Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    12:19:00 AM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Jalandhar
  • ਦੇਸੀ ਪਿਸਤੌਲ ਤੇ ਖਾਲੀ ਮੈਗਜ਼ੀਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

DOABA News Punjabi(ਦੋਆਬਾ)

ਦੇਸੀ ਪਿਸਤੌਲ ਤੇ ਖਾਲੀ ਮੈਗਜ਼ੀਨ ਸਮੇਤ 2 ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 19 Oct, 2024 01:35 PM
Jalandhar
2 persons arrested with country made pistol and empty magazine
  • Share
    • Facebook
    • Tumblr
    • Linkedin
    • Twitter
  • Comment

ਆਦਮਪੁਰ (ਰਣਦੀਪ)-ਥਾਣਾ ਆਦਮਪੁਰ ਦੀ ਪੁਲਸ ਵੱਲੋਂ ਇਕ ਦੇਸੀ ਪਿਸਤੌਲ ਅਤੇ ਖਾਲੀ ਮੈਗਜ਼ੀਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ’ਚ ਸਫ਼ਲਤਾ ਪ੍ਰਾਪਤ ਕੀਤੀ ਹੈ। ਡੀ. ਐਸ. ਪੀ. ਸਬ ਡਿਵੀਜ਼ਨ ਆਦਮਪੁਰ ਕੁਲਵੰਤ ਸਿੰਘ ਨੇ ਦੱਸਿਆ ਕਿ ਥਾਣਾ ਮੁਖੀ ਆਦਮਪੁਰ ਇੰਸਪੈਕਟਰ ਰਵਿੰਦਰਪਾਲ ਸਿੰਘ ਦੀ ਅਗਵਾਈ ’ਚ ਏ. ਐੱਸ. ਆਈ. ਸਤਨਾਮ ਸਿੰਘ ਨੇ ਜਲੰਧਰ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਖੁਰਦਪੁਰ ਨਹਿਰ ਦੇ ਪੁੱਲ ਕੋਲ ਪੁਲਸ ਪਾਰਟੀ ਨਾਲ ਵਿਸੇਸ਼ ਨਾਕਾਬੰਦੀ ਕੀਤੀ ਹੋਈ ਸੀ ਤਾਂ ਹੁਸ਼ਿਆਰਪੁਰ ਵੱਲੋਂ ਇਕ ਕਰੇਟਾ ਕਾਰ ਨੰਬਰੀ ਪੀ. ਬੀ. 07 ਈ. ਸੀ. 6006, ਜੋ ਪੁਲਸ ਨੂੰ ਵੇਖ ਕੇ ਕਾਰ ਨੂੰ ਡਰਾਈਵਰ ਪਿੱਛੇ ਨੂੰ ਮੋੜਨ ਲੱਗਾ, ਉਨ੍ਹਾਂ ਨੇ ਕਾਰ ਨੂੰ ਕਾਬੂ ਕਰਕੇ ਡਰਾਈਵਰ ਗੌਰਵ ਦੀਵਾਨ ਉਰਫ਼ ਗੌਰਵ ਪੁੱਤਰ ਤਿਲਕ ਰਾਜ ਪਾਸੋਂ ਇਕ ਦੇਸੀ ਪਿਸਤੌਲ 7.65 ਅਤੇ ਡਰਾਈਵਰ ਅਤੇ ਨਾਲ ਬੈਠੇ ਅਮਿਤ ਆਦੀਆ ਪੁੱਤਰ ਅਜੇ ਕੁਮਾਰ ਦੋਵੇਂ ਨਿਵਾਸੀ ਵਾਸੀ ਮੁਹੱਲਾ ਵਾਲਮੀਕਿ ਨੇੜੇ ਘੰਟਾ ਘਰ ਥਾਣਾ ਸਿਟੀ ਹੁਸ਼ਿਆਰਪੁਰ ਪਾਸੋ ਇਕ ਖਾਲੀ ਮੈਗਜ਼ੀਨ ਬਰਾਮਦ ਕੀਤਾ ਗਿਆ। ਦੋਨਾਂ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਅਸਲਾ ਐਕਟ ਦੀ ਧਾਰਾ 25, 54, 59 ਦੇ ਤਹਿਤ ਮਾਮਲਾ ਦਰਜ ਕਰ ਅਦਾਲਤ ’ਚ ਪੇਸ਼ ਕਰ ਜੇਲ੍ਹ ਭੇਜ ਦਿੱਤਾ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਧਣ ਲੱਗੇ ਇਸ ਬੀਮਾਰੀ ਦੇ ਮਰੀਜ਼, ਸਾਵਧਾਨ ਰਹਿਣ ਦੀ ਲੋੜ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • persons arrested
  • pistol
  • empty magazine
  • ਦੇਸੀ ਪਿਸਤੌਲ
  • ਖਾਲੀ ਮੈਗਜ਼ੀਨ
  • ਵਿਅਕਤੀ ਗ੍ਰਿਫ਼ਤਾਰ

ਆਮ ਆਦਮੀ ਕਲੀਨਿਕਾਂ ਨੇ ਘਟਾਇਆ ਸਰਕਾਰੀ ਹਸਪਤਾਲਾਂ ਦਾ ਬੋਝ, ਨੇੜੇ ਮਿਲ ਰਹੀਆਂ ਸਹੂਲਤਾਂ

NEXT STORY

Stories You May Like

  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 2 youths arrested with 317 narcotic pills
    317 ਨਸ਼ੀਲੀਆਂ ਗੋਲੀਆਂ ਸਮੇਤ 2 ਨੌਜਵਾਨ ਗ੍ਰਿਫ਼ਤਾਰ
  • two people arrested with 6 stolen motorcycles
    ਚੋਰੀ ਦੇ 6 ਮੋਟਰਸਾਈਕਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • woman and man arrested with drug laced pills
    ਨਸ਼ੇ ਵਾਲੀਆਂ ਗੋਲ਼ੀਆਂ ਸਮੇਤ ਔਰਤ ਤੇ ਵਿਅਕਤੀ ਕੀਤਾ ਗ੍ਰਿਫ਼ਤਾਰ
  • two accused arrested with illegal weapons and cash
    ਨਾਜਾਇਜ਼ ਹਥਿਆਰਾਂ ਤੇ ਨਕਦੀ ਸਣੇ 2 ਮੁਲਜ਼ਮ ਗ੍ਰਿਫ਼ਤਾਰ, 2 ਗਲੌਕ ਪਿਸਤੌਲ ਬਰਾਮਦ
  • arrested case
    ਨਹਿਰ ਦੀ ਪਟੜੀ ਕੋਲੋਂ ਨਸ਼ਾ ਕਰਦੇ 2 ਵਿਅਕਤੀ ਗ੍ਰਿਫ਼ਤਾਰ
  • 4 people arrested with drugs
    ਨਸ਼ੇ ਵਾਲੀਆਂ ਦਵਾਈਆਂ ਸਮੇਤ 4 ਵਿਅਕਤੀ ਗ੍ਰਿਫ਼ਤਾਰ
  • one accused arrested with 32 bore pistol
    ਐਕਟਿਵਾ ਦੀ ਡਿੱਕੀ ’ਚ ਰੱਖੀ ਹੋਈ ਸੀ 32 ਬੋਰ ਦੀ ਪਿਸਤੌਲ ਸਣੇ ਮੈਗਜ਼ੀਨ, 3 ਜ਼ਿੰਦਾ ਕਾਰਤੂਸ ਵੀ ਬਰਾਮਦ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • man absconds with phone from ayush medicine center in jalandhar
      ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
    • gangster binny gujjar remanded for 3 days in bms fashion firing case
      BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
    • e service  in service centers has been down for several days
      ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
    • nawanshahr police arrested 5 people for drug dealing
      ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • powercom disconnects electricity connection of royal homes colony
      ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
    • pump employee beaten up over petrol worth rs 30 in jalandhar
      ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
    • terrible collision between tractor and car near mehrampur
      ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
    • gangsters arrested with pistols heroin ice in sultanpur lodhi
      ਸੁਲਤਾਨਪੁਰ ਲੋਧੀ 'ਚ 2 ਪਿਸਤੌਲਾਂ, ਹੈਰੋਇਨ, ਆਈਸ ਸਮੇਤ 2 ਗੈਂਗਸਟਰ ਗ੍ਰਿਫ਼ਤਾਰ
    • one person arrested under gambling act
      ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +