ਜਾਜਾ (ਸ਼ਰਮਾ)- ਬਾਂਸਾਂ ਵਾਲੀ ਕਾਲੋਨੀ ਪਿੰਡ ਜਾਜਾ ਵਿਖੇ ਮੱਖਣ ਦੀਨ ਪੁੱਤਰ ਕਾਸਮ ਦੀਨ ਦੇ ਘਰ ਨੇੜੇ ਉਸ ਵੱਲੋਂ ਖੇਤ ਵਿਚ ਇਕੱਠੀ ਕੀਤੀ ਗਈ ਕਰੀਬ 20 ਕਿੱਲਿਆਂ ਦੀ ਪਰਾਲੀ ਨੂੰ ਭਿਆਨਕ ਅੱਗ ਲੱਗ ਗਈ। ਪਰਾਲੀ ਦੀ ਕੀਮਤ ਕਰੀਬ 1 ਲੱਖ ਰੁਪਿਆ ਬਣਦੀ ਹੈ, ਅਚਾਨਕ ਅੱਗ ਲੱਗਣ ਕਰਕੇ ਸੜ ਕੇ ਸੁਆਹ ਹੋ ਗਈ।
ਇਹ ਵੀ ਪੜ੍ਹੋ: ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ ਤਸਵੀਰਾਂ
ਮੱਖਣ ਦੀਨ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦਾ ਪਤਾ ਉਦੋਂ ਲੱਗਾ ਜਦੋਂ ਬੱਚੇ ਬਾਹਰ ਨਿਕਲੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਸ ਹੋਏ ਨੁਕਸਾਨ ਦਾ ਉਚਿਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਅੱਗ ਸਬੰਧੀ ਸੂਚਨਾ ਪਿੰਡ ਦੀ ਪੰਚਾਇਤ ਅਤੇ ਪੁਲਸ ਨੂੰ ਦੇ ਦਿੱਤੀ ਗਈ ਹੈ ।
ਇਹ ਵੀ ਪੜ੍ਹੋ: ਹੈਰਾਨ ਕਰੇਗੀ ਜਲੰਧਰ ਦੀ ਲੁੱਟ ਦੀ ਵੀਡੀਓ! ਇਕੱਲੀ ਕੁੜੀ ਨੂੰ ਦੁਕਾਨ 'ਚ ਵੇਖ ਕਰ ਗਏ ਵੱਡਾ ਕਾਂਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ ਤਸਵੀਰਾਂ
NEXT STORY