Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 14, 2026

    11:28:26 AM

  • punjab horrific collision between school van and prtc bus

    ਪੰਜਾਬ : ਸਕੂਲੀ ਵੈਨ ਦੀ PRTC ਬੱਸ ਨਾਲ ਭਿਆਨਕ...

  • punjab police have deployed new drone detection platforms at the border

    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ!...

  • ganesh chaturthi  mumbai

    'ਗਣਪਤੀ ਬੱਪਾ ਮੋਰੀਆ' ਦੇ ਜੈਕਾਰਿਆਂ ਨਾਲ ਗੂੰਜੀ...

  • road made of steel slag in india guinness world records

    ਭਾਰਤ 'ਚ ‘Steel Slag’ ਨਾਲ ਬਣੀ Special ਸੜਕ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Nawanshahr
  • ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, 28 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌਤ

DOABA News Punjabi(ਦੋਆਬਾ)

ਸੜਕ ਹਾਦਸੇ ਨੇ ਘਰ 'ਚ ਪੁਆਏ ਵੈਣ, 28 ਸਾਲਾ ਨੌਜਵਾਨ ਦੀ ਹੋਈ ਦਰਦਨਾਕ ਮੌਤ

  • Edited By Anuradha,
  • Updated: 07 Mar, 2023 06:33 PM
Nawanshahr
28 year young man death in road accident
  • Share
    • Facebook
    • Tumblr
    • Linkedin
    • Twitter
  • Comment

ਰਾਹੋਂ (ਪ੍ਰਭਾਕਰ) : ਫਿਲੌਰ ਰੋਡ ਰਾਹੋਂ ਤੇ ਟਰੱਕ ਦੀ ਟੱਕਰ ਵੱਜਣ ਨਾਲ ਮੋਟਰਸਾਈਕਲ ਸਵਾਰ 28 ਸਾਲ ਦੇ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਰਾਹੋ ਦੇ ਐੱਸ. ਐੱਚ. ਓ.  ਰਾਜੀਵ ਸ਼ਰਮਾ ਨੇ ਦੱਸਿਆ ਕਿ ਮੁਹੱਲਾ ਗੁਜਰਾਤੀ ਰਾਹੋ ਦੇ ਰਹਿਣ ਵਾਲੇ ਰਾਕੇਸ਼ ਕੁਮਾਰ ਪੁੱਤਰ ਠਾਕੁਰਦਾਸ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਭਤੀਜਾ ਰਾਘਵ ਸ਼ਰਮਾ ਪੁੱਤਰ ਪਰਮਜੀਤ ਕੁਮਾਰ ਉਮਰ ਆਪਣੇ ਮੋਟਰਸਾਈਕਲ ਤੇ ਰਾਹੋਂ ਵੱਲ ਆ ਰਿਹਾ ਸੀ।

ਇਹ ਵੀ ਪੜ੍ਹੋ- ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਇਸ ਦੌਰਾਨ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਰਾਘਵ ਦਾ ਮੋਟਰਸਾਈਕਲ ਸੜਕ 'ਤੇ ਡਿੱਗ ਗਿਆ ਤੇ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ। ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਨਵਾਂਸ਼ਹਿਰ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਐੱਸ. ਐੱਚ. ਓ. ਰਾਜੀਵ ਸ਼ਰਮਾ ਨੇ ਇਹ ਵੀ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਅੰਤਿਮ ਸੰਸਕਾਰ ਲਈ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਟਰੱਕ ਨੂੰ ਕਬਜ਼ੇ 'ਚ ਲੈ ਕੇ ਧਾਰਾ 304 ਏ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮੁੰਡੇ ਨੂੰ ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਹੋਣੀ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ- ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • NawaShehr
  • young man
  • death
  • road accident
  • ਨਵਾਂਸ਼ਹਿਰ
  • ਨੌਜਵਾਨ
  • ਮੌਤ
  • ਸੜਕ ਹਾਦਸਾ

ਹੋਲੇ ਮਹੱਲੇ ਦੌਰਾਨ ਅਨੰਦਪੁਰ ਸਾਹਿਬ ’ਚ ਵੱਡੀ ਵਾਰਦਾਤ, ਕੈਨੇਡਾ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • road accident  youth  death
    ਸੜਕ ਹਾਦਸੇ ’ਚ 29 ਸਾਲਾ ਨੌਜਵਾਨ ਦੀ ਮੌਤ
  • death case
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • lineman dies in road accident
    ਪੰਜਾਬ: ਭਿਆਨਕ ਸੜਕ ਹਾਦਸੇ 'ਚ ਲਾਈਨਮੈਨ ਦੀ ਹੋਈ ਦਰਦਨਾਕ ਮੌਤ
  • tanda man dies in crane accident in turkey
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
  • man from sultanpur lodhi dies in abu dhabi
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ ਮੌਤ
  • tanda boy dies in road accident in canada
    ਮੰਦਬਾਗੀ ਖ਼ਬਰ! ਟਾਂਡਾ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੌਤ
  • pungrain employee dies in road accident
    ਸੜਕ ਹਾਦਸੇ ਵਿਚ ਪਨਗ੍ਰੇਨ ਕਰਮਚਾਰੀ ਦੀ ਮੌਤ
  • manpreet  a college student critically injured in a road accident
    ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
  • punjab police have deployed new drone detection platforms at the border
    ਬਾਰਡਰ 'ਤੇ ਪੰਜਾਬ ਪੁਲਸ ਨੇ ਵਧਾ 'ਤੀ ਸੁਰੱਖਿਆ! ਨਵੇਂ ‘ਡਰੋਨ ਡਿਟੈਕਸ਼ਨ ਪਲੇਟਫਾਰਮ’...
  • punjab roadways  government bus  bus stand
    ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ, ਪੈ ਗਈਆਂ ਭਾਜੜਾਂ
  • top congress leaders to appear on the same stage amidst infighting
    ਪੰਜਾਬ 'ਚ ਬਦਲਿਆ ਸਿਆਸੀ ਮਾਹੌਲ! ਕਾਟੋ-ਕਲੇਸ਼ ਵਿਚਾਲੇ ਇਕੋ ਮੰਚ 'ਤੇ ਨਜ਼ਰ ਆਉਣਗੇ...
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ...
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
Trending
Ek Nazar
indian origin man wanted

ਅਮਰੀਕੀ ਪੁਲਸ ਨੇ ਭਾਰਤੀ ਮੂਲ ਦੇ ਵਿਅਕਤੀ ਨੂੰ 'ਵਾਂਟੇਡ' ਐਲਾਨਿਆ

neena gupta

"ਹਾਂ, ਮੈਂ ਪ੍ਰੈਗਨੈਂਟ ਹਾਂ...!" 67 ਸਾਲਾ ਦਿੱਗਜ ਅਦਾਕਾਰਾ ਨੀਨਾ ਗੁਪਤਾ ਦੇ ਬਿਆਨ...

pak pm sharif to meet trump

ਟਰੰਪ ਨਾਲ ਜਲਦ ਮੁਲਾਕਾਤ ਕਰਨਗੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਰੀਫ

passenger ferry capsized

ਇੰਡੋਨੇਸ਼ੀਆਈ ਯਾਤਰੀ ਕਿਸ਼ਤੀ ਡੁੱਬੀ,  ਲਗਭਗ 130 ਲਾਪਤਾ ਲੋਕਾਂ ਦੀ ਭਾਲ ਜਾਰੀ

court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • home robbery in nadala
      ਘਰ 'ਚੋਂ 10 ਤੋਲੇ ਸੋਨਾ, 1500 ਅਮਰੀਕੀ ਡਾਲਰ ਤੇ 30 ਹਜ਼ਾਰ ਰੁਪਏ ਚੋਰੀ
    • mega blood donation camp in dasuya
      ਸੰਤ ਨਿਰੰਕਾਰੀ ਬ੍ਰਾਂਚ ਟੇਰਕਿਆਣਾ ਵਿਖੇ ਮੈਗਾ ਖ਼ੂਨਦਾਨ ਕੈਂਪ ਦੌਰਾਨ 245 ਯੂਨਿਟ...
    • female student jumps from 8th floor of private university in phagwara
      ਫਗਵਾੜਾ ਵਿਖੇ ਨਿੱਜੀ ਯੂਨੀਵਰਸਿਟੀ 'ਚ ਵਿਦਿਆਰਥਣ ਨੇ 8ਵੀਂ ਮੰਜ਼ਿਲ ਤੋਂ ਮਾਰੀ ਛਾਲ
    • peoples arrested with intoxicating pills
      3 ਵਿਅਕਤੀ ਨਸ਼ੀਲੀਆਂ ਗੋਲ਼ੀਆਂ ਸਮੇਤ ਗ੍ਰਿਫ਼ਤਾਰ
    • deadbody found at dussehra ground in basti danishmanda
      ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
    • ishan minhas becomes a lieutenant in the indian army
      ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
    • mp charanjit channi major statement
      ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • 29 451 cases settled in national lok adalat
      ਕੌਮੀ ਲੋਕ ਅਦਾਲਤ ’ਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ...
    • municipal commissioner surinder singh inspect sanitation
      ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
    • attempt to steal i20 car in jp nagar  incident captured on cctv camera
      JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +