Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 17, 2026

    9:28:49 AM

  • train incident

    ਸਵਾਰੀਆਂ ਨਾਲ ਭਰੀ ਟਰੇਨ ਨੂੰ ਲੱਗ ਗਈ ਅੱਗ !...

  • punjab teachers warn of quitting their jobs

    ਪੰਜਾਬ : ਡਿਊਟੀਆਂ ਨੇ ਪਾ 'ਤਾ ਵੱਡਾ ਪੰਗਾ,...

  • big announcement from punjab school education board

    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਐਲਾਨ,...

  • cm suvendu s bulldozer went off at midnight

    ਅੱਧੀ ਰਾਤੀਂ ਚੱਲਿਆ CM ਸੁਵੇਂਦੂ ਦਾ ਬੁਲਡੋਜ਼ਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • NRI ਦੀ ਬੰਦ ਪਈ ਕੋਠੀ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀ ਗ੍ਰਿਫ਼ਤਾਰ

DOABA News Punjabi(ਦੋਆਬਾ)

NRI ਦੀ ਬੰਦ ਪਈ ਕੋਠੀ 'ਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ 'ਚ 3 ਵਿਅਕਤੀ ਗ੍ਰਿਫ਼ਤਾਰ

  • Edited By Shivani Attri,
  • Updated: 28 Sep, 2024 06:30 PM
Kapurthala-Phagwara
3 persons arrested for stealing goods from nri  s locked house
  • Share
    • Facebook
    • Tumblr
    • Linkedin
    • Twitter
  • Comment

ਭੁਲੱਥ (ਰਜਿੰਦਰ)- ਐੱਨ. ਆਰ. ਆਈ. ਦੀ ਬੰਦ ਪਈ ਕੋਠੀ ਵਿੱਚੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਥਾਣਾ ਸੁਭਾਨਪੁਰ ਦੀ ਪੁਲਸ ਨੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਚੋਰੀ ਹੋਏ ਮੋਟਰਸਾਈਕਲ, 2 ਫਰਿਜ਼ਾਂ ਅਤੇ ਇਨਵਰਟਰ ਸਮੇਤ ਹੋਰ ਘਰੇਲੂ ਸਾਮਾਨ ਬਰਾਮਦ ਕੀਤਾ ਗਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਕਪੂਰਥਲਾ ਵਤਸਲਾ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਵਰਜੀਤ ਸਿੰਘ ਬੱਲ ਮੁੱਖ ਅਫ਼ਸਰ ਥਾਣਾ ਸੁਭਾਨਪੁਰ ਵੱਲੋਂ ਲੁੱਟਾਂ-ਖੋਹਾਂ, ਚੋਰੀ ਦੀਆਂ ਵਾਰਦਾਤਾਂ ਦੀ ਰੋਕਥਾਮ ਸੰਬੰਧੀ ਚਲਾਈ ਗਈ ਮੁਹਿੰਮ ਦੌਰਾਨ ਬਾਦਸ਼ਾਹਪੁਰ ਦੇ ਚੌਂਕੀ ਇੰਚਾਰਜ ਏ. ਐੱਸ. ਆਈ. ਲਖਵੀਰ ਸਿੰਘ ਅਤੇ ਏ. ਐੱਸ. ਆਈ. ਗੁਰਦੇਵ ਸਿੰਘ ਨੇ ਆਧੁਨਿਕ ਢੰਗ ਨਾਲ ਤਫ਼ਤੀਸ਼ ਕਰਦੇ ਹੋਏ ਹੀਰਾ ਸਿੰਘ ਪੁੱਤਰ ਰਾਮ ਲੁਭਾਇਆ, ਰੋਸ਼ਨ ਸਿੰਘ ਉਰਫ਼ ਮੇਸ਼ੀ ਪੁੱਤਰ ਗੁਰਜੀਤ ਸਿੰਘ, ਗੁਰਨਾਮ ਸਿੰਘ ਉਰਫ਼ ਗਾਮਾ ਪੁੱਤਰ ਗੁਰਦੇਵ ਸਿੰਘ ਵਾਸੀਆਨ ਬੂਟ ਥਾਣਾਸੁਭਾਨਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਦੋ ਟਰਾਲਿਆਂ ਵਿਚਾਲੇ ਜ਼ਬਰਦਸਤ ਟੱਕਰ, ਉੱਡੇ ਪਰਖੱਚੇ

ਜਿਨ੍ਹਾਂ ਨੇ ਪਿਛਲੇ ਦਿਨੀਂ ਡੇਰੇ ਪਿੰਡ ਰੂਪਨਪੁਰ ਵਿਚ ਐੱਨ. ਆਰ. ਆਈ. ਗੁਰਜੀਤ ਸਿੰਘ ਦੀ ਬੰਦ ਪਈ ਕੋਠੀ ਵਿਚੋਂ ਘਰ ਦਾ ਕਾਫ਼ੀ ਸਾਮਾਨ ਚੋਰੀ ਕੀਤਾ ਸੀ। ਇਸ ਚੋਰੀ ਸਬੰਧੀ 11 ਸਤੰਬਰ ਨੂੰ ਥਾਣਾ ਸੁਭਾਨਪੁਰ ਵਿਖੇ ਕੇਸ ਦਰਜ ਕੀਤਾ ਗਿਆ ਸੀ।  ਇਹ ਚੋਰੀ ਦੀ ਵਾਰਦਾਤ ਉਕਤ ਤਿੰਨਾਂ ਵਿਅਕਤੀਆਂ ਨੇ ਆਪਣੇ ਦੋ ਹੋਰ ਸਾਥੀਆਂ ਚਰਨਜੀਤ ਸਿੰਘ ਉਰਫ਼ ਮਾਮੂ ਅਤੇ ਮਿੱਠੂ ਸਿੰਘ ਵਾਸੀਆਨ ਪਿੰਡ ਬੂਟ ਥਾਣਾ ਸੁਭਾਨਪੁਰ ਨਾਲ ਮਿਲ ਕੇ ਕੀਤੀ ਜਾਣੀ ਮੰਨੀ ਹੈ ਅਤੇ ਇਨ੍ਹਾਂ ਵੱਲੋਂ ਪੁੱਛਗਿੱਛ ਦੌਰਾਨ ਕੀਤੇ ਇਨਸਾਫ਼ ਮੁਤਾਬਕ ਚੋਰੀ ਕੀਤੇ ਸਾਮਾਨ ਵਿਚੋਂ ਇਕ ਡਬਲ-ਬੈੱਡ ਸਮੇਤ ਢੋਆਂ, 2 ਦੀਵਾਨ ਬੈੱਡ, ਇਕ ਗੱਦਾ, 1 ਅਲਮਾਰੀ, 2 ਫਰਿਜ਼ਾਂ, 1 ਇਨਵਰਟਰ ਸਮੇਤ ਬੈਟਰਾ, ਇਕ ਮੋਟਰ ਸਾਈਕਲ ਬਰਾਮਦ ਕਰਵਾਇਆ ਹੈ। ਹੁਣ ਇਨ੍ਹਾਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਹੋਰ ਵੀ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਡੀ. ਐੱਸ. ਪੀ. ਭੁਲੱਥ ਕਰਨੈਲ ਸਿੰਘ ਨੇ ਦਸਿਆ ਕਿ ਫੜੇ ਗਏ ਨੌਜਵਾਨਾਂ ਖ਼ਿਲਾਫ਼ ਪਹਿਲਾਂ ਹੋਰ ਵੀ ਕੇਸ ਦਰਜ ਹਨ। 

ਇਹ ਵੀ ਪੜ੍ਹੋ- ਕੈਨੇਡਾ ਤੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • persons arrested
  • NRI locked house
  • ਕੋਠੀ
  • ਚੋਰੀ
  • ਗ੍ਰਿਫ਼ਤਾਰ 
  • ਐੱਨਆਰਆਈ

ਜਲੰਧਰ ਪੁਲਸ ਨੇ 24 ਘੰਟਿਆਂ 'ਚ ਸੁਲਝਾਇਆ ਸਿੱਖ ਨੌਜਵਾਨ ਦੇ ਕਤਲ ਦਾ ਮਾਮਲਾ, ਦੋ ਗ੍ਰਿਫ਼ਤਾਰ

NEXT STORY

Stories You May Like

  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • nri  s house robbed in broad daylight in amritsar
    ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
  • inlaws started demanding dowry only 3 months after marriage
    ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • punjab marriage nri
    ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI ਮੁੰਡੇ ਦੀ ਬਾਰਾਤ
  • 3 days government holiday
    3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • 3 accused arrested in the murder case of boy harmol in nurpurbedi
    ਨੂਰਪੁਰਬੇਦੀ 'ਚ ਹੋਏ ਨੌਜਵਾਨ ਹਰਮੋਲ ਦੇ ਕਤਲ ਮਾਮਲੇ 'ਚ 3 ਮੁਲਜ਼ਮ ਗ੍ਰਿਫ਼ਤਾਰ, 4 ਦਿਨ ਦੇ ਪੁਲਸ ਰਿਮਾਂਡ 'ਤੇ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ...
  • punjab weather changes heatwave alert
    ਪੰਜਾਬ ਦੇ ਮੌਸਮ ਦੀ 21 ਤਾਰੀਖ਼ ਤੱਕ ਦੀ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
Trending
Ek Nazar
famous punjabi singer quits singing

'ਮੈਨੂੰ ਇਜਾਜ਼ਤ ਦਿਓ..!' ਮਸ਼ਹੂਰ ਪੰਜਾਬੀ ਗਾਇਕ ਨੇ ਛੱਡੀ ਗਾਇਕੀ, ਇੰਡਸਟਰੀ ਨੂੰ...

love affair became the reason for the death of the young man

ਪ੍ਰੇਮ ਸਬੰਧ ਬਣੇ ਨੌਜਵਾਨ ਦੀ ਮੌਤ ਦਾ ਕਾਰਨ! ਪਾਇਲ ਪੁਲਸ ਨੇ ਕੁਝ ਘੰਟਿਆਂ 'ਚ...

andhra cm naidu promises cash incentives for third fourth child

ਜੰਮੋ ਬੱਚਾ ਤੇ ਲਓ 40,000 ਦੀ ਰਾਸ਼ੀ! CM ਨਾਇਡੂ ਨੇ ਸੂਬਾ ਵਾਸੀਆਂ ਲਈ ਕਰ'ਤਾ ਵੱਡਾ...

major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • prisoner dies after being shot outside hospital in hoshiarpur
      ਹੁਸ਼ਿਆਰਪੁਰ ਵਿਖੇ ਹਸਪਤਾਲ ਦੇ ਬਾਹਰ ਵੱਡਾ ਐਨਕਾਊਂਟਰ, ਖ਼ਤਰਨਾਕ ਮੁਲਜ਼ਮ ਨਸੀਬ ਸਿੰਘ...
    • kulwinder singh johal mayor
      ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
    • purse snatching case in jalandhar
      ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
    • fire breaks out in ac market shop in rainak bazar jalandhar
      ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
    • ied blast near bsf headquarters jalandhar punjab
      ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
    • in laws throw mother and daughter out of house 4 months after daughter  s birth
      Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
    • illegal collection was taking place in jalandhar tehbazari branch for many years
      ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
    • two boys arrested with heroin
      ਹੈਰੋਇਨ ਸਮੇਤ 2 ਨੌਜਵਾਨ ਗ੍ਰਿਫ਼ਤਾਰ
    • begowal murder case
      ਬੇਗੋਵਾਲ ਕਤਲ ਕਾਂਡ: ਕਾਤਲ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਭੜਕਿਆ ਪਰਿਵਾਰ,...
    • innocent boy rescued from deep borewell
      ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ ਸਲਾਮਤ ਨਿਕਲਿਆ ਜਵਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +