Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    11:15:26 AM

  • amritdhari sikh from pathankot in saudi arabia

    ਸਾਊਦੀ ਅਰਬ ’ਚ ਪਠਾਨਕੋਟ ਦੇ ਅੰਮ੍ਰਿਤਧਾਰੀ ਸਿੱਖ ਨੂੰ...

  • immigration policy

    ਆਸਟ੍ਰੇਲੀਆ ਨੇ ਇਮੀਗ੍ਰੇਸ਼ਨ ਨੀਤੀ ਕੀਤੀ ਸਖ਼ਤ !...

  • highcourt  s major ruling on withholding pension and gratuity

    ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ...

  • elderly man dies from generator fumes in amritsar

    ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Roopnagar-Nawanshahr
  • ਦੋ ਮੋਬਾਇਲ ਫੋਨ ਤੇ ਨਕਦੀ ਖੋਹਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

DOABA News Punjabi(ਦੋਆਬਾ)

ਦੋ ਮੋਬਾਇਲ ਫੋਨ ਤੇ ਨਕਦੀ ਖੋਹਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

  • Edited By Shivani Attri,
  • Updated: 30 Oct, 2024 03:02 PM
Roopnagar-Nawanshahr
2 suspects arrested for stealing cash from two mobile phones
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਦੋ ਮੋਬਾਇਲ ਫ਼ੋਨ ਅਤੇ ਨਕਦੀ ਖੋਹਣ ਵਾਲੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਬਹਿਰਾਮ ਨੂੰ ਦਿੱਤੀ ਸ਼ਿਕਾਇਤ ਵਿੱਚ ਮਨਜੀਤ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਮਜਾਰੀ ਥਾਣਾ ਸਦਰ ਬੰਗਾ ਨੇ ਦੱਸਿਆ ਕਿ ਉਹ ਨੈਸ਼ਨਲ ਇੰਸ਼ੋਰੈਂਸ ਕੰਪਨੀ ਲੁਧਿਆਣਾ ਵਿੱਚ ਕੰਮ ਕਰਦਾ ਹੈ। ਬੀਤੇ ਦਿਨ ਜਦੋਂ ਉਹ ਆਪਣੇ ਸਕੂਟਰ ’ਤੇ ਕੰਮ ਤੋਂ ਵਾਪਸ ਆ ਰਿਹਾ ਸੀ ਤਾਂ ਪਿੰਡ ਬੀਸਲਾ ਦੇ ਮੋੜ ਨੇੜੇ ਉਸ ਨੂੰ ਪਿੱਛੇ ਤੋਂ ਬਾਈਕ ਸਵਾਰ ਦੋ ਨੌਜਵਾਨ ਆਏ ਅਤੇ ਉਨ੍ਹਾਂ ਨੇ ਉਸ ਨੂੰ ਤੇਜ਼ਧਾਰ ਹਥਿਆਰ ਵਿਖਾ ਕੇ ਉਸ ਦੇ 2 ਮੋਬਾਇਲ, ਇਕ ਐਪਲ ਅਤੇ ਦੂਜਾ ਰੈੱਡਮੀ, 3500 ਰੁਪਏ, ਆਧਾਰ ਕਾਰਡ ਅਤੇ ਡਰਾਈਵਿੰਗ ਲਾਇਸੈਂਸ ਵਾਲਾ ਪਰਸ ਖੋਹ ਕੇ ਬੰਗਾ ਵਾਲੇ ਪਾਸੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather

ਐੱਸ. ਐੱਚ. ਓ. ਸਬ-ਇੰਸਪੈਕਟਰ ਨੰਦ ਲਾਲ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਜਾਂਚ ਕਰਦੇ ਹੋਏ ਉਕਤ ਮੁਲਜ਼ਮਾਂ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਲਾਲ ਚੰਦ ਅਤੇ ਹਰਸੁਖਦੀਪ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਚਾਂਦਪੁਰ ਥਾਣਾ ਪਤਾਰਾ ਜਲੰਧਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।
 

ਇਹ ਵੀ ਪੜ੍ਹੋ- ਢਿੱਲੋਂ ਬ੍ਰਦਰਜ਼ ਦੇ ਮਾਮਲੇ 'ਚ ਨਵਾਂ ਮੋੜ, ਪਿਤਾ ਜਤਿੰਦਰਪਾਲ ਢਿੱਲੋਂ ਨੇ ਖੋਲ੍ਹੇ ਵੱਡੇ ਰਾਜ਼
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • suspects arrested
  • mobile phones
  • ਮੁਲਜ਼ਮ ਗ੍ਰਿਫ਼ਤਾਰ
  • ਮੋਬਾਇਲ ਫੋਨ

ਬਿਆਸ ਦਰਿਆ ਮੰਡ ਖੇਤਰ ‘ਚ 11,500 ਕਿਲੋ ਲਾਹਣ ਤੇ ਹੋਰ ਸਾਮਾਨ ਬਰਾਮਦ

NEXT STORY

Stories You May Like

  • two accused arrested for consuming intoxicating pills
    ਨਸ਼ੇ ਦੀਆਂ ਗੋਲ਼ੀਆਂ ਖਾਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • robbery case
    ਰਾਹਗੀਰ ਕੋਲੋਂ ਨਕਦੀ ਖੋਹਣ ਵਾਲੇ 3 ਖ਼ਿਲਾਫ਼ ਮਾਮਲਾ ਦਰਜ, 1 ਕਾਬੂ
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • arrested case
    ਸੈਕਟਰ-49 ’ਚ ਗੋਲੀ ਚਲਾਉਣ ਵਾਲੇ ਦੋ ਹਮਲਾਵਰ ਗ੍ਰਿਫ਼ਤਾਰ
  • two brothers sitting at a shop were attacked by throwing chillies in their eyes
    ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ
  • two accused arrested with a cache of banned tramadol tablets
    ਪਾਬੰਦੀਸ਼ੁਦਾ ਟਰਾਮਾਡੋਲ ਗੋਲੀਆਂ ਦੇ ਜਖੀਰੇ ਸਮੇਤ ਦੋ ਮੁਲਜ਼ਮ ਕਾਬੂ
  • 5 accused arrested with heroin  pistol  cartridges and drug money
    ਹੈਰੋਇਨ, ਪਿਸਤੌਲ, ਕਾਰਤੂਸ ਤੇ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24...
  • punjab roadways government bus bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
Trending
Ek Nazar
heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • domestic gas government directive
      ਪੰਜਾਬ : ਘਰੇਲੂ ਗੈਸ ਨੂੰ ਲੈ ਕੇ ਸਰਕਾਰ ਦਾ ਨਵਾਂ ਫਰਮਾਨ, ਇਨ੍ਹਾਂ ਲੋਕਾਂ ਦੀ 15...
    • mukerian kartoli rail line will transform the kandi area
      ਪੰਜਾਬ ਵਾਸੀਆਂ ਲਈ Good News! ਰੇਲ ਨੈੱਟਵਰਕ ਨਾਲ ਜੁੜੇਗਾ ਕੰਢੀ ਖੇਤਰ
    • sukhbir singh badal punjab bachao rally
      'ਪੰਜਾਬ ਬਚਾਓ ਰੈਲੀ' ਦੌਰਾਨ ਉਮੜਿਆ ਜਨ-ਸੈਲਾਬ, ਸੁਖਬੀਰ ਬਾਦਲ ਵੱਲੋਂ ਵੱਡੇ...
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
    • punjab roadways government bus bus stand
      ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
    • two accused arrested for consuming intoxicating pills
      ਨਸ਼ੇ ਦੀਆਂ ਗੋਲ਼ੀਆਂ ਖਾਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
    • gangsters aman and fateh jumped roof jalandhar court complex then arrest
      ਜਲੰਧਰ ਕੋਰਟ ਕੰਪਲੈਕਸ 'ਚ ਪੁਲਸ ਨੂੰ ਵੇਖ ਭੱਜੇ ਗੈਂਗਸਟਰ ਅਮਨ ਤੇ ਫਤਿਹ! ਛੱਤ ਤੋਂ...
    • auto rickshaw driver attacked
      ਸਵਾਰੀ ਬਣ ਕੇ ਆਏ ਨੌਜਵਾਨ ਨੇ ਆਟੋ ਚਾਲਕ ਨੂੰ ਸੁੰਨਸਾਨ ਥਾਂ ਲੈ ਜਾ ਕੇ ਕੀਤਾ ਹਮਲਾ
    • four peoples arrested on charges of drug use
      ਨਸ਼ਾ ਕਰਨ ਦੇ ਦੋਸ਼ 'ਚ ਚਾਰ ਵਿਅਕਤੀ ਗ੍ਰਿਫ਼ਤਾਰ
    • robber arrested
      ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +