Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    8:30:42 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • punjab poltiics bjp

    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Rupnagar
  • ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਕਾਰਣ 2 ਮੌਤਾਂ, 39 ਦੀ ਰਿਪੋਰਟ ਪਾਜ਼ੇਟਿਵ

DOABA News Punjabi(ਦੋਆਬਾ)

ਰੂਪਨਗਰ ਜ਼ਿਲ੍ਹੇ ’ਚ ਕੋਰੋਨਾ ਕਾਰਣ 2 ਮੌਤਾਂ, 39 ਦੀ ਰਿਪੋਰਟ ਪਾਜ਼ੇਟਿਵ

  • Updated: 16 Sep, 2020 02:13 AM
Rupnagar
2 deaths due to corona in rupnagar
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ ਸ਼ਰਮਾ)- ਜ਼ਿਲ੍ਹਾ ਰੂਪਨਗਰ ’ਚ ਕੋਰੋਨਾ ਕਾਰਣ 2 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕੋਰੋਨਾ ਦੇ 39 ਨਵੇਂ ਕੇਸ ਸਾਹਮਣੇ ਆਏ ਜਿਸ ਨਾਲ ਜ਼ਿਲ੍ਹੇ ’ਚ ਕੋਰੋਨਾ ਦੇ ਐਕਟਿਵ ਕੇਸਾਂ ਦਾ ਅੰਕਡ਼ਾ ਵਧ ਕੇ 400 ਹੋ ਗਿਆ ਹੈ। 41 ਸਾਲਾ ਵਿਅਕਤੀ ਨਿਵਾਸੀ ਭਨੂਪਲੀ, ਸ੍ਰੀ ਅਨੰਦਪੁਰ ਸਾਹਿਬ ਦੀ ਕੋਰੋਨਾ ਸੰਕਰਮਿਤ ਕਾਰਣ ਮੌਤ ਹੋ ਗਈ ਜੋ ਕਿ ਹੋਰਨਾਂ ਬੀਮਾਰੀਆਂ ਤੋਂ ਵੀ ਪੀਡ਼ਤ ਸੀ ਅਤੇ ਮੈਡੀਕਲ ਕਾਲਜ ਪਟਿਆਲਾ ’ਚ ਦਾਖਲ ਸੀ। ਇਸ ਤੋਂ ਇਲਾਵਾ ਜ਼ਿਲੇ ਦੇ ਮੋਰਿੰਡਾ ’ਚ 85 ਸਾਲਾ ਔਰਤ ਦੀ ਮੌਤ ਹੋ ਗਈ ਇਹ ਵੀ ਕੋਰੋਨਾ ਅਤੇ ਹੋਰਨਾਂ ਬੀਮਾਰੀਆਂ ਤੋਂ ਪੀਡ਼ਤ ਹੋਣ ਕਾਰਣ ਪੀ.ਜੀ.ਆਈ. ਚੰਡੀਗਡ਼੍ਹ ’ਚ ਇਲਾਜ ਅਧੀਨ ਸੀ। ਜ਼ਿਲ੍ਹੇ ’ਚ ਅੱਜ ਕੋਰੋਨਾ ਕਾਰਣ ਹੋਈਆਂ 2 ਮੌਤਾਂ ਨਾਲ ਹੁਣ ਤੱਕ ਕੋਰੋਨਾ ਸੰਕਰਮਿਤ ਕਾਰਣ ਹੋਈਆਂ ਮੌਤਾਂ ਦਾ ਅੰਕਡ਼ਾ 47 ਹੋ ਚੁੱਕਾ ਹੈ।

ਡਿਪਟੀ ਕਮਿਸ਼ਨਰ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲੇ ’ਚ ਹੁਣ ਤੱਕ 41702 ਸੈਂਪਲ ਲਏ ਗਏ ਹਨ ਜਿਨ੍ਹਾਂ ’ਚੋਂ 39750 ਦੀ ਰਿਪੋਰਟ ਨੈਗੇਟਿਵ ਆਈ ਅਦੇ 905 ਦੀ ਰਿਪੋਰਟ ਪੈਂਡਿੰਗ ਹੈ। ਹੁਣ ਤੱਕ ਜ਼ਿਲੇ ’ਚ 1430 ਲੋਕ ਕੋਰੋਨਾ ਸੰਕਰਮਿਤ ਹੋ ਚੁੱਕੇ ਹਨ ਅਤੇ 983 ਠੀਕ ਹੋ ਚੁੱਕੇ ਹਨ। ਅੱਜ 35 ਲੋਕਾਂ ਨੂੰ ਕੋਰੋਨਾ ਤੋ ਠੀਕ ਹੋਣ ਉਪਰੰਤ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਸਿਹਤ ਵਿਭਾਗ ਵੱਲੋਂ ਅੱਜ 695 ਲੋਕਾਂ ਦੇ ਸੈਂਪਲ ਇਕੱਤਰ ਕੀਤੇ ਗਏ। ਅੱਜ ਕੋਰੋਨਾ ਪਾਜ਼ੇਟਵਿ ਆਏ ਕੇਸਾਂ ’ਚ ਰੂਪਨਗਰ ਤੋਂ 7, ਨੂਰਪੁਰਬੇਦੀ ਤੋਂ 3, ਨੰਗਲ ਤੋਂ 9, ਮੋਰਿੰਡਾ ਤੋਂ 6, ਸ੍ਰੀ ਅਨੰਦਪੁਰ ਸਾਹਿਬ ਤੋਂ 7, ਅਤੇ ਭਰਤਗਡ਼੍ਹ ਤੋ 7 ਕੇਸ ਸ਼ਾਮਲ ਹਨ।

  • Rupnagar
  • corona cases
  • ਰੂਪਨਗਰ
  • ਪਾਜ਼ੇਟਿਵ

ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਦੇ 141 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ

NEXT STORY

Stories You May Like

  • female employee embezzles 39 lakh at post office
    ਡਾਕਘਰ ’ਚ ਮਹਿਲਾ ਮੁਲਾਜ਼ਮ ਨੇ ਕੀਤਾ 39 ਲੱਖ ਰੁਪਏ ਦਾ ਗਬਨ
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ 29 ’ਤੇ ਪੁੱਜੀ
  • drug test  positive  faridkot police
    ਡਰੱਗ ਟੈਸਟ ਪਾਜ਼ੇਟਿਵ ਆਉਣ ’ਤੇ 2 ਖ਼ਿਲਾਫ ਮੁਕੱਦਮਾ
  • vidya balan s powerful avatar as   kantha   in jailer 2
    'ਜੇਲਰ 2' 'ਚ ਵਿਦਿਆ ਬਾਲਨ ਦੀ ਐਂਟਰੀ, ਪਹਿਲੀ ਝਲਕ ਜਾਰੀ
  • illegal arms factory busted in amethi 2 arrested
    ਅਮੇਠੀ ’ਚ ਗੈਰ-ਕਾਨੂੰਨੀ ਅਸਲਾ ਫੈਕਟਰੀ ਦਾ ਪਰਦਾਫਾਸ਼, 2 ਗ੍ਰਿਫ਼ਤਾਰ
  • nse shares rise 2 percent in first day trade  become world  s largest exchange
    NSE ਦਾ ਸ਼ੇਅਰ ਪਹਿਲੇ ਦਿਨ ਦੇ ਕਾਰੋਬਾਰ ’ਚ 2 ਫੀਸਦੀ ਚੜ੍ਹਿਆ, 2 ਫੀਸਦੀ ਦੇ ਵਾਧੇ ਨਾਲ ਹੋਏ ਬੰਦ
  • no improvement in sanitation despite notice  2 bakeries sealed
    ਨੋਟਿਸ ਦੇ ਬਾਵਜੂਦ ਸਫ਼ਾਈ ਵਿਵਸਥਾ ’ਚ ਨਹੀਂ ਹੋਇਆ ਸੁਧਰ, 2 ਬੇਕਰੀਆਂ ਸੀਲ
  • the threat of millions of deaths looms over the world
    ਦੁਨੀਆਂ 'ਤੇ ਮੰਡਰਾ ਰਿਹਾ ਲੱਖਾਂ ਮੌਤਾਂ ਦਾ ਖਤਰਾ ! ਸਾਹਮਣੇ ਆਈ ਹੋਸ਼ ਉਡਾਉਣ ਵਾਲੀ ਰਿਪੋਰਟ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • lpu statement
      'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
    • university protests
      ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
    • 6 year old child tests positive for swine flu
      6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
    • ban on harvesting paddy with combine between 6 pm and 10 am
      ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
    • uttarakhand chief minister pushkar singh dhami statement
      ਭਾਜਪਾ ਦੀ ਸਰਕਾਰ ਬਣਨ 'ਤੇ ਪੰਜਾਬ 'ਚੋਂ ਨਸ਼ੇ ਦੇ ਨੈੱਟਵਰਕ ਨੂੰ ਜੜ੍ਹੋਂ ਕੀਤਾ...
    • jeep stolen from outside the house
      ਤਲਵਾੜਾ 'ਚ ਚੋਰੀ ਦੀਆਂ ਵਧਦੀਆਂ ਘਟਨਾਵਾਂ ਕਾਰਨ ਲੋਕਾਂ 'ਚ ਦਹਿਸ਼ਤ, ਘਰ ਬਾਹਰੋਂ...
    • heavy storm and rain alert in punjab
      Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
    • shri sidh baba sodal mela jalandhar
      ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
    • special train will run between jalandhar city barhni jalandhar city
      ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
    • stray dog attacked on people in kapurthala
      ਕਪੂਰਥਲਾ 'ਚ ਅਵਾਰਾ ਕੁੱਤੇ ਦਾ ਆਤੰਕ, 6 ਮਾਸੂਮ ਬੱਚਿਆਂ ਸਣੇ ਕਰੀਬ 15 ਲੋਕਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +