Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    7:48:00 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • 400 ਗ੍ਰਾਮ ਹੈਰੋਇਨ ਅਤੇ 6 ਲੱਖ ਦੀ ਨਕਦੀ ਸਮੇਤ 3 ਗ੍ਰਿਫਤਾਰ

DOABA News Punjabi(ਦੋਆਬਾ)

400 ਗ੍ਰਾਮ ਹੈਰੋਇਨ ਅਤੇ 6 ਲੱਖ ਦੀ ਨਕਦੀ ਸਮੇਤ 3 ਗ੍ਰਿਫਤਾਰ

  • Updated: 26 Aug, 2019 06:18 AM
Doaba
3 arrested with 400 grams of heroin and 6 lakh cash
  • Share
    • Facebook
    • Tumblr
    • Linkedin
    • Twitter
  • Comment

ਫਗਵਾਡ਼ਾ, (ਜਲੋਟਾ, ਹਰਜੋਤ)—ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਲਈ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਵਿੰਗ ਜਲੰਧਰ ਨੇ ਫਗਵਾਡ਼ਾ ਪੁਲਸ ਦੇ ਨਾਲ ਚਲਾਏ ਗਏ ਸਾਂਝੇ ਆਪਰੇਸ਼ਨ ਦੌਰਾਨ ਫਗਵਾਡ਼ਾ ਸਿਟੀ ਖੇਤਰ ਤੋਂ ਤਿੰਨ ਸਮੱਗਲਰਾਂ ਕੋਲੋਂ 400 ਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਜ਼ਬਤ ਕਰ ਕੇ ਅੰਤਰਰਾਜ਼ੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਿਕੰਦਰ ਕਲਿਆਣ, ਉਸਦੇ ਭਰਾ ਸੂਰਜ ਕਲਿਆਣ ਪੁੱਤਰ ਰੋਸ਼ਨ ਲਾਲ ਵਾਸੀ ਅਲੀ ਮੁਹੱਲਾ ਜਲੰਧਰ ਅਤੇ ਦਿੱਲੀ ਤੋਂ ਨਸ਼ਾ ਸਮੱਗਲਿੰਗ ਕਰ ਰਹੀਆਂ ਮਾਂ-ਧੀ ਫਦੀਮਾ ਅਤੇ ਫਰਹਾ ਵਾਸੀ ਮਹਾਵੀਰ ਇਨਕਲੇਵ, ਦਿੱਲੀ ਦੇ ਰੂਪ ਵਿਚ ਹੋਈ ਹੈ।

‘ਜਗ ਬਾਣੀ’ ਨਾਲ ਗੱਲਬਾਤ ਕਰਦੇ ਹੋਏ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ. ਆਈ. ਜੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਜੇਲਾਂ ਦੇ ਵਿਚ ਬੰਦ ਅਤੇ ਬਾਹਰ ਮੌਜੂਦ ਨਸ਼ਾ ਸਮੱਗਲਰਾਂ ਦੀਆਂ ਗਤੀਵਿਧੀਆਂ ’ਤੇ ਚੌਕਸੀ ਨਾਲ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਵਿੰਗ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਸਿਕੰਦਰ ਕਲਿਆਣ ਅਤੇ ਉਸ ਦਾ ਭਰਾ ਸੂਰਜ ਕਲਿਆਣ ਜੋ ਦਿੱਲੀ ਵਾਸੀ ਨਾਈਜੀਰੀਅਨ ਸਮੱਗਲਰਾਂ ਦੇ ਸੰਪਰਕ ’ਚ ਹਨ ਅਤੇ ਅੱਜ ਦਿੱਲੀ ਨਿਵਾਸੀ ਦੋ ਔਰਤ ਤਸਕਰ ਹੈਰੋਇਨ ਦੀ ਇਕ ਵੱਡੀ ਖੇਪ ਸੂਰਜ ਕਲਿਆਣ ਨੂੰ ਦੇਣ ਆਈਆਂ ਹਨ ਅਤੇ ਇਹ ਤਿੰਨੋ ਇਸ ਸਮੇਂ ਫਗਵਾਡ਼ਾ ਸ਼ਹਿਰੀ ਖੇਤਰ ਵਿਚ ਇਕ ਟੋਯੋਟਾ ਈਟੀਓਸ ਕਾਰ ’ਚ ਸਵਾਰ ਹੋ ਕੇ ਹੋਰ ਸਮੱਗਲਰਾਂ ਨੂੰ ਇਹ ਨਸ਼ਾ ਖੇਪ ਵੇਚਣ ਜਾ ਰਹੇ ਹਨ, ਜੇਕਰ ਸਹੀ ਸਰਚ ਕੀਤੀ ਜਾਵੇ ਤਾਂ ਸਮੱਗਲਰਾਂ ਨੂੰ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਰਾਸ਼ੀ ਸਮੇਤ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਸੂਚਨਾ ’ਤੇ ਕਾਰਵਾਈ ਕਰਦਿਆਂ ਖੱਖ ਨੇ ਤੁਰੰਤ ਇਹ ਜਾਣਕਾਰੀ ਐੱਸ. ਐੱਸ. ਪੀ. ਸਤਿੰਦਰ ਸਿੰਘ ਨਾਲ ਸਾਂਝੀ ਕਰ ਕੇ ਕਾਊਂਟਰ ਇੰਟੈਲੀਜੈਂਸ ਵਿੰਗ ਅਤੇ ਥਾਣਾ ਸਿਟੀ ਫਗਵਾਡ਼ਾ ਦੀ ਪੁਲਸ ਪਾਰਟੀ ਦੀ ਇਕ ਸਾਂਝੀ ਟੀਮ ਗਠਿਤ ਕਰ ਕੇ ਖੇਪ ਸਮੇਤ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਇਲਾਕੇ ਵਿਚ ਤਾਇਨਾਤ ਕੀਤਾ। ਇਸ ਦੌਰਾਨ ਪੁਲਸ ਪਾਰਟੀ ਨੇ ਇਲਾਕੇ ਨੂੰ ਸੀਲ ਕਰ ਕੇ ਚੈਕਿੰਗ ਸ਼ੁਰੂ ਕੀਤੀ ਅਤੇ ਉਸ ਟੋਯੋਟਾ ਈਟੀਓਸ ਕਾਰ ਨੂੰ ਸਫਲਤਾਪੂਰਵਕ ਰੋਕ ਕੇ ਕਾਰ ’ਚੋਂ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਏ. ਆਈ. ਜੀ. ਨੇ ਦੱਸਿਆ ਕਿ ਪੁਲਸ ਨੂੰ ਇਕ ਵਿਸ਼ੇਸ਼ ਰੂਪ ’ਚ ਤਿਆਰ ਕੀਤੀ ਡਾਕਟਰ ਕਿੱਟ ਵਿਚ ਛੁਪੀ 400 ਗ੍ਰਾਮ ਹੈਰੋਇਨ ਅਤੇ 6 ਲੱਖ ਰੁਪਏ ਦੀ ਡਰੱਗ ਰਾਸ਼ੀ ਇਨ੍ਹਾਂ ਤਸਕਰਾਂ ਕੋਲੋਂ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕੇ ਸਮੱਗਲਰਾਂ ਖ਼ਿਲਾਫ਼ ਸਿਟੀ ਫਗਵਾਡ਼ਾ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਗਿਰੋਹ ਦਾ ਮੁੱਖ ਮੁਲਜ਼ਮ ਜੇਲ ’ਚੋਂ ਚਲਾ ਰਿਹਾ ਸੀ ਸਮੱਗਲਿੰਗ ਦਾ ਕਾਰੋਬਾਰ

ਏ. ਆਈ. ਜੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਸੂਰਜ ਦੀ ਮੁਢਲੀ ਪੁੱਛਗਿੱਛ ਤੋਂ ਪਤਾ ਚੱਲਿਆ ਕਿ ਉਹ ਅਤੇ ਮੁੱਖ ਮੁਲਜ਼ਮ ਉਸ ਦਾ ਭਰਾ ਸਿਕੰਦਰ ਪਿਛਲੇ ਕੁਝ ਸਮੇਂ ਤੋਂ ਨਸ਼ਾ ਸਮੱਗਲਿੰਗ ਦਾ ਧੰਦਾ ਕਰ ਰਹੇ ਹਨ। ਸਾਲ 2014 ’ਚ, ਦੋਵੇਂ ਭਰਾ ਇਕ ਕਤਲ ਦੇ ਕੇਸ ਵਿਚ ਗ੍ਰਿਫ਼ਤਾਰ ਹੋਏ ਸਨ ਅਤੇ ਜੇਲ ਵਿਚ ਬੰਦ ਸਨ। ਸੂਰਜ ਨੂੰ ਇਸ ਕੇਸ ਵਿਚੋਂ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਸੀ ਅਤੇ ਮਈ 2019 ਵਿਚ ਉਸ ਨੂੰ ਜੇਲ ਤੋਂ ਰਿਹਾ ਕੀਤਾ ਗਿਆ ਸੀ, ਜਦੋਂ ਕਿ ਉਸ ਦੇ ਭਰਾ ਨੂੰ ਉਸ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਉਸਨੇ ਕਿਹਾ ਕਿ ਸਿਕੰਦਰ ਕਲਿਆਣ ਨੇ ਜੇਲ ਵਿਚ ਨਾਈਜੀਰੀਆਈ ਤਸਕਰਾਂ ਨਾਲ ਆਪਣੇ ਸਬੰਧ ਵਿਕਸਿਤ ਕੀਤੇ ਅਤੇ ਆਪਣੇ ਭਰਾ ਸੂਰਜ ਨੂੰ ਨਿਰਦੇਸ਼ ਦਿੱਤੇ ਕਿ ਉਹ ਦਿੱਲੀ ਸਥਿਤ ਸਮੱਗਲਰਾਂ ਤੋਂ ਖਰੀਦ ਕਰ ਕੇ ਨਸ਼ਾ ਵੇਚਣ ਦਾ ਧੰਦਾ ਕਰੇ। ਉਨ੍ਹਾਂ ਨੇ ਇਸ ਤੋਂ ਪਹਿਲਾਂ ਵੀ 100-100 ਗ੍ਰਾਮ ਦੀਆਂ ਦੋ ਖੇਪਾਂ ਇਨ੍ਹਾਂ ਸਮੱਗਲਰਾਂ ਤੋਂ ਪ੍ਰਾਪਤ ਕਰਕੇ ਵੇਚੀਆਂ ਸਨ।

ਜੇਲ ’ਚ ਚੈਕਿੰਗ ਦੌਰਾਨ ਸਿਕੰਦਰ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ

ਏ. ਆਈ. ਜੀ. ਖੱਖ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਮੁਢਲੀ ਪੁੱਛਗਿੱਛ ਦੌਰਾਨ ਜੇਲ ਵਿਚ ਬੰਦ ਕਿੰਗਪਿਨ ਸਿਕੰਦਰ ਦੇ ਬਾਰੇ ਵਿਚ ਸਾਹਮਣੇ ਆਈ ਜਾਣਕਾਰੀ ਤੁਰੰਤ ਉੱਚ ਜੇਲ ਅਧਿਕਾਰੀਆਂ ਨਾਲ ਸਾਂਝੀ ਕੀਤੀ ਗਈ ਅਤੇ ਜੇਲ ਅੰਦਰ ਇਕ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਸਿਕੰਦਰ ਕੋਲੋਂ ਮੋਬਾਈਲ ਅਤੇ ਸਿਮ ਕਾਰਡ ਬਰਾਮਦ ਕੀਤਾ ਗਿਆ ਅਤੇ ਉਸ ਦੇ ਖ਼ਿਲਾਫ਼ ਜੇਲ ਐਕਟ, 1894 ਦੀਆਂ ਧਾਰਾਵਾਂ ਤਹਿਤ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਮੁਲਜ਼ਮਾਂ ਦਾ ਲਿਆ ਜਾਵੇਗਾ ਪੁਲਸ ਰਿਮਾਂਡ

ਏ. ਆਈ. ਜੀ. ਨੇ ਕਿਹਾ ਕਿ ਫਡ਼ੇ ਗਏ ਸਮੱਲਗਰਾਂ ਨੂੰ ਪੁਲਸ ਵੱਲੋਂ ਮੈਜਿਸਟਰੇਟ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਰਿਮਾਂਡ ਦੀ ਮੰਗ ਕੀਤੀ ਜਾਏਗੀ ਤਾਂ ਜੋ ਇਸ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਸਕੇ ਅਤੇ ਇਸ ਰੈਕੇਟ ਦੇ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਪਰੋਕਤ ਐੱਨ. ਡੀ. ਪੀ. ਐੱਸ. ਐਕਟ ਮਾਮਲੇ ਵਿਚ ਰੈਕੇਟ ਦੇ ਕਿੰਗਪਿਨ ਸਿਕੰਦਰ ਨੂੰ ਵੀ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਪੁਲਸ ਰਿਮਾਂਡ ’ਤੇ ਲਿਆ ਜਾਵੇਗਾ।

  • ਹੈਰੋਇਨ
  • ਗ੍ਰਿਫਤਾਰ
  • cash
  • arrested

ਵੱਖ-ਵੱਖ ਮਾਮਲਿਆਂ ’ਚ ਨਸ਼ੇ ਵਾਲਾ ਪਾਊਡਰ, ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਬਰਾਮਦ

NEXT STORY

Stories You May Like

  • 6 mobile phones and cash stolen from 3 houses
    ਚੋਰਾਂ ਦਾ ਆਤੰਕ, 3 ਘਰਾਂ ’ਚੋਂ 6 ਮੋਬਾਈਲ ਫੋਨ ਤੇ ਨਕਦੀ ਚੋਰੀ
  • 3 smugglers arrested
    2 ਗਲੌਕ ਪਿਸਤੌਲ, 4 ਜ਼ਿੰਦਾ ਰੌਂਦ ਤੇ 50 ਗ੍ਰਾਮ ਹੈਰੋਇਨ ਸਮੇਤ 3 ਤਸਕਰ ਕਾਬੂ
  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • 3 arrested with 87 intoxicating pills and drug money
    ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • smuggler arrested with 3 kg of poppy husk and a maruti car
    3 ਕਿਲੋ ਚੂਰਾ-ਪੋਸਤ ਤੇ ਮਾਰੂਤੀ ਕਾਰ ਸਮੇਤ ਸਮੱਗਲਰ ਗ੍ਰਿਫਤਾਰ
  • heroin  accused  arrested
    ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 9 ਕਾਬੂ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • driver dies in road accident in phillaur
      ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
    • former himachal cm jairam thakur paid obeisance at takht sri kesgarh sahib
      ਹਿਮਾਚਲ ਦੇ ਸਾਬਕਾ CM ਜੈ ਰਾਮ ਠਾਕੁਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ,...
    • sandeep singh seekri tanda a member of panjab university senate for third time
      ਟਾਂਡਾ ਨਾਲ ਸੰਬੰਧਤ ਸੰਦੀਪ ਸਿੰਘ ਸੀਕਰੀ ਲਗਾਤਾਰ ਤੀਸਰੀ ਬਣੇ ਪੰਜਾਬ ਯੂਨੀਵਰਸਿਟੀ...
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • deadly attacked on man
      ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
    • tipper trucks carrying sand and gravel were checked  fines were imposed
      ਰੇਤਾ-ਬੱਜਰੀ ਵਾਲੇ ਟਿੱਪਰ-ਟਰੱਕਾਂ ਦੀ ਕੀਤੀ ਗਈ ਚੈਕਿੰਗ, ਕੀਤਾ ਜੁਰਮਾਨਾ
    • woman gives birth outside krishna lab at civil hospital
      ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
    • major crackdown by nakodar police on drug smugglers  20 accused arrested
      ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
    • corporation is set to incur a loss installation of flex banners
      ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
    • election commission clarify the position regarding sir
      ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +