ਮੁਲਜ਼ਮਾਂ ਨੂੰ ਪੁਲਸ ਨੇ ਕਾਬੂ ਕਰ ਲਿਆ ਹੈ, ਜਦਕਿ ਬਾਕੀ ਫ਼ਰਾਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਕਿ ਉਨ੍ਹਾਂ ਤੋਂ ਪੁੱਛਗਿੱਛ ਕਰ ਕੇ ਉਨ੍ਹਾਂ ਦੇ ਫ਼ਰਾਰ ਸਾਥੀਆਂ ਨੂੰ ਵੀ ਜਲਦ ਫੜਿਆ ਜਾ ਸਕੇ।

ਇਸ ਮਾਮਲੇ ਦੀ ਜਾਂਚ ਥਾਣਾ ਰਾਮਾ ਮੰਡੀ ਦੇ ਏ. ਐੱਸ. ਆਈ. ਹਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਏ. ਸੀ. ਪੀ. ਰਾਜੇਸ਼ ਠਾਕੁਰ ਨੇ ਕਿਹਾ ਕਿ ਸੀ. ਸੀ. ਟੀ. ਵੀ. ਫੁਟੇਜ ਵਿਚ ਇਹ ਗੱਲ ਸਾਹਮਣੇ ਆਈ ਸੀ ਕਿ ਹਮਲਾਵਰਾਂ ਵਿਚ ਸ਼ਾਮਲ ਕਮਲਪ੍ਰੀਤ ਸਿੰਘ ਨੇ ਆਪਣਾ ਲਾਇਸੈਂਸੀ ਹਥਿਆਰ ਵੀ ਕੱਢ ਲਿਆ ਸੀ। ਇਸ ਨੂੰ ਲੈ ਕੇ ਹੀ ਪੁਲਸ ਨੇ ਦਰਜ ਕੀਤੇ ਗਏ ਮਾਮਲੇ ਵਿਚ ਆਰਮਜ਼ ਐਕਟ ਵੀ ਜੋੜਿਆ ਗਿਆ ਹੈ।

  • 2 arrested
  • case registered
  • Baldev Nagar
  • 2 ਗ੍ਰਿਫ਼ਤਾਰ
  • ਮਾਮਲਾ ਦਰਜ
  • ਬਲਦੇਵ ਨਗਰ

ਟਰੈਫਿਕ ਪੁਲਸ ਨੇ 2 ਦਰਜਨ ਗੱਡੀਆਂ ਦੇ ਕੱਟੇ ਚਲਾਨ, ਇਕ ਮੋਟਰਸਾਈਕਲ ਥਾਣੇ ’ਚ ਕੀਤਾ ਬੰਦ

NEXT STORY

Stories You May Like

  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • case registered for goat theft
    ਬੱਕਰਾ ਚੋਰੀ ਕਰਨ ਦੇ ਦੋਸ਼ 'ਚ ਮਾਮਲਾ ਹੋਇਆ ਦਰਜ
  • fir case
    ਵਿਅਕਤੀ ਅਗਵਾ ਕਰਕੇ ਛੁਪਾ ਕੇ ਰੱਖਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
  • case registered against four family members
    ਕਤਲ ਮਾਮਲੇ 'ਚ ਔਰਤ ਸਮੇਤ ਪਰਿਵਾਰ ਦੇ ਚਾਰ ਜੀਆਂ ਖ਼ਿਲਾਫ਼ ਮਾਮਲਾ ਦਰਜ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • major reshuffle again in jalandhar municipal corporation
      ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • case registered in connection with fight  two people arrested
      ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
    • man dead on road accident
      ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • harpuneet singh from rupnagar becomes lieutenant in indian army
      ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
    • three drug addicts arrested in 3 separate cases
      3 ਵੱਖ-ਵੱਖ ਮਾਮਲਿਆਂ ’ਚ ਨਸ਼ਾ ਕਰਦੇ 3 ਵਿਅਕਤੀ ਗ੍ਰਿਫ਼ਤਾਰ
    • snatching in jalandhar west constituency  people of the area in panic
      ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
    • man arrested with drug laced pills
      ਨਸ਼ੇ ਵਾਲੀਆਂ ਗੋਲ਼ੀਆਂ ਸਣੇ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +