Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    10:37:48 AM

  • stock market sees  sensex crosses 80 000

    ਵਿਦੇਸ਼ੀ ਪੂੰਜੀ ਪ੍ਰਵਾਹ ਦੇ ਨਿਰੰਤਰ ਵਾਧੇ ਕਾਰਨ...

  • trump displays red  veto  cap

    ਟਰੰਪ ਨੇ ਓਵਲ ਆਫ਼ਿਸ 'ਚ ਰੱਖਤੀ  "veto" ਕੈਪ !...

  • cab driver wife in laws 7 family members

    ਬੈਂਗਲੁਰੂ 'ਚ ਖੂਨੀ ਵਾਰਦਾਤ! ਕੈਬ ਡਰਾਈਵਰ ਨੇ ਪਤਨੀ...

  • 18 wheeler truck incident 7 people

    ਮੋੜ ਕੱਟਦੇ ਸਮੇਂ ਬੇਕਾਬੂ ਹੋਇਆ 18 ਪਹੀਆ ਟਰੱਕ, 7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Ropar
  • ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

DOABA News Punjabi(ਦੋਆਬਾ)

ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀ ਗ੍ਰਿਫਤਾਰ

  • Updated: 11 Dec, 2018 01:28 AM
Ropar
2 robbers arrested for ransacking
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ, (ਵਿਜੇ)-  ਸਵਪਨ ਸ਼ਰਮਾ, ਆਈ.ਪੀ.ਐੱਸ. ਸੀਨੀਅਰ ਕਪਤਾਨ ਪੁਲਸ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਰੂਪਨਗਰ ਪੁਲਸ ਵੱਲੋਂ ਭੈਡ਼ੇ ਅਨਸਰਾਂ ਵਿਰੁੱਧ ਛੇਡ਼ੀ ਗਈ ਮੁਹਿੰਮ ਤਹਿਤ ਲੁੱਟਾਂ-ਖੋਹਾਂ ਕਰਨ ਵਾਲੇ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। 
ਇਹ ਪ੍ਰਗਟਾਵਾ ਕਰਦਿਆਂ ਬਲਵਿੰਦਰ ਸਿੰਘ, ਪੀ.ਪੀ.ਐੱਸ. ਪੁਲਸ ਕਪਤਾਨ (ਜਾਂਚ) ਰੂਪਨਗਰ ਨੇ ਦੱਸਿਆ ਕਿ  ਸੀ.ਆਈ.ਏ. ਸਟਾਫ-1 ਰੂਪਨਗਰ ਦੇ ਇੰਚਾਰਜ ਇੰਸਪੈਕਟਰ ਦੀਪਿੰਦਰ ਸਿੰਘ ਦੀ ਪੁਲਸ ਪਾਰਟੀ, ਜਿਸ ਦੀ ਅਗਵਾਈ ਐੱਸ.ਆਈ. ਰਕੇਸ਼ਬਿੰਦਰ ਸਿੰਘ ਕਰ ਰਹੇ ਸਨ, ਜਿਨ੍ਹਾਂ ਨੂੰ ਮੁਖਬਰੀ ਹੋਈ ਕਿ ਅਜੀਤ ਸਿੰਘ ਉਰਫ ਗਗਨ ਪੁੱਤਰ ਦਵਿੰਦਰ ਸਿੰਘ ਵਾਸੀ ਵਾਰਡ ਨੰ. 9 ਮੋਰਿੰਡਾ, ਜਿਸ ਨਾਲ ਉਸ ਦਾ ਇਕ ਹੋਰ ਸਾਥੀ ਹੈ, ਮੋਟਰਸਾਈਕਲ  ’ਤੇ  ਮੋਬਾਇਲ ਖੋਹਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ ਅਤੇ ਮੋਟਰਸਾਈਕਲ ਵੀ ਚੋਰੀ ਕਰਦੇ ਹਨ, ਜੋ ਅੱਜ ਵੀ ਰੂਪਨਗਰ ਸ਼ਹਿਰ ਵਿਚ ਘੁੰਮ ਰਹੇ ਹਨ। ਲਾਈਟਾਂ ਵਾਲੇ ਚੌਕ, ਚਮਕੌਰ ਸਾਹਿਬ ਰੋਡ, ਰੂਪਨਗਰ ’ਤੇ ਨਾਕਾਬੰਦੀ ਦੌਰਾਨ ਇਹ ਦੋਵੇਂ ਮੁਲਜ਼ਮ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੈਕਸ ਸਿਟੀ ਹਸਪਤਾਲ ਰੂਪਨਗਰ ਵਲੋਂ ਆ ਰਹੇ ਸਨ, ਤਾਂ ਅਜੀਤ ਸਿੰਘ ਉਰਫ ਗਗਨ ਨੂੰ ਨਾਕਾ ਪਾਰਟੀ ਵਲੋਂ ਗ੍ਰਿਫਤਾਰ ਕੀਤਾ ਗਿਆ, ਜਿਸ ਦਾ ਇਕ ਸਾਥੀ ਭੱਜਣ ’ਚ ਸਫਲ ਹੋ ਗਿਆ। ਜਿਨ੍ਹਾਂ ਖਿਲਾਫ ਮੁਕੱਦਮਾ  ਥਾਣਾ ਸਿਟੀ ਰੂਪਨਗਰ ਦਰਜ ਕੀਤਾ ਗਿਆ ਹੈ। ਅਜੀਤ ਸਿੰਘ ਦੇ ਸਾਥੀ ਨੂੰ ਅੱਜ  ਗ੍ਰਿਫਤਾਰ ਕੀਤਾ ਗਿਆ, ਜੋ ਨਾਬਾਲਗ ਹੈ। ਇਨ੍ਹਾਂ ਪਾਸੋਂ 8 ਚੋਰੀ ਕੀਤੇ ਮਹਿੰਗੇ ਮੋਬਾਇਲ ਬਰਾਮਦ ਕੀਤੇ ਗਏ ਜਿਨ੍ਹਾਂ ਦੀ ਲਗਭਗ ਕੀਮਤ 150000/- ਰੁਪਏ ਬਣਦੀ ਹੈ। ਪੁਲਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਅਜੀਤ ਸਿੰਘ ਉਰਫ ਗਗਨ ਦੇ ਖਿਲਾਫ ਪਹਿਲਾਂ ਵੀ ਸਨੈਚਿੰਗ ਦੇ 2 ਮੁਕੱਦਮੇ ਥਾਣਾ ਸੈਕਟਰ 11 ਚੰਡੀਗਡ਼੍ਹ ਅਤੇ ਇਕ ਮੁਕੱਦਮਾ ਥਾਣਾ ਬਸੀ ਪਠਾਣਾ ਜ਼ਿਲਾ ਫਤਿਹਗਡ਼੍ਹ ਸਾਹਿਬ ਵਿਖੇ ਦਰਜ ਹਨ। ਜਿਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

  • ਲੁੱਟਾਂ-ਖੋਹਾਂ
  • ਗ੍ਰਿਫਤਾਰ
  • arrested
  • robbers

ਟਿੱਪਰ ਤੇ ਟਰੱਕ ਦੀ ਹੋਈ ਟੱਕਰ

NEXT STORY

Stories You May Like

  • 2 attackers who opened fire at a car accessories shop in batala arrested
    ਬਟਾਲਾ ’ਚ ਕਾਰ ਸ਼ਿੰਗਾਰ ਦੁਕਾਨ ’ਤੇ ਫਾਇਰਿੰਗ ਕਰਨ ਵਾਲੇ 2 ਹਮਲਾਵਰ ਗ੍ਰਿਫਤਾਰ
  • 2 arrested with a country made pistol  magazine  live rounds  and a motorcycle
    ਦੇਸੀ ਪਿਸਟਲ, ਮੈਗਜ਼ੀਨ, ਜ਼ਿੰਦਾ ਰੌਂਦ ਤੇ ਮੋਟਰਸਾਈਕਲ ਸਮੇਤ 2 ਗ੍ਰਿਫਤਾਰ
  • case of man murdered by shooting
    ਵਿਅਕਤੀ ਦੀ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ: 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
  • case registered against man who cheated shopkeeper
    ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • 2 arrested with stolen motorcycles and mobile phones
    ਚੋਰੀ ਦੇ ਮੋਟਰਸਾਈਕਲਾਂ ਅਤੇ ਮੋਬਾਇਲ ਫੋਨਾਂ ਸਮੇਤ 2 ਕਾਬੂ
  • mobile phones seized from 2 smugglers arrested with heroin worth 20 crore
    20 ਕਰੋੜ ਦੀ ਹੈਰੋਇਨ ਸਣੇ ਗ੍ਰਿਫਤਾਰ 2 ਸਮੱਗਲਰਾਂ ਕੋਲੋਂ ਮੋਬਾਈਲ ਜ਼ਬਤ, ਪਾਕਿ ਨੈੱਟਵਰਕ ਦੀ ਖੰਗਾਲੀ ਜਾ ਰਹੀ ਕੜੀ
  • 2 people arrested
    ਇਕ ਕਿੱਲੋ ਅਫ਼ੀਮ ਬਰਾਮਦ, 2 ਲੋਕ ਗ੍ਰਿਫ਼ਤਾਰ
  • accused of kidnapping and gang raping foreign women get clean chit in lahore
    ਵਿਦੇਸ਼ੀ ਔਰਤਾਂ ਨੂੰ ਅਗਵਾ ਕਰਕੇ ਸਮੂਹਿਕ ਬਲਾਤਕਾਰ ਕਰਨ ਵਾਲੇ ਦੋਸ਼ੀਆਂ ਨੂੰ ਲਾਹੌਰ 'ਚ ਮਿਲੀ ਕਲੀਨ ਚਿੱਟ
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
Trending
Ek Nazar
abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • theft incidents continue in sultanpur lodhi
      ਸੁਲਤਾਨਪੁਰ ਲੋਧੀ 'ਚ ਚੋਰਾਂ ਦਾ ਕਹਿਰ ਜਾਰੀ, ਇਕ ਦਿਨ ਬਾਅਦ ਹੀ ਦੂਜੇ ਸ਼ੈਲਰ 'ਚ...
    • case registered after two youths test positive for dope in talwara
      ਤਲਵਾੜਾ 'ਚ ਦੋ ਨੌਜਵਾਨਾਂ ਦਾ ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਮਾਮਲਾ ਦਰਜ
    • divit aulack antim ardaas
      ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
    • national lok adalat to be held in nawanshahr district on december 12
      ਨਵਾਂਸ਼ਹਿਰ ਜ਼ਿਲ੍ਹੇ 'ਚ 12 ਦਸੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
    • nit jalandhar qs asia university rankings 2027 4th position among all nits
      NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
    • paramjit singh sarna president of the delhi unit of the shiromani akali dal
      AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
    • major action taken against those who failed to pay water and sewerage bills
      ਪਾਣੀ-ਸੀਵਰੇਜ ਦੇ ਬਿੱਲ ਜਮ੍ਹਾ ਨਾ ਕਰਵਾਉਣ ਵਾਲਿਆਂ 'ਤੇ ਲਿਆ ਗਿਆ ਵੱਡਾ ਐਕਸ਼ਨ
    • jalandhar guru nanak nagar incident
      ਜਲੰਧਰ 'ਚ ਵੱਡੀ ਵਾਰਦਾਤ: ਦੇਰ ਰਾਤ ਗੁਰੂ ਨਾਨਕ ਨਗਰ ’ਚ ਚੱਲੀਆਂ ਤਾੜ-ਤਾੜ ਗੋਲੀਆਂ
    • female doctor from phagwara dies under suspicious circumstances in britain
      ਬ੍ਰਿਟੇਨ ’ਚ ਫਗਵਾੜਾ ਦੀ ਮਹਿਲਾ ਡਾਕਟਰ ਦੀ ਸ਼ੱਕੀ ਹਾਲਾਤ ’ਚ ਮੌਤ, ਪੇਕੇ ਪਰਿਵਾਰ...
    • rpf takes action against those pulling the train alarm chain without reason
      ਟ੍ਰੇਨ ’ਚ ਬਿਨਾਂ ਕਾਰਨ ਚੇਨ ਖਿੱਚਣ ਵਾਲਿਆਂ ’ਤੇ RPF ਦੀ ਕਾਰਵਾਈ, ਅਕਤੂਬਰ ’ਚ 102...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +