Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    4:25:29 PM

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • amit shah  social media  prediction

    ਸੱਚ ਹੋ ਗਈ ਅਮਿਤ ਸ਼ਾਹ ਦੀ ਭਵਿੱਖਬਾਣੀ ! ਵੋਟਾਂ ਦੀ...

  • punjab bjp assembly elections punjab elections

    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ,...

  • sunil jakhar s big statement regarding the victory in west bengal

    ਪੱਛਮੀ ਬੰਗਾਲ 'ਚ ਜਿੱਤ ਨੂੰ ਲੈ ਕੇ ਸੁਨੀਲ ਜਾਖੜ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ

DOABA News Punjabi(ਦੋਆਬਾ)

ਮੋਟਰਸਾਈਕਲਾਂ ਦੀ ਆਪਸੀ ਟੱਕਰ ਦੌਰਾਨ 2 ਨੌਜਵਾਨਾਂ ਦੀ ਮੌਤ

  • Updated: 19 Jul, 2019 08:49 PM
Hoshiarpur
2 boys death due to road accident
  • Share
    • Facebook
    • Tumblr
    • Linkedin
    • Twitter
  • Comment

ਮਾਹਿਲਪੁਰ (ਜਸਵੀਰ)— ਮਾਹਿਲਪੁਰ-ਫਗਵਾੜਾ ਰੋਡ 'ਤੇ ਪਿੰਡ ਖੇੜਾ ਨਜ਼ਦੀਕ ਸ਼ੁਕੱਰਵਾਰ ਸਵੇਰੇ 9.30 ਵਜੇ ਦੇ ਕਰੀਬ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਸੁੱਖਾ ਪੁੱਤਰ ਅਵਤਾਰ ਚੰਦ ਵਾਸੀ ਖੜੌਦੀ ਹਾਲ ਵਾਸੀ ਮਾਹਿਲਪੁਰ ਮੋਟਰਸਾਈਕਲ 'ਤੇ ਕਿਸੇ ਕੰਮ ਲਈ ਪਾਲਦੀ ਵੱਲ ਜਾ ਰਿਹਾ ਸੀ। ਜਦੋਂ ਉਹ ਉਕਤ ਸਥਾਨ 'ਤੇ ਪਹੁੰਚਿਆ ਤਾਂ ਪਿੰਡ ਲਕਸੀਂਹ ਤੋਂ ਚੱਬੇਵਾਲ ਵੱਲ ਮੋਟਰਸਾਈਕਲ 'ਤੇ ਆ ਰਹੇ ਅਨਿਲ ਕੁਮਾਰ ਪੁੱਤਰ ਤਰਲੋਕੀ ਨਾਥ, ਜੋ ਕਿ ਚੱਬੇਵਾਲ ਵਿਖੇ ਐਕਸਾਈਜ਼ ਵਿਭਾਗ 'ਚ ਕੰਮ ਕਰਦਾ ਹੈ, ਨਾਲ ਸਿੱਧੀ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲ ਸਵਾਰ ਟੱਕਰ ਉਪਰੰਤ ਸੜਕ ਵਿਚਕਾਰ ਡਿੱਗੇ। ਰਾਹਗੀਰਾਂ ਦੀ ਮਦਦ ਨਾਲ ਬੁਰੀ ਤਰ੍ਹਾਂ ਜ਼ਖਮੀ ਦੋਵਾਂ ਮੋਟਰਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਮਾਹਿਲਪੁਰ ਦੀ ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • ਮੋਟਰਸਾਈਕਲਾਂ ਟੱਕਰ
  • 2 ਨੌਜਵਾਨਾਂ ਮੌਤ
  • Motorcycle accident
  • 2 boys death

ਭਿਆਨਕ ਟੱਕਰ ਦੌਰਾਨ 2 ਮੋਟਰਸਾਈਕਲ ਸਵਾਰਾਂ ਦੀ ਮੌਤ

NEXT STORY

Stories You May Like

  • horrific road accident 5 people killed in car truck collision
    ਭਿਆਨਕ ਸੜਕ ਹਾਦਸਾ! ਟਰੱਕ ਤੇ ਕਾਰ ਦੀ ਟੱਕਰ 'ਚ 5 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖਮੀ
  • mother of 2 children dies under mysterious circumstances
    ਭੇਦਭਰੇ ਹਾਲਾਤ ’ਚ 2 ਬੱਚਿਆਂ ਦੀ ਮਾਂ ਦੀ ਮੌਤ
  • 2 persons arrested with stolen motorcycles
    ਚੋਰੀਸ਼ੁਦਾ ਮੋਟਰਸਾਈਕਲਾਂ ਸਣੇ 2 ਵਿਅਕਤੀ ਗ੍ਰਿਫ਼ਤਾਰ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • 2 cars catch fire after truck collision
    ਟਰੱਕ ਦੀ ਟੱਕਰ ਤੋਂ ਬਾਅਦ 2 ਕਾਰਾਂ ਨੂੰ ਲੱਗੀ ਭਿਆਨਕ ਅੱਗ, 10 ਲੋਕਾਂ ਦੀ ਮੌਤ
  • 3 people including husband and wife
    ਮੱਧ ਪ੍ਰਦੇਸ਼ ਦੇ ਭਿੰਡ 'ਚ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ, ਪਤੀ-ਪਤਨੀ ਸਮੇਤ 3 ਦੀ ਮੌਤ
  • truck  accident  people  death  police  gurugram
    2 ਟਰੱਕਾਂ ਦੀ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਲੋਕਾਂ ਦੀ ਮੌਤ
  • shopian  juice factory  steamer repair
    ਸ਼ੋਪੀਆਂ 'ਚ ਵੱਡਾ ਹਾਦਸਾ: ਜੂਸ ਫੈਕਟਰੀ 'ਚ ਸਟੀਮਰ ਦੀ ਮੁਰੰਮਤ ਦੌਰਾਨ ਧਮਾਕਾ, 2 ਮਜ਼ਦੂਰਾਂ ਦੀ ਮੌਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
Trending
Ek Nazar
rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • dera beas gets big relief from president
      ਡੇਰਾ ਬਿਆਸ ਨੂੰ ਰਾਸ਼ਟਰਪਤੀ ਤੋਂ ਵੱਡੀ ਰਾਹਤ, ਹੁਣ ਹਿਮਾਚਲ 'ਚ ਆਪਣੇ ਨਾਂ ਕਰਵਾ...
    • devastation caused by strong thunderstorm  fallen trees and electricity poles
      ਤੇਜ਼ ਹਨ੍ਹੇਰੀ ਨਾਲ ਮਚੀ ਤਬਾਹੀ! ਡਿੱਗੇ ਦਰੱਖ਼ਤ ਤੇ ਬਿਜਲੀ ਦੇ ਪੋਲ, ਇਕ ਵਿਅਕਤੀ...
    • danger looms over the country s businessmen
      ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
    • former punjab international hockey player harjinder chahal attacked in america
      ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
    • big negligence of the administration
      ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
    • inflation hits  now it has become difficult for the poor
      ਮਹਿੰਗਾਈ ਦੀ ਮਾਰ: ਹੁਣ ਗਰੀਬ ਦਾ ਮਕਾਨ ਬਣਾਉਣਾ ਵੀ ਹੋਇਆ ਮੁਸ਼ਕਿਲ, ਇੱਟਾਂ ਦੇ ਰੇਟ...
    • akali dal gets new strength in jalandhar cantt
      ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
    • woman arrested with whiskey bottles
      ਵ੍ਹਿਸਕੀ ਦੀਆਂ ਬੋਤਲਾਂ ਸਣੇ ਔਰਤ ਗ੍ਰਿਫ਼ਤਾਰ
    • heavy rain and storm in punjab alert issued
      3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
    • massive fire breaks out at bsnl tower in kapurthala
      ਕਪੂਰਥਲਾ 'ਚ BSNL ਟਾਵਰ ਨੂੰ ਲੱਗੀ ਭਿਆਨਕ ਅੱਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +