Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    1:23:30 PM

  • entry of commercial vehicles in delhi becomes expensive sc orders

    ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ...

  • gunfire erupts at jandiala guru house

    ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ...

  • there was an uproar in a college in chandigarh

    ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ...

  • rich youth sex trafficking in punjab

    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • 45 ਮਿੰਟ ਰਹੇ ਲੋਕਾਂ 'ਤੇ ਭਾਰੀ, ਬੇਗੋਵਾਲ 'ਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਪਰੀਆਂ 3 ਵਾਰਦਾਤਾਂ

DOABA News Punjabi(ਦੋਆਬਾ)

45 ਮਿੰਟ ਰਹੇ ਲੋਕਾਂ 'ਤੇ ਭਾਰੀ, ਬੇਗੋਵਾਲ 'ਚ ਦਿਨ-ਦਿਹਾੜੇ ਲੁੱਟ-ਖੋਹ ਦੀਆਂ ਵਾਪਰੀਆਂ 3 ਵਾਰਦਾਤਾਂ

  • Edited By Shivani Attri,
  • Updated: 01 Sep, 2024 04:53 PM
Kapurthala-Phagwara
3 incidents of day and night robbery in begowal
  • Share
    • Facebook
    • Tumblr
    • Linkedin
    • Twitter
  • Comment

ਬੇਗੋਵਾਲ (ਰਜਿੰਦਰ)- ਬੇਗੋਵਾਲ ਇਲਾਕੇ ਵਿਚ ਅੱਜ ਦਿਨ-ਦਿਹਾੜੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਲੁੱਟ-ਖੋਹ ਦੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਦੁਪਹਿਰ ਦੇ ਕਰੀਬ ਸਾਢੇ 12 ਤੋਂ ਲੈ ਕੇ ਸਵਾ 1 ਤੱਕ ਲੁਟੇਰਿਆ ਨੇ ਇਥੇ ਲੁੱਟ-ਖੋਹ ਦੀਆਂ ਤਿੰਨ ਵਾਰਦਾਤਾਂ ਨੂੰ ਅੰਜਾਮ ਦਿੱਤਾ। ਇਸ ਦੌਰਾਨ 45 ਮਿੰਟ ਤੱਕ ਲੁਟੇਰੇ ਲੋਕਾਂ 'ਤੇ ਭਾਰੀ ਰਹੇ। ਦੱਸਣਯੋਗ ਹੈ ਕਿ ਇਹ ਤਿੰਨੇ ਵਾਰਦਾਤਾਂ ਬੇਗੋਵਾਲ ਤੋਂ ਨਡਾਲਾ ਰੋਡ ਦੀਆਂ ਹਨ। 

ਇਕੱਤਰ ਜਾਣਕਾਰੀ ਅਨੁਸਾਰ ਸੁਖਵਿੰਦਰ ਕੌਰ ਪਤਨੀ ਗੁਰਮੀਤ ਸਿੰਘ ਵਾਸੀ ਪਿੰਡ ਤਲਵੰਡੀ ਜੋ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਪਿੰਡ ਤਲਵੰਡੀ ਤੋਂ ਬੇਗੋਵਾਲ ਨੂੰ ਦਵਾਈ ਲੈਣ ਲਈ ਆ ਰਹੀ ਸੀ। ਜਦੋਂ ਉਹ ਬੇਗੋਵਾਲ ਸ਼ਹਿਰ ਨੇੜੇ ਹੀ ਸੀ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਸ ਦੇ ਚਿਹਰੇ 'ਤੇ ਸਪਰੇਅ ਕੀਤੀ, ਜਿਸ ਕਾਰਨ ਸੁਖਵਿੰਦਰ ਕੌਰ ਚਲਦੀ ਸਕੂਟਰੀ ਸਮੇਤ ਸੜਕ 'ਤੇ ਡਿੱਗ ਪਈ। ਇਸ ਮੌਕੇ ਲੁਟੇਰੇ ਨੌਜਵਾਨਾਂ ਨੇ ਸੁਖਵਿੰਦਰ ਕੌਰ ਦੇ ਗਲੇ ਵਿਚ ਪਾਈ ਸੋਨੇ ਦੀ ਚੇਨ ਖੋਹ ਲਈ ਅਤੇ ਬੇਗੋਵਾਲ ਸ਼ਹਿਰ ਵੱਲ ਨੂੰ ਫਰਾਰ ਹੋ ਗਏ।  ਇਹ ਘਟਨਾ ਦੁਪਹਿਰ ਇਕ ਵਜੇ ਦੀ ਹੈ। ਇਸ ਘਟਨਾ ਦੌਰਾਨ ਸੁਖਵਿੰਦਰ ਕੌਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਮੌਕੇ 'ਤੇ ਰਾਹਗੀਰਾਂ ਅਤੇ ਨੇੜਲੇ ਪਿੰਡ ਦੇ ਮੋਹਤਬਰਾਂ ਵੱਲੋਂ ਸੁਖਵਿੰਦਰ ਕੌਰ ਨੂੰ ਬੇਗੋਵਾਲ ਦੇ ਕਰਤਾਰ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰ ਵੱਲੋਂ ਉਸ ਦੀ ਸੀਟੀ ਸਕੈਨ ਤੱਕ ਵੀ ਕਰਵਾਈ ਗਿਆ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਟਲਿਆ ਵੱਡਾ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਟਰੇਨ, ਮਚਿਆ ਚੀਕ-ਚਿਹਾੜਾ

ਦੂਜੀ ਘਟਨਾ 'ਚ ਜਰਨੈਲ ਸਿੰਘ ਵਾਸੀ ਦੌਲੋਵਾਲ ਆਪਣੀ ਪਤਨੀ ਬਲਵਿੰਦਰ ਕੌਰ ਨਾਲ ਬੇਗੋਵਾਲ ਸ਼ਹਿਰ ਤੋਂ ਆਪਣੇ ਪਿੰਡ ਦੌਲੋਵਾਲ ਨੂੰ ਮੋਟਰਸਾਈਕਲ 'ਤੇ ਵਾਪਸ ਜਾ ਰਿਹਾ ਸੀ, ਜਦੋਂ ਉਹ ਪਿੰਡ ਸੀਕਰੀ ਸਕੂਲ ਨੇੜੇ ਪਹੁੰਚੇ ਤਾਂ ਪਿੱਛੋਂ ਮੋਟਰਸਾਈਕਲ 'ਤੇ ਆਏ ਦੋ ਨੌਜਵਾਨਾਂ ਨੇ ਉਸ ਦੀ ਪਤਨੀ ਦੇ ਕੰਨਾਂ ਵਿਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਲਈਆਂ ਅਤੇ ਨਡਾਲਾ ਵੱਲ ਨੂੰ ਫਰਾਰ ਹੋ ਗਏ। ਜਰਨੈਲ ਸਿੰਘ ਦਾ ਕਹਿਣਾ ਹੈ ਕਿ ਮੋਟਰਸਾਈਕਲ ਨੰਬਰ ਪਲੇਟ ਤੋਂ ਬਿਨਾਂ ਸੀ। 

ਤੀਜੀ ਵਾਰਦਾਤ ਸਬੰਧੀ ਤਜਿੰਦਰਪਾਲ ਸਿੰਘ ਵਾਸੀ ਫਤਿਹਗੜ੍ਹ ਨੇ ਦੱਸਿਆ ਕਿ ਉਸ ਦੀ ਮਾਤਾ ਰਵੇਲ ਕੌਰ ਜਿਸ ਦੀ ਉਮਰ 87 ਸਾਲ ਹੈ, ਉਹ ਦਿਨ ਦੇ ਕਰੀਬ 12:30 ਵਜੇ ਘਰ ਦੇ ਮੂਹਰੇ ਵਾਲੀ ਗਲੀ ਵਿੱਚ ਸੀ, ਇਸ ਦੌਰਾਨ ਮੁੱਖ ਸੜਕ ਵੱਲੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਅਤੇ ਉਸ ਦੀ ਮਾਤਾ ਰਵੇਲ ਕੌਰ ਦੇ ਕੰਨਾਂ ਵਿੱਚ ਪਾਈਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਬੇਗੋਵਾਲ ਸ਼ਹਿਰ ਵਿਚ ਅੱਜ ਦਿਨ-ਦਿਹਾੜੇ ਵਾਪਰੀਆਂ ਇਨ੍ਹਾਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਵਿਚ ਖ਼ੌਫ਼ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕ ਤਾਂ ਇਹ ਚਰਚੇ ਕਰ ਰਹੇ ਹਨ ਕਿ ਹੁਣ ਤਾਂ ਦਿਨ ਸਮੇਂ ਵੀ ਘਰੋਂ ਨਿਕਲਣਾ ਔਖਾ ਹੋ ਗਿਆ ਹੈ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਆਏ ਦਿਨ ਹੀ ਬੇਗੋਵਾਲ ਵਿੱਚ ਲੁੱਟ-ਖੋਹਾਂ ਦੀਆਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ ਪਰ ਪੁਲਸ ਇਨ੍ਹਾਂ 'ਤੇ ਨਕੇਲ ਕੱਸਣ ਵਿਚ ਨਾਕਾਮਯਾਬ ਰਹੀ ਹੈ। ਲੋਕਾਂ ਦੀ ਮੰਗ ਹੈ ਕਿ ਸ਼ਹਿਰ ਵਿਚ ਨਾਕਾਬੰਦੀ ਹੋਣੀ ਚਾਹੀਦੀ ਹੈ। 

ਇਹ ਵੀ ਪੜ੍ਹੋ- ਸ਼ਰਮਸਾਰ ਹੋਈ ਇਨਸਾਨੀਅਤ, ਕੱਪੜੇ 'ਚ ਲਪੇਟੀ ਕਰੀਬ 7 ਦਿਨਾਂ ਦੀ ਬੱਚੀ ਬਰਾਮਦ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 

  • Begowal
  • robbery
  • ਬੇਗੋਵਾਲ
  • ਵਾਰਦਾਤਾਂ 
  • ਲੁੱਟ ਖੋਹ

ਪੰਜਾਬ 'ਚ ਟਲਿਆ ਵੱਡਾ ਹਾਦਸਾ, ਖੜ੍ਹੀ ਟਰਾਲੀ ਨਾਲ ਟਕਰਾਈ ਟਰੇਨ, ਮਚਿਆ ਚੀਕ-ਚਿਹਾੜਾ

NEXT STORY

Stories You May Like

  • 3 masked men
    ਪੰਜਾਬ 'ਚ ਵੱਡੀ ਲੁੱਟ, ਸ਼ਰਾਬ ਠੇਕੇਦਾਰ ਦੇ ਕਰਿੰਦੇ ਕੋਲੋਂ ਨਕਦੀ ਨਾਲ ਭਰਿਆ ਬੈਗ ਖੋਹ ਕੇ 3 ਨਕਾਬਪੋਸ਼ ਫਰਾਰ
  • heavy rain alert 3 days
    Heavy Rainfall: ਅਗਲੇ 3 ਦਿਨ ਭਾਰੀ ਮੀਂਹ! ਕਈ ਸੂਬਿਆਂ 'ਚ ਡਿੱਗੇਗੀ ਬਿਜਲੀ, ਚੱਲਣਗੀਆਂ ਤੂਫ਼ਾਨੀ ਹਵਾਵਾਂ
  • liquor shops closed 3 days
    3 ਦਿਨ ਬੰਦ ਸ਼ਰਾਬ ਦੀਆਂ ਦੁਕਾਨਾਂ, ਪੁਡੂਚੇਰੀ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਦਾ ਵੱਡਾ ਫੈਸਲਾ
  • bodies of elderly couple found in jaisalmer  rajasthan  police
    ਜੈਸਲਮੇਰ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਲੁੱਟ-ਖੋਹ ਦਾ ਖਦਸ਼ਾ
  • attempted robbery of student in broad daylight
    ਦਿਨ-ਦਿਹਾੜੇ ਵਿਦਿਆਰਥਣ ਨਾਲ ਲੁੱਟ ਦੀ ਕੋਸ਼ਿਸ਼, ਲੁਟੇਰਿਆਂ ਨੇ ਦੂਜੀ ਮੰਜ਼ਿਲ ਤੋਂ ਮਾਰ ’ਤੀ ਛਾਲ
  • first took blessings and then robbed
    ਪਹਿਲਾਂ ਲਿਆ ਆਸ਼ੀਰਵਾਦ ਤੇ ਫਿਰ ਲੁਹਾ ਲਈਆਂ ਵਾਲ਼ੀਆਂ! ਲੁਧਿਆਣਾ 'ਚ ਦਿਨ ਦਿਹਾੜੇ ਸਨਸਨੀਖੇਜ਼ ਵਾਰਦਾਤ
  • huge hike in refined and ghee prices disrupts domestic budget
    ਰਿਫਾਇੰਡ ਤੇ ਘਿਓ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੇ ਘਰੇਲੂ ਬਜਟ ਵਿਗਾੜਿਆ, ਲੋਕ ਪ੍ਰੇਸ਼ਾਨ
  • 10 years of upi  digital payment has become 45 crore indians  new record
    UPI ਦੇ 10 ਸਾਲ: 45 ਕਰੋੜ ਤੋਂ ਵੱਧ ਭਾਰਤੀਆਂ ਦੀ ਪਸੰਦ ਬਣਿਆ ਡਿਜੀਟਲ ਭੁਗਤਾਨ, ਬਣਿਆ ਨਵਾਂ ਰਿਕਾਰਡ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੋਆਬਾ ਦੀਆਂ ਖਬਰਾਂ
    • powercom employee who was fixing a fault attacked
      ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
    • long power cut
      ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
    • turban is the voice of our soul ramandeep sodhi
      'ਦਸਤਾਰ ਸਾਡੀ ਰੂਹ ਦੀ ਆਵਾਜ਼': ਦਸਤਾਰ ਮੁਕਾਬਲੇ 'ਚ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ...
    • punjab weather changes heat wave and warm night yellow alert issue
      ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
    • brother and sister died in a horrific accident on jalandhar pathankot nh
      ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
    • union minister manohar lal khattar reaches jalandhar
      ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
    • punjabi man dies of heart attack in america
      25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ...
    • good health song for kids pinkoo tv video
      ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਇਹ ਮਜ਼ੇਦਾਰ ਵੀਡੀਓ, ਬਣੇਗੀ ‘ਸਿਹਤ'...
    • shortage of domestic and commercial gas cylinders
      ਘਰੇਲੂ ਤੇ ਕਮਰਸ਼ੀਅਲ ਗੈਸ-ਸਿਲੰਡਰ ਲੈਣ ਲਈ ਲੋਕ ਹੋ ਰਹੇ ਖੱਜਲ-ਖੁਆਰ
    • son dies after being hit by truck
      ਜਲੰਧਰ 'ਚ ਮਾਂ-ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ! ਟਰੱਕ ਦੀ ਲਪੇਟ 'ਚ ਆਉਣ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +